Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    6:45:07 PM

  • punjab murdered in pigeon racing tournament

    ਪੰਜਾਬ: ਕਬੂਤਰਬਾਜ਼ੀ ਟੂਰਨਾਮੈਂਟ 'ਚ 4 ਭੈਣਾਂ ਦੇ...

  • sgpc puts up flex boards outside gurdwaras regarding the sacrilege act

    ਬੇਅਦਬੀ ਐਕਟ ਸਬੰਧੀ SGPC ਵੱਲੋਂ ਗੁਰਦੁਆਰਾ ਸਾਹਿਬਾਨ...

  • punjab employees new instructions for employees

    ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ...

  • storm in punjab meteorological department

    ਪੰਜਾਬ 'ਚ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਵੱਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕੋਵਿਡ-19 : ਮਾਲਦੀਵ 'ਚੋਂ ਕੱਢੇ ਗਏ ਕਰੀਬ 1500 ਭਾਰਤੀ

INTERNATIONAL News Punjabi(ਵਿਦੇਸ਼)

ਕੋਵਿਡ-19 : ਮਾਲਦੀਵ 'ਚੋਂ ਕੱਢੇ ਗਏ ਕਰੀਬ 1500 ਭਾਰਤੀ

  • Edited By Vandana,
  • Updated: 17 May, 2020 05:46 PM
International
maldives  1500 indians
  • Share
    • Facebook
    • Tumblr
    • Linkedin
    • Twitter
  • Comment

ਮਾਲੇ (ਭਾਸ਼ਾ): ਕੋਵਿਡ-19 ਨੂੰ ਫੈਲਣ ਤੋਂ ਰੋਕਣ ਦੇ ਲਈ ਅੰਤਰਰਾਸ਼ਟਰੀ ਯਾਤਰਾ ਪਾਬੰਦੀਆਂ ਦੇ ਵਿਚ ਮਾਲਦੀਵ ਵਿਚ ਫਸੇ ਕਰੀਬ 1500 ਭਾਰਤੀ ਨਾਗਰਿਕਾਂ ਨੂੰ ਕੱਢ ਲਿਆ ਗਿਆ ਹੈ। ਇਹਨਾਂ ਵਿਚ ਗਰਭਵਤੀ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਭਾਰਤੀ ਹਾਈ ਕਮਿਸ਼ਨ ਨੇ ਐਤਵਾਰ ਨੂੰ ਇੱਥੇ ਇਸ ਸੰਬੰਧ ਵਿਚ ਟਵੀਟ ਕਰ ਕੇ ਜਾਣਕਾਰੀ ਦਿੱਤੀ। 'ਵੰਦੇ ਭਾਰਤ ਮਿਸ਼ਨ' ਦੇ ਤਹਿਤ ਨੇਵੀ ਦੇ ਜਹਾਜ਼ਾਂ ਜ਼ਰੀਏ ਫਸੇ ਹੋਏ ਭਾਰਤੀਆਂ ਨੂੰ ਕੱਢਿਆ ਗਿਆ।

ਭਾਰਤ ਸਰਕਾਰ ਨੇ ਕੋਰੋਨਾਵਾਇਰਸ ਨਾਲ ਸਬੰਧਤ ਪਾਬੰਦੀਆਂ ਦੇ ਕਾਰਨ ਵਿਭਿੰਨ ਦੇਸ਼ਾਂ ਵਿਚ ਫਸੇ ਭਾਰਤੀਆਂ ਦੀ ਵਾਪਸੀ ਲਈ 7 ਮਈ ਨੂੰ ਇਹ ਮੁਹਿੰਮ ਸ਼ੁਰੂ ਕੀਤੀ ਸੀ। ਮੁਹਿੰਮ ਦੇ ਪਹਿਲੇ ਪੜਾਅ ਵਿਚ ਸਰਕਾਰ ਨੇ ਖਾਤੀ ਖੇਤਰ ਅਤੇ ਅਮਰੀਕਾ, ਬ੍ਰਿਟੇਨ, ਫਿਲੀਪੀਨ, ਬੰਗਲਾਦੇਸ਼, ਮਲੇਸ਼ੀਆ ਅਤੇ ਮਾਲਦੀਵ ਜਿਹੇ ਕੁਝ ਦੇਸ਼ਾਂ ਤੋਂ ਕੁੱਲ 6527 ਭਾਰਤੀਆਂ ਨੂੰ ਕੱਢਿਆ। ਹਾਈ ਕਮਿਸ਼ਨ ਨੇ ਇੱਥੇ ਇਕ ਟਵੀਟ ਵਿਚ ਕਿਹਾ,''ਇਹ ਜਾਣਕਾਰੀ ਸਾਂਝੀ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ 22 ਰਾਜਾਂ ਦੇ 1488 ਭਾਰਤੀਆਂ ਨੂੰ ਮਾਲਦੀਵ ਵਿਚੋਂ ਕੱਢਿਆ ਗਿਆ ਹੈ ਜਿਹਨਾਂ ਵਿਚ 205 ਔਰਤਾਂ, 133 ਗਰਭਵਤੀ ਔਰਤਾਂ/ਮੈਡੀਕਲ ਮਾਮਲੇ ਅਤੇ 38 ਬੱਚੇ ਸ਼ਾਮਲ ਹਨ। ਆਉਣ ਵਾਲੇ ਹਫਤਿਆਂ ਵਿਚ ਹਵਾਈ ਮਾਰਗ ਜ਼ਰੀਏ ਵਿਭਿੰਨ ਸ਼ਹਿਰਾਂ ਤੱਕ ਅਤੇ ਜਹਾਜ਼ਾਂ ਜ਼ਰੀਏ ਤਾਮਿਲਨਾਡੂ ਤੱਕ ਲੋਕਾਂ ਨੂੰ ਪਹੁੰਚਾਉਣ ਦੀ ਪ੍ਰ੍ਕਿਰਿਆ ਜਾਰੀ ਰਹੇਗੀ।'' 

ਪੜ੍ਹੋ ਇਹ ਅਹਿਮ ਖਬਰ- ਇਜ਼ਰਾਈਲ 'ਚ ਫਸੇ ਭਾਰਤੀ ਕੋਵਿਡ-19 ਸੰਕਟ ਦੌਰਾਨ ਘਰ ਪਹੁੰਚਣ ਲਈ ਬੇਤਾਬ

ਉਸ ਨੇ ਇਕ ਹੋਰ ਟਵੀਟ ਕੀਤਾ,''ਮਾਲੇ ਤੋਂ ਭਾਰਤੀਆਂ ਨੂੰ ਲੈਕੇ ਜਾਣ ਵਾਲੇ ਜਹਾਜ਼ ਦੇ 22 ਮਈ ਨੂੰ ਬੇਂਗਲੁਰੂ ਅਤੇ 23 ਮਈ ਨੂੰ ਦਿੱਲੀ ਦੀ ਉਡਾਣ ਭਰਨ ਦਾ ਪ੍ਰੋਗਰਾਮ ਹੈ। ਬੇਂਗਲੁਰੂ ਜਾਣ ਵਾਲੇ ਜਹਾਜ਼ ਵਿਚ ਕਰਨਾਟਕ ਦੇ ਵਸਨੀਕ ਅਤੇ ਸੀਮਤ ਗਿਣਤੀ ਵਿਚ ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਵਿਚ ਰਹਿਣ ਵਾਲੇ ਭਾਰਤੀ ਹੋਣਗੇ। ਦਿੱਲੀ ਜਾਣ ਵਾਲੇ ਜਹਾਜ਼ ਵਿਚ ਦਿੱਲੀ ਐੱਨ.ਸੀ.ਆਰ., ਹਰਿਆਣਾ ਅਤੇ ਚੰਡੀਗੜ੍ਹ ਵਿਚ ਰਹਿਣ ਵਾਲੇ ਭਾਰਤੀ ਸਵਾਰ ਹੋਣਗੇ।''

  • Maldives
  • 1500 Indians
  • covid-19
  • ਮਾਲਦੀਵ
  • 1500 ਭਾਰਤੀ
  • ਕੋਵਿਡ-19

ਭਾਰਤੀ ਮੂਲ ਦੇ ਡਾਕਟਰ ਨੇ ਬਚਾਈ ਕੋਰੋਨਾ ਪੀੜਤ ਬ੍ਰਿਟਿਸ਼ ਮਹਿਲਾ ਦੀ ਜਾਨ

NEXT STORY

Stories You May Like

  • indian currency plunges against dollar rupee falls by 30 paise nears 96 mark
    ਡਾਲਰ ਸਾਹਮਣੇ ਭਾਰਤੀ ਕਰੰਸੀ ਹੋਈ ਢੇਰ : 30 ਪੈਸੇ ਟੁੱਟ ਕੇ 96 ਦੇ ਅੰਕੜੇ ਦੇ ਬਿਲਕੁਲ ਕਰੀਬ ਪਹੁੰਚਿਆ ਰੁਪਿਆ
  • indian youth in thailand
    ਥਾਈਲੈਂਡ ਘੁੰਮਣ ਗਏ ਭਾਰਤੀ ਨੌਜਵਾਨਾਂ ਨਾਲ ਵਾਪਰੀ ਅਣਹੋਣੀ! ਇਕ ਦੀ ਮੌਤ, ਤਿੰਨ ਜਣੇ ਜੇਰੇ ਇਲਾਜ਼
  • father cheated of rs 80 000 while going to withdraw money from atm
    ਧੀ ਦੀ ਐਡਮਿਸ਼ਨ ਲਈ ATM ’ਚੋਂ ਪੈਸੇ ਕਢਵਾਉਣ ਗਏ ਪਿਤਾ ਨਾਲ 80 ਹਜ਼ਾਰ ਦੀ ਠੱਗੀ
  • famous actor goes live while taking a bath in the bathroom
    ਬਾਥਰੂਮ 'ਚੋਂ ਨਹਾਉਂਦੇ-ਨਹਾਉਂਦੇ Live ਹੋ ਗਿਆ ਮਸ਼ਹੂਰ ਅਦਾਕਾਰ ! ਦੇਖਣ ਵਾਲਿਆਂ ਦੇ ਉੱਡ ਗਏ ਹੋਸ਼
  • bhuvneshwar kumar gives statement on his return to the indian team
    'ਕਈ ਸਾਲ ਹੋ ਗਏ ਨੇ', ਭੁਵਨੇਸ਼ਵਰ ਕੁਮਾਰ ਨੇ ਭਾਰਤੀ ਟੀਮ 'ਤੇ ਵਾਪਸੀ 'ਤੇ ਦਿੱਤਾ ਬਿਆਨ
  • hemkunt sahib yatra update
    ਖੁੱਲ੍ਹ ਗਏ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਕੰਪਲੈਕਸ ਦੇ ਦਰਵਾਜ਼ੇ, ਭਾਰਤੀ ਫ਼ੌਜ ਤੇ ਸੇਵਾਦਾਰਾਂ ਨੇ ਕੀਤੀ ਅਰਦਾਸ
  • fir case
    ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ’ਚ 19 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • heatwave kills people
    ਹੀਟਵੇਵ ਨੇ ਲੈ ਲਈ 10 ਲੋਕਾਂ ਦੀ ਜਾਨ! ਗੁਆਂਢੀ ਮੁਲਕ 'ਚ ਭਿਆਨਕ ਗਰਮੀ ਨੇ ਕੱਢੇ ਵੱਟ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
Trending
Ek Nazar
major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us trashed chinese gifts
      ਅਮਰੀਕੀ ਅਧਿਕਾਰੀਆਂ ਨੇ ਡਸਟਬਿਨ 'ਚ ਸੁੱਟ'ਤੇ ਚੀਨ ਦੇ ਤੋਹਫ਼ੇ ! ਜਹਾਜ਼ 'ਚ...
    • indian navy ship arrives in sri lanka for operational deployment
      ਭਾਰਤੀ ਨੌਸੈਨਾ ਦਾ ਜਹਾਜ਼ INS ਸੁਨੈਨਾ ਪਹੁੰਚਿਆ ਸ੍ਰੀਲੰਕਾ, ਹਿੰਦ ਮਹਾਸਾਗਰ 'ਚ...
    • sun airplane photo captured after 17 lakh shots
      17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...
    • kulwinder singh johal mayor
      ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
    • toilet king cobra showed up
      Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)
    • indian army chief on pakistan
      ''ਪਾਕਿਸਤਾਨ ਸੋਚ ਲਵੇ ਕਿ ਨਕਸ਼ੇ ਦਾ ਹਿੱਸਾ ਬਣਨਾ ਜਾਂ ਇਤਿਹਾਸ ਦਾ..!'' ਭਾਰਤੀ...
    • pm modi addresses the nation after reaching the netherlands
      'ਅਜਿਹਾ ਲੱਗ ਰਿਹਾ ਹੈ ਜਿਵੇਂ ਮੈਂ ਭਾਰਤ 'ਚ ਹੀ ਹਾਂ', ਨੀਦਰਲੈਂਡ ਪਹੁੰਚੇ PM...
    • indians dominate among the world s 100 biggest philanthropists
      ਦੁਨੀਆ ਦੇ 100 ਸਭ ਤੋਂ ਵੱਡੇ ਪਰਉਪਕਾਰੀਆਂ 'ਚ ਭਾਰਤੀਆਂ ਦਾ ਦਬਦਬਾ, ਦਰਿਆਦਿਲੀ ਦਾ...
    • us army action
      ਇਰਾਨ-ਵੈਨੇਜ਼ੁਏਲਾ ਮਗਰੋਂ ਹੁਣ ਇਸ ਦੇਸ਼ 'ਚ ਅਮਰੀਕਾ ਨੇ ਭੇਜੀ ਫ਼ੌਜ ! ਕਰ'ਤਾ...
    • petrol diesel price cut
      5 ਰੁਪਏ ਸਸਤਾ ਹੋ ਗਿਆ ਪੈਟਰੋਲ ! ਡੀਜ਼ਲ ਦੀਆਂ ਕੀਮਤਾਂ 'ਚ ਵੀ ਕਟੌਤੀ, ਪਾਕਿ ਜਨਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +