Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    12:53:01 PM

  • punjab bjp office

    Big Breaking: ਪੰਜਾਬ 'ਚ ਭਾਜਪਾ ਦੇ ਦਫ਼ਤਰ 'ਤੇ...

  • australia guru ghar  akal takht strict

    ਆਸਟ੍ਰੇਲੀਆ ਦੇ ਗੁਰੂ ਘਰ 'ਚ ਅੱਗ ਲੱਗਣ ਦੀ ਘਟਨਾ...

  • paper leak  examination amendment bill  lok sabha

    ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਨਹੀਂ ਹੋਵੇਗੀ ਖ਼ੈਰ...

  • businessman badminton tournament incident

    ਟੂਰਨਾਮੈਂਟ 'ਚ ਹਾਰ ਗਈ ਟੀਮ ਤਾਂ ਕਾਰੋਬਾਰੀ ਨੇ ਕੱਢ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਮੁੜ ਮਹਿੰਗੀ ਹੋਈ LPG! ਕੀਮਤਾਂ 'ਚ ਹੋਇਆ ਭਾਰੀ ਵਾਧਾ, ਪੇਸ਼ਾਵਰ 'ਚ ਮਚੀ ਹਾਹਾਕਾਰ

INTERNATIONAL News Punjabi(ਵਿਦੇਸ਼)

ਮੁੜ ਮਹਿੰਗੀ ਹੋਈ LPG! ਕੀਮਤਾਂ 'ਚ ਹੋਇਆ ਭਾਰੀ ਵਾਧਾ, ਪੇਸ਼ਾਵਰ 'ਚ ਮਚੀ ਹਾਹਾਕਾਰ

  • Edited By Vandana,
  • Updated: 15 Jun, 2026 02:16 PM
Pakistan
lpg price hike
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਆਈਏਐਨਐਸ): ਅਮਰੀਕਾ ਅਤੇ ਈਰਾਨ ਵਿਚਾਲੇ ਜਾਰੀ ਤਣਾਅ ਭਾਵੇਂ ਖਤਮ ਹੋ ਗਿਆ ਹੈ ਪਰ ਤੇਲ, ਗੈਸ ਸੰਕਟ ਅਜੇ ਵੀ ਬਰਕਰਾਰ ਹੈ। ਇਸ ਸੰਕਟ ਦਾ ਅਸਰ ਗੁਆਂਢੀ ਦੇਸ਼ ਪਾਕਿਸਤਾਨ ਵਿਚ ਵੇਖਣ ਨੂੰ ਮਿਲ ਰਿਹਾ ਹੈ। ਪਾਕਿਸਤਾਨ ਵਿੱਚ ਗੈਸ ਦੀ ਕਿੱਲਤ ਨੇ ਆਮ ਜਨਤਾ ਦਾ ਜਿਉਣਾ ਮੁਹਾਲ ਕਰ ਦਿੱਤਾ ਹੈ। ਗੈਸ ਦੀ ਕਿੱਲਤ ਕਾਰਨ ਖੈਬਰ ਪਖਤੂਨਖਵਾ ਸੂਬੇ ਦੇ ਪੇਸ਼ਾਵਰ ਸ਼ਹਿਰ ਵਿੱਚ ਤਰਲ ਪੈਟਰੋਲੀਅਮ ਗੈਸ (LPG) ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਦੇਖਿਆ ਗਿਆ ਹੈ। ਵਪਾਰੀਆਂ ਵੱਲੋਂ ਕੀਤੀ ਜਾ ਰਹੀ ਕਾਲਾਬਾਜ਼ਾਰੀ ਕਾਰਨ LPG ਦੀ ਕੀਮਤ 400 ਪਾਕਿਸਤਾਨੀ ਰੁਪਏ ਤੋਂ ਵਧ ਕੇ 550 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ, ਜਦਕਿ ਸਰਕਾਰ ਵੱਲੋਂ ਨਿਰਧਾਰਤ ਅਧਿਕਾਰਤ ਕੀਮਤ ਸਿਰਫ਼ 300 ਰੁਪਏ ਪ੍ਰਤੀ ਕਿਲੋਗ੍ਰਾਮ ਹੈ।

ਪੜ੍ਹੋ ਇਹ ਅਹਿਮ ਖ਼ਬਰ-  ਟਰੰਪ ਨੇ ਆਪਣੇ Birthday 'ਤੇ ਖ਼ਰਚ'ਤਾ 567 ਕਰੋੜ! UFC ਦਾ ਕੀਤਾ ਆਯੋਜਨ

ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਸੂਈ ਗੈਸ (Sui Gas) ਦੀ ਭਾਰੀ ਕਿੱਲਤ ਅਤੇ ਘੱਟ ਪ੍ਰੈਸ਼ਰ ਕਾਰਨ ਲੋਕ LPG ਸਿਲੰਡਰ ਖਰੀਦਣ ਲਈ ਮਜਬੂਰ ਹਨ। ਵਪਾਰੀਆਂ ਨੇ ਇਸ ਸਥਿਤੀ ਦਾ ਫਾਇਦਾ ਉਠਾਉਂਦੇ ਹੋਏ ਕੀਮਤਾਂ ਵਿੱਚ ਨਾਜਾਇਜ਼ ਵਾਧਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਿੰਧ ਸੂਬੇ ਦੇ ਹੈਦਰਾਬਾਦ ਸ਼ਹਿਰ ਵਿੱਚ ਵੀ ਹਾਲਾਤ ਬਦਤਰ ਹਨ, ਜਿੱਥੇ ਰੋਜ਼ਾਨਾ ਦੇ 9 ਘੰਟੇ ਦੇ ਨਿਰਧਾਰਤ ਸ਼ੈਡਿਊਲ ਦੇ ਬਾਵਜੂਦ ਲੋਕਾਂ ਨੂੰ ਗੈਸ ਸਪਲਾਈ ਨਹੀਂ ਮਿਲ ਰਹੀ। ਲੋਕਾਂ ਨੇ ਸ਼ਿਕਾਇਤ ਕੀਤੀ ਹੈ ਕਿ ਜਿਨ੍ਹਾਂ ਇਲਾਕਿਆਂ ਵਿੱਚ ਗੈਸ ਆ ਰਹੀ ਹੈ, ਉੱਥੇ ਪ੍ਰੈਸ਼ਰ ਇੰਨਾ ਘੱਟ ਹੈ ਕਿ ਖਾਣਾ ਬਣਾਉਣਾ ਲਗਭਗ ਅਸੰਭਵ ਹੈ। ਸੂਈ ਸਾਊਦਰਨ ਗੈਸ ਕੰਪਨੀ (SSGC) ਦੇ ਸ਼ਡਿਊਲ ਅਨੁਸਾਰ ਸਵੇਰੇ, ਦੁਪਹਿਰ ਅਤੇ ਰਾਤ ਨੂੰ ਤਿੰਨ ਘੰਟੇ ਗੈਸ ਸਪਲਾਈ ਕੀਤੀ ਜਾਣੀ ਚਾਹੀਦੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਗੈਸ ਪਾਈਪਾਂ ਵਿੱਚ ਪਹਿਲੇ 15-20 ਮਿੰਟ ਸਿਰਫ਼ ਹਵਾ ਆਉਂਦੀ ਹੈ, ਜਿਸ ਕਾਰਨ ਮੀਟਰ ਤੇਜ਼ੀ ਨਾਲ ਚੱਲਦਾ ਹੈ ਅਤੇ ਲੋਕਾਂ ਦੇ ਮਾਸਿਕ ਬਿੱਲ ਵਧ ਰਹੇ ਹਨ। ਔਰਤਾਂ ਨੂੰ ਵਾਰ-ਵਾਰ ਚੁੱਲ੍ਹੇ ਬਾਲ ਕੇ ਚੈੱਕ ਕਰਨਾ ਪੈਂਦਾ ਹੈ ਕਿ ਗੈਸ ਸਪਲਾਈ ਸ਼ੁਰੂ ਹੋਈ ਹੈ ਜਾਂ ਨਹੀਂ।

ਪੜ੍ਹੋ ਇਹ ਅਹਿਮ ਖ਼ਬਰ-  ਲੰਡਨ ਦੀਆਂ ਸੜਕਾਂ 'ਤੇ ਉਤਰੇ ਹਜ਼ਾਰਾਂ ਕਸ਼ਮੀਰੀ; ਪਾਕਿਸਤਾਨ ਵਿਰੁੱਧ ਕੱਢਿਆ ਵਿਸ਼ਾਲ ਰੋਸ ਮਾਰਚ
 
ਲੋਕਾਂ ਦੀਆਂ ਲਗਾਤਾਰ ਸ਼ਿਕਾਇਤਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਹਰਕਤ ਵਿੱਚ ਆਇਆ ਹੈ। ਅਧਿਕਾਰੀਆਂ ਵੱਲੋਂ ਵੱਖ-ਵੱਖ ਥਾਵਾਂ 'ਤੇ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਪਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਹਾਲਾਂਕਿ, ਜਨਤਾ ਵਿੱਚ ਇਸ ਗੰਭੀਰ ਸੰਕਟ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Gas crisis
  • price hike
  • Peshawar
  • Pakistan
  • ਗੈਸ ਸੰਕਟ
  • ਕੀਮਤਾਂ ਵਿਚ ਵਾਧਾ
  • ਪੇਸ਼ਾਵਰ
  • ਪਾਕਿਸਤਾਨ

ਹਵਾਈ ਫ਼ੌਜ ਦਾ ਇਕ ਹੋਰ ਜਹਾਜ਼ ਸੜਕ ਵਿਚਾਲੇ ਹੋ ਗਿਆ ਕ੍ਰੈਸ਼ ! PAF ਦੇ ਦੋਵਾਂ ਪਾਇਲਟਾਂ ਦੀ ਗਈ ਜਾਨ

NEXT STORY

Stories You May Like

  • fuel price increase
    ਮਹਿੰਗਾਈ ਦਾ ਵੱਡਾ ਝਟਕਾ ! ਪੈਟਰੋਲ, ਡੀਜ਼ਲ ਅਤੇ ਜੈੱਟ ਈਂਧਨ ਦੀਆਂ ਕੀਮਤਾਂ 'ਚ ਵਾਧਾ, ਪਾਕਿ 'ਚ ਮਚੀ ਹਾਹਾਕਾਰ
  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • lpg tanker attacked in iranian waters
    ਈਰਾਨੀ ਸਮੁੰਦਰੀ ਖੇਤਰ 'ਚ LPG ਟੈਂਕਰ 'ਤੇ ਹੋ ਗਿਆ ਹਮਲਾ, 28 ਭਾਰਤੀ ਹਨ ਸਵਾਰ
  • now cylinders will be available even without lpg connection
    ਹੁਣ ਬਿਨਾਂ LPG ਕਨੈਕਸ਼ਨ ਦੇ ਵੀ ਮਿਲੇਗਾ 5-10kg ਗੈਸ ਸਿਲੰਡਰ, ਸ਼ੁਰੂ ਹੋਈ ਨਵੀਂ ਸਹੂਲਤ, ਜਾਣੋ ਨਿਯਮ
  • maruti suzuki vehicle buyers shock prices are going to increase again
    ਮਾਰੂਤੀ ਸੁਜ਼ੂਕੀ ਦੇ ਵਾਹਨ ਖ਼ਰੀਦਦਾਰਾਂ ਲਈ ਵੱਡਾ ਝਟਕਾ , ਕੀਮਤਾਂ 'ਚ ਫਿਰ ਹੋਣ ਵਾਲਾ ਹੈ ਭਾਰੀ ਵਾਧਾ
  • petrol diesel price hike
    ਪੈਟਰੋਲ 327 ਤੇ ਡੀਜ਼ਲ 375 ਰੁਪਏ ਹੋਇਆ ਮਹਿੰਗਾ! ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
  • big news  massive explosion in factory ahmedabad
    ਵੱਡੀ ਖ਼ਬਰ : ਫੈਕਟਰੀ 'ਚ ਹੋਇਆ ਜ਼ਬਰਦਸਤ ਧਮਾਕਾ ! 8 ਲੋਕਾਂ ਦੀ ਹੋਈ ਦਰਦਨਾਕ ਮੌਤ, ਅਹਿਮਦਾਬਾਦ 'ਚ ਹਾਹਾਕਾਰ
  • himachal cloudburst  heavy rain
    ਹਿਮਾਚਲ ’ਚ ਮਚੀ ਤਬਾਹੀ! 3 ਥਾਵਾਂ ’ਤੇ ਫਟੇ ਬੱਦਲ, ਪੰਜਾਬ-ਹਰਿਆਣਾ ’ਚ ਪਿਆ ਭਾਰੀ ਮੀਂਹ
  • blackout in jalandhar  lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • heatwave rages
      ਅਮਰੀਕਾ 'ਚ ਹੀਟਵੇਵ ਦਾ ਕਹਿਰ ! 4 ਕਰੋੜ ਲੋਕਾਂ ਲਈ ਚੇਤਾਵਨੀ ਜਾਰੀ
    • main suspect in berlin pride parade attack
      ਬਰਲਿਨ ਪ੍ਰਾਈਡ ਪਰੇਡ ਹਮਲੇ ਦਾ ਮੁੱਖ ਸ਼ੱਕੀ ਪੁਲਸ ਮੁਕਾਬਲੇ 'ਚ ਢੇਰ, ISIS ਨਾਲ...
    • taiwan  s land trembled with strong tremors of earthquake
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ Taiwan ਦੀ ਧਰਤੀ, ਦਹਿਸ਼ਤ ਕਾਰਨ ਘਰਾਂ 'ਚੋਂ...
    • major incident punjabi man shot dead in canada
      ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
    • major attack on indian plane in odessa
      ਯੂਕ੍ਰੇਨ ਦੇ ਓਡੇਸਾ 'ਚ ਇੰਡੀਅਨ ਜਹਾਜ਼ 'ਤੇ ਵੱਡਾ ਹਮਲਾ ! 2 ਭਾਰਤੀ ਨਾਗਰਿਕ ਹੋਏ...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • greetings on independence day
      ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...
    • us russian space crew
      ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ
    • akram bhatti honored
      ’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...
    • ai lover apps china
      ਸਰਕਾਰ ਵੱਲੋਂ AI Lover ਐਪਸ 'ਤੇ ਸਖ਼ਤੀ ਮਗਰੋਂ ਲੱਖਾਂ ਚੀਨੀਆਂ ਦੇ ਟੁੱਟੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +