Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    7:30:20 AM

  • earthquake tremors shake the earth in leh

    ਲੇਹ 'ਚ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਜਾਨ...

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

INTERNATIONAL News Punjabi(ਵਿਦੇਸ਼)

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

  • Edited By Vandana,
  • Updated: 16 Jun, 2025 06:48 PM
Pakistan
love marriage ends tragically after 18 years
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ, ਮਰਦਾਨ (ਵਿਨੋਦ): ਪਾਕਿਸਤਾਨ ਵਿਖੇ ਖੈਬਰ ਪਖਤੂਨਖਵਾ ਦੇ ਮਰਦਾਨ ਜ਼ਿਲ੍ਹੇ ਦੇ ਮੌਲਾਨਾ ਕਾਲੀ ਫਾਤਮਾ ਇਲਾਕੇ ਵਿੱਚ ਫੈਸਲਾਬਾਦ ਦੇ ਇੱਕ ਜੋੜੇ ਦੀ ਸ਼ੱਕੀ ਅਣਖ ਲਈ ਹੱਤਿਆ ਕਰ ਦਿੱਤੀ ਗਈ। ਇਹ ਕਤਲ 18 ਸਾਲਾਂ ਦੇ ਪ੍ਰੇਮ ਵਿਆਹ ਤੋਂ ਬਾਅਦ ਲੜਕੀ ਵਾਲੇ ਪੱਖ ਵੱਲੋਂ ਕੀਤੇ ਗਏ ਸਨ।

ਸਰਹੱਦ ਪਾਰ ਦੇ ਸੂਤਰਾਂ ਅਨੁਸਾਰ ਮ੍ਰਿਤਕ ਦੇ ਭਰਾ ਮਜ਼ਹਰ ਇਕਬਾਲ ਵੱਲੋਂ ਦਰਜ ਕਰਵਾਈ ਗਈ ਐਫ.ਆਈ.ਆਰ ਅਨੁਸਾਰ ਉਸ ਦਾ 51 ਸਾਲਾ ਭਰਾ ਜ਼ਫ਼ਰ ਇਕਬਾਲ ਕਈ ਸਾਲਾਂ ਬਾਅਦ ਫੈਸਲਾਬਾਦ ਤੋਂ ਮਰਦਾਨ ਵਾਪਸ ਆਇਆ ਸੀ। ਜ਼ਫ਼ਰ ਦੇ ਨਾਲ ਉਸ ਦੀ ਪਤਨੀ ਫਰਜ਼ਾਨਾ ਉਰਫ਼ ਗੁਲ ਬੀਬੀ (40) ਵੀ ਸੀ। ਮਜ਼ਹਰ ਨੇ ਦੱਸਿਆ ਕਿ ਜੋੜਾ ਉਨ੍ਹਾਂ ਦੇ ਘਰ ਵਿੱਚ ਸੀ ਜਦੋਂ ਸ਼ੱਕੀ ਉਨ੍ਹਾਂ ਦੇ ਘਰ ਵੜੇ ਅਤੇ ਉਸ ਦੇ ਭਰਾ ਅਤੇ ਭਰਜਾਈ ’ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਨਾਲ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਜ਼ਹਰ ਨੇ ਦੱਸਿਆ ਕਿ ਉਹ, ਉਸ ਦੀ ਪਤਨੀ ਅਤੇ ਬੱਚਿਆਂ ਸਮੇਤ ਹਮਲੇ ਵਿੱਚ ਵਾਲ-ਵਾਲ ਬਚ ਗਿਆ। 

ਪੜ੍ਹੋ ਇਹ ਅਹਿਮ ਖ਼ਬਰ- ਬਿਲਾਵਲ ਭੁੱਟੋ ਦੀ ਭਾਰਤ ਨੂੰ ਅਪੀਲ, ਮੁੜ ਸ਼ੁਰੂ ਹੋਵੇ ਗੱਲਬਾਤ

ਉਸ ਨੇ ਸ਼ੱਕੀਆਂ ਦੇ ਨਾਮ ਸਰਬੁਲੰਦ, ਮੁਨੀਰ ਖਾਨ, ਅਸਦ ਸ਼ਾਹ ਅਤੇ ਇਮਰਾਨ ਦੱਸੇ। ਇਹ ਸਾਰੇ ਜਹਾਂਗੀਰਾ ਦੇ ਰਹਿਣ ਵਾਲੇ ਹਨ ਅਤੇ ਬਾਬੇਨਈ ਦੇ ਵਾਜਿਦ ਅਤੇ ਮੁਹੰਮਦ ਹੁਸੈਨ ਦੇ ਨਾਮ ਵੀ ਦੱਸੇ। ਐਫ.ਆਈ.ਆਰ ਵਿੱਚ ਕਿਹਾ ਗਿਆ ਹੈ ਕਿ ਸ਼ਿਕਾਇਤਕਰਤਾ ਨੇ ਪੁਲਸ ਨੂੰ ਉਨ੍ਹਾਂ ਵਿਰੁੱਧ ਘੁਸਪੈਠ ਕਰਨ, ਉਸ ਦੇ ਪਰਿਵਾਰ ’ਤੇ ਹਮਲਾ ਕਰਨ, ਸਰੀਰਕ ਨੁਕਸਾਨ ਪਹੁੰਚਾਉਣ ਅਤੇ ਉਸ ਦੇ ਭਰਾ ਅਤੇ ਭਰਜਾਈ ਨੂੰ ਮਾਰਨ ਦੇ ਦੋਸ਼ ਵਿੱਚ ਕੇਸ ਦਰਜ ਕਰਨ ਦੀ ਬੇਨਤੀ ਕੀਤੀ ਸੀ। ਮਰਦਾਨ ਜ਼ਿਲ੍ਹਾ ਪੁਲਸ ਅਧਿਕਾਰੀ ਦੇ ਬੁਲਾਰੇ ਮੁਹੰਮਦ ਫਹੀਮ ਨੇ ਕਿਹਾ ਕਿ ਜੋੜੇ ਨੇ ਲਗਭਗ 18 ਸਾਲ ਪਹਿਲਾਂ ਆਪਣੀ ਮਰਜ਼ੀ ਨਾਲ ਪ੍ਰੇਮ ਵਿਆਹ ਕੀਤਾ ਸੀ। ਫਹੀਮ ਨੇ ਦਾਅਵਾ ਕੀਤਾ ਕਿ ਔਰਤ ਦੇ ਪਰਿਵਾਰ ਨੇ ਕਥਿਤ ਤੌਰ ’ਤੇ ਹਮਲਾ ਕੀਤਾ ਅਤੇ ਮੌਕੇ ਤੋਂ ਭੱਜ ਗਿਆ। ਹਾਲਾਂਕਿ ਉਸ ਨੇ ਕਿਹਾ ਕਿ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
 

  • Love marriage
  • shooting
  • Pakistan
  • ਪ੍ਰੇਮ ਵਿਆਹ
  • ਗੋਲੀਬਾਰੀ
  • ਪਾਕਿਸਤਾਨ

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਆਯੋਜਿਤ

NEXT STORY

Stories You May Like

  • new leak of iphone 18
    iPhone 18 ਦੀ ਨਵੀਂ ਲੀਕ: ਕੈਮਰੇ 'ਚ ਵੱਡਾ ਬਦਲਾਅ ਅਤੇ ਇਸ ਨਵੇਂ ਕਲਰ 'ਚ ਹੋ ਸਕਦੈ ਲਾਂਚ
  • love affairs destroyed the house father brutally murdered
    ਪੰਜਾਬ: ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਪਿਤਾ ਦਾ ਬੇਰਹਿਮੀ ਨਾਲ ਕੀਤਾ ਕਤਲ
  • big weather alert in punjab on april 17 and 18
    17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ ਸੰਕੇਤ
  • lenskart u turn religious symbols allowed in workplace restored
    lenskart ਦਾ ਯੂ-ਟਰਨ, ਵਿਵਾਦ ਤੋਂ ਬਾਅਦ ਮੁਆਫ਼ੀ ਮੰਗਦੇ ਹੋਏ ਜਾਰੀ ਕੀਤੀ ਨਵੀਂ ਗਾਈਡਲਾਈਨ
  • marriage  bride groom  voting center  tamil nadu  assembly elections
    ਵਿਆਹ ਦੇ ਤੁਰੰਤ ਬਾਅਦ ਵੋਟ ਪਾਉਣ ਪਹੁੰਚੇ ਲਾੜਾ-ਲਾੜੀ
  • love marriage girl husband crime
    ਵਿਆਹ ਦੇ 15 ਦਿਨਾਂ 'ਚ ਫਿੱਕਾ ਪੈ ਗਿਆ 13 ਸਾਲਾਂ ਦਾ ਪਿਆਰ! ਕਤਲ ਮਗਰੋਂ...
  • haryana vidhan sabha  special session
    ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ
  • atlee  priya atlee blessed with a baby girl
    ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ ਨੇ ਦਿੱਤਾ ਧੀ ਨੂੰ ਜਨਮ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • april declared as   sikh awareness month
      ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...
    • indian youth in italy
      ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ
    • air india pilot dies of heart attack in bali
      ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ ਪਾਇਲਟ ਦੀ ਮੌਤ
    • bell attraction among gift
      ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...
    • britain police investigation
      ਪਹਿਲਾਂ ਰੋਲ਼ੀ ਔਰਤ ਦੀ ਪੱਤ ! ਜਦੋਂ ਪੁਲਸ ਕੋਲ ਪੁੱਜਾ ਮਾਮਲਾ ਤਾਂ ਫ਼ੋਨ ਕਰ ਕਿਹਾ-...
    • russia victory day parade
      80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...
    • currency hits record low
      ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ
    • india on hormuz in unsc
      ਹੋਰਮੁਜ਼ 'ਚ ਜਹਾਜ਼ਾਂ 'ਤੇ ਹੋਏ ਹਮਲਿਆਂ ਦੀ ਭਾਰਤ ਨੇ ਕੀਤੀ ਨਿਖੇਧੀ ! UNSC 'ਚ...
    • attack on police post in pakistan  s khyber pakhtunkhwa
      ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਪੁਲਸ ਚੌਕੀ 'ਤੇ ਅੱਤਵਾਦੀ ਹਮਲਾ ਨਾਕਾਮ, ਇੱਕ...
    • israel hezbollah
      ਇਜ਼ਰਾਈਲੀ ਫੌਜ ਦਾ ਲਿਬਨਾਨ 'ਤੇ ਵੱਡੀ ਕਾਰਵਾਈ ! ਹਿਜ਼ਬੁੱਲ੍ਹਾ ਦੇ 3 ਲੜਾਕਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +