Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 14, 2026

    7:25:33 PM

  • punjab weather raining

    ਪੰਜਾਬ ਦੇ 8 ਜ਼ਿਲ੍ਹਿਆਂ 'ਚ Alert!...

  • big incident in kharar murder of a young man

    ਖਰੜ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਨੌਜਵਾਨ ਦਾ...

  • big news pickup van full of devotees falls into well

    ਵੱਡੀ ਖਬਰ : ਸ਼ਰਧਾਲੂਆਂ ਨਾਲ ਭਰੀ ਪਿਕਅੱਪ ਵੈਨ ਖੂਹ...

  • man dies after being electrocuted by transformer

    ਪੰਜਾਬ: 5 ਦਿਨ ਪਹਿਲਾਂ ਕੈਨੇਡਾ ਤੋਂ ਆਏ ਨੌਜਵਾਨ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • US ਦੀ ਵੱਡੀ ਕਾਰਵਾਈ: ਕਾਸਿਮ ਸੁਲੇਮਾਨੀ ਦੇ ਰਿਸ਼ਤੇਦਾਰਾਂ ਸਣੇ ਕਈ ਈਰਾਨੀ ਨਾਗਰਿਕਾਂ ਦੇ ਵੀਜ਼ੇ ਤੇ ਗ੍ਰੀਨ ਕਾਰਡ ਰੱਦ

INTERNATIONAL News Punjabi(ਵਿਦੇਸ਼)

US ਦੀ ਵੱਡੀ ਕਾਰਵਾਈ: ਕਾਸਿਮ ਸੁਲੇਮਾਨੀ ਦੇ ਰਿਸ਼ਤੇਦਾਰਾਂ ਸਣੇ ਕਈ ਈਰਾਨੀ ਨਾਗਰਿਕਾਂ ਦੇ ਵੀਜ਼ੇ ਤੇ ਗ੍ਰੀਨ ਕਾਰਡ ਰੱਦ

  • Edited By Sandeep Kumar,
  • Updated: 05 Apr, 2026 05:38 AM
United States of America
major us action  visas and green cards of several iranian citizens
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ : ਈਰਾਨ ਅਤੇ ਅਮਰੀਕਾ ਵਿਚਾਲੇ ਵਧਦੇ ਟਕਰਾਅ ਦੇ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲੇ ਪ੍ਰਸ਼ਾਸਨ ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਪ੍ਰਸ਼ਾਸਨ ਨੇ ਈਰਾਨ ਦੀ ਮੌਜੂਦਾ ਜਾਂ ਸਾਬਕਾ ਸਰਕਾਰ ਨਾਲ ਸਬੰਧ ਰੱਖਣ ਵਾਲੇ ਘੱਟੋ-ਘੱਟ ਚਾਰ ਈਰਾਨੀ ਨਾਗਰਿਕਾਂ ਦੇ ਗ੍ਰੀਨ ਕਾਰਡ ਅਤੇ ਅਮਰੀਕੀ ਵੀਜ਼ੇ ਰੱਦ ਕਰ ਦਿੱਤੇ ਹਨ। 

ਹਿਰਾਸਤ 'ਚ ਸੁਲੇਮਾਨੀ ਦੇ ਰਿਸ਼ਤੇਦਾਰ

ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਮਾਰੇ ਗਏ ਈਰਾਨੀ ਜਨਰਲ ਕਾਸਿਮ ਸੁਲੇਮਾਨੀ ਦੀ ਰਿਸ਼ਤੇਦਾਰ ਹਮੀਦੇਹ ਸੁਲੇਮਾਨੀ ਅਫਸ਼ਾਰ ਅਤੇ ਉਸ ਦੀ ਧੀ ਨੂੰ ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ICE) ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਦੇ ਗ੍ਰੀਨ ਕਾਰਡ ਰੱਦ ਕੀਤੇ ਜਾਣ ਤੋਂ ਬਾਅਦ ਹੁਣ ਉਨ੍ਹਾਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਕਾਸਿਮ ਸੁਲੇਮਾਨੀ, ਜੋ ਕਿ ਕੁਦਸ ਫੋਰਸ ਦੇ ਮੁਖੀ ਸਨ, 2020 ਵਿੱਚ ਇੱਕ ਅਮਰੀਕੀ ਹਵਾਈ ਹਮਲੇ ਵਿੱਚ ਮਾਰੇ ਗਏ ਸਨ।

ਇਹ ਵੀ ਪੜ੍ਹੋ : ਟਰੰਪ ਦੀ ਧਮਕੀ ਦਰਮਿਆਨ ਈਰਾਨ ਦਾ ਵੱਡਾ ਦਾਅਵਾ! US ਦੇ 2'ਬਲੈਕ ਹਾਕ' ਹੈਲੀਕਾਪਟਰ ਕੀਤੇ ਤਬਾਹ 

ਸ਼ਾਸਨ ਦੇ ਸਮਰਥਨ ਕਾਰਨ ਹੋਈ ਕਾਰਵਾਈ 

ਵਿਦੇਸ਼ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਮੀਡੀਆ ਰਿਪੋਰਟਾਂ ਅਤੇ ਸੋਸ਼ਲ ਮੀਡੀਆ 'ਤੇ ਕੀਤੀਆਂ ਗਈਆਂ ਟਿੱਪਣੀਆਂ ਤੋਂ ਇਹ ਸਾਬਤ ਹੋਇਆ ਹੈ ਕਿ ਅਫਸ਼ਰ ਈਰਾਨ ਦੇ ਤਾਨਾਸ਼ਾਹ ਅਤੇ ਅੱਤਵਾਦੀ ਸ਼ਾਸਨ ਦੀ ਪੱਖਧਰ ਹੈ। ਇਸ ਤੋਂ ਇਲਾਵਾ ਅਫਸ਼ਾਰ ਦੇ ਪਤੀ 'ਤੇ ਵੀ ਅਮਰੀਕਾ ਵਿੱਚ ਦਾਖਲ ਹੋਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। 

ਹੋਰ ਪ੍ਰਮੁੱਖ ਹਸਤੀਆਂ 'ਤੇ ਵੀ ਡਿੱਗੀ ਗਾਜ 

ਇਸ ਕਾਰਵਾਈ ਦੇ ਘੇਰੇ ਵਿੱਚ ਈਰਾਨ ਦੇ ਸਾਬਕਾ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਲੀ ਲਾਰੀਜਾਨੀ ਦਾ ਪਰਿਵਾਰ ਵੀ ਆਇਆ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਅਲੀ ਲਾਰੀਜਾਨੀ ਦੀ ਧੀ ਫਤੇਮੇਹ ਅਰਦੇਸ਼ੀਰ-ਲਾਰੀਜਾਨੀ ਅਤੇ ਉਸ ਦੇ ਪਤੀ ਸਈਦ ਕਲਾਨਤਰ ਮੋਤਾਮੇਦੀ ਦੇ ਵੀਜ਼ੇ ਰੱਦ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਅਲੀ ਲਾਰੀਜਾਨੀ ਪਿਛਲੇ ਮਹੀਨੇ ਇੱਕ ਅਮਰੀਕੀ-ਇਜ਼ਰਾਈਲੀ ਹਵਾਈ ਹਮਲੇ ਵਿੱਚ ਮਾਰੇ ਗਏ ਸਨ। ਫਿਲਹਾਲ ਇਹ ਦੋਵੇਂ ਵਿਅਕਤੀ ਅਮਰੀਕਾ ਵਿੱਚ ਮੌਜੂਦ ਨਹੀਂ ਹਨ।

ਇਹ ਵੀ ਪੜ੍ਹੋ : ਕੁੱਲੂ 'ਚ ਸੈਲਾਨੀਆਂ ਨਾਲ ਭਰੀ ਗੱਡੀ ਡੂੰਘੀ ਖੱਡ 'ਚ ਡਿੱਗੀ, 4 ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • US
  • Cancels green cards
  • IRGC
  • Donald Trump
  • Visas
  • Iranian citizens
  • ਅਮਰੀਕਾ
  • ਗ੍ਰੀਨ ਕਾਰਡ ਰੱਦ
  • ਆਈਆਰਜੀਸੀ
  • ਡੋਨਾਲਡ ਟਰੰਪ
  • ਵੀਜ਼ਾ
  • ਈਰਾਨੀ ਨਾਗਰਿਕ

ਗ੍ਰੈਂਡ ਰੈਪਿਡਜ਼ 'ਚ ਤੇਲ ਟੈਂਕਰ ਦੀ ਟੱਕਰ ਤੋਂ ਬਾਅਦ ਭਿਆਨਕ ਅੱਗ, 8,000 ਗੈਲਨ ਤੇਲ ਸੜ ਕੇ ਸੁਆਹ

NEXT STORY

Stories You May Like

  • action on birth tourism
    'Birth Tourism' 'ਤੇ ਟਰੰਪ ਸਰਕਾਰ ਦੀ ਸਖ਼ਤ ਕਾਰਵਾਈ, ਸੈਂਕੜੇ ਵੀਜ਼ੇ ਕੀਤੇ ਰੱਦ
  • us takes major action in gulf of oman
    ਓਮਾਨ ਦੀ ਖਾੜੀ 'ਚ US ਦੀ ਵੱਡੀ ਕਾਰਵਾਈ, ਨਾਕਾਬੰਦੀ ਤੋੜਨ 'ਤੇ ਮਿਜ਼ਾਈਲ ਨਾਲ ਉਡਾਇਆ ਜਹਾਜ਼ ਦਾ ਇੰਜਣ ਰੂਮ
  • green card policy
    ਗ੍ਰੀਨ ਕਾਰਡ ਸਬੰਧੀ ਨਵੀਂ ਨੀਤੀ 'ਤੇ ਨਰਮ ਪਿਆ ਟਰੰਪ ਪ੍ਰਸ਼ਾਸਨ, ਭਾਰਤੀਆਂ ਨੂੰ ਮਿਲੀ ਵੱਡੀ ਰਾਹਤ
  • big relief for green card applicants in america
    ਅਮਰੀਕਾ 'ਚ ਗ੍ਰੀਨ ਕਾਰਡ ਬਿਨੈਕਾਰਾਂ ਲਈ ਵੱਡੀ ਰਾਹਤ! ਸਰਕਾਰ ਨੇ ‘ਦੇਸ਼ ਵਾਪਸੀ’ ਦੀ ਸ਼ਰਤ ’ਤੇ ਲਿਆ ਯੂ-ਟਰਨ
  • trump big action on cuba
    ਟਰੰਪ ਦੀ ਵੱਡੀ ਕਾਰਵਾਈ, ਹੁਣ ਇਸ ਦੇਸ਼ ਦੇ ਰਾਸ਼ਟਰਪਤੀ ਸਣੇ ਕਈ ਵਿਅਕਤੀਆਂ 'ਤੇ ਲਾਈਆਂ ਪਾਬੰਦੀਆਂ
  • us action
    ਹੁਣ 'ਪੱਕਿਆਂ' ਦੀ ਨਾਗਰਿਕਤਾ ਰੱਦ ਕਰਨ ਲੱਗਾ ਅਮਰੀਕਾ ! ਭਾਰਤੀ ਸਣੇ 17 ਖ਼ਿਲਾਫ਼ ਸ਼ੁਰੂ ਹੋਈ ਕਾਰਵਾਈ
  • us takes major action after iranian drone attacks in hormuz
    ਹੋਰਮੁਜ਼ 'ਚ ਈਰਾਨੀ ਡਰੋਨ ਹਮਲਿਆਂ ਮਗਰੋਂ US ਦਾ ਵੱਡਾ ਐਕਸ਼ਨ, ਤਹਿਰਾਨ ਦੀਆਂ ਰਡਾਰ ਸਾਈਟਾਂ ਕੀਤੀਆਂ ਤਬਾਹ
  • rbi  s action  in the financial sector  licenses of 135 nbfcs cancelled
    RBI ਦੀ ਵੱਡੀ ਕਾਰਵਾਈ, Financial Sector 'ਚ ਵਧੀ ਹਲਚਲ, 135 NBFCs ਦੇ ਲਾਇਸੈਂਸ ਰੱਦ
  • punjab weather raining
    ਪੰਜਾਬ ਦੇ 8 ਜ਼ਿਲ੍ਹਿਆਂ 'ਚ Alert! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, IMD ਨੇ...
  • jalandhar man dies in greece
    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ...
  • ethanol based petrol poses no threat to vehicle efficiency
    ਈਥੇਨੌਲ ਵਾਲੇ ਪੈਟਰੋਲ ਨਾਲ ਵਾਹਨਾਂ ਦੀ ਸਮਰੱਥਾ ਨੂੰ ਕੋਈ ਖਤਰਾ ਨਹੀਂ : ਨਿਤਿਨ...
  • dental cleaning brush your teeth pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ...
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
  • big weather warning in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
  • man dead on raod accident
    ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • akali dal announces constituency presidents for sc wing
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ! 85 ਵਿਧਾਨ ਸਭਾ ਹਲਕਿਆ ’ਚ SC ਵਿੰਗ ਲਈ...
Trending
Ek Nazar
jasdeep singh jassi honored

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...

indian american couple donated

ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ

storms  rains lash khyber pakhtunkhwa

KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

us fighter jet crashes in washington state report

ਅਸਮਾਨੋਂ ਧੜੰਮ ਡਿੱਗਿਆ ਅਮਰੀਕੀ ਫੌਜ ਦਾ ਜਹਾਜ਼! ਪਾਇਲਟ ਨੇ ਦਿੱਤੀ ਮੌਤ ਨੂੰ ਮਾਤ...

punjabis in canada

ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੇ ਵੀਜ਼ੇ ਰੱਦ ਹੋਣ ਦਾ ਖ਼ਦਸ਼ਾ!

lover love wife husband incident

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਇਕ ਹੋਰ ਘਰਵਾਲੀ ! ਆਪਣੇ ਹੀ ਪਤੀ ਦਾ ਕਰ 'ਤਾ...

heavy rain next 48 hours monsoon

Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ...

senior us and iranian officials

ਅਗਲੇ ਹਫਤੇ ਸਵਿਟਜ਼ਰਲੈਂਡ 'ਚ ਹੋ ਸਕਦੀ ਹੈ ਸੀਨੀਅਰ ਅਮਰੀਕੀ-ਈਰਾਨੀ ਅਧਿਕਾਰੀਆਂ ਦੀ...

new committee of australian sikh sports

ਆਸਟ੍ਰੇਲੀਆਈ ਸਿੱਖ ਖੇਡ ਕਮੇਟੀ ਦੀ ਨਵੀਂ ਕਮੇਟੀ ਦੀ ਹੋਈ ਚੋਣ, ਦਲਜੀਤ ਸਿੰਘ ਧਾਮੀ...

ayushman card holders july 1 services closed warning

ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ...

brick merchant wife head hammer

ਗੁਰੂਗ੍ਰਾਮ 'ਚ ਵੱਡੀ ਵਾਰਦਾਤ: ਕਾਰੋਬਾਰੀ ਨੇ ਸਿਰ ’ਤੇ ਹਥੌੜਾ ਮਾਰ ਕਰ'ਤਾ ਪਤਨੀ...

know what the new week will be like for you

ਸਿੰਘ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਦਾ ਲਾਭ! ਜਾਣੋ ਤੁਹਾਡੇ ਲਈ ਕਿਹੋ ਜਿਹਾ ਰਹੇਗਾ...

youtuber  family dispute

Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ...

this famous couple could not become parents even after 9 years of marriage

ਵਿਆਹ ਦੇ 9 ਸਾਲ ਬਾਅਦ ਵੀ ਮਾਂ-ਪਿਓ ਨਹੀਂ ਬਣ ਸਕਿਆ ਫ਼ਿਲਮ ਜਗਤ ਦਾ ਇਹ ਮਸ਼ਹੂਰ ਜੋੜਾ...

electricity price hike

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ...

family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

retirement working employee record request

ਰਿਟਾਇਰਮੈਂਟ ਤੋਂ ਬਾਅਦ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਤਲਬ, ਹਰਿਆਣਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • jasdeep singh jassi honored
      ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...
    • indian american couple donated
      ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ
    • storms  rains lash khyber pakhtunkhwa
      KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ
    • us fighter jet crashes in washington state report
      ਅਸਮਾਨੋਂ ਧੜੰਮ ਡਿੱਗਿਆ ਅਮਰੀਕੀ ਫੌਜ ਦਾ ਜਹਾਜ਼! ਪਾਇਲਟ ਨੇ ਦਿੱਤੀ ਮੌਤ ਨੂੰ ਮਾਤ...
    • punjabis in canada
      ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੇ ਵੀਜ਼ੇ ਰੱਦ ਹੋਣ ਦਾ ਖ਼ਦਸ਼ਾ!
    • iran hides uranium
      ਈਰਾਨ ਨੇ ਲੁਕੋ'ਤਾ 500 ਕਿਲੋ 'ਬੰਬ ਗ੍ਰੇਡ' ਯੂਰੇਨੀਅਮ ! ਅਮਰੀਕੀ ਹਮਲੇ ਦੇ...
    • modi and trump meet
      16 ਮਹੀਨੇ ਬਾਅਦ ਮਿਲਣ ਜਾ ਰਹੇ PM ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਟਰੰਪ
    • bhupinder singh bedi on italy tour
      ਪੰਜਾਬੀ ਦੇ ਪ੍ਰਸਿੱਧ ਲੇਖਕ ਭੁਪਿੰਦਰ ਸਿੰਘ ਬੇਦੀ ਇਟਲੀ ਟੂਰ 'ਤੇ
    • prince kumar found
      'ਖ਼ਾਨ ਸਰ' ਦੇ ਕੋਚਿੰਗ ਸੈਂਟਰ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਦੀ ਮੌਤ ! ਰੌਸ਼ਨ ਸਰ...
    • senior us and iranian officials
      ਅਗਲੇ ਹਫਤੇ ਸਵਿਟਜ਼ਰਲੈਂਡ 'ਚ ਹੋ ਸਕਦੀ ਹੈ ਸੀਨੀਅਰ ਅਮਰੀਕੀ-ਈਰਾਨੀ ਅਧਿਕਾਰੀਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +