ਗੁਰਦਾਸਪੁਰ/ਪਾਕਿਸਤਾਨ (ਵਿਨੋਦ) : ਪਾਕਿਸਤਾਨ ਦੇ ਪੰਜਾਬ ਸੂਬੇ ਦੇ ਕਿਲ੍ਹਾ ਸੌਂਧਾ ਸਿੰਘ ਵਿਚ ਇਕ ਮੌਲਵੀ ਨੂੰ ਆਪਣੀ ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸਰਹੱਦ ਪਾਰਲੇ ਸੂਤਰਾਂ ਅਨੁਸਾਰ ਕਿਲ੍ਹਾ ਸੌਂਧਾ ਸਿੰਘ ਦੀ ਇੱਕ ਮਸਜਿਦ ਵਿੱਚ ਬੱਚਿਆਂ ਨੂੰ ਕੁਰਾਨ ਪੜ੍ਹਾਉਣਾ ਸਿਖਾ ਰਹੇ ਕਾਰੀ ਇਕਰਾਮ ਨੇ ਆਪਣੀ ਨਾਬਾਲਗ ਵਿਦਿਆਰਥਣ ਨੂੰ ਮਸਜਿਦ ਦੇ ਅੰਦਰ ਇੱਕ ਕਮਰੇ ਵਿੱਚ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਕਮਿਸ਼ਨਰੇਟ ’ਚ ਵੱਡਾ ਫੇਰਬਦਲ, 112 SI, ASI ਅਤੇ ਹੈੱਡ ਕਾਂਸਟੇਬਲਾਂ ਦੇ ਹੋਏ ਤਬਾਦਲੇ
ਪੀੜਤਾ ਨੇ ਆਪਣੇ ਨਾਲ ਵਾਪਰੀ ਘਟਨਾ ਦੀ ਜਾਣਕਾਰੀ ਆਪਣੇ ਪਰਿਵਾਰ ਵਾਲਿਆਂ ਨੂੰ ਦਿੱਤੀ। ਜਿਸ ’ਤੇ ਪਰਿਵਾਰਕ ਮੈਂਬਰਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਹੁਜਰਾ ਸ਼ਾਹ ਮੁਕੀਮ ਪੁਲਸ ਨੇ ਤੁਰੰਤ ਦੋਸ਼ੀ ਸਜਾਦ ਅਲੀ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਖ਼ਾਸ ਖ਼ਬਰ, ਕਮਰਾ ਬੁੱਕ ਕਰਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਖ਼ਤੀ ਦੇ ਬਾਵਜੂਦ ਆਸਟ੍ਰੇਲੀਆ 'ਚ ਵਧਿਆ ਬਰਡ ਫਲੂ ਦਾ ਪ੍ਰਕੋਪ , ਮਾਰੇ ਜਾਣਗੇ 10 ਲੱਖ ਪੰਛੀ
NEXT STORY