Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    7:35:30 PM

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

  • sir duty  government school  lecturer

    ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ...

  • punjab tarn taran punjab police

    ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਟਰੂਡੋ ਦਾ ਅਹਿਮ ਬਿਆਨ, ਕਿਹਾ-ਕੈਨੇਡਾ ਦੇ ਡਿਪਲੋਮੈਟਾਂ ਨੂੰ ਕੱਢ ਕੇ ਪੰਜਾਬੀਆਂ ਦੀ ਜ਼ਿੰਦਗੀ ਬਣਾਈ ਔਖੀ

INTERNATIONAL News Punjabi(ਵਿਦੇਸ਼)

ਟਰੂਡੋ ਦਾ ਅਹਿਮ ਬਿਆਨ, ਕਿਹਾ-ਕੈਨੇਡਾ ਦੇ ਡਿਪਲੋਮੈਟਾਂ ਨੂੰ ਕੱਢ ਕੇ ਪੰਜਾਬੀਆਂ ਦੀ ਜ਼ਿੰਦਗੀ ਬਣਾਈ ਔਖੀ

  • Edited By Vandana,
  • Updated: 22 Oct, 2023 10:57 AM
Canada
made life difficult for punjabis by expelling canadian diplomats trudeau
  • Share
    • Facebook
    • Tumblr
    • Linkedin
    • Twitter
  • Comment

ਓਟਾਵਾ/ਨਵੀਂ ਦਿੱਲੀ (ਏ. ਐੱਨ. ਆਈ.)– ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ੁੱਕਰਵਾਰ ਨੂੰ ਕਿਹਾ ਕਿ 41 ਕੈਨੇਡੀਆਈ ਡਿਪਲੋਮੈਟਾਂ ਦੀ ਡਿਪਲੋਮੇਸੀ ਛੋਟ ਰੱਦ ਕਰ ਕੇ ਭਾਰਤ ਸਰਕਾਰ ਭਾਰਤ ਅਤੇ ਕੈਨੇਡਾ ਵਿਚ ਲੱਖਾਂ ਲੋਕਾਂ ਦੇ ਲਈ ਜ਼ਿੰਦਗੀ ਨੂੰ ਆਮ ਤੌਰ ’ਤੇ ਜਾਰੀ ਰੱਖਣਾ ਬੇਭਰੋਸਗੀ ਤੌਰ ’ਤੇ ਔਖੀ ਬਣਾ ਰਹੀ ਹੈ ਅਤੇ ਉਹ ਕੂਟਨੀਤੀ ਦੇ ਬਹੁਤ ਹੀ ਬੁਨਿਆਦੀ ਸਿਧਾਂਤ ਦੀ ਉਲੰਘਣਾ ਕਰ ਰਹੀ ਹੈ। ਉਨ੍ਹਾਂ ਕਿਹਾ ਿਕ ਇਹ ਅਜਿਹਾ ਹੈ, ਜਿਸ ਵਿਚ ਉਨ੍ਹਾਂ ਲੱਖਾਂ ਕੈਨੇਡੀਆਈ ਲੋਕਾਂ ਦੀ ਭਲਾਈ ਅਤੇ ਖੁਸ਼ੀ ਲਈ ਬਹੁਤ ਚਿੰਤਤ ਹਾਂ ਕਿਉਂਕਿ ਜਿਨ੍ਹਾਂ ਦੀ ਉਤਪਤੀ ਭਾਰਤੀ ਉਪ ਮਹਾਦੀਪ ਵਿਚ ਹੋਈ ਹੈ। ਉਨ੍ਹਾਂ ਦਾ ਸੰਕੇਤ ਖਾਸ ਕਰ ਕੇ ਕੈਨੇਡਾ ਵਿਚ ਵਸੇ ਲੱਖਾਂ ਪੰਜਾਬੀਆਂ ਵੱਲ ਹੈ।

ਬ੍ਰੈਂਪਟਨ ਵਿਚ ਇਕ ਟੈਲੀਵਿਜ਼ਨ ਪ੍ਰੈੱਸ ਕਾਨਫਰੰਸ ਵਿਚ ਟਰੂਡੋ ਨੇ ਕਿਹਾ ਕਿ ਕੈਨੇਡੀਆਈ ਡਿਪਲੋਮੈਟਾਂ ’ਤੇ ਭਾਰਤ ਸਰਕਾਰ ਦੀ ਕਾਰਵਾਈ ਨਾਲ ਵਿਸ਼ਵ ਦੇ ਸਾਰੇ ਦੇਸ਼ਾਂ ਨੂੰ ਬੜਾ ਚਿੰਤਤ ਹੋਣਾ ਚਾਹੀਦਾ ਹੈ। ਟਰੂਡੋ ਦੀ ਇਹ ਟਿੱਪਣੀ ਕੈਨੇਡਾ ਦੇ ਇਹ ਕਹਿਣ ਦੇ ਬਾਅਦ ਆਈ ਹੈ ਕਿ ਉਸਨੇ ਆਪਣੇ 41 ਡਿਪਲੋਮੈਟਾਂ ਦਾ ਦਰਜਾ ਰੱਦ ਕਰਨ ਦੇ ਭਾਰਤੀ ਬਿਆਨ ਦੇ ਬਾਅਦ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ 42 ਆਸ਼ਰਿਤਾਂ ਨੂੰ ਭਾਰਤ ਤੋਂ ਵਾਪਸ ਬੁਲਾ ਲਿਆ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੋਲੀ ਨੇ ਕਿਹਾ ਕਿ ਮੈਂ ਪੁਸ਼ਟੀ ਕਰ ਸਕਦੀ ਹਾਂ ਕਿ ਭਾਰਤ ਨੇ ਕੱਲ 20 ਅਕਤੂਬਰ ਤਕ ਦਿੱਲੀ ਵਿਚ 21 ਕੈਨੇਡੀਆਈ ਡਿਪਲੋਮੈਟਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਛੱਡ ਕੇ ਸਾਰਿਆਂ ਲਈ ਅਨੈਤਿਕ ਤੌਰ ’ਤੇ ਡਿਪਲੋਮੈਟਿਕ ਪ੍ਰਤੀ ਰੱਖਿਆ ਹਟਾਉਣ ਦੀ ਆਪਣੀ ਯੋਜਨਾ ਗੈਰ-ਰਸਮੀ ਤੌਰ ’ਤੇ ਦੱਸ ਦਿੱਤੀ। ਇਸ ਦਾ ਭਾਵ ਇਹ ਹੈ ਕਿ 41 ਕੈਨੇਡੀਆਈ ਡਿਪਲੋਮੈਟਾਂ ਅਤੇ ਉਨ੍ਹਾਂ ਦੇ 42 ਅਾਸ਼ਰਿਤਾਂ ’ਤੇ ਖਤਰਾ ਮੰਡਰਾ ਰਿਹਾ ਸੀ । ਇਕ ਮਨਮਾਨੀ ਮਿਤੀ ’ਤੇ ਛੋਟ ਖੋਹ ਲਈ ਗਈ। ਇਸ ਨਾਲ ਉਨ੍ਹਾਂ ਸਾਰਿਆਂ ਦੀ ਨਿੱਜੀ ਸੁਰੱਖਿਆ ਖਤਰੇ ਵਿਚ ਪੈ ਗਈ। ਉਨ੍ਹਾਂ ਨੇ ਭਾਰਤ ਸਰਕਾਰ ’ਤੇ ਵਿਆਨਾ ਕਨਵੈਨਸ਼ਨ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ।

ਪੜ੍ਹੋ ਇਹ ਅਹਿਮ ਖ਼ਬਰ-ਟਰੂਡੋ ਸਰਕਾਰ ਦੇ ਹੱਕ ’ਚ ਆਏ ਕ੍ਰਿਸ਼ਚਿਅਨ ਦੇਸ਼, ਕਿਹਾ-ਨਿੱਝਰ ਦੇ ਕਤਲ ਦੀ ਜਾਂਚ ’ਚ ਸਹਿਯੋਗ ਕਰੇ ਭਾਰਤ

ਕੈਨੇਡਾ ਨੇ ਚੰਡੀਗੜ੍ਹ, ਮੁੰਬਈ ਤੇ ਬੈਂਗਲੁਰੂ ਦੇ ਵਣਜ ਦੂਤਘਰਾਂ ਵਿਚ ਵੀਜ਼ਾ ਸੇਵਾਵਾਂ ਰੋਕੀਆਂ

ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੋਲੀ ਦੇ ਬਿਆਨ ਦੇ ਬਾਅਦ ਕੁਝ ਘੰਟਿਆਂ ਬਾਅਦ ਦਿੱਲੀ ਸਥਿਤ ਦੂਤਘਰ ਨੇ ਦੱਿਸਆ ਕਿ ਕੈਨੇਡਾ ਨੇ ਚੰਡੀਗੜ੍ਹ, ਮੁੰਬਈ ਅਤੇ ਬੈਂਗਲੁਰੂ ਵਿਚ ਵਣਜ ਦੂਤਘਰਾਂ ਵਿਚ ਵੀਜ਼ੇ ਸਮੇਤ ਸਾਰੀਆਂ ਨਿੱਜੀ ਸੇਵਾਵਾਂ ਰੋਕ ਦਿੱਤੀਆਂ ਹਨ। ਹੁਣ ਭਾਰਤ ਵਿਚ ਸਾਰੇ ਕੰਮਾਂ ਲਈ ਨਵੀਂ ਦਿੱਲੀ ਸਥਿਤ ਹਾਈ ਕਮਿਸ਼ਨ ਆਉਣਾ ਹੋਵੇਗਾ। ਹਾਈ ਕਮਿਸ਼ਨ ਨੇ ਆਪਣੀ ਯਾਤਰਾ ਸਲਾਹ ਦਾ ਵੀ ਅਧਿਐਨ ਕੀਤਾ ਅਤੇ ਆਪਣੇ ਨਾਗਰਿਕਾਂ ਨੂੰ ਬੈਂਗਲੁਰੂ, ਚੰਡੀਗੜ੍ਹ ਅਤੇ ਮੁੰਬਈ ਦੇ ਨੇੜੇ-ਤੇੜੇ ‘ਉੱਚ ਪੱਧਰ ਦੀ ਸਾਵਧਾਨੀ ਵਰਤਣ’ ਲਈ ਸੁਚੇਤ ਕੀਤਾ।

ਅੰਦਰੂਨੀ ਮਾਮਲਿਆਂ ਵਿਚ ਲਗਾਤਾਰ ਦਖਲਅੰਦਾਜ਼ੀ ਦੇ ਕਾਰਨ ਿਡਪਲੋਮੈਟਾਂ ਦੀ ਗਿਣਤੀ ਘਟਾਉਣੀ ਜ਼ਰੂਰੀ ਸੀ : ਭਾਰਤ

ਭਾਰਤ ਨੇ ਸਪੱਸ਼ਟ ਕੀਤਾ ਕਿ ਕੈਨੇਡਾ ਦੇ ਡਿਪਲੋਮੈਟਾਂ ਦੇ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਲਗਾਤਾਰ ਦਖਲਅੰਦਾਜ਼ੀ ਦੇ ਕਾਰਨ ਉਨ੍ਹਾਂ ਦੀ ਗਿਣਤੀ ਨੂੰ ਸੀਮਤ ਕਰਨ ਦਾ ਫੈਸਲਾ ਜ਼ਰੂਰੀ ਹੋ ਗਿਆ ਸੀ। ਭਾਰਤ ਨੇ ਇਸ ਮੁੱਦੇ ’ਤੇ ਕੈਨੇਡਾ ਦੇ ਵਿਦੇਸ਼ ਮੰਤਰਾਲਾ ਵੱਲੋਂ ਦਿੱਤੀ ਗਈ ਪ੍ਰਤੀਕਿਰਿਆ ਅਤੇ ਤੌਰ-ਤਰੀਕਿਆਂ ’ਤੇ ਨਾਰਾਜ਼ਗੀ ਪ੍ਰਗਟ ਕਰਨ ਦੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਉਸਨੇ ਦਿੱਲੀ ਵਿਚ ਕੈਨੇਡਾ ਦੇ ਹਾਈ ਕਮਿਸ਼ਨ ਵਿਚ ਡਿਪਲੋਮੈਟਾਂ ਦੀ ਗਿਣਤੀ, ਓਟਾਵਾ ਵਿਚ ਭਾਰਤੀ ਹਾਈ ਕਮਿਸ਼ਨ ਵਿਚ ਡਿਪਲੋਮੈਟਾਂ ਦੀ ਗਿਣਤੀ ਦੇ ਬਰਾਬਰ ਰੱਖਣ ਦੀ ਮੰਗ ਕੀਤੀ ਸੀ ਅਤੇ ਬੈਂਗਲੁਰੂ, ਮੁੰਬਈ ਅਤੇ ਚੰਡੀਗੜ੍ਹ ਸਥਿਤ ਵਣਜ ਦੂਤਘਰਾਂ ਦਾ ਸੰਚਾਲਨ ਬੰਦ ਕਰਨ ਦਾ ਕੈਨੇਡਾ ਦਾ ਫੈਸਲਾ ਇਕਤਰਫਾ ਹੈ। ਕੈਨੇਡਾ ਨੇ ਇਸ ਸਬੰਧ ਵਿਚ ਬੜਾ ਹੀ ਗੈਰ-ਜ਼ਿੰਮੇਵਾਰਾਨਾ ਰੁਖ਼ ਦਿਖਾਇਆ ਹੈ। ਭਾਰਤ ਦੀ ਕਾਰਵਾਈ ਡਿਪਲੋਮੈਟਿਕ ਸਬੰਧਾਂ ’ਤੇ ਵਿਆਨਾ ਸੰਧੀ (ਵੀ. ਸੀ. ਡੀ. ਆਰ.) ਦੀ ਧਾਰਾ 11.1 ਦੀਆਂ ਪ੍ਰਾਵਧਾਵਾਂ ਦੇ ਅਨੁਸਾਰ ਹੈ, ਜੋ ਮੇਜ਼ਬਾਨ ਦੇਸ਼ ਨੂੰ ਹਾਲਤਾਂ ਅਤੇ ਸ਼ਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਕ ਡਿਪਲੋਮੈਟਿਕ ਮਿਸ਼ਨ ਦੇ ਆਕਾਰ ਨੂੰ ਉਚਿਤ ਅਤੇ ਆਮ ਪੱਧਰ ਤਕ ਸੀਮਤ ਕਰਨ ਦਾ ਅਧਿਕਾਰ ਮੁਹੱਈਆ ਕਰਦਾ ਹੈ।
                                                                                                

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।  

  • Justin Trudeau
  • Diplomat
  • Statement
  • Punjabi
  • Life
  • India
  • ਜਸਟਿਨ ਟਰੂਡੋ
  • ਡਿਪਲੋਮੈਟ
  • ਬਿਆਨ
  • ਪੰਜਾਬੀ
  • ਜ਼ਿੰਦਗੀ
  • ਭਾਰਤ

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਅਮਰੀਕਾ ਰਵਾਨਾ ਹੋਣ ਤੋਂ ਕੁਝ ਘੰਟੇ ਪਹਿਲਾਂ ਚੀਨ ਦੌਰੇ ਦਾ ਕੀਤਾ ਐਲਾਨ

NEXT STORY

Stories You May Like

  • pathankot youth shot dead in canada
    ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
  • partap singh bajwa s big statement regarding the da arrears of employees
    ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
  • haryana chief minister nayab singh saini visit rupnagar
    ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • protest started against swara bhaskar after jauhar statement
    'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ ਭਾਸਕਰ
  • inflation  high voltage shock  jairam ramesh
    ਮਹਿੰਗਾਈ ਦਾ ਨਵਾਂ 'ਹਾਈ-ਵੋਲਟੇਜ' ਝਟਕਾ, ਸਰਕਾਰ ਅੰਕੜਿਆਂ 'ਤੇ ਜੈਰਾਮ ਰਮੇਸ਼ ਦਾ ਅਹਿਮ ਬਿਆਨ
  • canada police
    ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ ਤਸਵੀਰਾਂ ! ਕਾਂਡ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • bir singh
    ਸੁਰਾਂ ਦੇ ਜਾਦੂਗਰ ਬੀਰ ਸਿੰਘ ਦੀ ਜ਼ਿੰਦਗੀ ਦੇ ਅਣਛੂਹੇ ਪਹਿਲੂ, ਸੁਣੋ ਗਾਇਕ ਦਾ ਪਹਿਲਾ Detailed Interview
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • disadvantages of ai
      AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ
    • russian president vladimir putin to visit india
      ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ, 11 ਸਤੰਬਰ ਨੂੰ PM ਮੋਦੀ ਨਾਲ ਕਰਨਗੇ...
    • russia ukraine conflict
      ਯੂਕਰੇਨ 'ਚ ਰੂਸੀ ਡਰੋਨ-ਮਿਜ਼ਾਈਲ ਹਮਲੇ, ਦੋ ਲੋਕਾਂ ਦੀ ਮੌਤ
    • oil facilities incident
      ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ
    • talha saeed on india
      ਹਾਫਿਜ਼ ਸਈਦ ਦੇ ਪੁੱਤਰ ਤਲਹਾ ਨੇ ਭਾਰਤ ਖ਼ਿਲਾਫ਼ ਮੁੜ ਉਗਲਿਆ ਜ਼ਹਿਰ
    • israel lebanon
      ਇਜ਼ਰਾਈਲ ਨੇ ਲਿਬਨਾਨ 'ਤੇ ਕੀਤੀ ਏਅਰਸਟ੍ਰਾਈਕ ! ਔਰਤਾਂ ਸਣੇ ਘੱਟੋ-ਘੱਟ 9 ਲੋਕਾਂ...
    • cuba us conflict
      ਰਿਕਾਰਡ 7,55,92,40,00,000.00 ਰੁਪਏ ਦਾ ਨੁਕਸਾਨ ! ਕਿਊਬਾ 'ਤੇ ਅਮਰੀਕੀ...
    • ahmadiyya muslim community pakistan
      ਪਾਕਿ 'ਚ ਅਹਿਮਦੀਆ ਭਾਈਚਾਰੇ ਦੇ ਤਸ਼ਦੱਦ 'ਤੇ ਭੜਕੇ UN ਮਨੁੱਖੀ ਅਧਿਕਾਰ ਮਾਹਿਰ, ਆਖੀ...
    • belgium detains chinese man on suspicion of semiconductor espionage
      ਬੈਲਜੀਅਮ ਨੇ ਸੈਮੀਕੰਡਕਟਰ ਜਾਸੂਸੀ ਦੇ ਸ਼ੱਕ ਵਿੱਚ ਚੀਨੀ ਵਿਅਕਤੀ ਨੂੰ ਹਿਰਾਸਤ ਵਿੱਚ...
    • ban on hijab
      ਹਿਜਾਬ ਪਹਿਨਣ 'ਤੇ ਲੱਗ ਗਿਆ Ban ! ਉਲੰਘਣਾ ਕਰਨ 'ਤੇ ਆਸਟ੍ਰੀਅਨ ਪ੍ਰਸ਼ਾਸਨ ਲਾਏਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +