Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    1:56:09 PM

  • ed took amarjit singh grewal into custody

    ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ...

  • neighboring country shaken by 5 7 magnitude earthquake

    5.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਗੁਆਂਢੀ ਮੁਲਕ !...

  • supreme court major decision regarding a complete ban

    ਬੱਚਿਆਂ ਦੇ ਇੰਟਰਨੈੱਟ ਵਰਤੋਂ 'ਤੇ ਪੂਰੀ ਪਾਬੰਦੀ...

  • important announcement regarding parvinder jhota s post mortem and cremation

    ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ ਪੁਲਸ ਦੀ ਵੱਡੀ ਕਾਰਵਾਈ: ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਰੈਕੇਟ ਦਾ ਪਰਦਾਫਾਸ਼, 30 ਅਖੌਤੀ ਏਜੰਟ ਕਾਬੂ

INTERNATIONAL News Punjabi(ਵਿਦੇਸ਼)

ਇਟਲੀ ਪੁਲਸ ਦੀ ਵੱਡੀ ਕਾਰਵਾਈ: ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਰੈਕੇਟ ਦਾ ਪਰਦਾਫਾਸ਼, 30 ਅਖੌਤੀ ਏਜੰਟ ਕਾਬੂ

  • Edited By Sandeep Kumar,
  • Updated: 01 Jul, 2026 12:03 AM
Italy
major operation by italian police
  • Share
    • Facebook
    • Tumblr
    • Linkedin
    • Twitter
  • Comment

ਤੋਰਾਂਤੋ (ਦਲਵੀਰ ਸਿੰਘ ਕੈਂਥ) : ਇਟਲੀ ਵਿੱਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਉਤਸ਼ਾਹਿਤ ਕਰਨ ਅਤੇ ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਸ਼ੋਸ਼ਣ ਕਰਨ ਲਈ ਇੱਕ ਵਿਸ਼ੇਸ਼ ਮਿਸ਼ਨ ਤਹਿਤ 30 ਮੈਂਬਰਾਂ ਦੇ ਇੱਕ ਅਖੌਤੀ ਏਜੰਟਾਂ ਦੇ ਸੰਗਠਨ ਨੂੰ ਕਾਬੂ ਕਰਨ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਟਲੀ ਪੁਲਸ ਦੀ ਇਹ ਧਮਾਕੇਦਾਰ ਕਾਰਵਾਈ ਸ਼ਹਿਰ ਤੋਰਾਂਤੋ, ਲੇਚੇ, ਮਾਤੇਰਾ, ਕੰਪੋਬਾਸੋ, ਮਿਲਾਨੋ, ਵਿਰੋਨਾ, ਰਾਗੂਜਾ ਤੇ ਲਾਤੀਨਾ ਦੇ ਇਲਾਕਿਆਂ ਵਿੱਚ ਇੱਕ ਵਿਸ਼ੇਸ਼ ਮੁਸਤੈਦੀ ਨਾਲ ਹੋਈ, ਜਿਸ ਦੇ ਚੱਲਦਿਆਂ ਪੁਲਸ ਨੇ 30 ਅਜਿਹੇ ਕਥਿਤ ਏਜੰਟ ਕਾਬੂ ਕੀਤੇ, ਜਿਹੜੇ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਦੇ ਧੰਦਿਆਂ ਵਿੱਚ ਗਹਿਗਚ ਹੋ ਕੇ ਪ੍ਰਵਾਸੀਆਂ ਦੀ ਦੋਵਾਂ ਹੱਥਾਂ ਨਾਲ ਲੁੱਟ ਕਰ ਰਹੇ ਸਨ।

ਇਹ ਵੀ ਪੜ੍ਹੋ : ਡੋਨਾਲਡ ਟਰੰਪ ਨੂੰ SC ਦਾ ਝਟਕਾ! ਜਨਮ ਦੇ ਆਧਾਰ 'ਤੇ Citizenship ਬਾਰੇ ਸੁਣਾਇਆ ਵੱਡਾ ਫੈਸਲਾ 

ਪੁਲਸ ਅਨੁਸਾਰ ਫੜੇ ਗਏ ਸੰਗਠਨ ਦੇ ਲੋਕ ਇਟਲੀ ਦੇ ਵੱਖ-ਵੱਖ ਸ਼ਹਿਰਾਂ 'ਚ ਸੈਂਕੜੇ ਗੈਰ-ਯੂਰਪੀ ਨਾਗਰਿਕਾਂ ਮੁੱਖ ਤੌਰ 'ਤੇ ਪਾਕਿਸਤਾਨ, ਬੰਗਲਾਦੇਸ਼ ਤੇ ਭਾਰਤ ਤੋਂ ਇਟਲੀ ਵਿੱਚ ਅਨਿਯਮਿਤ ਪ੍ਰਵੇਸ ਕਰਵਾ ਪ੍ਰਵੇਸ਼ ਕਰਵਾਉਣ ਲਈ ਤਾਣੀ ਬੁਣਦੇ ਸਨ। ਜਾਂਚ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਹ ਲੋਕ ਕਾਗਜ਼ਾਂ ਵਿੱਚ ਹੀ ਕਾਮਿਆਂ ਲਈ ਕੰਮਾਂ ਨੂੰ ਅੰਜਾਮ ਦਿੰਦੇ ਸਨ ਜਦੋਂ ਕਿ ਹਕੀਕਤ ਵਿੱਚ ਕੁਝ ਵੀ ਨਹੀਂ ਸੀ ਹੁੰਦਾ। ਭਾਵ ਫਰਜ਼ੀ ਕੰਮਾਂ ਦੇ ਇਕਰਾਰਨਾਮਿਆਂ ਰਾਹੀੰ ਕਾਨੂੰਨ ਨੂੰ ਧੋਖਾ ਦਿੰਦੇ ਸਨ। ਤੋਰਾਂਤੋ ਸਥਿਤ ਇੱਕ ਕੈਫੇ ਸੈਂਟਰ ਰਾਹੀਂ ਆਨਲਾਈਨ ਕਈ ਅਜਿਹੀਆਂ ਅਰਜ਼ੀਆਂ ਭੇਜੀਆਂ ਗਈਆਂ ਜਿਹੜੀਆਂ ਕਿ ਇਨ੍ਹਾਂ ਕਥਿਤ ਏਜੰਟਾਂ ਦੇ ਫਰਜ਼ੀਵਾੜੇ ਦੀਆਂ ਗਵਾਹੀਆਂ ਭਰਦੀਆਂ ਸਨ। ਇਸ ਕਾਰਵਾਈ ਵਿੱਚ ਕਾਮਿਆਂ ਦੀ ਨਾ ਕੋਈ ਯੋਗਤਾ ਦੇਖੀ ਜਾਂਦੀ ਅਤੇ ਕੋਈ ਸਹੀ ਪ੍ਰਸ਼ਾਸਕੀ ਪ੍ਰਕਿਰਿਆ ਹੁੰਦੀ ਸੀ। ਇਸ ਗਿਰੋਹ ਨੇ ਕਥਿਤ ਤੌਰ ਤੇ ਰੈਸਟੋਰੈਂਟ, ਬੀਚ ਇਜੋਰਟ, ਇਮਾਰਤਾਂ ਦੀ ਉਸਾਰੀ, ਹੋਟਲ, ਖੇਤੀਬਾੜੀ ਅਤੇ ਨਿਰਮਾਣ ਖੇਤਰਾਂ ਵਿੱਚ ਕੰਮ ਕਰਨ ਵਾਲੇ ਧੰਦਿਆਂ ਦਾ ਵੇਰਵਾ ਹੁੰਦਾ। ਇਹ ਲੋਕ ਕਾਮਿਆਂ ਨੂੰ ਕਥਿਤ ਤੌਰ 'ਤੇ ਖੇਤੀ ਨਾਲ ਸਬੰਧਤ ਕੰਪਨੀਆਂ ਦੇ ਰਿਕਾਰਡ ਵਿੱਚ ਨਹੀਂ ਜ਼ਾਹਿਰ ਕਰਦੇ ਤੇ ਨਾ ਹੀ ਕਾਮਿਆਂ ਤੋਂ ਮਾਲਕ ਦੇ ਟੈਕਸ ਦਾ ਭਗਤਾਨ ਕਰਨ ਲਈ ਮਜਬੂਰ ਕਰਦੇ।

ਇਹ ਵੀ ਪੜ੍ਹੋ : ਕਰੋੜਾਂ ਨਿਵੇਸ਼ਕਾਂ ਲਈ ਵੱਡੀ ਖ਼ਬਰ ! PPF, SCSS, SSY ਦੇ ਵਿਆਜ ਸਬੰਧੀ ਸਰਕਾਰ ਨੇ ਕਰ 'ਤਾ ਵੱਡਾ ਐਲਾਨ

ਜਿਹੜੇ ਪ੍ਰਵਾਸੀ ਬਾਹਰੋਂ ਆ ਰਹੇ ਸਨ, ਉਹਨਾਂ ਲਈ ਇਹ ਟੋਲਾ ਆਪਸ ਵਿੱਚ 6500 ਯੂਰੋ ਦਾ ਦੇਣ-ਲੈਣ ਕਰਦਾ, ਜਿਸ ਤਹਿਤ 5000 ਯੂਰੋ ਕੰਮ ਦੇ ਮਾਲਕ ਨੂੰ, 1000 ਪ੍ਰਮੋਟਰ ਨੂੰ ਅਤੇ 500 ਯੂਰੋ ਵਿਚੋਲੇ ਨੂੰ ਮਿਲਦਾ ਸੀ ਅਤੇ ਜਦੋਂ ਨਿਵਾਸ ਆਗਿਆ ਵਧਾਉਣੀ ਹੁੰਦੀ ਤਾਂ ਫਿਰ ਰਕਮ ਵਸੂਲੀ ਜਾਂਦੀ। ਇਸ ਗੋਰਖਧੰਦੇ ਦੀ ਕਿਸੇ ਨੂੰ ਕੋਈ ਭਿਣਕ ਨਾ ਪਵੇ, ਇਸ ਲਈ ਪੈਸੇ ਲੈਣ ਲਈ ਕੋਡ ਰੱਖਿਆ ਸੀ ਜਿਸ ਨੂੰ ਤੋਹਫ਼ੇ ਜਾਂ ਕੌਫੀ ਨਾਮ ਨਾਲ ਸੰਬੋਧਿਤ ਕੀਤਾ ਜਾਂਦਾ ਸੀ। ਜਿਹੜੇ ਕਿਰਤੀ ਲੋਕ ਇਸ ਗਿਰੋਹ ਦੇ ਧੱਕੇ ਚੜ੍ਹਦੇ, ਉਹਨਾਂ ਦੀ ਮਜਬੂਰੀ ਉਹਨਾਂ ਨੂੰ ਬਗਾਵਤ ਕਰਨ ਤੋਂ ਰੋਕਦੀ, ਕਿਉਂ ਕਿ ਇਹ ਕਾਮੇ ਗਰੀਬੀ ਤੋਂ ਨਿਜਾਤ ਪਾਉਣ ਲਈ ਕਰਜ਼ਾ ਤਾਂ ਚੁੱਕਦੇ ਹੀ, ਨਾਲ ਹੀ ਕਈ ਕਾਮੇ ਮੂਲ ਦੇਸ਼ਾਂ ਵਿੱਚ ਆਪਣੀਆਂ ਜ਼ਮੀਨਾਂ ਵੀ ਵੇਚ ਇਟਲੀ ਆਉਂਦੇ ਸਨ। ਇਟਲੀ ਪੁਲਸ ਬਹੁਤ ਹੀ ਡੂੰਘਾਈ ਨਾਲ ਇਸ ਗਿਰੋਹ ਦੇ ਕਾਰੋਬਾਰ ਦੀ ਪੁੱਣ-ਛਾਣ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਆਸ ਹੈ ਕਿ ਕਈ ਹੋਰ ਕਥਿਤ ਏਜੰਟਾਂ ਦੇ ਨਾਮ ਵੀ ਜੱਗ ਜ਼ਾਹਿਰ ਹੋ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Italy
  • Major operation
  • illegal immigration
  • Racket
  • Busted
  • So-called agent arrested
  • ਇਟਲੀ
  • ਵੱਡੀ ਕਾਰਵਾਈ
  • ਗ਼ੈਰ ਕਾਨੂੰਨੀ ਇਮੀਗ੍ਰੇਸ਼ਨ
  • ਰੈਕੇਟ
  • ਪਰਦਾਫਾਸ਼
  • ਅਖੌਤੀ ਏਜੰਟ ਕਾਬੂ

ਡੋਨਾਲਡ ਟਰੰਪ ਨੂੰ SC ਦਾ ਝਟਕਾ! ਜਨਮ ਦੇ ਆਧਾਰ 'ਤੇ Citizenship ਬਾਰੇ ਸੁਣਾਇਆ ਵੱਡਾ ਫੈਸਲਾ

NEXT STORY

Stories You May Like

  • raids on illegal dairies following high court orders
    ਨਿਗਮ ਦੀ ਵੱਡੀ ਕਾਰਵਾਈ: ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਗੈਰ-ਕਾਨੂੰਨੀ ਡੇਅਰੀਆਂ ’ਤੇ ਛਾਪੇਮਾਰੀ
  • illegal firecrackers
    ਦੀਵਾਲੀ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਾਰਵਾਈ ! 2100 KG ਗੈਰ-ਕਾਨੂੰਨੀ ਪਟਾਕੇ ਕੀਤੇ ਜ਼ਬਤ
  • stubble burning case
    ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
  • global economic forum  pakistan  30 countries
    ਗਲੋਬਲ ਆਰਥਿਕ ਮੰਚ 'ਤੇ ਪਾਕਿ ਦਾ ਵੱਡਾ ਕਦਮ; 30 ਤੋਂ ਵੱਧ ਦੇਸ਼ਾਂ ਦੀ ਕਰੇਗਾ ਅਗਵਾਈ
  • cross border drug smuggling racket busted in j k two arrested
    ਜੰਮੂ-ਕਸ਼ਮੀਰ : ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, ਦੋ ਗ੍ਰਿਫ਼ਤਾਰ
  • four tippers mining material seized in garhshankar and mahilpur
    ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ, ਗੜ੍ਹਸ਼ੰਕਰ ਤੇ ਮਾਹਿਲਪੁਰ ’ਚ ਮਾਈਨਿੰਗ ਸਮੱਗਰੀ ਦੇ 4 ਟਿੱਪਰ ਕਾਬੂ
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ ਮੁਲਜ਼ਮ ਕਾਬੂ
  • 4 arrested for attempted robbery involving gunfire at a textile merchant
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ 'ਤੇ ਫਾਇਰਿੰਗ ਕਰਕੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ 4 ਗ੍ਰਿਫਤਾਰ
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
Trending
Ek Nazar
drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

heavy rain alert

18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan school incident
      ਪੇਸ਼ਾਵਰ ਸਕੂਲ ਹਾਦਸੇ ਪਿੱਛੋਂ ਪੀੜਤ ਪਰਿਵਾਰਾਂ ਦਾ ਫੁੱਟਿਆ ਗੁੱਸਾ ! ਪ੍ਰਸ਼ਾਸਨ ਤੋਂ...
    • banking sector these two banks will merge rbi gives approval
      Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ ਬੈਂਕਾਂ ਦਾ ਹੋਵੇਗਾ ਰਲੇਵਾਂ,...
    • dubai cars sale
      ਦੁਬਈ 'ਚ ਗੱਡੀਆਂ ਦੀ ਸੇਲ ਨੇ ਤੋੜੇ ਰਿਕਾਰਡ ! ਰੋਜ਼ਾਨਾ ਸੜਕ 'ਤੇ ਉਤਰ ਰਹੇ 1000...
    • middle east cold war
      Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ ਅਦਨ ਦੇ ਏਅਰਪੋਰਟ 'ਤੇ ਹੋ...
    • students albania
      ਭਾਰਤ-ਫਰਾਂਸ ਮਗਰੋਂ ਸੜਕਾਂ 'ਤੇ ਉਤਰੇ ਇਸ ਦੇਸ਼ ਦੇ ਵਿਦਿਆਰਥੀ ! PMO ਤੇ ਬੈਂਕਾਂ...
    • indonesia fuel crisis
      ਇਸ ਦੇਸ਼ 'ਚ ਪੈ ਗਿਆ 'ਤੇਲ ਦਾ ਸੋਕਾ' ! ਪੰਪਾਂ 'ਤੇ ਲੱਗੇ 'No Fuel' ਦੇ ਬੋਰਡ
    • trump halts tariff law
      ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ ਰੋਕ ! ਰਾਸ਼ਟਰਪਤੀ ਟਰੰਪ ਨੇ...
    • singapore travellers india 13 countries visa free transit
      ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ ਨਾਗਰਿਕਾਂ ਨੂੰ ਸਿੰਗਾਪੁਰ 'ਚ ਮਿਲੇਗੀ...
    • students across italy staged road blockades in protest against the government
      ਇਟਲੀ 'ਚ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਵਿਦਿਆਰਥੀਆਂ ਨੇ ਦੇਸ਼ ਭਰ...
    • trump  s new press secretary katie zakaria out
      ਟਰੰਪ ਦੀ ਨਵੀਂ ਪ੍ਰੈੱਸ ਸੈਕਟਰੀ Katie Zakaria ਦੀ 4 ਦਿਨਾਂ 'ਚ ਛੁੱਟੀ! ਬਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +