Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    12:36:04 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • 12-12 ਘੰਟੇ ਲੰਬਾ ਪਾਵਰ ਕੱਟ ! ਸੜਕਾਂ 'ਤੇ ਉਤਰੇ ਲੋਕ, ਪਾਕਿ 'ਚ ਮਚੀ ਹਾਹਾਕਾਰ

INTERNATIONAL News Punjabi(ਵਿਦੇਸ਼)

12-12 ਘੰਟੇ ਲੰਬਾ ਪਾਵਰ ਕੱਟ ! ਸੜਕਾਂ 'ਤੇ ਉਤਰੇ ਲੋਕ, ਪਾਕਿ 'ਚ ਮਚੀ ਹਾਹਾਕਾਰ

  • Edited By Harpreet Singh,
  • Updated: 24 Aug, 2026 02:40 PM
Pakistan
long power cuts
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਗੁਆਂਢੀ ਦੇਸ਼ ਪਾਕਿਸਤਾਨ 'ਚ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਇੱਥੋਂ ਦੇ ਇਸਲਾਮਾਬਾਦ, ਰਾਵਲਪਿੰਡੀ ਅਤੇ ਕਰਾਚੀ ਵਰਗੇ ਵੱਡੇ ਸ਼ਹਿਰਾਂ 'ਚ ਬਿਜਲੀ ਦੇ ਲੰਬੇ-ਲੰਬੇ ਕੱਟ ਲੱਗ ਰਹੇ ਹਨ, ਜਿਸ ਕਾਰਨ ਲੋਕ ਕਾਫ਼ੀ ਪਰੇਸ਼ਾਨ ਹੋ ਰਹੇ ਹਨ।

ਸਭ ਤੋਂ ਖ਼ਰਾਬ ਹਾਲਾਤ ਕਰਾਚੀ 'ਚ ਹਨ, ਜਿੱਥੇ 12-12 ਘੰਟੇ ਬਿਜਲੀ ਕੱਟੀ ਜਾ ਰਹੀ ਹੈ। ਕਰਾਚੀ 'ਚ ਬਿਜਲੀ ਕਟੌਤੀ ਖ਼ਿਲਾਫ਼ ਸ਼ਨੀਵਾਰ ਨੂੰ ਲੋਕਾਂ ਨੇ ਪ੍ਰਦਰਸ਼ਨ ਕੀਤਾ, ਕਈ ਘੰਟੇ ਸੜਕਾਂ ਜਾਮ ਰੱਖੀਆਂ। ਇਸ ਪ੍ਰਦਰਸ਼ਨ ਨਾਲ ਸ਼ਹਿਰ ਵਿਚ ਟ੍ਰੈਫਿਕ ਠੱਪ ਹੋ ਗਿਆ ਅਤੇ ਹਜ਼ਾਰਾਂ ਲੋਕ ਜਾਮ ਵਿਚ ਫਸ ਗਏ। ਰਿਪੋਰਟਾਂ ਮੁਤਾਬਕ, ਇੱਥੇ ਲੋਕਾਂ ਨੂੰ ਰੋਜ਼ 12 ਘੰਟੇ ਜਾਂ ਉਸ ਤੋਂ ਵੀ ਲੰਬੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਹੁਣ ਛਿੜੇਗੀ Dollar vs Dollar ਦੀ ਜੰਗ ! US ਨੇ ਠੋਕਿਆ 50% ਟੈਰਿਫ਼, PM ਕਾਰਨੀ ਨੇ ਵੀ ਕਰ'ਤਾ ਵੱਡਾ ਐਲਾਨ

ਉਨ੍ਹਾਂ ਦਾ ਕਹਿਣਾ ਹੈ ਕਿ ਕਈ ਵਾਰ ਕੱਟ ਦੀ ਕੋਈ ਜਾਣਕਾਰੀ ਵੀ ਨਹੀਂ ਦਿੱਤੀ ਜਾਂਦੀ। ਬਿਜਲੀ ਨਾ ਹੋਣ ’ਤੇ ਪੰਪਿੰਗ ਸਟੇਸ਼ਨ ਬੰਦ ਰਹਿੰਦੇ ਹਨ, ਜਿਸ ਨਾਲ ਪਾਣੀ ਦੀ ਸਪਲਾਈ 'ਚ ਵੀ ਵਿਘਨ ਪੈ ਰਿਹਾ ਹੈ। ਇਸ ਸਮੱਸਿਆ ਨੂੰ ਲੈ ਕੇ ਕਰਾਚੀ ਦੇ ਵਪਾਰੀਆਂ ਅਤੇ ਬਿਜਲੀ ਕੰਪਨੀ ਕੇ-ਇਲੈਕਟ੍ਰਿਕ ਦੇ ਕਰਮਚਾਰੀਆਂ ਵਿਚਾਲੇ ਵਿਵਾਦ ਅਤੇ ਝੜਪ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਪ੍ਰਦਰਸ਼ਨ 'ਚ ਸ਼ਾਮਲ ਵਪਾਰੀਆਂ ਨੇ ਕਿਹਾ ਕਿ ਬਿਜਲੀ ਦੀ ਸਪਲਾਈ ਨਾ ਹੋਣ ਨਾਲ ਕਾਰੋਬਾਰ ਨੂੰ ਕਾਫ਼ੀ ਨੁਕਸਾਨ ਹੋ ਰਿਹਾ ਹੈ ਤੇ ਸਰਕਾਰ ਛੇਤੀ ਇਸ ਸਮੱਸਿਆ ਦਾ ਕੋਈ ਹੱਲ ਕੱਢੇ।

ਇਹ ਵੀ ਪੜ੍ਹੋ- ਰੱਖਿਆ ਸੈਕਟਰ 'ਚ ਭਾਰਤ ਦਾ 'ਆਤਮ-ਨਿਰਭਰਤਾ' ਵੱਲ ਵੱਡਾ ਕਦਮ ! AK-203 'ਸ਼ੇਰ' ਦਾ ਕੀਤਾ ਸਫ਼ਲ ਪ੍ਰੀਖਣ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Long Power Cuts
  • People
  • Protests

17-18 ਦਿਨਾਂ ਤੋਂ ਲਾਪਤਾ ਪਾਕਿਸਤਾਨੀ ਕਿਰਤੀ ਦੀ ਮਿਲੀ ਲਾਸ਼, ਭਾਈਚਾਰੇ 'ਚ ਸਨਸਨੀ

NEXT STORY

Stories You May Like

  • chinese firecrackers worth over 12 crore seized at chennai port
    ਚੇਨਈ ਬੰਦਰਗਾਹ 'ਤੇ ਵੱਡੀ ਕਾਰਵਾਈ! 12 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਚੀਨੀ ਪਟਾਕੇ ਜ਼ਬਤ
  • the pixel 12 series will feature the biggest upgrade yet
    Google ਦਾ ਵੱਡਾ ਧਮਾਕਾ : Pixel 12 Series 'ਚ ਹੋਵੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਅਪ੍ਰਗੇਡ ! IMEI 'ਚ ਹੋਇਆ...
  • heroin smugglers onkar singh and gurdev singh sentenced to 12 years in prison
    ਹੈਰੋਇਨ ਸਮੱਗਲਰ ਓਂਕਾਰ ਸਿੰਘ ਤੇ ਗੁਰਦੇਵ ਸਿੰਘ ਨੂੰ 12 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ
  • power crisis
    ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
  • people students tear gas
    ਫਰਾਂਸ : ਵਿਦਿਆਰਥੀਆਂ ਦੇ ਸਮਰਥਨ 'ਚ ਲੱਖਾਂ ਲੋਕ ਸੜਕਾਂ 'ਤੇ ਉਤਰੇ, ਪੁਲਿਸ ਨੇ ਛੱਡ'ਤੇ ਹੰਝੂ ਗੈਸ ਦੇ ਗੋਲੇ
  • power outage tomorrow long power cuts scheduled
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • fraud case
    ਨੌਕਰੀ ਦਾ ਝਾਂਸਾ ਦੇ ਕੇ ਮਾਰੀ 12 ਲੱਖ ਰੁਪਏ ਦੀ ਠੱਗੀ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • rajnath singh  czech republic  deputy prime minister  meeting
      ਰਾਜਨਾਥ ਸਿੰਘ ਨੇ ਚੈੱਕ ਗਣਰਾਜ ਦੇ ਉੱਪ ਪ੍ਰਧਾਨ ਮੰਤਰੀ ਨਾਲ ਕੀਤੀ ਬੈਠਕ, ਰੱਖਿਆ...
    • train derailment
      ਪਾਕਿਸਤਾਨ : ਰੇਲ ਹਾਦਸੇ ਦੇ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਵਧੀ, 500 ਯਾਤਰੀ...
    • imf increased prediction regarding india s gdp
      IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ...
    • incident in shopping mall
      ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ
    • last rites indian nationa
      ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...
    • decision to impose emergency in khyber pakhtunkhwa province challenged in court
      ਖ਼ੈਬਰ ਪਖਤੂਨਖਵਾ ਸੂਬੇ ’ਚ ਐਮਰਜੈਂਸੀ ਲਾਗੂ ਕਰਨ ਦੇ ਫ਼ੈਸਲੇ ਨੂੰ ਅਦਾਲਤ ’ਚ ਚੁਣੌਤੀ
    • committee constituted
      KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...
    • ranjeev puri assembly speaker
      ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ
    • afghan civilians condition
      ਅਫ਼ਗਾਨਿਸਤਾਨ 'ਚ ਆਮ ਨਾਗਰਿਕਾਂ 'ਤੇ ਪਾਕਿਸਤਾਨੀ ਹਮਲੇ 'ਯੁੱਧ ਅਪਰਾਧ'  :...
    • china new diplomacy in australia
      'ਵੁਲਫ਼ ਵਾਰੀਅਰ' ਤੋਂ ਬਾਅਦ ਆਸਟ੍ਰੇਲੀਆ 'ਚ ਚੀਨ ਦੀ ਨਵੀਂ ਰਣਨੀਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +