Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    9:30:28 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਸੋਹੀ ਪਰਿਵਾਰ ਦੀ ਮਨਜੋਤ ਕੌਰ ਨੇ ਕਰਾਈ ਬੱਲੇ ਬੱਲੇ, ਸਿਟੀ ਯੂਨੀਵਰਸਿਟੀ ਆਫ਼ ਲੰਡਨ ਤੋਂ ਹਾਸਲ ਕੀਤੀ ਡਿਗਰੀ

INTERNATIONAL News Punjabi(ਵਿਦੇਸ਼)

ਸੋਹੀ ਪਰਿਵਾਰ ਦੀ ਮਨਜੋਤ ਕੌਰ ਨੇ ਕਰਾਈ ਬੱਲੇ ਬੱਲੇ, ਸਿਟੀ ਯੂਨੀਵਰਸਿਟੀ ਆਫ਼ ਲੰਡਨ ਤੋਂ ਹਾਸਲ ਕੀਤੀ ਡਿਗਰੀ

  • Edited By Vandana,
  • Updated: 26 Jul, 2024 03:08 PM
Italy
manjot kaur holds degree from city university of london
  • Share
    • Facebook
    • Tumblr
    • Linkedin
    • Twitter
  • Comment

ਰੋਮ (ਕੈਂਥ): ਇਨੀ ਦਿਨੀ ਪੰਜਾਬ ਦੀਆਂ ਧੀਆਂ ਦੀ ਪਰਦੇਸਾਂ ਵਿੱਚ ਵਿਦਿਅਕ ਖੇਤਰ ਵਿੱਚ ਮੱਲਾਂ ਮਾਰਨ ਦੀ ਕਹਾਣੀ ਹਰ ਕਿਸੇ ਦੀ ਜੁਬਾਨ 'ਤੇ ਹੈ। ਚਾਹੇ ਉਹ ਇਟਲੀ ਹੋਵੇ ਜਾਂ ਯੂਰਪ ਜਾਂ ਇੰਗਲੈਂਡ ਹਰ ਪਾਸੇ ਪੰਜਾਬ ਦੀਆਂ ਧੀਆਂ ਵਿਦਿਅਕ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ। 2003 ਵਿੱਚ ਇਟਲੀ ਆਏ ਕੁਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਬੇਟੀ ਮਨਜੋਤ ਕੌਰ ਸੋਹੀ ਨੇ ਮੋਦੇਨਾ ਦੇ ਮਾਰਕੌਨੀ ਸਕੂਲ ਤੋਂ ਲੀਚੇਓ ਸੈਂਤੀਫੀਕੋ ਦੀ ਪੜ੍ਹਾਈ ਵਧੀਆ ਨੰਬਰਾਂ ਵਿੱਚ ਕੀਤੀ। ਭਾਵੇਂ ਕਿ ਇਟਲੀ ਵਿੱਚ ਆ ਕੇ ਇੱਥੋਂ ਦੀ ਬੋਲੀ ਸਿੱਖਣਾ ਅਤੇ ਵਧੀਆ ਪੜ੍ਹਾਈ ਕਰਨਾ ਇੱਕ ਆਮ ਗੱਲ ਨਹੀਂ ਹੈ ਪਰ ਪਰਿਵਾਰ ਦੀ ਹੱਲਾਸ਼ੇਰੀ ਅਤੇ ਪੰਜਾਬ ਵਿਚਲੀ ਪਰਵਰਿਸ਼ ਬੱਚਿਆਂ ਲਈ ਇੱਕ ਸਕਾਰਾਤਮਕ ਮਾਹੌਲ ਪੈਦਾ ਕਰਦੀ ਹੈ। ਇਸੇ ਲਈ ਹੀ ਬੱਚੇ ਪੜ੍ਹਾਈ ਵਿੱਚ ਨਾਮਣਾ ਖੱਟ ਰਹੇ ਹਨ। 

ਉਨ੍ਹਾਂ ਨੇ ਅੱਗੇ ਦੱਸਿਆ ਕਿ ਉਨ੍ਹਾਂ ਦਾ ਸੰਬੰਧ ਪੰਜਾਬ ਵਿੱਚ ਰੋਪੜ ਜ਼ਿਲ੍ਹੇ ਦੇ ਪਿੰਡ ਕਕਰਾਲੀ ਨਾਲ ਹੈ। ਸਾਲ 2020 ਵਿੱਚ ਸੋਹੀ ਪਰਿਵਾਰ ਇਟਲੀ ਤੋਂ ਇੰਗਲੈਂਡ ਜਾ ਵਸਿਆ ਸੀ। ਜਿੱਥੇ ਉਨ੍ਹਾਂ ਦੀ ਬੇਟੀ ਨੇ ਬਹੁਤ ਹੀ ਸਖਤ ਮਿਹਨਤ ਕਰਦੇ ਹੋਏ ਬੀਤੇ ਦਿਨੀ ਬਰੇਸ ਬਿਜ਼ਨਸ ਸਕੂਲ‌ ਸਿਟੀ ਯੂਨੀਵਰਸਿਟੀ ਆਫ ਲੰਡਨ ਤੋਂ ਬੀ ਐਸ ਸੀ ਬਿਜਨਸ ਮੈਨੇਜਮੈਂਟ ਬੈਚਲਰ ਆਫ ਸਾਇੰਸ ਔਨਰਜ ਦੀ ਡਿਗਰੀ ਪ੍ਰਾਪਤ ਕੀਤੀ। ਜਿੱਥੇ ਉਹ ਆਪਣੀ ਬੇਟੀ ਦੀ ਇਸ ਉਪਲਬਧੀ 'ਤੇ ਮਾਣ ਮਹਿਸੂਸ ਕਰ ਰਹੇ ਹਨ ਉੱਥੇ ਹੀ ਉਨ੍ਹਾਂ ਦੇ ਪਰਿਵਾਰ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਮਾਣ ਦੀ ਗੱਲ, 2 ਭਾਰਤੀ ਫੌਜੀ ਟੀਮਾਂ ਨੇ ਮਾਊਂਟ ਐਲਬਰਸ 'ਤੇ ਲਹਿਰਾਇਆ 'ਤਿਰੰਗਾ'

ਮਨਜੋਤ ਕੌਰ ਸੋਹੀ ਦੇ ਦਾਦਾ ਜੀ ਅਜਮੇਰ ਸਿੰਘ ਵੀ ਆਪਣੀ ਪੋਤਰੀ ਦੀ ਇਸ ਉਪਲਬਧੀ ਅਤੇ ਗ੍ਰੈਜੂਏਸ਼ਨ ਸੈਰੇਮਨੀ ਵਿੱਚ ਸ਼ਾਮਿਲ ਹੋਣ ਲਈ ਇੰਗਲੈਂਡ ਪਹੁੰਚ ਰਹੇ ਸਨ, ਲੇਕਿਨ ਕੁਦਰਤ ਨੂੰ ਕੁਝ ਹੋਰ ਹੀ ਮਨਜੂਰ ਸੀ। ਸੈਰੇਮਨੀ ਤੋਂ ਕੁਝ ਦਿਨ ਪਹਿਲਾਂ ਅਚਾਨਕ ਹੀ ਉਨ੍ਹਾਂ ਦੀ ਮੌਤ ਹੋ ਗਈ। ਜਿਸ ਕਾਰਨ ਪਰਿਵਾਰ ਨੂੰ ਬਹੁਤ ਡੂੰਘਾ ਸਦਮਾ ਲੱਗਾ ਹੈ। ਜ਼ਿਕਰਯੋਗ ਹੈ ਕਿ ਅਜਮੇਰ ਸਿੰਘ ਦਾ ਆਪਣੀ  ਪੋਤਰੀ 'ਤੇ ਬਹੁਤ ਪ੍ਰਭਾਵ ਸੀ ਅਤੇ ਉਹ ਇਹ ਡਿਗਰੀ ਹਾਸਲ ਕਰਕੇ ਉਨ੍ਹਾਂ ਨੂੰ ਮਾਣ ਮਹਿਸੂਸ ਕਰਵਾਉਣਾ ਚਾਹੁੰਦੀ ਸੀ। ਮਨਜੋਤ ਕੌਰ ਸੋਹੀ ਨੇ ਦੱਸਿਆ ਕਿ ਜਿਹੜੇ ਬੱਚੇ ਇਟਲੀ ਜਾਂ ਇੰਗਲੈਂਡ ਵਿੱਚ ਉਨ੍ਹਾਂ ਵਾਂਗ ਪੜ੍ਹਾਈ ਕਰ ਰਹੇ ਹਨ ਉਨ੍ਹਾਂ ਨੂੰ ਸਕਾਰਾਤਮਕ ਰਹਿਣ ਦੀ ਲੋੜ ਹੈ ਅਤੇ ਆਪਣੇ ਪਰਿਵਾਰ ਦੇ ਸਾਥ ਅਤੇ ਅਸ਼ੀਰਵਾਦ ਨਾਲ ਉਹ ਹਰ ਖੇਤਰ ਵਿੱਚ ਕਾਮਯਾਬ ਹੋ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Manjot Kaur Sohi
  • Degree
  • University of London
  • Ropar
  • ਮਨਜੋਤ ਕੌਰ ਸੋਹੀ
  • ਡਿਗਰੀ 
  • ਲੰਡਨ ਯੂਨੀਵਰਸਿਟੀ
  • ਰੋਪੜ

ਸ਼੍ਰੀਲੰਕਾ 'ਚ 21 ਸਤੰਬਰ ਨੂੰ ਰਾਸ਼ਟਰਪਤੀ ਚੋਣਾਂ

NEXT STORY

Stories You May Like

  • the indian batsman scored 233 runs in just so many balls
    6,6,6,6,6,6,6,6...! ਭਾਰਤੀ ਬੱਲੇਬਾਜ਼ ਨੇ ਕਰਵਾਈ ਬੱਲੇ-ਬੱਲੇ, ਸਿਰਫ ਇੰਨੀਆਂ ਗੇਂਦਾਂ 'ਚ ਠੋਕ'ਤੀਆਂ 233 ਦੌੜਾਂ
  • today  these 3 zodiac signs will have a good time
    ਅੱਜ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਹੋਵੇਗਾ ਬੰਪਰ ਲਾਭ ਤੇ ਨੋਟਾਂ ਦਾ ਪਵੇਗਾ ਮੀਂਹ
  • dilip gavit wins gold
    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ, ਸ਼੍ਰੀਸ਼ੰਕਰ ਨੂੰ ਲਾਂਗ ਜੰਪ 'ਚ ਫਿਰ ਸਿਲਵਰ
  • you will get 2gb data and unlimited talking with a validity of 72 days
    ਯੂਜ਼ਰਸ ਦੀ ਬੱਲੇ-ਬੱਲੇ ! 72 ਦਿਨਾਂ ਦੀ ਵੈਲਿਡਿਟੀ ਮਿਲੇਗਾ 2GB ਡੇਟਾ ਤੇ ਅਨਲਿਮਟਿਡ ਕਾਲਿੰਗ, ਜਾਣੋ ਧਾਕੜ ਪਲਾਨ ਦੀ...
  • these zodiac signs will be in a good mood till september 18th
    18 ਸਤੰਬਰ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਮਿਲੇਗਾ ਬੰਪਰ ਲਾਭ ਤੇ ਪੈਸਿਆਂ 'ਚ ਹੋਵੇਗਾ ਵਾਧਾ
  • big announcement for the family after the death of research scholar at pu
    ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
  • a young punjabi woman was brutally murdered by a white man in london
    ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ ਪਰਿਵਾਰ ਦਾ ਨਿਕਲਿਆ ਤ੍ਰਹ
  • in laws  married girl
    ਸਹੁਰੇ ਪਰਿਵਾਰ ਵੱਲੋਂ ਤੰਗ ਵਿਆਹੁਤਾ ਕੁੜੀ ਨੇ ਕੀਤੀ ਖ਼ੁਦਕੁਸ਼ੀ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • security forces operation
      ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ
    • incident in school
      ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ
    • the crisis of sexual abuse of boys in pakistan
      ਪਾਕਿਸਤਾਨ 'ਚ ਮੁੰਡਿਆਂ ਨਾਲ ਜਿਨਸੀ ਸ਼ੋਸ਼ਣ ਦਾ ਸੰਕਟ ! ਸਮਾਜਿਕ ਚੁੱਪ ਤੇ...
    • petrol bomb attack at shakib al hasan  s house in bangladesh
      ਸ਼ਾਕਿਬ ਅਲ ਹਸਨ ਦੇ ਜੱਦੀ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ
    • amnesty international demandsr release activist
      ਐਮਨੈਸਟੀ ਇੰਟਰਨੈਸ਼ਨਲ ਨੇ ਦਲਾਈ ਲਾਮਾ ਦੀ ਫੋਟੋ ਲਈ ਗ੍ਰਿਫ਼ਤਾਰ ਕਾਰਕੁਨ ਨੂੰ ਰਿਹਾਅ...
    • big question on the rights of tribal women in bangladesh
      ਬੰਗਲਾਦੇਸ਼ 'ਚ ਆਦਿਵਾਸੀ ਔਰਤਾਂ ਦੇ ਹੱਕਾਂ 'ਤੇ ਵੱਡਾ ਸਵਾਲ, ਸਥਾਨਕ ਰਾਜਨੀਤੀ...
    • balochistan in pakistan
      ਬਲੋਚਿਸਤਾਨ ਹੁਣ ਪਾਕਿਸਤਾਨ ਦਾ ਸਭ ਤੋਂ ਖਤਰਨਾਕ ਸੂਬਾ
    • over 1 900 cases of child abuse registered in pakistan   report
      ਸਾਲ ਦੇ ਪਹਿਲੇ ਛੇ ਮਹੀਨਿਆਂ ਦੌਰਾਨ ਪਾਕਿਸਤਾਨ 'ਚ ਬਾਲ ਸ਼ੋਸ਼ਣ ਦੇ 1,900 ਤੋਂ...
    • independence day in boston
      ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ
    • indian student in us
      ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ ! ਭਾਰਤੀ ਵਿਦਿਆਰਥੀ ਦੀ ਲਾਸ਼ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +