Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 15, 2025

    12:26:47 AM

  • please talk to my father  the 8 year old son plane crash is expressed

    'ਮੇਰੀ ਪਾਪਾ ਨਾਲ ਗੱਲ ਕਰਵਾਓ..' ਜਹਾਜ਼ ਹਾਦਸੇ 'ਚ...

  • new twist in 25 lakh bribery scandal case in sdm office

    SDM ਦਫ਼ਤਰ 'ਚ ਹੋਏ 25 ਲੱਖ ਰੁਪਏ ਦੇ ਰਿਸ਼ਵਤ-ਕਾਂਡ...

  • putin trump  s 50 minute long conversation  iran  israel and ukraine

    ਪੁਤਿਨ-ਟਰੰਪ ਦੀ 50 ਮਿੰਟ ਲੰਬੀ ਗੱਲਬਾਤ : ਇਰਾਨ,...

  • ola  uber  rapido will not run from june 16

    16 ਜੂਨ ਤੋਂ ਨਹੀਂ ਚੱਲਣਗੀਆਂ ਓਲਾ, ਉਬੇਰ, ਰੈਪਿਡੋ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ 'ਚ ਜਲਦ ਸ਼ੁਰੂ ਹੋਵੇਗਾ H-1B ਵੀਜ਼ਾ ਲਈ ਲਾਟਰੀ ਸਿਸਟਮ, ਭਾਰਤੀਆਂ ਨੂੰ ਮਿਲੇਗਾ ਫ਼ਾਇਦਾ

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਜਲਦ ਸ਼ੁਰੂ ਹੋਵੇਗਾ H-1B ਵੀਜ਼ਾ ਲਈ ਲਾਟਰੀ ਸਿਸਟਮ, ਭਾਰਤੀਆਂ ਨੂੰ ਮਿਲੇਗਾ ਫ਼ਾਇਦਾ

  • Edited By Vandana,
  • Updated: 29 Mar, 2024 11:16 AM
United States of America
lottery for h 1b visa start soon in america indians get benefit
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕੀ ਸਰਕਾਰ ਜਲਦ ਹੀ ਐੱਚ-1ਬੀ ਵੀਜ਼ਾ ਦੇ ਲਾਭਪਾਤਰੀਆਂ ਲਈ ਲਾਟਰੀ ਦਾ ਪਹਿਲਾ ਦੌਰ ਸ਼ੁਰੂ ਕਰਨ ਜਾ ਰਹੀ ਹੈ।  US ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) H-1B ਵੀਜ਼ਾ ਲਈ ਪਹਿਲਾਂ ਜਮ੍ਹਾਂ ਕਰਵਾਈਆਂ ਇਲੈਕਟ੍ਰਾਨਿਕ ਅਰਜ਼ੀਆਂ ਵਿੱਚੋਂ ਲਾਟਰੀ ਰਾਹੀਂ ਬਿਨੈਕਾਰਾਂ ਦੀ ਚੋਣ ਕਰੇਗੀ। H-1B ਵੀਜ਼ਾ ਲਈ ਰਜਿਸਟ੍ਰੇਸ਼ਨ ਹਾਲ ਹੀ ਵਿੱਚ ਬੰਦ ਹੋ ਗਈ ਹੈ। ਵਿੱਤੀ ਸਾਲ 2025 ਲਈ ਐੱਚ-1ਬੀ ਵੀਜ਼ਾ ਦੀ ਸ਼ੁਰੂਆਤੀ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 22 ਮਾਰਚ ਸੀ। ਹਾਲਾਂਕਿ ਬਾਅਦ 'ਚ ਇਸ ਨੂੰ 25 ਮਾਰਚ ਤੱਕ ਵਧਾ ਦਿੱਤਾ ਗਿਆ।

USCIS ਨੇ ਐਲਾਨ ਕੀਤਾ ਹੈ ਕਿ ਲਾਟਰੀ ਦੀ ਮਿਤੀ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਕਿਉਂਕਿ ਐੱਚ-1ਬੀ ਵੀਜ਼ਾ ਦੀ ਮੰਗ ਸਭ ਤੋਂ ਜ਼ਿਆਦਾ ਹੈ, ਇਸ ਲਈ ਅਮਰੀਕੀ ਏਜੰਸੀ ਲਾਟਰੀ ਸਿਸਟਮ ਦੀ ਵਰਤੋਂ ਕਰਦੀ ਹੈ। ਅਮਰੀਕਾ ਹਰ ਸਾਲ 85 ਹਜ਼ਾਰ ਲੋਕਾਂ ਨੂੰ ਐੱਚ-1ਬੀ ਵੀਜ਼ਾ ਜਾਰੀ ਕਰਦਾ ਹੈ। ਇਨ੍ਹਾਂ ਵਿੱਚੋਂ 20 ਹਜ਼ਾਰ ਵੀਜ਼ੇ ਅਮਰੀਕਾ ਦੀ ਕਿਸੇ ਵੀ ਯੂਨੀਵਰਸਿਟੀ ਤੋਂ ਡਿਗਰੀ ਹਾਸਲ ਕਰਨ ਵਾਲਿਆਂ ਨੂੰ ਦਿੱਤੇ ਜਾਂਦੇ ਹਨ। ਬਾਕੀ 65 ਹਜ਼ਾਰ ਵੀਜ਼ੇ ਲਾਟਰੀ ਸਿਸਟਮ ਰਾਹੀਂ ਦਿੱਤੇ ਗਏ ਹਨ।

ਯੂ.ਐੱਸ.ਸੀ.ਆਈ.ਐੱਸ. ਮੁਤਾਬਕ ਰਜਿਸਟ੍ਰੇਸ਼ਨ ਖ਼ਤਮ ਹੋਣ ਤੋਂ ਬਾਅਦ ਜਿਨ੍ਹਾਂ ਦੀ ਚੋਣ ਕੀਤੀ ਜਾਵੇਗੀ, ਉਨ੍ਹਾਂ ਨੂੰ 31 ਮਾਰਚ ਤੱਕ ਉਨ੍ਹਾਂ ਦੇ myUSCIS ਆਨਲਾਈਨ ਖਾਤੇ 'ਤੇ ਇਸ ਬਾਰੇ ਸੂਚਿਤ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ 1 ਅਪ੍ਰੈਲ ਤੋਂ ਐੱਚ-ਬੀ ਕੈਪ ਪਟੀਸ਼ਨ ਲਈ ਆਨਲਾਈਨ ਫਾਰਮ ਜਮ੍ਹਾ ਕੀਤੇ ਜਾਣਗੇ। ਜਦੋਂ ਕਿ H-1B ਗੈਰ-ਕੈਪ ਲਈ ਪਟੀਸ਼ਨ ਦੀ ਮਿਤੀ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। USCIS ਨੇ ਕਿਹਾ ਕਿ ਗੈਰ-ਪ੍ਰਵਾਸੀ ਕਾਮਿਆਂ ਲਈ ਅਰਜ਼ੀ ਫਾਰਮ I-129 ਅਤੇ ਪ੍ਰੀਮੀਅਮ ਸੇਵਾ ਲਈ ਅਰਜ਼ੀ ਫਾਰਮ I-907 ਆਨਲਾਈਨ ਉਪਲਬਧ ਹੈ।

ਪੜ੍ਹੋ ਇਹ ਅਹਿਮ ਖ਼ਬਰ-ਲੰਬੇ ਸਮੇਂ ਤੋਂ ਅਮਰੀਕਾ 'ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਲਈ ਚੰਗੀ ਖ਼ਬਰ

ਫੀਸ 'ਚ ਵਾਧਾ

ਵਿੱਤੀ ਸਾਲ 2025 ਲਈ ਵੀਜ਼ਾ ਅਰਜ਼ੀਆਂ 1 ਅਪ੍ਰੈਲ ਤੋਂ ਲਈਆਂ ਜਾਣਗੀਆਂ। ਸਾਲਾਂ ਬਾਅਦ ਅਮਰੀਕੀ ਸਰਕਾਰ ਨੇ ਵੀਜ਼ਾ ਫੀਸਾਂ ਵਿੱਚ ਵਾਧਾ ਕੀਤਾ ਹੈ। ਵੀਜ਼ਾ ਫੀਸ 10 ਡਾਲਰ ਤੋਂ ਵਧਾ ਕੇ 110 ਡਾਲਰ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਐੱਚ-1ਬੀ ਵੀਜ਼ਾ ਲਈ ਰਜਿਸਟ੍ਰੇਸ਼ਨ ਫੀਸ ਵੀ 10 ਡਾਲਰ ਤੋਂ ਵਧਾ ਕੇ 215 ਡਾਲਰ ਕਰ ਦਿੱਤੀ ਗਈ ਹੈ।

ਇੱਥੇ ਦੱਸ ਦਈਏ ਕਿ H-1B ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ। ਇਹ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਕਰਮਚਾਰੀਆਂ ਨੂੰ ਨੌਕਰੀ 'ਤੇ ਰੱਖਣ ਦੀ ਇਜਾਜ਼ਤ ਦਿੰਦਾ ਹੈ। ਜਦੋਂ ਵੀ ਕੋਈ ਵਿਅਕਤੀ ਕਿਸੇ ਅਮਰੀਕੀ ਕੰਪਨੀ ਵਿੱਚ ਕੰਮ ਕਰਦਾ ਹੈ ਤਾਂ ਉਸ ਨੂੰ H-1B ਵੀਜ਼ਾ ਜਾਰੀ ਕੀਤਾ ਜਾਂਦਾ ਹੈ। ਸ਼ੁਰੂਆਤੀ ਤੌਰ 'ਤੇ ਇਹ 3 ਸਾਲਾਂ ਲਈ ਵੈਧ ਹੈ, ਜਿਸ ਨੂੰ 6 ਸਾਲ ਤੱਕ ਵਧਾਇਆ ਜਾ ਸਕਦਾ ਹੈ। H-1B ਵੀਜ਼ਾ ਦੇ ਸਭ ਤੋਂ ਵੱਧ ਲਾਭਪਾਤਰੀ ਭਾਰਤੀ ਹਨ। ਅੰਕੜਿਆਂ ਮੁਤਾਬਕ ਅਮਰੀਕਾ ਹਰ ਸਾਲ ਜਿੰਨੇ ਵੀ ਲੋਕਾਂ ਨੂੰ ਐੱਚ-1ਬੀ ਵੀਜ਼ਾ ਜਾਰੀ ਕਰਦਾ ਹੈ, ਉਨ੍ਹਾਂ 'ਚੋਂ 70 ਫੀਸਦੀ ਤੋਂ ਜ਼ਿਆਦਾ ਭਾਰਤੀਆਂ ਨੂੰ ਮਿਲਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • America
  • H-1B Visa
  • Lottery System
  • Indian
  • ਅਮਰੀਕਾ
  • ਐੱਚ-1ਬੀ ਵੀਜ਼ਾ
  • ਲਾਟਰੀ ਸਿਸਟਮ
  • ਭਾਰਤੀ

ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਬੋਲਿਆ ਸੰਯੁਕਤ ਰਾਸ਼ਟਰ; ਭਾਰਤ 'ਚ ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਜ਼ਰੂਰੀ

NEXT STORY

Stories You May Like

  • silent online  denied entry
    Social Media 'ਤੇ ਪੋਸਟ ਨਹੀਂ ਤਾਂ ਅਮਰੀਕਾ ਦਾ ਵੀਜ਼ਾ ਨਹੀਂ! ਵਿਦਿਆਰਥੀਆਂ ਲਈ ਵੱਡੀ ਖਬਰ
  • visa ban america
    ਅਮਰੀਕਾ ਨੇ ਹੁਣ ਇਨ੍ਹਾਂ ਲੋਕਾਂ 'ਤੇ ਲਗਾਈ ਵੀਜ਼ਾ ਪਾਬੰਦੀ
  • this  is amazing  if the ticket is not confirmed then you
    ਕਮਾਲ ਦਾ ਹੈ ਇਹ ਸਿਸਟਮ, ਜੇਕਰ ਟਿਕਟ ਨਹੀਂ ਹੁੰਦੀ ਕਨਫਰਮ ਤਾਂ ਮਿਲੇਗਾ 3 ਗੁਣਾ ਰਿਫੰਡ?
  • big news regarding land records in punjab
    ਪੰਜਾਬ 'ਚ ਜ਼ਮੀਨ ਦੇ ਰਿਕਾਰਡ ਨੂੰ ਲੈ ਕੇ ਵੱਡੀ ਖ਼ਬਰ, NRI ਪੰਜਾਬੀਆਂ ਨੂੰ ਹੋਵੇਗਾ ਵੱਡਾ ਫ਼ਾਇਦਾ
  • good news for indians seeking us green card
    Green Card ਦੇ ਚਾਹਵਾਨ ਭਾਰਤੀਆਂ ਲਈ ਖੁਸ਼ਖਬਰੀ
  • 1 000 fast track fee for us tourist visas
    ਅਮਰੀਕੀ ਟੂਰਿਸਟ ਵੀਜ਼ਾ ਲਈ 1,000 ਡਾਲਰ ਫਾਸਟ-ਟਰੈਕ ਫੀਸ!
  • preparations for the easy registration  are still incomplete
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਲਈ 10 ਦਿਨਾਂ ’ਚ ਕਿਵੇਂ ਹੋਵੇਗੀ ਤਹਿਸੀਲਾਂ ’ਚ ਰੈਨੋਵੇਸ਼ਨ ਦੀ ਪੂਰੀ ਕਵਾਇਦ
  • patients will not have to wait in gmch
    GMCH 'ਚ ਮਰੀਜ਼ਾਂ ਨੂੰ ਨਹੀਂ ਕਰਨੀ ਪਵੇਗੀ ਉਡੀਕ, ਚੱਲੇਗਾ ਟੋਕਨ ਸਿਸਟਮ
  • amritpal singh mehron s instagram account banned
    ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ
  • challan will be issued to those who throw garbage in jalandhar
    ਜਲੰਧਰ ਵਾਸੀਆਂ ਦੀ ਹੁਣ ਖੈਰ ਨਹੀਂ! ਸ਼ੁਰੂ ਹੋਣ ਜਾ ਰਿਹੈ ਨਵਾਂ ਸਿਸਟਮ, ਹੁਣ ਕੀਤੀ...
  • major operation against war on drugs in jalandhar
    ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ...
  • ruckus at a dhaba near the bus stand in jalandhar
    ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...
  • yogi bharat bhushan will participate yoga sammelan at guru gobind singh stadium
    ਪਦਮ ਸ਼੍ਰੀ ਯੋਗੀ ਭਾਰਤ ਭੂਸ਼ਣ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਯੋਗ ਸੰਮੇਲਨ 'ਚ...
  • latest weather for punjab
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, 15, 16,17 ਤੇ 18 ਦੀ ਚਿਤਾਵਨੀ !
  • sp singh oberoi statement
    ਅਨੰਦਪੁਰ ਸਾਹਿਬ 'ਚ ਸੰਨੀ ਓਬਰਾਏ ਵਿਵੇਕ ਸਦਨ ਰਲ ਕੇ ਮਾਰਨਗੇ ਵਿਦਿਆ ਦੇ ਖੇਤਰ ‘ਚ...
  • holidays from monday to friday in this district jalandhar of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...
Trending
Ek Nazar
ruckus at a dhaba near the bus stand in jalandhar

ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...

holidays from monday to friday in this district jalandhar of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...

amritpal singh mehron s instagram account banned

ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

challan will be issued to those who throw garbage in jalandhar

ਜਲੰਧਰ ਵਾਸੀਆਂ ਦੀ ਹੁਣ ਖੈਰ ਨਹੀਂ! ਸ਼ੁਰੂ ਹੋਣ ਜਾ ਰਿਹੈ ਨਵਾਂ ਸਿਸਟਮ, ਹੁਣ ਕੀਤੀ...

major operation against war on drugs in jalandhar

ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ...

ahmedabad plane crash king charles iii observed silence

ਕਿੰਗ ਚਾਰਲਸ ਤੀਜੇ ਨੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਪੀੜਤਾਂ ਲਈ ਰੱਖਿਆ 'ਮੌਨ'

man survives after bitten by 200 snakes

200 ਤੋਂ ਵੱਧ ਜ਼ਹਿਰੀਲੇ ਸੱਪਾਂ ਦੁਆਰਾ ਡੰਗੇ ਜਾਣ ਦੇ ਬਾਵਜੂਦ ਸ਼ਖਸ ਬਚਿਆ ਜ਼ਿੰਦਾ

iran confirms death of two generals

ਈਰਾਨ ਨੇ ਇਜ਼ਰਾਈਲੀ ਹਮਲਿਆਂ 'ਚ ਦੋ ਹੋਰ ਜਨਰਲਾਂ ਦੀ ਮੌਤ ਦੀ ਕੀਤੀ ਪੁਸ਼ਟੀ

sukhmander singh johal becomes vice president of world kabaddi association

ਸੁਖਮੰਦਰ ਸਿੰਘ ਜੌਹਲ ਬਣੇ ਵਰਲਡ ਕਬੱਡੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ

iran calls nuclear talks with us futile

ਹੁਣ ਅਮਰੀਕਾ ਨਾਲ ਪ੍ਰਮਾਣੂ ਗੱਲਬਾਤ ਵਿਅਰਥ : ਈਰਾਨ

iran israel tensions  grossi appeals for restraint

ਈਰਾਨ-ਇਜ਼ਰਾਈਲ ਤਣਾਅ : ਗ੍ਰੋਸੀ ਨੇ ਸੰਜਮ ਵਰਤਣ ਦੀ ਕੀਤੀ ਅਪੀਲ

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ ਧਮਕੀ

major explosion in fordow  iran

ਈਰਾਨ ਵਿਖੇ ਫੋਰਡੋ 'ਚ ਵੱਡੇ ਧਮਾਕੇ ਦੀ ਖ਼ਬਰ

electricity supply will remain off

ਪੰਜਾਬੀਓ ਪਹਿਲਾਂ ਕਰ ਲਓ ਤਿਆਰੀ,  ਬਿਜਲੀ ਸਪਲਾਈ ਰਹੇਗੀ ਬੰਦ

two gujaratis arrested in us

ਅਮਰੀਕਾ 'ਚ ਦੋ ਗੁਜਰਾਤੀ ਗ੍ਰਿਫ਼ਤਾਰ, ਕੀਤੇ ਜਾ ਸਕਦੇ ਹਨ ਡਿਪੋਰਟ

russia condemns israeli attack  suspends flights

ਰੂਸ ਨੇ ਈਰਾਨ 'ਤੇ ਇਜ਼ਰਾਇਲੀ ਹਮਲੇ ਦੀ ਕੀਤੀ ਨਿੰਦਾ, ਉਡਾਣਾਂ ਕੀਤੀਆਂ ਮੁਅੱਤਲ

red alert in 9 districts of punjab big weather forecast

ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ,...

chandigarh s nights are the hottest in punjab and haryana red alert issued

ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ ਤੋਂ ਗਰਮ ਚੰਡੀਗੜ੍ਹ ਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਵਿਦੇਸ਼ ਦੀਆਂ ਖਬਰਾਂ
    • trump gives iran second chance for nuclear deal
      ਵੱਡੀ ਤਬਾਹੀ ਦਾ ਖਦਸ਼ਾ! Trump ਨੇ ਈਰਾਨ ਨੂੰ ਪ੍ਰਮਾਣੂ ਸਮਝੌਤਾ ਕਰਨ ਦਾ ਦਿੱਤਾ...
    • indian origin professionals king charles iii  s birthday honours list
      ਕਿੰਗ ਚਾਰਲਸ III ਦੇ ਜਨਮਦਿਨ ਸਨਮਾਨ ਸੂਚੀ 'ਚ 30 ਤੋਂ ਵੱਧ ਭਾਰਤੀ ਮੂਲ ਦੇ...
    • ahmedabad plane crash king charles iii observed silence
      ਕਿੰਗ ਚਾਰਲਸ ਤੀਜੇ ਨੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਪੀੜਤਾਂ ਲਈ ਰੱਖਿਆ 'ਮੌਨ'
    • a big controversy has arisen between iran israel war
      Iran-Israel ਜੰਗ ਵਿਚਾਲੇ ਖੜ੍ਹਾ ਹੋਇਆ ਵੱਡਾ ਵਿਵਾਦ, ਤੇਜ਼ੀ ਨਾਲ ਵਾਇਰਲ ਹੋ ਰਹੀ...
    • man survives after bitten by 200 snakes
      200 ਤੋਂ ਵੱਧ ਜ਼ਹਿਰੀਲੇ ਸੱਪਾਂ ਦੁਆਰਾ ਡੰਗੇ ਜਾਣ ਦੇ ਬਾਵਜੂਦ ਸ਼ਖਸ ਬਚਿਆ ਜ਼ਿੰਦਾ
    • earth shook due to earthquake
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਕੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • israel iran conflict
      ਇਜ਼ਰਾਈਲ-ਈਰਾਨ ਟਕਰਾਅ: ਭਾਰਤੀ ਦੂਤਘਰ ਨੇ ਜਾਰੀ ਕੀਤੇ ਐਮਰਜੈਂਸੀ ਸੰਪਰਕ ਨੰਬਰ
    • oil  tickets and tomatoes are all expensive
      ਤੇਲ, ਟਿਕਟਾਂ ਤੇ ਟਮਾਟਰ ਸਭ ਮਹਿੰਗਾ! ਭਾਰਤ ਨੂੰ ਸਭ ਤੋਂ ਵੱਡਾ ਝਟਕਾ ਲੱਗੇਗਾ,...
    • preparations for no kings demonstrations against trump
      Trump ਲਈ ਚੁਣੌਤੀ, ਅਮਰੀਕਾ ਭਰ 'ਚ 'No Kings' ਵਿਰੋਧ ਪ੍ਰਦਰਸ਼ਨ ਦੀ ਤਿਆਰੀ
    • pope leo expressed concern over iran israel tension
      ਪੋਪ ਲੀਓ ਨੇ ਈਰਾਨ-ਇਜ਼ਰਾਈਲ ਤਣਾਅ 'ਤੇ ਪ੍ਰਗਟਾਈ ਚਿੰਤਾ, ਕੀਤੀ ਇਹ ਅਪੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +