Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    5:28:12 PM

  • leptospirosis bacteria children infected

    ਪੰਜਾਬ ਦੇ ਇਸ ਪਿੰਡ 'ਚ ਲੇਪਟੋਸਪਾਇਰੋਸਿਸ ਦਾ...

  • anganwadi workers union announcement

    ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੀਤਾ ਵੱਡਾ ਐਲਾਨ, 8...

  • taking off the turban and kirpan of an amritdhari girl during an exam in mp

    ਮੱਧ ਪ੍ਰਦੇਸ਼ ’ਚ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ...

  • partap bajwa statement

    ਗੈਰ-ਕਾਨੂੰਨੀ ਮਾਈਨਿੰਗ 'ਤੇ ਬਾਜਵਾ ਨੇ ਘੇਰੀ 'ਆਪ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਪਾਕਿ 'ਚ ਪਤੀ ਨੇ ਆਪਣੀ ਪਤਨੀ ਤੇ ਦੋ ਧੀਆਂ ਦਾ ਕੀਤਾ ਕਤਲ

INTERNATIONAL News Punjabi(ਵਿਦੇਸ਼)

ਪਾਕਿ 'ਚ ਪਤੀ ਨੇ ਆਪਣੀ ਪਤਨੀ ਤੇ ਦੋ ਧੀਆਂ ਦਾ ਕੀਤਾ ਕਤਲ

  • Updated: 17 Oct, 2021 11:00 PM
International
man kills wife  2 daughters in latest case of  honour killing  in pakistan
  • Share
    • Facebook
    • Tumblr
    • Linkedin
    • Twitter
  • Comment

ਪੇਸ਼ਾਵਰ-ਪਾਕਿਸਤਾਨ 'ਚ 50 ਸਾਲਾ ਇਕ ਵਿਅਕਤੀ ਨੇ ਐਤਵਾਰ ਨੂੰ ਚੋਰੀ ਦੇ ਸ਼ੱਕ ਦੇ ਮਾਮਲੇ 'ਚ ਆਪਣੀ ਪਤਨੀ ਅਤੇ ਦੋ ਧੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਹ ਦੇਸ਼ 'ਚ 'ਆਨਰ ਕਿਲਿੰਗ' ਦੀ ਨਵੀਂ ਘਟਨਾ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਖੈਬਰ ਪਖਤੂਨਖਵਾ ਸੂਬੇ ਦੇ ਸਵਾਬੀ ਜ਼ਿਲ੍ਹੇ 'ਚ ਕਾਲੂ ਖਾਨ ਥਾਣਾ ਖੇਤਰ 'ਚ ਹੋਈ।

ਇਹ ਵੀ ਪੜ੍ਹੋ : ਸਾਬਕਾ ਰਾਸ਼ਟਰਪਤੀ ਕਲਿੰਟਨ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ

ਜਨ ਬਹਾਦੁਰ ਨੂੰ ਆਪਣੀ ਪਤਨੀ ਅਤੇ ਧੀਆਂ 'ਤੇ ਸ਼ੱਕ ਸੀ ਕਿ ਉਨ੍ਹਾਂ ਨੇ ਮਾਰਦਾਨ ਮੈਡੀਕਲ ਕੰਪਲੈਕਸ 'ਚੋਂ ਇਕ ਨਵਜੰਮਿਆ ਬੱਚਾ ਚੋਰੀ ਕੀਤਾ ਹੈ। ਇਸ ਸਿਲਸਿਲੇ 'ਚ ਇਕ ਐੱਫ.ਆਈ.ਆਰ. ਵੀ ਦਰਜ ਹੋਈ। ਬਹਾਦੁਰ ਨੇ ਆਪਣੇ ਰਿਸ਼ਤੇਦਾਰ ਤੈਇਬ ਜਾਨ ਨਾਲ ਮਿਲ ਕੇ ਤਿੰਨਾਂ ਦਾ ਕਥਿਤ ਤੌਰ 'ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਦੇ ਨਾਂ ਅਤੇ ਬਿਊਰੋ ਅਜੇ ਜਨਤਕ ਨਹੀਂ ਹੋਏ ਹਨ ਅਤੇ ਦੋਸ਼ੀ ਮੈਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ : ਏਅਰਲੈਕਸਿਸ ਨੂੰ ਰੋਜ਼ਾਨਾ 30 ਤੋਂ 40 ਉਡਾਣਾਂ ਦੇ ਸੰਚਾਲਨ ਦੀ ਉਮੀਦ

ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ। ਕਤਲ ਦੇ ਸਿਲਸਿਲੇ 'ਚ ਪੁਲਸ ਨੇ ਇਲਾਕੇ 'ਚ ਦੋਸ਼ੀਆਂ ਦੇ ਸੰਭਾਵਿਤ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਦੇਸ਼ ਦੇ ਕਬਾਇਲੀ ਇਲਾਕਿਆਂ 'ਚ ਪਰਿਵਾਰ ਦੇ ਅੰਦਰ ਇਸ ਤਰ੍ਹਾਂ ਦੇ ਕਤਲ ਦੀ ਆਮ ਗੱਲ ਹੈ। ਪਾਕਿਸਤਾਨ 'ਚ ਹਰ ਸਾਲ 'ਆਨਰ ਕਿਲਿੰਗ' ਤਹਿਤ ਇਕ ਹਜ਼ਾਰ ਤੋਂ ਜ਼ਿਆਦਾ ਮਹਿਲਾਵਾਂ ਅਤੇ ਕਰੀਬ 600 ਤੋਂ 800 ਮਰਦਾਂ ਦਾ ਕਤਲ ਕਰ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ : ਕੁਲਗਾਮ 'ਚ ਗੈਰ-ਕਸ਼ਮੀਰ ਮਜ਼ਦੂਰਾਂ ਨੂੰ ਅੱਤਵਾਦੀਆਂ ਨੇ ਮਾਰੀਆਂ ਗੋਲੀਆਂ, 2 ਦੀ ਮੌਤ ਤੇ 1 ਜ਼ਖਮੀ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Man
  • Daughters
  • Pakistan
  • ਪਤੀ
  • ਧੀਆਂ
  • ਪਾਕਿਸਤਾਨ

ਸਾਬਕਾ ਰਾਸ਼ਟਰਪਤੀ ਕਲਿੰਟਨ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ

NEXT STORY

Stories You May Like

  • up  man strangles wife to death
    ਚੰਦੌਲੀ 'ਚ ਦਿਲ ਕੰਬਾਊ ਵਾਰਦਾਤ! ਸ਼ਰਾਬੀ ਪਤੀ ਨੇ ਸੁੱਤੀ ਪਈ ਪਤਨੀ ਦਾ ਗਲਾ ਘੁੱਟ ਕੇ ਕੀਤਾ ਕਤਲ
  • lover  wife  husband  murder  police arrest  uttar pradesh
    ਨਾਜਾਇਜ਼ ਸਬੰਧਾਂ ਕਾਰਨ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ, ਮੁਲਜ਼ਮ ਮਹਿਲਾ ਗ੍ਰਿਫ਼ਤਾਰ
  • jhajjarmurder husbandkillswife  haryanacrime
    ਪਤੀ ਨੇ ਗਰਭਵਤੀ ਪਤਨੀ ਦਾ ਕੈਂਚੀ ਨਾਲ ਗਲਾ ਵੱਢ ਕੇ ਕੀਤਾ ਕਤਲ; ਫਿਰ ਰਚੀ ਲੁੱਟ ਦੀ ਝੂਠੀ ਕਹਾਣੀ
  • wife murder  rajasthan police  man arrested
    ਪਰਿਵਾਰਕ ਵਿਵਾਦ ਨੇ ਉਜਾੜਿਆ ਘਰ, ਵਿਅਕਤੀ ਨੇ ਪਤਨੀ ਤੇ 2 ਬੱਚਿਆਂ ਦਾ ਕੀਤਾ ਕਤਲ
  • tv voice  wife  husband  knife attack  andhra pradesh police
    TV ਦੀ ਆਵਾਜ਼ ਘੱਟ ਕਰੋ... ਇੰਨਾ ਸੁਣ ਕੇ ਭੜਕ ਗਈ ਪਤਨੀ, ਚਾਕੂ ਮਾਰ ਪਤੀ ਦਾ ਕੀਤਾ ਕਤਲ
  • wife and daughter brutally murdered husband
    ਘਰੇਲੂ ਕਲੇਸ਼ ਨੇ ਲਿਆ ਖ਼ੂਨੀ ਰੂਪ: ਪਤਨੀ ਤੇ ਧੀ ਨੇ ਮਿਲ ਕੇ ਪਤੀ ਦਾ ਬੇਰਹਿਮੀ ਨਾਲ ਕੀਤਾ ਕਤਲ
  • divorce dispute husband wife killed
    ਤਲਾਕ ਦੇ ਵਿਵਾਦ ਨੇ ਲਿਆ ਖ਼ੂਨੀ ਰੂਪ: ਪਤੀ ਨੇ ਪਤਨੀ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨਿਆ
  • husband sets himself on fire after reaching in laws house
    Punjab: ਪਤੀ ਤੋਂ ਪ੍ਰੇਸ਼ਾਨ ਪਤਨੀ ਗਈ ਪੇਕੇ! ਸਹੁਰੇ ਘਰ ਪਤੀ ਨੇ ਪਹੁੰਚ ਕੇ ਚੁੱਕਿਆ ਖ਼ੌਫ਼ਨਾਕ ਕਦਮ
  • partap bajwa statement
    ਗੈਰ-ਕਾਨੂੰਨੀ ਮਾਈਨਿੰਗ 'ਤੇ ਬਾਜਵਾ ਨੇ ਘੇਰੀ 'ਆਪ' ਸਰਕਾਰ, ਕਿਹਾ-ਪਿਛਲੇ 4 ਸਾਲਾਂ...
  • imd chandigarh makes big forecast for punjab weather till march 6
    ਪੰਜਾਬ ਦੇ ਮੌਸਮ ਨੂੰ ਲੈ ਕੇ IMD ਦੀ 6 ਮਾਰਚ ਤੱਕ ਵੱਡੀ ਭਵਿੱਖਬਾਣੀ! ਚੱਲਣਗੀਆਂ...
  • student dies under suspicious circumstances in government school in jalandhar
    ਜਲੰਧਰ ਵਿਖੇ ਸਰਕਾਰੀ ਸਕੂਲ 'ਚ ਸ਼ੱਕੀ ਹਾਲਾਤ 'ਚ ਵਿਦਿਆਰਥਣ ਦੀ ਮੌਤ! ਪਰਿਵਾਰ ਨੇ...
  • jalandhar has become a stronghold of gangsters shots fired 15 times in 6 months
    ਗੈਂਗਸਟਰਾਂ ਦਾ ਗੜ੍ਹ ਬਣਿਆ ਜਲੰਧਰ! 6 ਮਹੀਨਿਆਂ 'ਚ 15 ਵਾਰ ਚੱਲੀਆਂ ਗੋਲ਼ੀਆਂ, 93...
  • flights from many countries including india cancelled amid us iran war
    ਅਮਰੀਕਾ-ਈਰਾਨ ਜੰਗ ਵਿਚਾਲੇ ਭਾਰਤ ਸਣੇ ਕਈ ਦੇਸ਼ਾਂ ਦੀਆਂ ਫਲਾਈਟਾਂ ਰੱਦ,  ਪਰੇਸ਼ਾਨੀ...
  • portugal visa
    ਚੰਗੀ ਤਨਖ਼ਾਹ ਤੇ ਵਧੀਆ ਕੰਮ ਕਰਨ ਦੇ ਚਾਹਵਾਨਾਂ ਲਈ ਪੁਰਤਗਾਲ ਨੇ ਖੋਲ੍ਹੇ ਦਰਵਾਜ਼ੇ,...
  • threat to blow up around 12 schools in jalandhar
    ਜਲੰਧਰ ਦੇ ਕਰੀਬ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਪਈਆਂ ਭਾਜੜਾਂ, ਪੁਲਸ...
  • major accident in jalandhar  boy dies after falling into 20 feet deep pit
    ਜਲੰਧਰ 'ਚ ਵੱਡਾ ਹਾਦਸਾ! 20 ਫੁੱਟ ਡੂੰਘੇ ਟੋਏ 'ਚ ਡਿੱਗਣ ਕਾਰਨ ਨੌਜਵਾਨ ਦੀ ਮੌਤ,...
Trending
Ek Nazar
ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

nepal president extends greetings on holi

ਨੇਪਾਲ ਦੇ ਰਾਸ਼ਟਰਪਤੀ ਨੇ ਦਿੱਤੀਆਂ ਹੋਲੀ ਦੀਆਂ ਵਧਾਈਆਂ

india canada tension

ਭਾਰਤ ਅਜੇ ਵੀ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਦਾ ਮੁੱਖ ਦੋਸ਼ੀ...

weather heatwave alert barmer fatehpur holi

ਹੋਲੀ ਤੋਂ ਪਹਿਲਾਂ ਗਰਮੀ ਦਾ ਅਟੈਕ! ਬਾੜਮੇਰ-ਫਤੇਹਪੁਰ 'ਚ ਪਾਰਾ 36 ਡਿਗਰੀ ਤੋਂ...

india canada relations again in tension

ਕੈਨੇਡਾ ਦੇ ਮੁੱਖਧਾਰਾ ਅਖ਼ਬਾਰਾਂ ਦੇ ਖੁਲਾਸੇ ਨਾਲ ਭਾਰਤ-ਕੈਨੇਡਾ ਰਿਸ਼ਤੇ ਫਿਰ ਤਣਾਅ...

famous actor suffers horrific accident on set

ਸੈੱਟ 'ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ, ਗਰਮ ਤੇਲ 'ਚ ਸੜੀਆਂ...

myanmar government granted amnesty to over 10000 prisoners

ਮਿਆਂਮਾਰ ਸਰਕਾਰ ਨੇ 10,000 ਤੋਂ ਵੱਧ ਕੈਦੀਆਂ ਨੂੰ ਕੀਤਾ ਮੁਆਫ਼

here the national award was announced  there the director left this world

ਪੂਰੇ ਕਰੀਅਰ 'ਚ ਬਣਾਈ ਸਿਰਫ 1 ਫਿਲਮ ! National Award ਵਾਲੇ ਦਿਨ ਹੀ ਮੌਤ,...

iran israel war  ayatollah ali khamenei  death  kashmir internet

ਖਾਮੇਨੇਈ ਦੀ ਮੌਤ ਦੇ ਵਿਰੋਧ 'ਚ ਕਸ਼ਮੀਰ 'ਚ ਤਣਾਅ, ਪ੍ਰਸ਼ਾਸਨ ਨੇ ਇੰਟਰਨੈੱਟ ਕੀਤਾ...

karan aujla pays auto driver s fine of rs 17 000

ਕਰਨ ਔਜਲਾ ਨੇ ਜਿੱਤਿਆ ਮੁੰਬਈ ਵਾਲਿਆਂ ਦਾ ਦਿਲ ! ਆਟੋ ਡਰਾਈਵਰ ਦਾ ਭਰਿਆ 17 ਹਜ਼ਾਰ...

filmmaker booked in harassment case in kochi

ਮਸ਼ਹੂਰ ਡਾਇਰੈਕਟਰ ਨੇ ਘਰ 'ਚ ਵੜ ਔਰਤ ਨਾਲ ਕੀਤੀ ਗੰਦੀ ਕਰਤੂਤ ! FIR ਦਰਜ, ਸਾਊਥ...

cream rolls dirt shocked video

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...

up  man wanted for stabbing youtuber in ghaziabad killed in encounter

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...

businessman body parts thrown river

ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...

vijay deverakonda  rashmika mandanna

ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...

son shot himself father licensed pistol

ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ...

two free lpg cylinders on festivals

ਹੋਲੀ ਦੀਵਾਲੀ 'ਤੇ ਮੁਫਤ ਮਿਲਣਗੇ 2 Cylinders! ਦਿੱਲੀ ਦੇ ਰਾਸ਼ਨ ਕਾਰਡ ਧਾਰਕਾਂ...

how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • india canada relations again in tension
      ਕੈਨੇਡਾ ਦੇ ਮੁੱਖਧਾਰਾ ਅਖ਼ਬਾਰਾਂ ਦੇ ਖੁਲਾਸੇ ਨਾਲ ਭਾਰਤ-ਕੈਨੇਡਾ ਰਿਸ਼ਤੇ ਫਿਰ ਤਣਾਅ...
    • iran s nuclear facilities
      ਇਰਾਨ ਦੇ ਪਰਮਾਣੂ ਟਿਕਾਣਿਆਂ 'ਤੇ ਹੋ ਗਿਆ ਹਮਲਾ ! IAEA ਨੇ 'ਲੀਕੇਜ' ਨੂੰ ਲੈ...
    • video iran s drones hit aramco oil refinery in saudi arabia
      Aramco 'ਤੇ ਹੋ ਗਿਆ ਡਰੋਨ ਹਮਲਾ! ਸਾਊਦੀ ਅਰਬ ਨੇ Oil Refinery ਕੀਤੀ ਬੰਦ...
    • us israeli strikes killed 555 people in iran
      ਈਰਾਨ 'ਚ ਅਮਰੀਕੀ-ਇਜ਼ਰਾਇਲੀ ਹਮਲੇ ਜਾਰੀ, ਹੁਣ ਤੱਕ 555 ਮੌਤਾਂ
    • air india during tensed situation
      ਜੰਗ ਦੇ ਹਾਲਾਤ ਵਿਚਾਲੇ Air India ਦਾ ਵੱਡਾ ਬਿਆਨ ! ਯੂਰਪ, USA ਤੇ ਕੈਨੇਡਾ ਜਾਣ...
    • delhi airport sees 87 flight cancellations amid middle east crisis
      ਪੱਛਮੀ ਏਸ਼ੀਆ ਦੇ ਸੰਕਟ ਵਿਚਾਲੇ ਦਿੱਲੀ ਹਵਾਈ ਅੱਡੇ 'ਤੋਂ 87 ਅੰਤਰਰਾਸ਼ਟਰੀ ਉਡਾਣਾਂ...
    • iran s new supreme leader
      ਮਾਰਿਆ ਗਿਆ ਇਰਾਨ ਦਾ ਨਵਾਂ ਸੁਪਰੀਮ ਲੀਡਰ ? ਸੋਸ਼ਲ ਮੀਡੀਆ 'ਤੇ ਵਾਇਰਲ ਪੋਸਟਾਂ ਨੇ...
    • several us warplanes crash in kuwait
      ਕੁਵੈਤ 'ਚ ਕਈ ਅਮਰੀਕੀ ਜੰਗੀ ਜਹਾਜ਼ ਕਰੈਸ਼, ਵੀਡੀਓ ਆਈ ਸਾਹਮਣੇ
    • myanmar government granted amnesty to over 10000 prisoners
      ਮਿਆਂਮਾਰ ਸਰਕਾਰ ਨੇ 10,000 ਤੋਂ ਵੱਧ ਕੈਦੀਆਂ ਨੂੰ ਕੀਤਾ ਮੁਆਫ਼
    • portugal visa
      ਚੰਗੀ ਤਨਖ਼ਾਹ ਤੇ ਵਧੀਆ ਕੰਮ ਕਰਨ ਦੇ ਚਾਹਵਾਨਾਂ ਲਈ ਪੁਰਤਗਾਲ ਨੇ ਖੋਲ੍ਹੇ ਦਰਵਾਜ਼ੇ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +