Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    6:29:24 PM

  • major encounter by punjab police in jalandhar

    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ...

  • asi in amritsar

    ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ...

  • horrific accident on the jalandhar amritsar national highway

    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ...

  • now you will be able to port fastag like a mobile sim

    ਹੁਣ ਮੋਬਾਇਲ SIM ਦੀ ਤਰ੍ਹਾਂ ਪੋਰਟ ਕਰਵਾ ਸਕੋਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿਸਤਾਨ ਦੇ ਲਾਹੌਰ 'ਚ ਵੱਡਾ ਹਾਦਸਾ: ਟਿਊਸ਼ਨ ਸੈਂਟਰ ਦੀ ਛੱਤ ਡਿੱਗਣ ਨਾਲ 14 ਬੱਚਿਆਂ ਦੀ ਮੌਤ, 20 ਜ਼ਖਮੀ

INTERNATIONAL News Punjabi(ਵਿਦੇਸ਼)

ਪਾਕਿਸਤਾਨ ਦੇ ਲਾਹੌਰ 'ਚ ਵੱਡਾ ਹਾਦਸਾ: ਟਿਊਸ਼ਨ ਸੈਂਟਰ ਦੀ ਛੱਤ ਡਿੱਗਣ ਨਾਲ 14 ਬੱਚਿਆਂ ਦੀ ਮੌਤ, 20 ਜ਼ਖਮੀ

  • Edited By Sandeep Kumar,
  • Updated: 01 Jul, 2026 12:55 AM
Pakistan
major accident in pakistan
  • Share
    • Facebook
    • Tumblr
    • Linkedin
    • Twitter
  • Comment

ਲਾਹੌਰ : ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿੱਚ ਮੰਗਲਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਿੱਥੇ ਇੱਕ ਨਿਰਮਾਣ ਅਧੀਨ ਇਮਾਰਤ ਵਿੱਚ ਚੱਲ ਰਹੇ ਪ੍ਰਾਈਵੇਟ ਟਿਊਸ਼ਨ ਸੈਂਟਰ ਦੀ ਛੱਤ ਅਚਾਨਕ ਡਿੱਗ ਗਈ। ਇਸ ਹਾਦਸੇ ਵਿੱਚ 14 ਸਕੂਲੀ ਬੱਚਿਆਂ ਦੀ ਮੌਤ ਹੋ ਗਈ ਹੈ, ਜਦਕਿ 20 ਹੋਰ ਬੱਚੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

PunjabKesari

7 ਤੋਂ 13 ਸਾਲ ਦੀ ਉਮਰ ਦੇ ਸਨ ਬੱਚੇ 

ਪੁਲਸ ਮੁਤਾਬਕ ਇਹ ਹਾਦਸਾ ਲਾਹੌਰ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਕਾਹਨਾ ਨੌ ਦੀ ਈਦਗਾਹ ਕਲੋਨੀ ਵਿੱਚ ਵਾਪਰਿਆ। ਹਾਦਸੇ ਦੇ ਸਮੇਂ ਟਿਊਸ਼ਨ ਸੈਂਟਰ ਵਿੱਚ 7 ਤੋਂ 13 ਸਾਲ ਦੀ ਉਮਰ ਦੇ ਲਗਭਗ 30 ਬੱਚੇ ਟਿਊਸ਼ਨ ਪੜ੍ਹ ਰਹੇ ਸਨ। ਅਚਾਨਕ ਛੱਤ ਡਿੱਗਣ ਕਾਰਨ ਸਾਰੇ ਬੱਚੇ ਮਲਬੇ ਹੇਠਾਂ ਦੱਬ ਗਏ। ਜ਼ਖ਼ਮੀ ਹੋਏ 20 ਬੱਚਿਆਂ ਅਤੇ ਇੱਕ ਮਹਿਲਾ ਅਧਿਆਪਕ ਨੂੰ ਤੁਰੰਤ ਲਾਹੌਰ ਜਨਰਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਐਮਰਜੈਂਸੀ ਐਲਾਨ ਕਰ ਦਿੱਤੀ ਗਈ ਹੈ।

News from Lahore. At least 14 children (ages 4-12) have tragically died after the roof of a private tuition center collapsed in Kahna Nau. Rescue teams and locals worked frantically to pull survivors from the rubble.#Lahore #Islamabad pic.twitter.com/TLE5iYq4au

— Kapadia CP (@Ckant72) June 30, 2026

ਠੇਕੇਦਾਰ ਗ੍ਰਿਫਤਾਰ, ਜਾਂਚ ਦੇ ਹੁਕਮ 

ਲਾਹੌਰ ਦੇ ਡੀ.ਆਈ.ਜੀ. (ਓਪਰੇਸ਼ਨਜ਼) ਫੈਸਲ ਕਾਮਰਾਨ ਨੇ ਦੱਸਿਆ ਕਿ ਇਮਾਰਤ ਦਾ ਇੱਕ ਹਿੱਸਾ ਅਜੇ ਬਣ ਰਿਹਾ ਸੀ ਅਤੇ ਜਦੋਂ ਛੱਤ ਡਿੱਗੀ ਤਾਂ ਉੱਥੇ ਮਜ਼ਦੂਰ ਕੰਮ ਕਰ ਰਹੇ ਸਨ। ਪੁਲਸ ਨੇ ਇਸ ਮਾਮਲੇ ਵਿੱਚ ਠੇਕੇਦਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਇਸ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਸ਼ਾਸਨ ਨੂੰ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

PunjabKesari

ਬਚਾਅ ਕਾਰਜ ਜਾਰੀ 

'ਇਧੀ ਫਾਊਂਡੇਸ਼ਨ' ਅਤੇ ਹੋਰ ਬਚਾਅ ਟੀਮਾਂ ਮੌਕੇ 'ਤੇ ਮੌਜੂਦ ਹਨ ਅਤੇ ਮਲਬੇ ਵਿੱਚ ਫਸੇ ਹੋਰ ਸੰਭਾਵਿਤ ਪੀੜਤਾਂ ਦੀ ਭਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਖਦਸ਼ਾ ਜਤਾਇਆ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਅਜੇ ਹੋਰ ਵਧ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Pakistan
  • Major accident
  • Lahore
  • Tuition center
  • Roof collapses
  • Injured
  • ਪਾਕਿਸਤਾਨ
  • ਵੱਡਾ ਹਾਦਸਾ
  • ਲਾਹੌਰ
  • ਟਿਊਸ਼ਨ ਸੈਂਟਰ
  • ਛੱਤ ਡਿੱਗੀ
  • ਜ਼ਖਮੀ

ਇਟਲੀ ਪੁਲਸ ਦੀ ਵੱਡੀ ਕਾਰਵਾਈ: ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਰੈਕੇਟ ਦਾ ਪਰਦਾਫਾਸ਼, 30 ਅਖੌਤੀ ਏਜੰਟ ਕਾਬੂ

NEXT STORY

Stories You May Like

  • major accident in karachi  pakistan
    ਪਾਕਿਸਤਾਨ ਦੇ ਕਰਾਚੀ 'ਚ ਵੱਡਾ ਹਾਦਸਾ: ਪ੍ਰਾਇਮਰੀ ਸਕੂਲ ਦੀ ਛੱਤ ਅਤੇ ਕੰਧ ਡਿੱਗਣ ਨਾਲ 5 ਲੋਕਾਂ ਦੀ ਮੌਤ
  • pickup truck overturns after hitting divider  32 injured
    ਬਾਗਪਤ 'ਚ ਵੱਡਾ ਹਾਦਸਾ: ਡਿਵਾਈਡਰ ਨਾਲ ਟਕਰਾ ਪਲਟ ਗਿਆ ਪਿਕਅੱਪ ਟਰੱਕ, 4 ਦੀ ਮੌਤ, 32 ਜ਼ਖਮੀ
  • man sentenced to 20 years of rigorous imprisonment for raping
    ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ 'ਚ ਵੱਡਾ ਫੈਸਲਾ: ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਮੌਤ
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • truck pick up van 6 pilgrims
    ਵ੍ਰਿੰਦਾਵਨ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ; 6 ਦੀ ਮੌਤ, 14 ਜ਼ਖ਼ਮੀ
  • gorge  fallen  school children  fortuner car
    ਹਿਮਾਚਲ 'ਚ ਵੱਡਾ ਹਾਦਸਾ, ਖੱਡ 'ਚ ਡਿੱਗੀ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਫਾਰਚੂਨਰ ਕਾਰ, 1 ਦੀ ਮੌਤ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • vice president j d  vance shines in trump  s presence
      ਟਰੰਪ ਦੀ ਮੌਜੂਦਗੀ 'ਚ ਛਾਏ ਉਪਰਾਸ਼ਟਰਪਤੀ ਜੇ.ਡੀ.ਵੈਂਸ ! ਕਿਹਾ- 'ਮੈਂ ਰਾਸ਼ਟਰਪਤੀ...
    • putin on europe
      '...ਤਾਂ ਮੰਨਾਂਗੇ ਰੂਸ ਨਾਲ ਸਿੱਧੀ ਜੰਗ !', ਭਾਰਤ ਪਹੁੰਚੇ ਪੁਤਿਨ ਨੇ ਯੂਰਪੀ...
    • eu india fta proposal
      ਯੂਰਪੀਅਨ ਕਮਿਸ਼ਨ ਨੇ ਭਾਰਤ ਨਾਲ ਵਪਾਰ ਸਮਝੌਤੇ 'ਤੇ ਦਸਤਖਤ ਕਰਨ ਲਈ ਕੌਂਸਲ ਨੂੰ...
    • canada gurdwara incident
      ਕੈਨੇਡਾ ਗੁਰੂਘਰ 'ਚ ਸੇਵਾਦਾਰਾਂ 'ਤੇ ਹੋਏ ਹਮਲੇ 'ਚ ਪੁਲਸ ਦੀ ਵੱਡੀ ਕਾਰਵਾਈ !...
    • xi welcome
      ''ਚਰਚਾ ਲਈ Excited ਹਾਂ..!'' ਸ਼ੀ ਜਿਨਪਿੰਗ ਦੇ ਭਾਰਤ ਪਹੁੰਚਣ 'ਤੇ ਵਿਦੇਸ਼...
    • afghan medical students in pakistan face threat of deportation
      ਪਾਕਿਸਤਾਨ 'ਚ ਅਫ਼ਗਾਨੀ ਮੈਡੀਕਲ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦਾ ਖ਼ਤਰਾ
    • china  next dalai lama
      ਚੀਨ ਦੇ ਕੰਟਰੋਲ ਵਾਲੇ ਤਿੱਬਤ ਤੋਂ ਨਹੀਂ ਕਿਸੇ ਹੋਰ ਦੇਸ਼ ਤੋਂ ਹੋਵੇਗਾ ਅਗਲਾ ਦਲਾਈ...
    • pakistan s future in danger
      ਖ਼ਤਰੇ 'ਚ ਪਾਕਿਸਤਾਨ ਦਾ ਭਵਿੱਖ! 17 'ਚੋਂ ਸਿਰਫ਼ 1 ਟੀਚੇ 'ਤੇ ਸਹੀ, ਲੀਡਰਾਂ ਦੀ...
    • direct flights
      ਹੁਣ ਚੱਲਣਗੀਆਂ 'ਡਾਇਰੈਕਟ ਫਲਾਈਟਾਂ' ! ਜਿਨਪਿੰਗ ਦੇ ਭਾਰਤ ਦੌਰੇ ਵਿਚਾਲੇ ਹੋ ਗਿਆ...
    • us deports afghan woman
      US ਵੱਡਾ ਐਕਸ਼ਨ: ਅਮਰੀਕਾ ਨੇ ਅਫਗਾਨੀ ਮਹਿਲਾ ਨੂੰ ਕੀਤਾ ਡਿਪੋਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +