Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 11, 2026

    7:56:28 PM

  • big incident in punjab boy murdered in marriage palace

    ਪੰਜਾਬ 'ਚ ਵੱਡੀ ਵਾਰਦਾਤ! ਮੈਰਿਜ ਪੈਲੇਸ 'ਚ ਮੁੰਡੇ...

  • hearing in high court on amritpal s parole

    ਅੰਮ੍ਰਿਤਪਾਲ ਦੀ ਪੈਰੋਲ 'ਤੇ ਹਾਈਕੋਰਟ 'ਚ ਸੁਣਵਾਈ,...

  • firing outside singer jyoti nooran s home

    ਵੱਡੀ ਵਾਰਦਾਤ ਨਾਲ ਫਿਰ ਕੰਬਿਆ ਪੰਜਾਬ! ਸੂਫ਼ੀ ਗਾਇਕਾ...

  • prtc and punbus contract workers

    ਆਧਾਰ ਕਾਰਡ ਵਾਲੀਆਂ ਬੱਸਾਂ 'ਬੰਦ', ਕਰ 'ਤਾ ਚੱਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਮਲੇਸ਼ੀਆ : ਦੁਬਾਰਾ ਭਾਲ 'ਤੇ ਵੀ ਨਹੀਂ ਮਿਲਿਆ ਐਮ.ਐਚ.370 ਦਾ ਕੋਈ ਸੁਰਾਗ

INTERNATIONAL News Punjabi(ਵਿਦੇਸ਼)

ਮਲੇਸ਼ੀਆ : ਦੁਬਾਰਾ ਭਾਲ 'ਤੇ ਵੀ ਨਹੀਂ ਮਿਲਿਆ ਐਮ.ਐਚ.370 ਦਾ ਕੋਈ ਸੁਰਾਗ

  • Updated: 30 Jul, 2018 04:26 PM
International
malaysia  no clue found on mh370
  • Share
    • Facebook
    • Tumblr
    • Linkedin
    • Twitter
  • Comment

ਕੁਆਲਾਲੰਪੁਰ (ਰਾਇਟਰ)- ਰਹੱਸਮਈ ਤਰੀਕੇ ਨਾਲ ਗਾਇਬ ਹੋਏ ਮਲੇਸ਼ੀਆਈ ਜਹਾਜ਼ ਐਮ.ਐਚ. 370 ਦੀ ਭਾਲ ਇਕ ਵਾਰ ਫਿਰ ਅਸਫਲ ਰਹੀ। 4 ਸਾਲ ਪਹਿਲਾਂ ਲਾਪਤਾ ਹੋਏ ਜਹਾਜ਼ ਬਾਰੇ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਬੋਰਡ ਏਅਰਲਾਈਨਜ਼ ਦੀ ਫਲਾਈਟ ਐਮ.ਐਚ. 370 ਵਿਚ ਲਾਪਤਾ ਯਾਤਰੀਆਂ ਦੇ ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਜਹਾਜ਼ ਦੇ ਗਾਇਬ ਹੋਣ ਦੀ ਜੋ ਰਿਪੋਰਟ ਦਿੱਤੀ ਗਈ ਹੈ, ਉਸ ਵਿਚ ਕੋਈ ਵੀ ਨਵੀਂ ਜਾਣਕਾਰੀ ਨਹੀਂ ਹੈ। ਇਹ ਰਿਪੋਰਟ ਨਿਜੀ ਕੰਪਨੀ ਦੇ ਜਹਾਜ਼ ਲੱਭਣ ਦੇ ਦੋ ਮਹੀਨੇ ਬਾਅਦ ਆਈ ਹੈ। ਇਹ ਜਹਾਜ਼ 8 ਮਾਰਚ 2014 ਨੂੰ 239 ਲੋਕਾਂ ਨੂੰ ਲੈ ਕੇ ਕੁਆਲਾਲੰਪੁਰ ਤੋਂ ਬੀਜਿੰਗ ਜਾਂਦੇ ਹੋਏ ਅਚਾਨਕ ਲਾਪਤਾ ਹੋ ਗਿਆ ਸੀ। ਐਮ.ਐਚ.370 ਜਹਾਜ਼ ਖੇਤਰ ਵਿਚ ਵਿਸ਼ਵ ਦਾ ਸਭ ਤੋਂ ਵੱਡਾ ਰਹੱਸ ਬਣ ਗਿਆ ਹੈ।
ਲਾਪਤਾ ਯਾਤਰੀਆਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਾਰੀ ਕੀਤੀ ਗਈ ਰਿਪੋਰਟ ਵਿਚ ਬਹੁਤ ਸਾਰੀਆਂ ਗਲਤੀਆਂ ਹਨ। ਇਨ੍ਹਾਂ ਵਿਚ ਪ੍ਰੋਟੋਕਾਲ ਅਤੇ ਦਿਸ਼ਾ-ਨਿਰਦੇਸ਼ਾਂ ਦਾ ਪਾਲਨ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਇਨ੍ਹਾਂ ਗਲਤੀਆਂ ਨੂੰ ਦੁਹਰਾਇਆ ਨਹੀਂ ਜਾਵੇਗਾ ਅਤੇ ਭਵਿੱਖ ਵਿਚ ਉਨ੍ਹਾਂ ਨੂੰ ਰੋਕਣ ਲਈ ਉਪਾਅ ਕੀਤੇ ਜਾਣਗੇ। ਮਲੇਸ਼ੀਆ ਨੇ 29 ਮਈ ਨੂੰ ਜਹਾਜ਼ ਦੀ ਭਾਲ ਕਰਨ ਦਾ ਜ਼ਿੰਮਾ ਅਮਰੀਕੀ ਫਰਮ ਓਸ਼ਨ ਇਨਫੀਨਿਟੀ ਨੂੰ ਦਿੱਤਾ ਸੀ। ਫਰਮ ਨੇ ਹਿੰਦ ਮਹਾਸਾਗਰ ਵਿਚ 1,12,000 ਵਰਗ ਕਿਮੀ ਤੱਕ ਜਹਾਜ਼ ਦੀ ਭਾਲ ਕੀਤੀ ਗਈ ਪਰ ਇਸ ਦਾ ਕੋਈ ਸਿੱਟਾ ਨਹੀਂ ਨਿਕਲਿਆ। ਆਸਟ੍ਰੇਲੀਆ, ਚੀਨ ਅਤੇ ਮਲੇਸ਼ੀਆ ਤੋਂ ਬਾਅਦ ਜਹਾਜ਼ ਦੀ ਇਹ ਦੂਜੀ ਵੱਡੀ ਖੋਜ ਸੀ, ਇਸ ਖੋਜ 'ਤੇ 147 ਮਿਲੀਅਨ ਡਾਲਰ ਖਰਚ ਕੀਤੇ ਗਏ ਸਨ।
ਐਮ.ਐਚ. 370 ਜਹਾਜ਼ ਮਾਰਚ 2014 ਵਿਚ ਕੁਆਲਾਲੰਪੁਰ ਤੋਂ ਬੀਜਿੰਗ ਜਾਂਦੇ ਹੋਏ ਲਾਪਤਾ ਹੋ ਗਿਆ ਸੀ। ਇਸ ਵਿਚ 239 ਯਾਤਰੀ ਸਵਾਰ ਸਨ। ਇਸ ਦਾ ਪਤਾ ਲਗਾਉਣ ਲਈ ਜਹਾਜ਼ ਇਤਿਹਾਸ ਦੀ ਸਭ ਤੋਂ ਵੱਡੀ ਖੋਜ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਵਿਚ ਕਈ ਦੇਸ਼ ਸ਼ਾਮਲ ਸਨ। ਪਰ ਜਹਾਜ਼ ਦਾ ਕੋਈ ਸੁਰਾਗ ਨਹੀਂ ਮਿਲਿਆ। ਪਿਛਲੇ ਸਾਲ ਜਨਵਰੀ ਵਿਚ ਖੋਜ ਬੰਦ ਕਰ ਦਿੱਤੀ ਗਈ ਸੀ। ਇਸੇ ਮੁਹਿੰਮ ਦੌਰਾਨ ਆਸਟ੍ਰੇਲੀਆਈ ਖੋਜੀ ਟੀਮ ਨੂੰ 39000 ਮੀਟਰ ਡੂੰਘਾਈ ਵਿਚ ਦੋ ਥਾਵਾਂ ਤੋਂ ਕੁਝ ਟੁਕੜੇ ਅਤੇ ਮਲਬਾ ਮਿਲਿਆ ਸੀ।
ਲਾਪਤਾ ਜਹਾਜ਼ ਦੀ ਭਾਲ ਇਸ ਸਾਲ ਮਈ ਵਿਚ ਫਿਰ ਸ਼ੁਰੂ ਕੀਤੀ ਗਈ ਸੀ। ਇਸ ਵਾਰ ਇਹ ਕੰਮ ਇਕ ਨਿਜੀ ਖੋਜੀ ਕੰਪਨੀ ਕਰ ਰਹੀ ਸੀ। ਮਲੇਸ਼ੀਆ ਨੇ ਉਸ ਨੂੰ 'ਨੋ ਫਾਈਂਡ ਨੋ ਫੀ' ਦੇ ਆਧਾਰ 'ਤੇ ਕੰਮ ਦਿੱਤਾ ਸੀ। ਯਾਨੀ ਕਿ ਖੋਜ ਨਾ ਹੋਣ 'ਤੇ ਕੋਈ ਭੁਗਤਾਨ ਨਹੀਂ ਕੀਤਾ ਗਿਆ ਸੀ।

  • ਕੁਆਲਾਲੰਪੁਰ
  • ਐਮਐਚ 370
  • ਓਸ਼ਨ ਇਨਫੀਨਿਟੀ
  • Kuala Lumpur
  • MH 370
  • Ocean Infinity

ਕੈਲੀਫੋਰਨੀਆ : ਜੰਗਲਾਂ 'ਚ ਲੱਗੀ ਅੱਗ ਨੇ ਧਾਰਿਆ ਭਿਆਨਕ ਰੂਪ, 6 ਲੋਕ ਮਰੇ

NEXT STORY

Stories You May Like

  • russia india oil purchases   kremlin
    ਤੇਲ ਖਰੀਦ ਬੰਦ ਕਰਨ ਬਾਰੇ ਨਹੀਂ ਮਿਲਿਆ ਕੋਈ ਮੈਸੇਜ, ਟਰੰਪ ਦੇ ਦਾਅਵੇ 'ਤੇ ਰੂਸ ਦਾ ਵੱਡਾ ਬਿਆਨ
  • congress on india us deal
    ''36 ਘੰਟਿਆਂ ਬਾਅਦ ਵੀ ਕੋਈ ਜਾਣਕਾਰੀ ਨਹੀਂ...'', ਅਮਰੀਕਾ-ਭਾਰਤ ਵਪਾਰ ਸਮਝੌਤੇ 'ਤੇ ਕਾਂਗਰਸ ਨੇ ਚੁੱਕੇ ਸਵਾਲ
  • number plate more expensive than a car
    ਸ਼ੌਂਕ ਦਾ ਕੋਈ ਮੁੱਲ ਨਹੀਂ ; ਕਾਰ ਤੋਂ ਵੀ ਮਹਿੰਗੀ ਨੰਬਰ ਪਲੇਟ ! ਲੱਗੀ ਕਰੋੜਾਂ ਦੀ ਬੋਲੀ
  • no compromise on agriculture and dairy sector
    ਖੇਤੀਬਾੜੀ ਤੇ ਡੇਅਰੀ ਸੈਕਟਰ 'ਤੇ ਕੋਈ ਸਮਝੌਤਾ ਨਹੀਂ, ਕਿਸਾਨ ਹਿੱਤ ਪੂਰੀ ਤਰ੍ਹਾਂ ਸੁਰੱਖਿਅਤ: ਸ਼ਿਵਰਾਜ ਚੌਹਾਨ
  • nia sharma showed off her makeup skills
    ਨਿਆ ਸ਼ਰਮਾ ਨੇ ਦਿਖਾਇਆ ਆਪਣੇ ਮੇਕਅੱਪ ਦਾ ਜਲਵਾ, ਕਿਹਾ- 'ਮੇਰੇ ਹੁਨਰ ਦਾ ਕੋਈ ਮੁਕਾਬਲਾ ਨਹੀਂ'
  • sukhbir badal on budget
    ‘ਆਪ’ ਸਰਕਾਰ ਦੀ ਨਾਕਾਮ ਅਗਵਾਈ ਕਾਰਨ ਕੇਂਦਰੀ ਬਜਟ ’ਚ ਵੀ ਪੰਜਾਬ ਨੂੰ ਕੁਝ ਨਹੀਂ ਮਿਲਿਆ: ਸੁਖਬੀਰ ਬਾਦਲ
  • bad traffic situation in mohali district
    ਮੋਹਾਲੀ ਜ਼ਿਲ੍ਹੇ 'ਚ ਟ੍ਰੈਫਿਕ ਦਾ ਬੁਰਾ ਹਾਲ, ਕਿਸੇ ਤਰ੍ਹਾਂ ਦੀ ਕੋਈ ਮੈਨਜਮੈਂਟ ਨਹੀਂ
  • now no one will be able to steal your data  know the easy way to lock it
    Aadhaar Safety: ਹੁਣ ਕੋਈ ਨਹੀਂ ਚੋਰੀ ਕਰ ਸਕੇਗਾ ਤੁਹਾਡਾ ਡਾਟਾ, ਜਾਣੋ ਲੌਕ ਕਰਨ ਦਾ ਸੌਖਾ ਤਰੀਕਾ
  • firing outside singer jyoti nooran s home
    ਵੱਡੀ ਵਾਰਦਾਤ ਨਾਲ ਫਿਰ ਕੰਬਿਆ ਪੰਜਾਬ! ਸੂਫ਼ੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ...
  • prtc and punbus contract workers
    ਆਧਾਰ ਕਾਰਡ ਵਾਲੀਆਂ ਬੱਸਾਂ 'ਬੰਦ', ਕਰ 'ਤਾ ਚੱਕਾ ਜਾਮ, ਮੁਲਾਜ਼ਮ ਘੇਰਨਗੇ CM...
  • sunil jakhar s big statement on sad bjp alliance discussions
    SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
  • father kills 6 year old child by feeding him poisoned biscuits in jalandhar
    ਜਲੰਧਰ 'ਚ ਪਿਓ ਬਣਿਆ ਹੈਵਾਨ! ਬਿਸਕੁਟ ਖੁਆ ਕੇ ਜਵਾਕ ਨੂੰ ਉਤਾਰਿਆ ਮੌਤ ਦੇ ਘਾਟ,...
  • sukhpal singh khaira statement
    ਮੁੰਬਈ ਦੀਆਂ ਕੰਪਨੀਆਂ ਨੂੰ ਠੇਕੇ ਦੇਣ 'ਤੇ ਸੁਖਪਾਲ ਖਹਿਰਾ ਨੇ ਘੇਰੀ 'ਆਪ',...
  • street vendor was attacked with a crowbar for coming late
    ਨਾਨ ਦੇਰੀ ਨਾਲ ਆਉਣ ’ਤੇ ਰੇਹੜੀ ਵਾਲੇ ’ਤੇ ਦਾਤਰ ਨਾਲ ਕੀਤਾ ਹਮਲਾ
  • bharat bandh
    ਵੀਰਵਾਰ ਨੂੰ 'ਭਾਰਤ ਬੰਦ', ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ...
  • rto office jalandhar has once again come under controversy
    ਵਿਵਾਦਾਂ 'ਚ ਘਿਰਿਆ ਜਲੰਧਰ ਦਾ RTO ਦਫ਼ਤਰ! ਹੋਇਆ ਹੰਗਾਮਾ, ਅਧਿਕਾਰੀਆਂ 'ਤੇ...
Trending
Ek Nazar
woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

sanjay dutt maanayata dutt celebrate 18 years of marriage

'ਮੈਨੂੰ ਸੰਭਾਲਣ ਲਈ ਸ਼ੁਕਰੀਆ'; ਵਿਆਹ ਦੀ 18ਵੀਂ ਵਰ੍ਹੇਗੰਢ 'ਤੇ ਸੰਜੇ ਦੱਤ ਨੇ...

america used us worse than toilet paper pakistan

US ਨੇ 'ਟਾਇਲਟ ਪੇਪਰ' ਵਾਂਗ ਵਰਤ ਕੇ ਸੁੱਟਿਆ! Pak ਰੱਖਿਆ ਮੰਤਰੀ ਦਾ ਵੱਡਾ...

viral sensation flipperachi of fa9la fame to perform in mumbai on march 13

ਭਾਰਤ ਆ ਰਿਹੈ 'ਧੁਰੰਦਰ' ਦੇ ਗਾਣੇ  ‘FA9LA’ ਦਾ ਰੈਪਰ, ਇਸ ਦਿਨ ਹੋਵੇਗਾ ਪਹਿਲਾ...

raghav s wife parineeti gave this reaction when a girl called him handsome

ਰਾਘਵ ਚੱਢਾ ਨੂੰ ਕੁੜੀ ਨੇ ਕਿਹਾ 'ਹੈਂਡਸਮ' ਤਾਂ ਪਤਨੀ ਪਰਿਣੀਤੀ ਨੇ ਦਿਖਾਈਆਂ ਅੱਖਾਂ...

this organ is the first to stop functioning immediately after death

ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ

students free tablets youth jobs budget

40 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ, 10 ਲੱਖ ਨੌਕਰੀਆਂ! ਯੋਗੀ ਸਰਕਾਰ ਨੇ ਬਜਟ...

road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

four players ruled out of t20 world cup in 24 hours

24 ਘੰਟਿਆਂ 'ਚ 4 ਸਟਾਰ ਖਿਡਾਰੀ T20 ਵਿਸ਼ਵ ਕੱਪ 'ਚੋਂ ਬਾਹਰ, ਹੁਣ ਇਸ ਟੀਮ ਨੂੰ...

another big player out of the t20 world cup

ਇਕ ਹੋਰ ਧਾਕੜ ਖਿਡਾਰੀ T20 ਵਰਲਡ ਕੱਪ 'ਚੋਂ ਹੋਇਆ ਬਾਹਰ, ਰਿਪਲੇਸਮੈਂਟ ਦਾ ਹੋਇਆ...

t20 world cup 2026 india vs pakistan match

T20 World Cup 'ਚ ਹੁਣ ਇੱਕ ਨਹੀਂ ਸਗੋਂ 2 ਵਾਰ ਭਿੜਨਗੇ ਭਾਰਤ-ਪਾਕਿਸਤਾਨ!

imd issues alert warning of rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

schools mobile phone ban from 1 march sop issued soon

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ! ਇਸ ਸੂਬੇ ਦੀ ਸਰਕਾਰ ਨੇ ਕਰ'ਤਾ ਵੱਡਾ...

pakistan set to deport 20 000 afghan refugees

20,000 ਸ਼ਰਨਾਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ! US ਜਾਣ ਦੀ ਕਰ ਰਹੇ ਸਨ...

how much loan can you get for 10 grams of gold

10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • us court sentence
      US ਅਦਾਲਤ ਦੀ ਵੱਡੀ ਕਾਰਵਾਈ ! ਚੀਨ ਲਈ ਖ਼ੁਫੀਆ ਜਾਣਕਾਰੀ ਇਕੱਠੀ ਕਰਨ ਵਾਲੇ ਏਜੰਟ...
    • usa deletes post related to indian map
      ਬਦਲ ਗਏ ਅਮਰੀਕਾ ਦੇ ਤੇਵਰ ! PoK ਤੇ ਅਕਸਈ ਚਿਨ ਨੂੰ ਭਾਰਤ ਦਾ ਹਿੱਸਾ ਦੱਸਣ ਵਾਲੀ...
    • jalandhar boy dies of heart attack while working at a store in america
      ਵਿਦੇਸ਼ੋਂ ਮਿਲੀ ਖ਼ਬਰ ਨੇ ਪੁਆਏ ਵੈਣ! ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌਤ
    • boat sank
      ਸਮੁੰਦਰ 'ਚ ਹੋਇਆ ਮੌਤ ਦਾ 'ਨੰਗਾ ਨਾਚ' ! ਪਲਟ ਗਈਆਂ ਕਿਸ਼ਤੀਆਂ, 3 ਦੀ ਹੋਈ...
    • plane crash during takeoff
      Takeoff ਕਰਦਿਆਂ ਹੀ ਹੋ ਗਿਆ Crash ! ਸਮੁੰਦਰ ਕੰਢੇ ਜਾ ਡਿੱਗਾ ਸਵਾਰੀਆਂ ਨਾਲ...
    • russia on oil supply to india
      ''ਡਾਲਰ ਨੂੰ ਹਥਿਆਰ ਵਾਂਗ ਵਰਤ ਰਿਹੈ ਅਮਰੀਕਾ..!'' ਭਾਰਤ ਨੂੰ ਤੇਲ ਵੇਚਣ ਬਾਰੇ...
    • french president macron to visit india on february 17
      17 ਫਰਵਰੀ ਨੂੰ ਭਾਰਤ ਦੌਰੇ 'ਤੇ ਆਉਣਗੇ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ, AI ਇੰਪੈਕਟ...
    • canada school incident
      Breaking: ਕੈਨੇਡਾ ਦੇ ਸਕੂਲ 'ਚ ਮੌਤ ਦਾ ਤਾਂਡਵ! ਅੰਨ੍ਹੇਵਾਹ ਫਾਇਰਿੰਗ 'ਚ 10 ਦੀ...
    • assailant dies in tumbler ridge school shooting
      ਟੰਬਲਰ ਰਿਜ਼ ਸਕੂਲ 'ਚ ਗੋਲੀਬਾਰੀ ਦੀ ਘਟਨਾ ਦੌਰਾਨ ਹਮਲਾਵਰ ਦੀ ਮੌਤ, ਸਕੂਲ ਤੇ...
    • bjp mp  mini pakistan
      ਭਾਜਪਾ ਐੱਮ. ਪੀ. ਦੀ ‘ਮਿੰਨੀ ਪਾਕਿਸਤਾਨ’ ਸਬੰਧੀ ਟਿੱਪਣੀ ’ਤੇ ਰਾਜ ਸਭਾ ’ਚ ਹੰਗਾਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +