ਵਾਸ਼ਿੰਗਟਨ (ਏਜੰਸੀ) : ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ਆਈ. ਸੀ. ਈ.) ਦੇ ਇਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੰਘੀ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਨਿਊਯਾਰਕ ਵਿਚ ਡੋਮਿਨਿਕਨ ਰਿਪਬਲਿਕ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਦੌਰਾਨ ਉਸ ’ਤੇ ਗੋਲੀ ਚਲਾ ਦਿੱਤੀ, ਕਿਉਂਕਿ ਉਨ੍ਹਾਂ ਨੂੰ ਲੱਗਿਆ ਕਿ ਉਨ੍ਹਾਂ ਦੀ ਜਾਨ ਖ਼ਤਰੇ ਵਿਚ ਹੈ।
ਇਹ ਵੀ ਪੜ੍ਹੋ : 7.6 ਤੀਬਰਤਾ ਵਾਲੇ ਜ਼ਬਰਦਸਤ ਭੂਚਾਲ ਨਾਲ ਕੰਬੀ ਪਨਾਮਾ ਦੀ ਧਰਤੀ, ਕਈ ਦੇਸ਼ਾਂ 'ਚ ਮਹਿਸੂਸ ਕੀਤੇ ਗਏ ਝਟਕੇ (Video)
ਮਾਰਕੋਸ ਚਾਰਲਸ ਨੇ ਸ਼ੁੱਕਰਵਾਰ ਨੂੰ ਵਾਸ਼ਿੰਗਟਨ ਵਿਚ ਅਮਰੀਕੀ ਹੋਮਲੈਂਡ ਸਕਿਓਰਿਟੀ ਮੰਤਰੀ ਮਾਰਕਵੇਨ ਮੁਲਿਨ ਅਤੇ ਇਮੀਗ੍ਰੇਸ਼ਨ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਟਿੱਪਣੀ ਕੀਤੀ। ਇਸ ਕਾਨਫ਼ਰੰਸ ਦਾ ਮਕਸਦ ‘ਪ੍ਰਵਾਸੀਆਂ ਨੂੰ ਪਨਾਹ ਦੇਣ ਵਾਲੇ ਸ਼ਹਿਰਾਂ ਦੀਆਂ ਨੀਤੀਆਂ ਦੇ ਖ਼ਤਰਨਾਕ ਨਤੀਜਿਆਂ ਨੂੰ ਉਜਾਗਰ ਕਰਨਾ’ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਮਰੀਕਾ ਨੂੰ ਤੁਰੰਤ ਡੀਜ਼ਲ ਦੀ ਸਪਲਾਈ ਕਰੇਗਾ ਰੂਸ : ਟਰੰਪ
NEXT STORY