Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    1:16:16 PM

  • jam at himachal border of punjab haryana

    ਪੰਜਾਬ ਵਾਸੀ ਦੇਣ ਧਿਆਨ! ਇਹ ਰਸਤੇ ਹੋ ਗਏ ਬੰਦ, ਲੱਗਾ...

  • kashmiri saffron grown in ludhiana punjab price 12 lakh rupees per kg

    ਹੋ ਗਿਆ ਕਮਾਲ! ਪੰਜਾਬ ਦੀ ਧਰਤੀ 'ਤੇ ਉਗਾਇਆ ਕਸ਼ਮੀਰੀ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • japan increased visa fee

    ਜਾਪਾਨ ਨੇ ਵੀਜ਼ਾ ਫੀਸ 'ਚ ਕਰ'ਤਾ 30 ਗੁਣਾ ਵਾਧਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਮਰਨ ਤੋਂ ਬਾਅਦ ‘ਦੁਬਾਰਾ ਜ਼ਿੰਦਾ’ ਹੋਈ ਔਰਤ! ਦੱਸਿਆ ਮੌਤ ਤੋਂ ਬਾਅਦ ਕੀ-ਕੀ ਵੇਖਿਆ... (ਵੀਡੀਓ)

INTERNATIONAL News Punjabi(ਵਿਦੇਸ਼)

ਮਰਨ ਤੋਂ ਬਾਅਦ ‘ਦੁਬਾਰਾ ਜ਼ਿੰਦਾ’ ਹੋਈ ਔਰਤ! ਦੱਸਿਆ ਮੌਤ ਤੋਂ ਬਾਅਦ ਕੀ-ਕੀ ਵੇਖਿਆ... (ਵੀਡੀਓ)

  • Edited By Cherry,
  • Updated: 02 Feb, 2023 10:28 AM
England
lynda cramer came back to life after death
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਇੰਟ.)- ਮੌਤ ਤੋਂ ਬਾਅਦ ਇਨਸਾਨ ਦੀ ਆਤਮਾ ਕਿਥੇ ਜਾਂਦੀ ਹੈ? ਇਸ ਦੁਨੀਆ ਤੋਂ ਜਾਣ ਮਗਰੋਂ ਕੀ ਹੁੰਦਾ ਹੈ? ਇਹ ਇਸ ਤਰ੍ਹਾਂ ਦੇ ਕਈ ਸਵਾਲ ਹਨ ਜੋ ਸਾਰਿਆਂ ਦੇ ਮਨਾਂ ਵਿਚ ਉਠਦੇ ਹਨ। ਕਈ ਲੋਕ ਤਾਂ ਅਜਿਹੇ ਹੀ ਹਨ, ਜਿਨ੍ਹਾਂ ਬਾਰੇ ਦਾਅਵਾ ਕੀਤਾ ਜਾਂਦਾ ਹੈ ਕਿ ਉਹ ਮਰ ਕੇ ਵੀ ਜਿੰਦਾ ਹੋ ਗਏ। ਹਾਲ ਹੀ ਵਿਚ ਇਕ ਔਰਤ ਨੇ ਵੀ ਅਜਿਹਾ ਹੀ ਦਾਅਵਾ ਕੀਤਾ ਹੈ। ਔਰਤ ਦਾ ਦਾਅਵਾ ਹੈ ਕਿ ਉਹ ਮਰਨ ਤੋਂ ਬਾਅਦ ਫਿਰ ਤੋਂ ਜਿੰਦਾ ਹੋ ਗਈ ਅਤੇ ਉਸ ਨੇ 5 ਸਾਲ ਸਵਰਗ ਵਿਚ ਬਿਤਾਏ ਹਨ।

ਇਹ ਵੀ ਪੜ੍ਹੋ: ਕੈਲਾਸ਼ ਖੇਰ 'ਤੇ ਹੋਏ ਹਮਲੇ ਦਾ ਮਾਮਲਾ, ਤਰੁਣ ਚੁੱਘ ਨੇ ਗਾਇਕ ਨਾਲ ਮੁਲਾਕਾਤ ਕਰ ਦਿੱਤੀ ਹੈਲਥ ਅਪਡੇਟ

 

ਡਾਕਟਰ ਲਿੰਡਾ ਕ੍ਰੈਮਰ ਨਾਂ ਦੀ ਇਕ ਔਰਤ ਨੇ ਇਹ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ। ਰਿਪੋਰਟ ਮੁਤਾਬਕ, ਇਹ 6 ਮਈ 2001 ਦੀ ਘਟਨਾ ਹੈ। ਉਦੋਂ ਕ੍ਰੈਮਰ ਸਵੇਰ ਦੇ ਸਮੇਂ ਬਾਥਰੂਮ ਜਾ ਰਹੀ ਸੀ ਕਿ ਅਚਾਨਕ ਉਸਦੀ ਮੌਤ ਹੋ ਗਈ। ਉਸਦੇ ਮੁਤਾਬਕ ਮਰਨ ਤੋਂ ਬਾਅਦ ਉਹ ਹਵਾ ਵਿਚ ਸੀ ਅਤੇ ਉਸਨੇ ਦੇਖਿਆ ਕਿ ਡਾਕਟਰ ਉਸਦੇ ਸਰੀਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਸਦੀ ਆਤਮਾ ਸਵਰਗ ’ਚ ਗਈ। ਦੁਬਾਰਾ ਸਾਹ ਆਉਣ ਤੋਂ ਬਾਅਦ ਕ੍ਰੈਮਰ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ। ਉਸਨੇ ਕਿਹਾ ਕਿ ਉਹ ਜਿੰਨੀ ਦੇਰ ਸਵਰਗ ਵਿਚ ਰਹੀ, ਉਹ ਸਮਾਂ ਉਸਨੂੰ 5 ਸਾਲ ਜਿੰਨਾ ਲੰਬਾ ਲੱਗਾ। ਉਸਨੇ ਦਾਅਵਾ ਕੀਤਾ ਕਿ ਮੌਤ ਦੇ 14 ਮਿੰਟ ਤੋਂ ਬਾਅਦ ਉਸਨੇ ਫੁੱਲਾਂ ਦੇ ਮੈਦਾਨ, ਮਾਉਂਟ ਐਵਰੈਸਟ ਤੋਂ 30 ਹਜ਼ਾਰ ਗੁਣਾ ਉੱਚੇ ਪਹਾੜ, ਅਸਮਾਨ ਚੁੰਮਦੀਆਂ ਇਮਾਰਤਾਂ, ਝੀਲਾਂ ਅਤੇ ਹੋਰ ਕੁਦਰਤੀ ਨਜ਼ਾਰੇ ਦੇਖੇ। ਕ੍ਰੈਮਰ ਮੁਤਾਬਕ ਉਥੇ ਕੁਝ ਲੋਕ ਵੀ ਸਨ ਜਿਨ੍ਹਾਂ ਨਾਲ ਉਸਨੇ ਗੱਲਾਂ ਵੀ ਕੀਤੀਆਂ।

ਇਹ ਵੀ ਪੜ੍ਹੋ: ਇੰਸਟਾਗ੍ਰਾਮ ਬਲੌਗਰ ਜੋੜੇ ਨੂੰ ਡਾਂਸ ਕਰਨਾ ਪਿਆ ਮਹਿੰਗਾ, ਅਦਾਲਤ ਨੇ 10 ਸਾਲ ਲਈ ਭੇਜਿਆ ਜੇਲ੍ਹ (ਵੀਡੀਓ)

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • Dr Lynda Cramer
  • Death
  • Heaven
  • ਡਾਕਟਰ ਲਿੰਡਾ ਕ੍ਰੈਮਰ
  • ਮੌਤ
  • ਸਵਰਗ

ਪੇਸ਼ਾਵਰ ਧਮਾਕੇ ’ਤੇ ਪਾਕਿ ਮੰਤਰੀ ਨੇ ਦਿਖਾਈ ਬੇਸ਼ਰਮੀ, ਭਾਰਤ ਖ਼ਿਲਾਫ਼ ਉਗਲਿਆ ਜ਼ਹਿਰ

NEXT STORY

Stories You May Like

  • 80 year old woman dies after voting
    ਵੋਟ ਪਾਉਣ ਤੋਂ ਬਾਅਦ 80 ਸਾਲਾ ਬਜ਼ੁਰਗ ਔਰਤ ਦੀ ਮੌਤ
  • india will now become   global leader   in electrical industry
    IT ਤੇ ਆਟੋ ਸੈਕਟਰ ਤੋਂ ਬਾਅਦ ਹੁਣ ਇਲੈਕਟ੍ਰੀਕਲ ਉਦਯੋਗ 'ਚ ਭਾਰਤ ਬਣੇਗਾ 'ਗਲੋਬਲ ਲੀਡਰ'
  • india s melody goes global production ramps up
    ਗਲੋਬਲ ਹੋਈ ਭਾਰਤ ਦੀ ‘Melody’, ਬੰਪਰ ਡਿਮਾਂਡ ਤੋਂ ਬਾਅਦ ਪ੍ਰੋਡਕਸ਼ਨ ਹੋਈ ਤੇਜ਼
  • car driver arrested after youth  s death
    ਨੌਜਵਾਨ ਦੀ ਮੌਤ ਤੋਂ ਬਾਅਦ ਕਾਰ ਚਾਲਕ ਗ੍ਰਿਫ਼ਤਾਰ
  • woman dies after falling from 11th floor
    11ਵੀਂ ਮੰਜ਼ਿਲ ਤੋਂ ਡਿੱਗਣ ਨਾਲ ਔਰਤ ਦੀ ਮੌਤ, ਜਾਂਚ ਸ਼ੁਰੂ
  • pant loses temper after losing match  abuses team  video
    ਮੈਚ ਹਾਰ ਜਾਣ ਤੋਂ ਬਾਅਦ ਪੰਤ ਹੋਏ ਆਪੇ ਤੋਂ ਬਾਹਰ, ਕੱਢੀ ਟੀਮ ਨੂੰ ਗਾਲ੍ਹ, (ਵੀਡੀਓ)
  • man made video before dying
    ਮਰਨ ਤੋਂ ਪਹਿਲਾਂ ਵਿਅਕਤੀ ਨੇ ਬਣਾਈ ਵੀਡੀਓ, ਫਿਰ ਚੁੱਕਿਆ ਖੌਫਨਾਕ ਕਦਮ
  • pm modi praised gurinderveer in   mann ki baat
    ਮਨ ਕੀ ਬਾਤ' 'ਚ PM ਮੋਦੀ ਨੇ ਕੀਤੀ ਗੁਰਿੰਦਰਵੀਰ ਦੀ ਸ਼ਲਾਘਾ; ਇਨ੍ਹਾਂ ਦੀ ਸਫਲਤਾ ਨੂੰ ਦੱਸਿਆ ਪ੍ਰੇਰਨਾਦਾਇਕ
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
Trending
Ek Nazar
fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • kuwait situation
      ਤੜਕਸਾਰ ਕੁਵੈਤ 'ਤੇ ਹੋ ਗਿਆ ਹਮਲਾ ! ਡਰੋਨਾਂ ਤੇ ਮਿਜ਼ਾਈਲਾਂ ਨੇ ਮਚਾਈ ਸਨਸਨੀ
    • dream settling abroad citizenship purchasing property
      ਵਿਦੇਸ਼ਾਂ 'ਚ ਵਸਣ ਦਾ ਸੁਪਨਾ ਹੋਵੇਗਾ ਪੂਰਾ ! ਬਸ ਕਰੋ ਇਹ ਕੰਮ, ਫ੍ਰੀ ਮਿਲੇਗੀ...
    • ban on social media accounts
      ਹੁਣ 16 ਸਾਲ ਤੋਂ ਘੱਟ ਉਮਰ ਦੇ ਜਵਾਕ ਨਹੀਂ ਬਣਾ ਸਕਣਗੇ 'ਅਕਾਊਂਟ'! ਮਲੇਸ਼ੀਆ ਸਰਕਾਰ...
    • an example of bravery
      ਬਹਾਦਰੀ ਦੀ ਮਿਸਾਲ: ਅਮਰੀਕਾ 'ਚ 3 ਦੋਸਤਾਂ ਦੀ ਜਾਨ ਬਚਾ ਕੇ ਖ਼ੁਦ ਮੌਤ ਦੀ ਭੇਂਟ...
    • huge explosion in building filled with explosives
      ਵਿਸਫੋਟਕਾਂ ਨਾਲ ਭਰੀ ਇਮਾਰਤ 'ਚ ਵੱਡਾ ਧਮਾਕਾ, 45 ਦੀ ਮੌਤ ਤੇ 74 ਹਸਪਤਾਲ 'ਚ ਦਾਖਲ
    • president masoud pezeshkian resigns
      ਈਰਾਨ 'ਚ ਵੱਡਾ ਸਿਆਸੀ ਉਲਟਫੇਰ: ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਦਿੱਤਾ ਅਸਤੀਫਾ
    • sonic boom after meteor
      ਅਸਮਾਨੋਂ ਆਇਆ 'ਅੱਗ ਦਾ ਗੋਲ਼ਾ' ! ਧਮਾਕੇ ਦੀ ਆਵਾਜ਼ ਸੁਣ ਲੋਕਾਂ ਦੇ ਸੁੱਕੇ ਸਾਹ
    • pm balen shah on encroachment
      ਨੇਪਾਲ ਨੇ ਭਾਰਤੀ ਜ਼ਮੀਨ 'ਤੇ ਕਰ ਲਿਆ ਕਬਜ਼ਾ ! PM ਬਾਲੇਨ ਸ਼ਾਹ ਦੇ ਬਿਆਨ ਨੇ ਮਚਾਈ...
    • fightt between indians in italy
      ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ
    • pm modi chola dynasty
      PM ਮੋਦੀ ਨੇ 'ਮਨ ਕੀ ਬਾਤ' 'ਚ ਨੀਦਰਲੈਂਡ ਤੋਂ ਵਾਪਸ ਲਿਆਂਦੀਆਂ 300 ਸਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +