Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    2:07:00 PM

  • mini punjab in britain

    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ...

  • 2nd largest ruby

    ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ...

  • major revelation in the case of suicide by an employee at a lottery shop

    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ...

  • nelson island to be renamed

    ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਮਨਮੋਹਣ ਵਾਰਿਸ, ਕਮਲ ਹੀਰ ਤੇ ਸੰਗਤਾਰ ਆਸਟ੍ਰੇਲੀਆ-ਨਿਊਜ਼ੀਲੈਂਡ 'ਚ ਪਾਉਣਗੇ ਧਮਾਲ

INTERNATIONAL News Punjabi(ਵਿਦੇਸ਼)

ਮਨਮੋਹਣ ਵਾਰਿਸ, ਕਮਲ ਹੀਰ ਤੇ ਸੰਗਤਾਰ ਆਸਟ੍ਰੇਲੀਆ-ਨਿਊਜ਼ੀਲੈਂਡ 'ਚ ਪਾਉਣਗੇ ਧਮਾਲ

  • Edited By Vandana,
  • Updated: 13 Sep, 2024 04:47 PM
Australia
manmohan waris kamal heer and sangtar perform in australia new zealand
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ/ਮੈਲਬੌਰਨ (ਸੁਰਿੰਦਰਪਾਲ ਸਿੰਘ ਖੁਰਦ, ਮਨਦੀਪ ਸਿੰਘ ਸੈਣੀ, ਸਨੀ ਚਾਂਦਪੁਰੀ)- ਦੁਨੀਆ ਭਰ ਵਿੱਚ ਸਾਫ ਸੁਥਰੀ ਗਾਇਕੀ ਨਾਲ ਵਿਲੱਖਣ ਪਹਿਚਾਣ ਬਣਾ ਚੁੱਕੇ ਵਾਰਿਸ ਭਰਾ ‘ਪੰਜਾਬੀ ਵਿਰਸਾ 2024’ ਲੜੀ ਤਹਿਤ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿੱਚ ਵਸਦੇ ਪੰਜਾਬੀਆਂ ਦੇ ਰੂਬਰੂ ਹੋਣ ਜਾ ਰਹੇ ਹਨ। ‘ਜਗ ਬਾਣੀ’ ਨਾਲ ਫੋਨ ਤੇ ਗੱਲਬਾਤ ਕਰਦਿਆਂ ਮਨਮੋਹਣ ਵਾਰਿਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ ਵਿਰਸੇ ਦਾ ਪਹਿਲਾ ਸ਼ੋਅ ਆਸਟ੍ਰੇਲੀਆ ਵਿੱਚ 14 ਸਤੰਬਰ ਨੂੰ ਐਡੀਲੇਡ,15 ਸਤੰਬਰ ਨੂੰ ਪਰਥ ਤੇ 20 ਸਤੰਬਰ ਨੂੰ ਕੇਨਜ਼, 21 ਸਤੰਬਰ ਨੂੰ ਸਿਡਨੀ, 28 ਸਤੰਬਰ ਨੂੰ ਬ੍ਰਿਸਬੇਨ, 29 ਸਤੰਬਰ ਨੂੰ ਮੈਲਬੋਰਨ ਵਿੱਚ ਕਰਵਾਏ ਜਾ ਰਹੇ ਹਨ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਤੌਲੀਏ ਸਮੇਤ ਸੜਕ 'ਤੇ ਆਈ ਕੁੜੀ ਤੇ ਫਿਰ.... ਵੀਡੀਓ ਵਾਇਰਲ

5 ਅਕਤੂਬਰ ਨੂੰ ਆਕਲੈਂਡ ਵਿਖੇ ਸ਼ੋਅ ਦੇ ਨਾਲ ਨਿਊਜ਼ੀਲੈਂਡ ਟੂਰ ਦੀ ਸ਼ੁਰੂਆਤ ਹੋਵੋਗੀ। ਪੰਜਾਬੀਆ ਦੇ ਹਰਮਨ ਪਿਆਰੇ ਗਾਇਕ ਮਨਮੋਹਣ ਵਾਰਿਸ ਨੇ ਦੱਸਿਆ ਕਿ ਇਸ ਵਾਰ ਤਿੰਨੇ ਭਰਾ ਨਵੇਂ ਨਕੋਰ ਗੀਤਾਂ ਅਤੇ ਸ਼ੇਅਰੋ ਸ਼ਾਇਰੀ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰਦੇ ਹੋਏ ਨਵੇਂ ਕੀਰਤੀਮਾਨ ਸਥਾਪਿਤ ਕਰਨਗੇ। 20 ਸਤੰਬਰ ਨੂੰ ਪੰਜਾਬੀ ਭਾਈਚਾਰੇ ਵੱਲੋਂ ਕੇਨਜ਼ ਦੇ ਕੈਲੰਡਰ ਪਾਰਕ ਇਨਸਫੇਲ ਵਿਖੇ ਕਰਵਾਈਆਂ ਜਾ ਰਹੀਆ ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆ 'ਚ ਸ਼ਾਮ ਨੂੰ ਵਾਰਿਸ ਭਰਾਵਾਂ ਦੀ ਗਾਇਕੀ ਦੇ ਖੁੱਲ੍ਹੇ ਆਖਾੜੇ ਬਾਰੇ ਜਾਣਕਾਰੀ ਦਿੱਤੀ। ਮੁੱਖ ਪ੍ਰਬੰਧਕ ਜਸ਼ਨ ਸੰਧੂ, ਸੁਖਜੀਤ ਢਿੱਲੋ, ਸੋਢੀ ਦੌਧਰ ਤੇ ਦਲਜੀਤ ਭੁੱਲਰ ਨੇ ਪਰਿਵਾਰਾਂ ਨੂੰ ਸ਼ੋਅ ਵੇਖਣ ਲਈ ਨਿੱਘਾ ਸੱਦਾ ਦਿੰਦਿਆ ਕਿਹਾ ਕਿ ਵਾਰਿਸ ਭਰਾਵਾਂ ਦੀ ਮਿਆਰੀ ਤੇ ਸਮਾਜ ਸੇਧ ਦੇਣ ਵਾਲੀ ਗਾਇਕੀ ਤੇ ਸੰਗੀਤ ਰਾਹੀ ਸਾਡੀ ਅਜੋਕੀ ਪੀੜ੍ਹੀ ਨੂੰ ਆਪਣੇ ਵਿਰਸੇ ਤੇ ਪੰਜਾਬੀ ਮਾਂ ਬੋਲੀ ਦੀ ਗੁੜਤੀ ਦੇ ਰਹੇ ਹਨ। ਇਸ ਲਈ ਪਰਿਵਾਰਾਂ ਨੂੰ ਬੱਚਿਆਂ ਸਮੇਤ ਸ਼ੋਅ ਵੇਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼ੋਅ ਦੀਆਂ ਸਾਰੀਆਂ  ਤਿਆਰੀਆਂ ਮੁਕੰਮਲ ਕਰ ਲਈਆ ਗਈਆ ਹਨ। ਇਥੇ ਜ਼ਿਕਰਯੋਗ ਹੈ ਕਿ ਪੰਜਾਬੀ ਵਿਰਸਾ ਸ਼ੋਆਂ ਕਰਕੇ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਵਸਦੇ ਪੰਜਾਬੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Manmohan Varis
  • Australia
  • New Zealand
  • Punjabi Virsa 2024
  • ਮਨਮੋਹਣ ਵਾਰਿਸ
  • ਆਸਟ੍ਰੇਲੀਆ
  • ਨਿਊਜ਼ੀਲੈਂਡ
  • ਪੰਜਾਬੀ ਵਿਰਸਾ 2024

ਚੀਨ ਦੀ PwC 'ਤੇ ਛੇ ਮਹੀਨਿਆਂ ਦੀ ਪਾਬੰਦੀ, 5.64 ਕਰੋੜ ਡਾਲਰ ਦਾ ਲਗਾਇਆ ਜੁਰਮਾਨਾ

NEXT STORY

Stories You May Like

  • pm modi spoke on bjp s historic victory in bengal
    ਗੰਗੋਤਰੀ ਤੋਂ ਗੰਗਾਸਾਗਰ ਤੱਕ ਖਿੜਿਆ 'ਕਮਲ', ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ 'ਤੇ ਬੋਲੇ PM ਮੋਦੀ
  • another accused named in bhabhi kamal kaur murder case
    ਭਾਬੀ ਕਮਲ ਕੌਰ ਕਤਲ ਮਾਮਲੇ ਦਾ ਇਕ ਹੋਰ ਦੋਸ਼ੀ ਨਾਮਜ਼ਦ
  • the bjp s lotus will bloom in west bengal nitin nabin
    ਪੱਛਮੀ ਬੰਗਾਲ 'ਚ ਖਿੜੇਗਾ ਭਾਜਪਾ ਦਾ 'ਕਮਲ': ਨਿਤਿਨ ਨਬੀਨ
  • lotus blooms in bengal pm modis first reaction
    ਬੰਗਾਲ 'ਚ ਖਿੜਿਆ 'ਕਮਲ'! ਭਾਜਪਾ ਦੀ ਇਤਿਹਾਸਕ ਜਿੱਤ 'ਤੇ PM ਮੋਦੀ ਨੇ ਜਤਾਈ ਖੁਸ਼ੀ
  • himesh reshammiya joins forces with anshul garg for his latest track  sharab
    ਹਿਮੇਸ਼ ਰੇਸ਼ਮੀਆ ਤੇ ਮਾਨੁਸ਼ੀ ਛਿੱਲਰ ਦੀ ਜੋੜੀ 'ਸ਼ਰਾਬ' ਗਾਣੇ ਰਾਹੀਂ ਮਚਾਏਗੀ ਧਮਾਲ, ਭਲਕੇ ਰਿਲੀਜ਼ ਹੋਵੇਗਾ ਟੀਜ਼ਰ
  • lotus blooms in assam bjp secures majority in assembly elections
    ਅਸਾਮ 'ਚ ਖਿੜਿਆ 'ਕਮਲ', ਵਿਧਾਨ ਸਭਾ ਚੋਣਾਂ 'ਚ ਭਾਜਪਾ ਨੇ ਹਾਸਲ ਕੀਤਾ ਬਹੁਮਤ
  • second phase of voting in 142 seats of west bengal today
    ਪੱਛਮੀ ਬੰਗਾਲ ਦੀਆਂ 142 ਸੀਟਾਂ 'ਤੇ ਦੂਜੇ ਪੜਾਅ ਦੀ ਵੋਟਿੰਗ ਅੱਜ, 3.21 ਕਰੋੜ ਤੋਂ ਜ਼ਿਆਦਾ ਵੋਟਰ ਪਾਉਣਗੇ ਵੋਟ
  • exit poll 2026 kamal will bloom in west bengal
    ਐਗਜ਼ਿਟ ਪੋਲ 2026: ਪੱਛਮੀ ਬੰਗਾਲ 'ਚ ਖਿੜੇਗਾ 'ਕਮਲ'! ਮਮਤਾ ਬੈਨਰਜੀ ਦੀ ਵਿਦਾਈ ਦੇ ਸੰਕੇਤ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • israel attack on lebanon
      ਲੇਬਨਾਨ 'ਤੇ ਟੁੱਟਿਆ ਇਜ਼ਰਾਈਲ ਦਾ ਕਹਿਰ, ਹਮਲਿਆਂ 'ਚ 39 ਹਲਾਕ
    • man collides with plane
      ਅਮਰੀਕਾ 'ਚ ਉਡਾਣ ਭਰ ਰਹੇ ਜਹਾਜ਼ ਨਾਲ ਟਕਰਾ ਗਿਆ ਸ਼ਖਸ, ਹੋਈ ਦਰਦਨਾਕ ਮੌਤ, 17 ਹੋਰ...
    • uae deportations
      ਹੁਣ UAE ਵੀ ਜਹਾਜ਼ ਭਰ-ਭਰ ਕਰੇਗਾ ਡਿਪੋਰਟ ! ਪਾਕਿਸਤਾਨ ਦੀ ਡੁੱਬਦੀ ਆਰਥਿਕਤਾ ਨੂੰ...
    • russia victory day
      ਮਾਸਕੋ 'ਚ ਕੱਢੀ ਗਈ ਵਿਜੇ ਪਰੇਡ ! ਸੁਰੱਖਿਆ ਦੇ ਕੀਤੇ ਗਏ ਪੁਖ਼ਤਾ ਇੰਤਜ਼ਾਮ
    • graduation joys turn to mourning indian student dies of heart attack in us
      ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US 'ਚ ਭਾਰਤੀ ਵਿਦਿਆਰਥੀ ਨੂੰ ਪਿਆ...
    • major terrorist attack in pakistan
      ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ: ਫਿਦਾਈਨ ਧਮਾਕੇ ਨਾਲ ਉੱਡੀ ਸੁਰੱਖਿਆ ਚੌਕੀ, 3...
    • plane hits person on runway in us
      ਅਮਰੀਕਾ ’ਚ ਰਨਵੇਅ ’ਤੇ ਵਿਅਕਤੀ ਨਾਲ ਟਕਰਾਇਆ ਜਹਾਜ਼, ਇੰਜਣ ਨੂੰ ਲੱਗੀ ਅੱਗ
    • iran was building nuclear weapons before the war  no evidence
      ਜੰਗ ਤੋਂ ਪਹਿਲਾਂ ਪ੍ਰਮਾਣੂ ਹਥਿਆਰ ਬਣਾ ਰਿਹਾ ਸੀ ਈਰਾਨ, ਇਸ ਦਾ ਕੋਈ ਸਬੂਤ ਨਹੀਂ :...
    • peter magyar becomes new prime minister
      ਹੰਗਰੀ 'ਚ 16 ਸਾਲ ਪੁਰਾਣੀ 'ਓਰਬਨ' ਸਰਕਾਰ ਦਾ ਅੰਤ: ਪੀਟਰ ਮਗਿਆਰ ਬਣੇ ਨਵੇਂ...
    • labour party suffers major setback in england  s local elections
      ਇੰਗਲੈਂਡ ਦੀਆਂ ਸਥਾਨਕ ਚੋਣਾਂ ’ਚ ਲੇਬਰ ਪਾਰਟੀ ਨੂੰ ਵੱਡਾ ਝਟਕਾ, ਰੀਫਾਰਮ ਯੂ.ਕੇ....
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +