Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    11:31:36 AM

  • alert for travelers going to delhi

    ਅੱਜ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਅਲਰਟ, ਇਨ੍ਹਾਂ...

  • cjp  delhi police  abhijeet dipke  airport

    CJP ਪ੍ਰਦਰਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ ; ਦਿੱਲੀ...

  • tanushree dutta doubts if nana patekar

    'ਜਾਂਚ ਤੋਂ ਬਚਣ ਲਈ ਮੌਤ ਦਾ ਨਾਟਕ ਕਰ ਰਹੇ ਨਾਨਾ...

  • amritsar has ranked number one in punjab

    ਲਓ ਜੀ ਪੰਜਾਬ ’ਚੋਂ  NO.1 'ਤੇ ਅੰਮ੍ਰਿਤਸਰ, ਪਰਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ 'ਚ ਉਡਾਣ ਭਰ ਰਹੇ ਜਹਾਜ਼ ਨਾਲ ਟਕਰਾ ਗਿਆ ਸ਼ਖਸ, ਹੋਈ ਦਰਦਨਾਕ ਮੌਤ, 17 ਹੋਰ ਜ਼ਖਮੀ

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਉਡਾਣ ਭਰ ਰਹੇ ਜਹਾਜ਼ ਨਾਲ ਟਕਰਾ ਗਿਆ ਸ਼ਖਸ, ਹੋਈ ਦਰਦਨਾਕ ਮੌਤ, 17 ਹੋਰ ਜ਼ਖਮੀ

  • Edited By Vandana,
  • Updated: 10 May, 2026 10:16 AM
United States of America
man collides with plane
  • Share
    • Facebook
    • Tumblr
    • Linkedin
    • Twitter
  • Comment

ਡੇਨਵਰ (ਅਮਰੀਕਾ) (ਏਐਨਆਈ): ਅਮਰੀਕਾ ਦੇ ਡੇਨਵਰ ਅੰਤਰਰਾਸ਼ਟਰੀ ਹਵਾਈ ਅੱਡੇ (DEN) 'ਤੇ ਇਕ ਬੇਹੱਦ ਦਰਦਨਾਕ ਹਾਦਸਾ ਵਾਪਰਿਆ। ਦੇਰ ਰਾਤ ਇਕ ਘੁਸਪੈਠੀਏ (Trespasser) ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਵਾੜ ਟੱਪ ਕੇ ਰਨਵੇਅ 'ਤੇ ਦੌੜਨ ਕਾਰਨ, ਉਡਾਣ ਭਰ ਰਹੇ ਇਕ ਜਹਾਜ਼ ਨਾਲ ਉਸ ਦੀ ਟੱਕਰ ਹੋ ਗਈ, ਜਿਸ ਵਿੱਚ ਉਸ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 17 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ 5 ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ।
ਡੇਨਵਰ ਹਵਾਈ ਅੱਡੇ ਵੱਲੋਂ ਜਾਰੀ ਬਿਆਨ ਅਨੁਸਾਰ ਇਕ ਵਿਅਕਤੀ ਹਵਾਈ ਅੱਡੇ ਦੀ ਬਾਹਰੀ ਸੁਰੱਖਿਆ ਵਾੜ ਨੂੰ ਟੱਪ ਕੇ ਅੰਦਰ ਦਾਖਲ ਹੋਇਆ ਅਤੇ ਰਨਵੇਅ ਵੱਲ ਦੌੜ ਪਿਆ। ਸੁਰੱਖਿਆ ਵਾੜ ਟੱਪਣ ਤੋਂ ਮਹਿਜ਼ ਦੋ ਮਿੰਟ ਬਾਅਦ ਹੀ ਉਹ ਫਰੰਟੀਅਰ ਏਅਰਲਾਈਨਜ਼ ਦੀ ਫਲਾਈਟ 4345 ਦੀ ਲਪੇਟ ਵਿੱਚ ਆ ਗਿਆ, ਜੋ ਉਸ ਸਮੇਂ ਰਨਵੇਅ 'ਤੇ ਤੇਜ਼ ਰਫ਼ਤਾਰ ਨਾਲ ਉਡਾਣ ਭਰਨ ਦੀ ਤਿਆਰੀ ਵਿੱਚ ਸੀ। ਹਵਾਈ ਅੱਡਾ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਸੁਰੱਖਿਆ ਵਾੜ ਬਿਲਕੁਲ ਠੀਕ ਸੀ। ਫਿਲਹਾਲ ਮ੍ਰਿਤਕ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ, ਪਰ ਉਹ ਹਵਾਈ ਅੱਡੇ ਦਾ ਕਰਮਚਾਰੀ ਨਹੀਂ ਸੀ।

ਜਿਵੇਂ ਹੀ ਟੱਕਰ ਹੋਈ, ਜਹਾਜ਼ ਦੇ ਪਾਇਲਟ ਨੇ ਤੁਰੰਤ ਉਡਾਣ ਭਰਨ ਦੀ ਪ੍ਰਕਿਰਿਆ ਰੋਕ ਦਿੱਤੀ। ਜਹਾਜ਼ ਵਿੱਚੋਂ ਯਾਤਰੀਆਂ ਨੂੰ ਤੁਰੰਤ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਬੱਸਾਂ ਰਾਹੀਂ ਟਰਮੀਨਲ ਤੱਕ ਪਹੁੰਚਾਇਆ ਗਿਆ। ਜ਼ਿਆਦਾਤਰ ਯਾਤਰੀਆਂ ਨੂੰ ਬਾਅਦ ਵਿੱਚ ਦੂਜੀ ਫਰੰਟੀਅਰ ਫਲਾਈਟ ਰਾਹੀਂ ਰਵਾਨਾ ਕੀਤਾ ਗਿਆ। ਹਾਦਸੇ ਤੋਂ ਬਾਅਦ ਜਾਂਚ ਲਈ ਰਨਵੇਅ 17L ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। ਅਮਰੀਕਾ ਦੇ ਟਰਾਂਸਪੋਰਟ ਸਕੱਤਰ ਸੀਨ ਡਫੀ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਸੁਰੱਖਿਆ ਵਿੱਚ ਵੱਡੀ ਸੰਨ੍ਹ ਦੱਸਿਆ ਹੈ। ਉਨ੍ਹਾਂ ਕਿਹਾ ਕਿ ਘੁਸਪੈਠੀਏ ਨੇ ਜਾਣਬੁੱਝ ਕੇ ਸੁਰੱਖਿਆ ਵਾੜ ਨੂੰ ਪਾਰ ਕੀਤਾ ਸੀ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਹਵਾਈ ਅੱਡੇ ਦੀ ਸੁਰੱਖਿਆ ਸਥਾਨਕ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਜ਼ਿੰਮੇਵਾਰੀ ਹੈ ਅਤੇ ਕਿਸੇ ਨੂੰ ਵੀ ਹਵਾਈ ਅੱਡੇ 'ਤੇ ਘੁਸਪੈਠ ਨਹੀਂ ਕਰਨੀ ਚਾਹੀਦੀ। ਫਿਲਹਾਲ ਫੈਡਰਲ ਐਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਅਤੇ ਟਰਾਂਸਪੋਰਟੇਸ਼ਨ ਸਕਿਓਰਿਟੀ ਐਡਮਿਨਿਸਟ੍ਰੇਸ਼ਨ (TSA) ਸਮੇਤ ਹੋਰ ਏਜੰਸੀਆਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Denver Airport
  • Person
  • Collision
  • USA
  • ਡੇਨਵਰ ਹਵਾਈ ਅੱਡਾ
  • ਵਿਅਕਤੀ
  • ਟੱਕਰ
  • ਅਮਰੀਕਾ

ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ: ਫਿਦਾਈਨ ਧਮਾਕੇ ਨਾਲ ਉੱਡੀ ਸੁਰੱਖਿਆ ਚੌਕੀ, 3 ਪੁਲਸ ਮੁਲਾਜ਼ਮ ਹਲਾਕ

NEXT STORY

Stories You May Like

  • under 17 team defeats myanmar 4 0
    ਅੰਡਰ-17 ਟੀਮ ਨੇ ਮਿਆਂਮਾਰ ਨੂੰ 4-0 ਨਾਲ ਹਰਾਇਆ
  • licenses of 17 travel agents cancelled in bathinda district
    ਬਠਿੰਡਾ ਜ਼ਿਲ੍ਹੇ 'ਚ 17 ਟ੍ਰੈਵਲ ਏਜੰਟਾਂ ਦੇ ਲਾਇਸੈਂਸ ਰੱਦ, ਪੜ੍ਹੋ ਕੀ ਹੈ ਕਾਰਨ
  • a golden opportunity to buy the iphone 17
    iPhone 17 ਖਰੀਦਣ ਦਾ ਸੁਨਹਿਰੀ ਮੌਕਾ ! ਮਿਲ ਰਿਹਾ 19,000 ਤੋਂ ਵੀ ਵਧ ਦਾ ਡਿਸਕਾਊਂਟ
  • accident case
    ਟਾਇਲਾਂ ਖ਼ਰੀਦਣ ਜਾ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ, ਔਰਤ ਦੀ ਮੌਤ
  • accident in tapa mandi
    ਤਪਾ ਓਵਰਬ੍ਰਿਜ ਦੀ ਮੁਰੰਮਤ ਕਰ ਰਹੇ ਮਜ਼ਦੂਰ ਨੂੰ ਗੱਡੀ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
  • girls incident
    ਤਲਾਬ 'ਚ ਨਹਾਉਣ ਗਈਆਂ ਕੁੜੀਆਂ ਨਾਲ ਵਾਪਰਿਆ ਹਾਦਸਾ ! ਹੋਈ ਦਰਦਨਾਕ ਮੌਤ
  • two people killed in a horrific road accident
    ਮੱਧ ਪ੍ਰਦੇਸ਼ : ਭਿਆਨਕ ਸੜਕ ਹਾਦਸੇ 'ਚ 2 ਲੋਕਾਂ ਦੀ ਦਰਦਨਾਕ ਮੌਤ, 3 ਜ਼ਖਮੀ
  • ship targeted
    ਭਾਰਤ ਤੇ ਅਜ਼ਰਬਾਈਜਾਨ ਦੇ ਨਾਗਰਿਕਾਂ ਨੂੰ ਲਿਜਾ ਰਹੇ ਜਹਾਜ਼ 'ਤੇ ਹੋ ਗਿਆ ਹਮਲਾ ! ਭਾਰਤੀ ਕੈਪਟਨ ਦੀ ਮੌਤ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • honorable prime minister ambani
      'ਮਾਣਯੋਗ ਪ੍ਰਧਾਨ ਮੰਤਰੀ ਅੰਬਾਨੀ': ਮਸਕ ਨੇ ਫਿਰ ਕਸਿਆ ਤੰਜ; ਭਾਰਤ 'ਚ ਵਧਿਆ...
    • gen z movement intensifies in france
      ਫਰਾਂਸ 'ਚ Gen Z ਅੰਦੋਲਨ ਤੇਜ਼: ਪੁਲਸ ਨਾਲ ਝੜਪ ਦੌਰਾਨ ਗ੍ਰੇਨੇਡ ਫਟਣ ਕਾਰਨ...
    • indian american voters removed
      ਅਮਰੀਕਾ 'ਚ 2 ਲੱਖ ਭਾਰਤੀਆਂ ਦੀਆਂ ਕਟ'ਤੀਆਂ ਵੋਟਾਂ ! ਟਰੰਪ ਪ੍ਰਸ਼ਾਸਨ ਦੀ ਵੱਡੀ...
    • labour party won special election
      ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...
    • iraq rejected syria s request
      4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...
    • statement of  shehbaz sharif
      ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ
    • us lawmaker jayapal microsoft green card program
      ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...
    • trump honored ceo of microsoft
      ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ
    • krishnamoorthi praised smit machhar
      ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...
    • pti long march day 5  convoy reaches peshawar led by cm sohail afridi
      PTI Long March 5ਵਾਂ ਦਿਨ: CM ਸੋਹੇਲ ਅਫਰੀਦੀ ਦੀ ਅਗਵਾਈ ਹੇਠ ਪੇਸ਼ਾਵਰ ਪਹੁੰਚਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +