helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, MAR 01, 2025
ਪੰਜਾਬ ਤੋਂ ਦਿੱਲੀ ਜਾਣ ਵਾਲੇ ਲੱਖਾਂ ਵਾਹਨ ਚਾਲਕ...
ਪੰਜਾਬ ਦਾ ਇਹ ਪਿੰਡ ਐਲਾਨਿਆ ਗਿਆ 'ਡਰੱਗ ਫ੍ਰੀ'
ਯੂਜ਼ਰਸ ਨੂੰ ਵੱਡਾ ਝਟਕਾ, ਬੰਦ ਹੋਣ ਜਾ ਰਹੀ ਹੈ ਇਹ ਐਪ
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ...
ਪੰਜਾਬ
ਮਨੋਰੰਜਨ
Photos
Videos
ਰੋਮ (ਕੈਂਥ) - ਇਟਲੀ ਦੇ ਸ਼ਹਿਰ ਬਰੇਸ਼ੀਆ ਦੇ ਕਸਬਾ ਕੁਈਨਜਾਨੋ ਦੀ ਓਲੀਓ ਵਿਖੇ ਟੀ-20 ਦੇ ਚੱਲ ਰਹੇ ਟੂਰਨਾਮੈਂਟ ਵਿੱਚ ਫਾਈਨਲ ਮੁਕਾਬਲੇ ਵਿੱਚ ਲੋਨੀਗੋ ਦੀ ਟੀਮ ਨੇ ਕੁਈਨਜਾਨੋ ਕ੍ਰਿਕਟ ਕਲੱਬ ਨੂੰ 4 ਵਿਕਟਾਂ ਨਾਲ ਹਰਾ ਕੇ ਕੱਪ 'ਤੇ ਕਬਜ਼ਾ ਕਰ ਲਿਆ। ਇਸ ਫਸਵੇਂ ਫਾਈਨਲ ਮੁਕਾਬਲੇ ਵਿੱਚ ਲੋਨੀਗੋ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜੀ ਕੀਤੀ, ਜਿਸ ਵਿੱਚ ਕੁਈਨਜਾਨੋ ਕ੍ਰਿਕਟ ਕਲੱਬ ਦੀ ਟੀਮ ਨੇ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 7 ਵਿਕਟਾਂ ਗੁਆ ਕੇ 166 ਦੌੜਾਂ ਬਣਾਈਆਂ, ਜਿਸ ਦੇ ਜਵਾਬ ਵਿੱਚ ਲੋਨੀਗੋ ਦੀ ਟੀਮ ਨੇ 19.3 ਓਵਰਾਂ ਵਿੱਚ 6 ਵਿਕਟਾਂ ਗੁਆ ਕੇ 167 ਦੌੜਾਂ ਬਣਾ ਕੇ ਜਿੱਤ ਹਾਸਲ ਕੀਤੀ ਅਤੇ ਟੂਰਨਾਮੈਂਟ 'ਤੇ ਜਿੱਤ ਪ੍ਰਾਪਤ ਕੀਤੀ।
ਮੈਨ ਆਫ ਦਿ ਮੈਚ ਦਾ ਖਿਤਾਬ ਲੋਨੀਗੋ ਦੀ ਟੀਮ ਦੇ ਖਿਡਾਰੀ ਸੰਨੀ ਨੂੰ ਮਿਲਿਆ। ਟੂਰਨਾਮੈਂਟ ਦੇ ਵਧੀਆ ਬੱਲੇਬਾਜ ਦਾ ਖਿਤਾਬ ਕੁਈਜਾਨੋ ਦੀ ਓਲੀਓ ਦੇ ਖਿਡਾਰੀ ਸੰਦੀਪ ਗਿੱਲ ਨੂੰ ਦਿੱਤਾ ਗਿਆ, ਟੂਰਨਾਮੈਂਟ ਦੇ ਵਧੀਆ ਗੇਂਦਬਾਜ਼ ਦਾ ਖਿਤਾਬ ਅਤੇ ਟੂਰਨਾਮੈਂਟ ਦੇ ਵਧੀਆ ਖਿਡਾਰੀ ਦਾ ਖਿਤਾਬ ਲੋਨੀਗੋ ਦੀ ਟੀਮ ਦੇ ਖਿਡਾਰੀ ਗੁਰਜੀਤ ਨੂੰ ਦਿੱਤਾ ਗਿਆ, ਇਸ ਟੂਰਨਾਮੈਂਟ ਦੀ ਪਹਿਲੀ ਟੀਮ ਨੂੰ ਅਵਤਾਰ ਸਿੰਘ ਚੇਨਤਰੋ ਇਮੀਗ੍ਰੇਸ਼ਨ ਵੱਲੋਂ ਅਤੇ ਦੂਸਰੀ ਟੀਮ ਨੂੰ ਕੁਲਦੀਪ ਕੁਮਾਰ ਡੋਗਰਾ ਵੱਲੋਂ ਇਨਾਮ ਦਿੱਤਾ ਗਿਆ, ਇਸ ਮੈਚ ਦੌਰਾਨ ਪ੍ਰੋ. ਮਨਿੰਦਰ ਸਿੰਘ ਦੁਆਰਾ ਕੁਮੈਂਟਰੀ ਕੀਤੀ ਗਈ।
ਜ਼ਿਕਰਯੋਗ ਹੈ ਕਿ ਇਹ ਟੂਰਨਾਮੈਂਟ 8 ਅਗਸਤ ਨੂੰ ਸ਼ੁਰੂ ਹੋਇਆ ਸੀ, ਜਿਸ ਵਿੱਚ ਭਾਰਤੀ ਭਾਈਚਾਰੇ ਨਾਲ ਸੰਬੰਧਤ 10 ਟੀਮਾਂ ਅਤੇ ਕਲੱਬਾਂ ਨੇ ਭਾਗ ਲਿਆ ਸੀ, ਇਹ ਟੂਰਨਾਮੈਂਟ ਕੁਈਨਜਾਨੋ ਦੀ ਓਲੀਉ ਦੇ ਚੰਨ ਪ੍ਰੀਤ ਦਿਓਲ ਵੱਲੋਂ ਕਰਵਾਇਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਪਾਕਿ ਫੌਜ ਦੇ ਚੋਟੀ ਦੇ ਅਧਿਕਾਰੀਆਂ ਨੇ ਸੁਰੱਖਿਆ ਸੰਬੰਧੀ ਮੁੱਦਿਆਂ 'ਤੇ ਕੀਤੀ ਚਰਚਾ
Stories You May Like
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਡਿੱਗਿਆ ਬਿਜਲੀ ਦਾ...
ਬੀਮਾਰ ਪੋਪ ਨੇ ਸ਼ਨੀਵਾਰ ਨੂੰ ਕੀਤਾ ਆਰਾਮ
ਹੈਰਾਨੀ ਦੀ ਗੱਲ ਹੈ ਕਿ ਟਰੰਪ ਨੇ ਜ਼ੇਲੇਂਸਕੀ ਨੂੰ ਥੱਪੜ ਮਾਰਨ ਤੋਂ ਖ਼ੁਦ ਨੂੰ...
ਪੰਜਾਬ ਪੁਲਸ ਨੇ ਇਸ ਕੁੜੀ-ਮੁੰਡੇ ਦੀ ਭਾਲ ਲਈ ਰੱਖ 'ਤਾ ਇਨਾਮ, ਹੈਰਾਨ ਕਰੇਗਾ ਪੂਰਾ...
ਯੂਟਿਊਬਰ Armaan Malik ਦੀ ਪਤਨੀ ਮੁੜ ਨਹੀਂ ਹੋਣਾ ਚਾਹੁੰਦੀ ਪ੍ਰੈਗਨੈਂਟ, ਖੋਲ੍ਹਿਆ...
ਪੰਜਾਬ ਦਾ ਇਹ ਇਲਾਕਾ ਕਰ 'ਤਾ ਸੀਲ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪਈਆਂ...
ਰੂਸ ਨੇ ਬੇਲਾਰੂਸ ਨਾਲ ਸੁਰੱਖਿਆ ਸਮਝੌਤੇ ਦੀ ਕੀਤੀ ਪੁਸ਼ਟੀ
ਟਰੰਪ ਅਤੇ ਜ਼ੇਲੇਂਸਕੀ ਵਿਚਾਲੇ ਬਹਿਸ ਮਗਰੋਂ ਕੈਨੇਡਾ ਨੇ ਯੂਕ੍ਰੇਨ ਨੂੰ ਮਦਦ ਦਾ...
ਮੀਕਾ ਸਿੰਘ ਹੈ ਇਸ ਸਟਾਰ ਦਾ ਭਗਤ, 50 ਲੱਖ ਦਾ ਦਿੱਤਾ ਸੀ ਤੋਹਫ਼ਾ
ਕੈਨੇਡਾ 'ਚ ਪੰਜਾਬੀਆਂ ਦੀ ਬੱਲੇ-ਬੱਲੇ, ਓਂਟਾਰੀਓ ਅਸੈਂਬਲੀ ਚੋਣਾਂ 'ਚ ਦਰਜ ਕੀਤੀ...
ਹੈਰਾਨੀਜਨਕ! ਜਬਾੜੇ ਦੀ ਸਰਜਰੀ ਤੋਂ ਬਾਅਦ ਬਦਲ ਗਈ ਔਰਤ ਦੀ ਬੋਲੀ
ਮਾਈਕ੍ਰੋਸਾਫਟ ਦੀ ਮਈ 'ਚ Skype ਬੰਦ ਕਰਨ ਦੀ ਯੋਜਨਾ
ਮਸ਼ਹੂਰ ਗਾਇਕਾ ਦਾ X ਅਕਾਊਂਟ ਹੋਇਆ ਹੈਕ
ਆਸਮਾਨ 'ਚ ਮਹਿਲਾ ਸ਼ਕਤੀ : ਸਿਰਫ਼ ਔਰਤਾਂ ਦੀ ਟੀਮ ਕਰੇਗੀ ਪੁਲਾੜ ਦੀ ਯਾਤਰਾ
ਪੰਜਾਬ ਪੁਲਸ ਦਾ 'ਯੁੱਧ ਨਸ਼ੇ ਵਿਰੁੱਧ' ਅਭਿਆਨ ਜਾਰੀ, ਕਪੂਰਥਲਾ 'ਚ ਕੀਤੀ ਵੱਡੀ...
ਟਰੰਪ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਇਜ਼ਰਾਈਲ ਨੂੰ 3 ਬਿਲੀਅਨ ਡਾਲਰ ਦੇ ਹਥਿਆਰ ਵੇਚਣ...
ਮੈਟਾ ਦੀ ਵੱਡੀ ਕਾਰਵਾਈ, ਨੌਕਰੀ ਤੋਂ ਕੱਢੇ 20 ਕਰਮਚਾਰੀ
ਗੋਵਿੰਦਾ ਦੀ ਪਤਨੀ ਸੁਨੀਤਾ ਅਹੂਜਾ ਦਾ ਤਲਾਕ 'ਤੇ ਆਇਆ ਬਿਆਨ, ਕਿਹਾ ਮੈਨੂੰ....
Subscribe Now!