Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    10:45:02 AM

  • bus plunges into river in bangladesh

    ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ ਬੱਸ ਨਦੀ 'ਚ...

  • gold and silver prices jump by 5 percent rates of cities including chandigarh

    ਮਹਿੰਗਾਈ ਦਾ ਝਟਕਾ: ਸੋਨੇ-ਚਾਂਦੀ ਦੀਆਂ ਕੀਮਤਾਂ 'ਚ 5...

  • meteorological department issues major alert

    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ...

  • raja warring  s new statement regarding cbi investigation into randhawa case

    ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਆਮ ਚੋਣਾਂ : ਬਿਲਾਵਲ ਭੁੱਟੋ ਦੀ ਲੋਕਾਂ ਨੂੰ ਅਪੀਲ, 'ਨਵੀਂ ਸੋਚ' ਤੇ ਵਿਕਾਸ ਲਈ PPP ਨੂੰ ਜੇਤੂ ਬਣਾਓ

INTERNATIONAL News Punjabi(ਵਿਦੇਸ਼)

ਆਮ ਚੋਣਾਂ : ਬਿਲਾਵਲ ਭੁੱਟੋ ਦੀ ਲੋਕਾਂ ਨੂੰ ਅਪੀਲ, 'ਨਵੀਂ ਸੋਚ' ਤੇ ਵਿਕਾਸ ਲਈ PPP ਨੂੰ ਜੇਤੂ ਬਣਾਓ

  • Edited By Cherry,
  • Updated: 15 Jan, 2024 05:28 PM
Pakistan
make ppp victorious for new thinking and development  bilawal
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦੇ ਚੇਅਰਮੈਨ ਅਤੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਵਿਚ ਲੋਕਾਂ ਨੂੰ ਆਪਣੀ ਪਾਰਟੀ ਦੇ ਚੋਣ ਨਿਸ਼ਾਨ ‘ਤੀਰ’ ‘ਤੇ ਮੋਹਰ ਲਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਦੇਸ਼ 'ਨਵੀਂ ਸੋਚ' ਨਾਲ ਅੱਗੇ ਵਧ ਸਕੇ। ਬਿਲਾਵਲ ਨੇ ਐਤਵਾਰ ਨੂੰ ਇਹ ਅਪੀਲ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਚੋਣ ਨਿਸ਼ਾਨ 'ਬੱਲੇ' ਨੂੰ ਲੈ ਕੇ ਅਦਾਲਤੀ ਲੜਾਈ ਹਾਰਨ ਤੋਂ ਇਕ ਦਿਨ ਬਾਅਦ ਕੀਤੀ। ਹਾਰ ਤੋਂ ਬਾਅਦ ਪੀ.ਟੀ.ਆਈ. ਦੇ ਉਮੀਦਵਾਰ ਆਜ਼ਾਦ ਵਜੋਂ ਚੋਣ ਲੜਨ ਲਈ ਮਜਬੂਰ ਹੋ ਗਏ ਹਨ। ਪਾਰਟੀ ਨੇ ਅਧਿਕਾਰਤ ਤੌਰ 'ਤੇ ਜ਼ਰਦਾਰੀ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। 'ਦਿ ਨਿਊਜ਼ ਇੰਟਰਨੈਸ਼ਨਲ' ਦੀ ਰਿਪੋਰਟ ਅਨੁਸਾਰ ਪੀ.ਪੀ.ਪੀ. ਦੀ ਕੇਂਦਰੀ ਕਾਰਜਕਾਰਨੀ ਕਮੇਟੀ (ਸੀ.ਈ.ਸੀ.) ਨੇ ਬੁੱਧਵਾਰ ਨੂੰ ਆਮ ਚੋਣਾਂ ਲਈ ਪਾਰਟੀ ਦੀ ਮੁਹਿੰਮ 'ਤੇ ਵਿਸਤ੍ਰਿਤ ਚਰਚਾ ਕੀਤੀ। ਮੀਟਿੰਗ ਵਿੱਚ ਪਾਰਟੀ ਦੇ ਚੋਣ ਮਨੋਰਥ ਪੱਤਰ 'ਤੇ ਚਰਚਾ ਕੀਤੀ ਗਈ, ਜਿਸ ਵਿੱਚ ਨੌਜਵਾਨਾਂ, ਮਹਿਲਾ ਸਸ਼ਕਤੀਕਰਨ, ਰੁਜ਼ਗਾਰ, ਸਿਹਤ ਅਤੇ ਸਿੱਖਿਆ ਨੂੰ ਪਹਿਲ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸੁਨਹਿਰੀ ਭਵਿੱਖ ਲਈ ਕੁੱਝ ਦਿਨ ਪਹਿਲਾਂ ਅਮਰੀਕਾ ਗਏ 2 ਭਾਰਤੀ ਵਿਦਿਆਰਥੀਆਂ ਦੀ ਮੌਤ, ਘਰ 'ਚੋਂ ਮਿਲੀਆਂ ਲਾਸ਼ਾਂ

ਬਲੋਚਿਸਤਾਨ ਦੇ ਡੇਰਾ ਮੁਰਾਦ ਜਮਾਲੀ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਬਿਲਾਵਲ ਨੇ ਕਿਹਾ, “ਹੁਣ ਸਿਰਫ਼ 2 ਪਾਰਟੀਆਂ ਬਚੀਆਂ ਹਨ। ਤੁਹਾਨੂੰ ਪੀ.ਪੀ.ਪੀ. ਅਤੇ ਪਾਕਿਸਤਾਨ ਮੁਸਲਿਮ ਲੀਗ-ਐੱਨ (ਪੀ.ਐੱਮ.ਐੱਲ.-ਐੱਨ.) ਵਿਚਕਾਰ ਫੈਸਲਾ ਕਰਨਾ ਹੋਵੇਗਾ।'' ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਤੈਅ ਕਰਨ ਲਈ ਆਪਣੀ ਵੋਟ ਦਾ ਇਸਤੇਮਾਲ ਕਰਨਾ ਹੋਵੇਗਾ ਕਿ ਉਹ ਉਹੀ ਰਾਜਨੀਤੀ ਜਾਰੀ ਰੱਖਣਾ ਚਾਹੁੰਦੇ ਹਨ ਜਾਂ 'ਨਵੀਂ ਸੋਚ' ਨੂੰ ਕਾਇਮ ਰੱਖਣਾ ਚਾਹੁੰਦੇ ਹਨ।ਪੀ.ਐੱਮ.ਐੱਲ.-ਐੱਨ. ਦੇ ਸੁਪਰੀਮੋ ਨਵਾਜ਼ ਸ਼ਰੀਫ਼ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ, "ਤੁਸੀਂ ਫ਼ੈਸਲਾ ਕਰਨਾ ਹੈ ਕਿ ਕੀ ਤੁਸੀਂ ਦੇਸ਼ ਦੀ ਕਿਸਮਤ ਅਜਿਹੇ ਵਿਅਕਤੀ ਨੂੰ ਸੌਂਪਣਾ ਚਾਹੁੰਦੇ ਹੋ ਜੋ 3 ਵਾਰ ਪ੍ਰਧਾਨ ਮੰਤਰੀ ਰਿਹਾ ਪਰ ਦੇਸ਼ ਲਈ ਕੁਝ ਕਰਨ ਵਿੱਚ ਅਸਫਲ ਰਿਹਾ। ਜਾਂ ਤੁਸੀਂ ਅਜਿਹੀ ਪਾਰਟੀ ਨੂੰ ਮੌਕਾ ਦੇਣਾ ਚਾਹੁੰਦੇ ਹੋ ਜੋ ਦੇਸ਼ ਨੂੰ ਅੱਗੇ ਲਿਜਾਣ ਦੇ ਨਾਲ-ਨਾਲ ਸਭ ਨੂੰ ਨਾਲ ਲੈ ਕੇ ਚੱਲੇ? ਉਨ੍ਹਾਂ ਕਿਹਾ, ‘‘8 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੋਈ ‘ਬੱਲਾ’ ਨਹੀਂ ਹੋਵੇਗਾ ਅਤੇ ਮੁਕਾਬਲਾ ਪੀ.ਐੱਮ.ਐੱਲ.-ਐੱਨ. ਅਤੇ ਪੀ.ਪੀ.ਪੀ. ਦੇ ਚੋਣ ਨਿਸ਼ਾਨ ‘ਟਾਈਗਰ’ ਅਤੇ ‘ਤੀਰ’ ਵਿਚਕਾਰ ਹੋਵੇਗਾ।’

ਇਹ ਵੀ ਪੜ੍ਹੋ: ਕੈਨੇਡਾ ਜਾਣ ਦੀ ਯੋਜਨਾ ਬਣਾ ਰਹੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਇਮੀਗ੍ਰੇਸ਼ਨ ਮੰਤਰੀ ਨੇ ਦਿੱਤੇ ਵੱਡੇ ਸੰਕੇਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 

  • Bilawal Bhutto Zardari
  • People
  • Appeal
  • PPP
  • Vote
  • Winner
  • ਬਿਲਾਵਲ ਭੁੱਟੋ ਜ਼ਰਦਾਰੀ
  • ਲੋਕਾਂ
  • ਅਪੀਲ
  • ਪੀ ਪੀ ਪੀ
  • ਵੋਟ
  • ਜੇਤੂ

ਇੰਡੋਨੇਸ਼ੀਆ 'ਚ ਤਿੰਨ ਮੰਜ਼ਿਲਾ ਲਾਉਂਜ 'ਚ ਲੱਗੀ ਅੱਗ, 6 ਲੋਕਾਂ ਦੀ ਦਰਦਨਾਕ ਮੌਤ

NEXT STORY

Stories You May Like

  • bibi paramjit kaur was the winner in the kalanaur block samiti elections
    ਕਲਾਨੌਰ ਬਲਾਕ ਸੰਮਤੀ ਚੋਣਾਂ 'ਚ ਬੀਬੀ ਪਰਮਜੀਤ ਕੌਰ ਰਹੀ ਜੇਤੂ
  • shiromani akali dal  aam aadmi party
    ਸ਼੍ਰੋਮਣੀ ਅਕਾਲੀ ਦਲ ਦਾ ਆਮ ਆਦਮੀ ਪਾਰਟੀ ਨੂੰ ਝਟਕਾ
  • cylinder problem  cook food in stove
    ਸਿਲੰਡਰ ਦੀ ਸਮੱਸਿਆ ਹੈ, ਤਾਂ ਚੁੱਲ੍ਹੇ 'ਤੇ ਬਣਾਓ ਖਾਣਾ..., ਭਾਜਪਾ ਵਿਧਾਇਕ ਨੇ ਜਨਤਾ ਨੂੰ ਦਿੱਤੀ ਸਲਾਹ
  • haryana  rajya sabha elections  bjp  congress  winner
    ਹਰਿਆਣਾ ਰਾਜ ਸਭਾ ਚੋਣਾਂ: ਭਾਜਪਾ ਦੇ ਸੰਜੇ ਭਾਟੀਆ ਅਤੇ ਕਾਂਗਰਸ ਦੇ ਕਰਮਵੀਰ ਬੌਧ ਜੇਤੂ
  • there is no shortage of oil and gas in the country central government appeals
    ਦੇਸ਼ 'ਚ ਤੇਲ ਤੇ ਗੈਸ ਦੀ ਕੋਈ ਕਮੀ ਨਹੀਂ: ਕੇਂਦਰ ਸਰਕਾਰ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਲਈ ਕੀਤੀ ਇਹ ਅਪੀਲ
  • aam aadmi party government  farmer leaders
    19 ਮਾਰਚ ਨੂੰ ਸਾੜੇ ਜਾਣਗੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੁਤਲੇ : ਕਿਸਾਨ ਆਗੂ
  • 50 5 km long railway line
    50.5 ਕਿਲੋਮੀਟਰ ਲੰਬੀ ਰੇਲਵੇ ਲਾਈਨ ਨੇ ਮਿਜ਼ੋਰਮ ਨੂੰ ਬਾਕੀ ਭਾਰਤ ਨਾਲ ਜੋੜ ਕੇ ਵਿਕਾਸ ਦੀ ਇਕ ਨਵੀਂ ਕ੍ਰਾਂਤੀ ਲਿਆਂਦੀ
  • majithia slams punjab government over bhullar s arrest
    ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਲੋਕਾਂ ਨੂੰ ਕੀਤੀ ਖ਼ਾਸ ਅਪੀਲ (ਵੀਡੀਓ)
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • sukhpal singh khaira statement
    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • earthquake strikes myanmar
      ਫਿਰ ਕੰਬੀ ਧਰਤੀ, ਮਿਆਂਮਾਰ 'ਚ ਦੋ ਦਿਨਾਂ 'ਚ ਦੂਜੀ ਵਾਰ ਲੱਗੇ ਭੂਚਾਲ ਦੇ ਝਟਕੇ
    • terrorists kill 11 people  including 10 security personnel in nigeria
      ਨਾਈਜੀਰੀਆ 'ਚ ਅੱਤਵਾਦੀਆਂ ਦਾ ਕਹਿਰ, 10 ਸੁਰੱਖਿਆ ਕਰਮਚਾਰੀਆਂ ਸਮੇਤ 11 ਦੀ ਮੌਤ
    • another attack near iran  s bushehr nuclear plant
      ਈਰਾਨ ਦੇ ਬੁਸ਼ਹਿਰ ਪਰਮਾਣੂ ਪਲਾਂਟ ਨੇੜੇ ਫਿਰ ਹੋਇਆ ਹਮਲਾ, ਅਮਰੀਕਾ-ਇਜ਼ਰਾਈਲ 'ਤੇ...
    • trump and xi jinping meeting set
      ਟਰੰਪ ਤੇ ਸ਼ੀ ਜਿਨਪਿੰਗ ਦੀ ਮੀਟਿੰਗ ਤੈਅ: 14-15 ਮਈ ਨੂੰ ਬੀਜਿੰਗ 'ਚ ਹੋਵੇਗੀ...
    • 13 year old student stabs teacher in italy
      ਇਟਲੀ ’ਚ 13 ਸਾਲਾ ਵਿਦਿਆਰਥੀ ਨੇ ਅਧਿਆਪਕ ਨੂੰ ਮਾਰਿਆ ਚਾਕੂ
    • iran claims to have shot down us f 18 fighter jet
      'ਡੇਗ 'ਤਾ ਇਕ ਹੋਰ ਅਮਰੀਕੀ ਲੜਾਕੂ ਜਹਾਜ਼', ਜੰਗ ਵਿਚਾਲੇ ਈਰਾਨ ਦਾ ਵੱਡਾ ਦਾਅਵਾ
    • war empties dubai s malls and rattles struggling luxury industry
      ਈਰਾਨ-ਇਜ਼ਰਾਈਲ ਜੰਗ ਦੀ ਮਾਰ: ਦੁਬਈ ਦੇ ਲਗਜ਼ਰੀ ਬਾਜ਼ਾਰ ਤੇ ਮਾਲ ਪੈਣ ਲੱਗੇ ਵੀਰਾਨ
    • sri guru ravidas temple verona organizes special event
      ਸ੍ਰੀ ਗੁਰੂ ਰਵਿਦਾਸ ਟੈਂਪਲ ਵੇਰੋਨਾ ਵੱਲੋਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼...
    • missile lands near coastal israeli city of hadera
      ਇਜ਼ਰਾਈਲ 'ਤੇ ਈਰਾਨ ਦਾ ਮਿਜ਼ਾਈਲ ਹਮਲਾ: ਸਭ ਤੋਂ ਵੱਡੇ ਪਾਵਰ ਸਟੇਸ਼ਨ ਦੇ ਨੇੜੇ...
    • india lpg gas crisis
      LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +