Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    6:12:28 PM

  • iranian supreme leader

    ਕਿਵੇਂ ਹੈ ਇਰਾਨੀ ਸੁਪਰੀਮ ਲੀਡਰ ਦੀ ਸਿਹਤ ? ਨਵੀਂ...

  • major released regarding water level in pong dam

    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ...

  • headof government school murdered in mohali

    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਪੰਜਾਬ ਦੇ ਹੁਸ਼ਿਆਰਪੁਰ ਨਾਲ ਸਬੰਧਿਤ ਮਨਵੀਰ ਸਿੰਘ ਨੇ ਵਧਾਇਆ ਮਾਣ, ਇਟਲੀ 'ਚ ਬਣਿਆ ਟਰੇਨ ਡਰਾਈਵਰ

INTERNATIONAL News Punjabi(ਵਿਦੇਸ਼)

ਪੰਜਾਬ ਦੇ ਹੁਸ਼ਿਆਰਪੁਰ ਨਾਲ ਸਬੰਧਿਤ ਮਨਵੀਰ ਸਿੰਘ ਨੇ ਵਧਾਇਆ ਮਾਣ, ਇਟਲੀ 'ਚ ਬਣਿਆ ਟਰੇਨ ਡਰਾਈਵਰ

  • Edited By Vandana,
  • Updated: 18 Apr, 2026 11:30 AM
Italy
manveer singh in italy
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਸਿੰਘ ਕੈਂਥ) ਇਟਲੀ ਦੇ ਭਾਰਤੀ ਨੌਜਵਾਨਾਂ ਨੇ ਕਾਮਯਾਬੀ ਦੇ ਖੇਤਰ ਵਿੱਚ ਜੋ ਧੂਮ ਮਚਾਈ ਹੋਈ ਹੈ ਉਸ ਨੂੰ ਇਟਾਲੀਅਨ ਤੇ ਹੋਰ ਦੇਸ਼ਾਂ ਦੇ ਲੋਕ ਸੱਜਦਾ ਕਰਦਿਆਂ ਇਹ ਕਹਿੰਦੇ ਆਮ ਸੁਣੇ ਜਾਂਦੇ ਹਨ ਕਿ ਭਾਰਤੀਆਂ ਦੀ ਮਿਹਨਤ ਅੱਗੇ ਸਭ ਸੰਭਵ ਹੈ। ਅਜਿਹਾ ਇੱਕ ਨੌਜਵਾਨ ਹੈ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਕੰਧਾਲਾ ਜੱਟਾ ਨਾਲ ਸਬੰਧਤ ਮਨਵੀਰ ਸਿੰਘ। ਇਟਲੀ ਦਾ ਜੰਮਪਲ ਮਨਵੀਰ ਸਿੰਘ ਧਾਲੀਵਾਲ ਜੋ ਕਿ ਇਟਲੀ ਦੀ ਰਾਜਧਾਨੀ ਰੋਮ ਦੇ ਨਜ਼ਦੀਕ ਪੈਦਾ ਅਪ੍ਰੀਲੀਆ ਸ਼ਹਿਰ ਕਸਬਾ “ ਕੰਪੋਂ ਦੀ ਕਾਰਨੇ “ਵਿੱਚ ਅਪਣੇ ਮਾਪਿਆਂ ਨਾਲ ਰਹਿੰਦਾ ਹੈ । ਮਾਤਾ ਗੁਰਸ਼ਰਨ ਕੌਰ ਧਾਲੀਵਾਲ (ਗਰੇਵਾਲ) ਤੇ ਪਿਤਾ ਸੁਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਮਨਵੀਰ ਸਿੰਘ ਨੇ ਮੁਢਲੀ ਸਿੱਖਿਆ ਲੋਕਲ ਸ਼ਹਿਰ ਤੇ ਟੈਲੀਕੌਮਨੀਕੈਸ਼ਨ ਦਾ ਡਿਪਲੋਮਾ ਅਪ੍ਰੀਲੀਆ ਸ਼ਹਿਰ ਤੋ ਹਾਸਿਲ ਕੀਤਾ ਤੇ ਉਸ ਉਪਰੰਤ ਟ੍ਰੇਨ ਇਟਾਲੀਆ ਵਿੱਚ ਟਰੇਨ ਦੀ ਕੌਚਿੰਗ ਹਾਸਲ ਕਰਕੇ ਸਾਲ 2021 ਵਿੱਚ ਟਰੇਨਿੰਗ ਪ੍ਰਾਪਤ ਕਰਕੇ ਟਰੇਨ ਇਟਾਲੀਆ ਵਿੱਚ ਨੌਕਰੀ ਪ੍ਰਾਪਤ ਕੀਤੀ। 

PunjabKesari

ਉਨ੍ਹਾਂ ਦੱਸਿਆ ਕਿ ਜਦੋਂ ਮਨਵੀਰ ਹਜੇ ਮਿਡਲ ਕਲਾਸ ਵਿੱਚ ਪੜ੍ਹਾਈ ਕਰ ਰਿਹਾ ਸੀ ਅਸੀ ਇਸ ਨੂੰ ਪੁੱਛਿਆ ਕਿ ਮੁੱਢਲੀ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਕਿਹੜਾ ਰਸਤਾ ਚੁਣਨਾ ਹੈ ਕਿਉਂਕਿ ਮੇਰਾ ਇੱਕੋ ਇੱਕ ਸੁਪਨਾ ਸੀ ਜਦੋ ਸੰਨ 1985 ਵਿੱਚ ਮੈਂ ਇਟਲੀ ਆਇਆ ਮੈ ਤੇ ਮੇਰੇ ਸਾਥੀਆਂ ਵਲੋਂ ਬਹੁਤ ਹੀ ਸਖਤ ਮਿਹਨਤ ਕੀਤੀ ਸੀ ਤੇ ਮੈ ਸੋਚਦਾ ਹੁੰਦਾ ਸੀ ਕਿ ਅਪਣੇ ਬੱਚਿਆਂ ਨੂੰ ਮੈਂ ਇਨ੍ਹਾਂ ਕੰਮਾਂ ਤੋਂ ਦੂਰ ਰੱਖਣਾ ਹੈ ਜਿਹੜੇ ਮੈਂ ਇਟਲੀ ਆ ਕੇ ਕੀਤੇ ਜਿਵੇ ਖੇਤੀ ਬਾੜੀ ਆਦਿ । ਕਿਉਂਕਿ ਇਸ ਦੇਸ਼ ਦੀ ਮਾਤਰ ਭਾਸ਼ਾ ਸਾਡੇ ਭਾਰਤੀ ਭਾਸ਼ਾ ਤੋ ਬਹੁਤ ਹੀ ਵੱਖਰੀ ਸੀ । ਪਰ ਜਦੋਂ ਪੁੱਤਰ ਜਵਾਨ ਹੋਇਆ ਹੋਲੀ ਹੋਲੀ ਇਹ ਪੜਾਈ ਮੰਨ ਲਗਾਕੇ ਕਰਦਾ ਗਿਆ ਤੇ ਵਾਹਿਗੁਰੂ ਜੀ ਅਪਾਰ ਕਿਰਪਾ ਸਦਕਾ ਅੱਜ ਇਸ ਨੇ ਮੇਰਾ ਤੇ ਮੇਰੀ ਪਤਨੀ ਦਾ ਸੁਪਨਾ ਸਾਕਾਰ ਕਰ ਦਿੱਤਾ। ਅੱਜ ਮਨਵੀਰ ਸਿੰਘ ਰੇਲਵੇ ਵਿਭਾਗ ਵਿੱਚ ਨੌਕਰੀ ਕਰ ਰਿਹਾ ਹੈ ਜੋ ਕਿ ਸਾਡੇ ਪਰਿਵਾਰ ਲਈ ਮਾਣ ਦੀ ਗੱਲ ਹੈ। 

PunjabKesari

ਦੂਜੇ ਪਾਸੇ ਮਨਵੀਰ ਸਿੰਘ ਨੇ ਕਿਹਾ ਕਿ ਮੈ ਜੋ ਵੀ ਹਾਂ ਅਪਣੇ ਮਾਪਿਆਂ ਦੀ ਬਦੌਲਤ ਹਾਂ ਕਿ ਇਨ੍ਹਾਂ ਨੇ ਮੈਨੂੰ ਬਹੁਤ ਹੌਂਸਲਾ ਦਿੱਤਾ ਕਿ ਅਸੀਂ ਤੈਨੂੰ ਇੱਕ ਦਿਨ ਕਾਮਯਾਬੀ ਦੇ ਰਾਹਾਂ ਤੇ ਤੁਰਦਿਆਂ ਦੇਖਣਾ ਹੈ । ਵਾਹਿਗੁਰੂ ਜੀ ਮਿਹਰ ਤੇ ਮੇਰੀ ਮਿਹਨਤ ਇੱਕ ਦਿਨ ਰੰਗ ਲਿਆਈ ਤੇ ਅੱਜ ਉਸ ਮੁਕਾਮ ਤੱਕ ਪਹੁੰਚ ਗਿਆ ਜੋ ਕਦੇ ਮੇਰਾ ਸੁਪਨਾ ਸੀ । ਮਨਵੀਰ ਨੇ ਕਿਹਾ ਕਿ ਹੁਣ ਮੈਂ ਰਾਜਧਾਨੀ ਰੋਮ ਸ਼ਹਿਰ ਤੋ ਇਟਲੀ ਦੇ ਵੱਖ ਵੱਖ-ਵੱਖ ਹਿੱਸਿਆਂ ਵਿੱਚ ਟਰੇਨ ਚਲਾ ਕੇ ਆਉਦਾ ਜਾਂਦਾ ਹਾਂ ਤੇ ਬਹੁਤ ਹੀ ਮਾਣ ਮਹਿਸੂਸ ਹੁੰਦਾ ਹੈ ਤੇ ਇਟਾਲੀਅਨ ਮੂਲ ਦੇ ਲੋਕ ਵੀ ਸਾਡੀ ਕਾਮਯਾਬੀ ਤੇ ਬਹੁਤ ਖੁਸ਼ ਹੁੰਦੇ ਹਨ। 

PunjabKesari

ਮਨਵੀਰ ਨੇ ਇਟਲੀ ਵਿੱਚ ਰਹਿਣ ਵਸੇਬਾ ਕਰ ਰਹੇ ਭਾਰਤੀ ਭਾਈਚਾਰੇ ਗੇ ਵਿਦਿਆਰਥੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਜ਼ਿੰਦਗੀ ਹਰ ਇੱਕ ਨੂੰ ਸਫਲ ਹੋਣ ਦਾ ਮੌਕਾ ਜ਼ਰੂਰ ਦਿੰਦੀ ਹੈ ਪਰ ਜਿਹੜਾ ਮੌਕਾ ਤੋ ਖੁੰਝ ਗਿਆ ਫਿਰ ਸਫਲਤਾ ਬਹੁਤ ਮੁਸ਼ਕਿਲ ਮਿਲਦੀ ਹੈ। ਭਾਰਤੀ ਭਾਈਚਾਰੇ ਦੇ ਮਾਪਿਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਆਪਣੇ ਬੱਚਿਆਂ ਨੂੰ ਯੂਨੀਵਰਸਿਟੀ ਤੱਕ ਪੜ੍ਹਾਈ ਜ਼ਰੂਰ ਕਰਵਾਓ ਕਿਉਂਕਿ ਬਿਨਾਂ ਪੜ੍ਹਾਈ ਇਟਲੀ ਵਿੱਚ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਵਿੱਚ ਨੌਕਰੀ ਸਿਰਫ਼ ਤੇ ਸਿਰਫ਼ ਡਿਪਲੋਮਾ ਜਾਂ ਡਿਗਰੀਆਂ ਨਾਲ ਪ੍ਰਾਪਤ ਕੀਤੀ ਜਾ ਸਕਦੀ ਹੈ। ਦੂਜੇ ਪਾਸੇ ਉਨ੍ਹਾਂ ਕਿਹਾ ਮੈਂ ਰੋਮਾ ਟਰਮੀਨੀ ਤੇ ਹੁੰਦਾ ਹਾਂ ਮੈਂ ਅਪਣੇ ਆਪ ਨੂੰ ਖੁਸ਼ ਨਸੀਬ ਸਮਝਾਂਗਾ ਜੇਕਰ ਕਿਸੇ ਵੀ ਵਿਦਿਆਰਥੀ ਨੇ ਆਪਣੇ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਪੜ੍ਹਾਈ ਸਬੰਧੀ ਜਾਣਕਾਰੀ ਹਾਸਲ ਕਰਨ ਦੀ ਲੋੜ ਹੋਵੇ ਤਾਂ ਮੈਂ ਹਮੇਸ਼ਾ ਹੀ ਸਹਿਯੋਗ ਕਰਾਂਗਾ । ਦੱਸਣਯੋਗ ਹੈ ਕਿ ਇਟਲੀ ਵਿੱਚ ਆਏ ਦਿਨ ਜਿਵੇਂ ਭਾਰਤੀ ਭਾਈਚਾਰੇ ਦੇ ਬੱਚਿਆਂ ਵੱਲੋਂ ਤਰੱਕੀ ਦਾ ਰਸਤਾ ਅਪਣਾਇਆ ਜਾ ਰਿਹਾ ਹੈ ਹੁਣ ਉਹ ਦਿਨ ਜਦੋਂ ਭਵਿੱਖ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਵਿੱਚ ਭਾਰਤੀ ਭਾਈਚਾਰੇ ਦੇ ਬੱਚਿਆਂ ਦਾ ਬੋਲਬਾਲਾ ਹੋਵੇਗਾ। ਭਾਰਤੀ ਮੂਲ ਦੇ ਬੱਚਿਆਂ ਨੇ ਦੂਜੇ ਮੂਲ ਦੇ ਲੋਕਾਂ ਨੂੰ ਦੰਦਾਂ ਥੱਲੇ ਜੀਭ ਲੈਣ ਲਈ ਮਜਬੂਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀ ਭਾਰਤੀ ਦੂਤਾਵਾਸ ਰੋਮ ਤੇ ਐਸ.ਜੀ. ਪੀ.ਸੀ ਇਟਲੀ ਵੱਲੋਂ ਵਿਸਾਖੀ ਮੌਕੇ ਕਰਵਾਏ ਗਏ ਸਮਾਗਮ ਵਿੱਚ ਰਾਜਦੂਤ ਮੈਡਮ ਵਾਣੀ ਰਾਓ ਵੱਲੋਂ ਮਨਵੀਰ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਸਨਮਾਨਿਤ ਕੀਤਾ ਗਿਆ ਹੈ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Manvir Singh
  • Train Driver
  • Italy
  • Punjab
  • Hoshiarpur
  • ਮਨਵੀਰ ਸਿੰਘ
  • ਟਰੇਨ ਡਰਾਈਵਰ
  • ਇਟਲੀ
  • ਪੰਜਾਬ
  • ਹੁਸ਼ਿਆਰਪੁਰ

ਅਮਰੀਕਾ ਤੋਂ ਡਿਪੋਰਟ ਕੀਤੇ ਪ੍ਰਵਾਸੀ ਪਹੁੰਚੇ ਕੋਸਟਾ ਰੀਕਾ, ਇੱਕ ਭਾਰਤੀ ਨਾਗਰਿਕ ਵੀ ਸ਼ਾਮਲ

NEXT STORY

Stories You May Like

  • accident case
    ਟਿੱਪਰ ਲਿਫਟ ਡਿੱਗਣ ਨਾਲ ਡਰਾਈਵਰ ਦੀ ਮੌਤ
  • raja muthupandi won silver in weightlifting
    CWG 2026: ਵੇਟਲਿਫਟਿੰਗ 'ਚ ਰਾਜਾ ਮੁਥੁਪੰਡੀ ਦਾ ਜਲਵਾ, ਸਿਲਵਰ ਮੈਡਲ ਜਿੱਤ ਕੇ ਵਧਾਇਆ ਦੇਸ਼ ਦਾ ਮਾਣ
  • the battles of sikh history echoed in fondi
    ਇਟਲੀ ਦੇ ਫੌਂਦੀ 'ਚ ਗੂੰਜੀਆਂ ਸਿੱਖ ਇਤਿਹਾਸ ਦੀਆਂ ਵਾਰਾਂ, ਭਾਈ ਸੁਖਬੀਰ ਸਿੰਘ ਮਹਾਂਕਾਲ ਨੇ ਸੰਗਤਾਂ ਨੂੰ ਕੀਤਾ ਨਿਹਾਲ
  • mahalaxmi express  train  smoke
    ‘ਮਹਾਲਕਸ਼ਮੀ ਐਕਸਪ੍ਰੈੱਸ’ ਟਰੇਨ ਦੇ ਡੱਬੇ ’ਚੋਂ ਧੂੰਆਂ ਨਿਕਲਣ ਨਾਲ ਪਈਆਂ ਭਾਜੜਾਂ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • big news related to millions of vehicle drivers in punjab
    ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਨਾਲ ਜੁੜੀ ਵੱਡੀ ਖ਼ਬਰ! ਈਥਾਨੋਲ ਬਾਰੇ ਪਰਗਟ ਸਿੰਘ ਨੇ ਕੀਤੀ ਵੱਡੀ ਮੰਗ
  • fearing theft driver hangs motorcycle from hydra machine
    ਚੋਰੀ ਦੇ ਡਰੋਂ ਡਰਾਈਵਰ ਨੇ ਕ੍ਰੇ੍ਨ ਨਾਲ ਟੰਗ 'ਤਾ ਮੋਟਰਸਾਈਕਲ ! ਮੰਜ਼ਰ ਵੇਖ ਹਰ ਕੋਈ ਹੋਇਆ ਹੈਰਾਨ
  • punjabi women created a sensation on the soil of italy
    ਇਟਲੀ ਦੀ ਧਰਤੀ 'ਤੇ ਪੰਜਾਬਣਾਂ ਨੇ ਪਾਈਆਂ ਧਮਾਲਾਂ, ਤੀਆਂ ਦੇ ਮੇਲੇ 'ਚ ਗੂੰਜੀਆਂ ਬੋਲੀਆਂ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • china pledges to keep economy   open
      ਚੀਨ ਦਾ ਅਰਥਵਿਵਸਥਾ ਨੂੰ 'ਖੁੱਲਾ' ਰੱਖਣ ਦਾ ਵਾਅਦਾ, ਸੁਰੱਖਿਆ ਨਿਯਮਾਂ ਦੀ ਸਖਤੀ...
    • pakistan  8 people  missing
      ਪਾਕਿਸਤਾਨ 'ਚ ਵਿਗੜਦੇ ਜਾ ਰਹੇ ਹਾਲਾਤ ! 8 ਲੋਕ ਅਚਾਨਕ ਹੋ ਗਏ ਲਾਪਤਾ
    • himanshi khurana case
      ਫੜਿਆ ਗਿਆ ਹਿਮਾਂਸ਼ੀ ਖੁਰਾਨਾ ਦਾ ਕਾਤਲ ! ਕੈਨੇਡਾ ਪੁਲਸ ਨੂੰ 8 ਮਹੀਨੇ ਬਾਅਦ ਮਿਲੀ...
    • wing commander honey trapped
      ਹਨੀ ਟ੍ਰੈਪ 'ਚ ਫ਼ਸਿਆ ਫ਼ੌਜ ਦਾ ਵਿੰਗ ਕਮਾਂਡਰ ! ਪਾਕਿ ਨੂੰ ਭੇਜੀ ਖ਼ੁਫ਼ੀਆ...
    • car incident colombia oath taking ceremony
      ਕਾਰ ਬੰਬ ਧਮਾਕੇ ਨਾਲ ਕੰਬਿਆ ਕੋਲੰਬੀਆ! ਨਵੇਂ ਰਾਸ਼ਟਰਪਤੀ ਦੇ ਅਹੁਦਾ ਸੰਭਾਲਦਿਆਂ ਹੀ...
    • helicopter crash fire brazil
      ਜੰਗਲੀ ਇਲਾਕੇ 'ਚ ਕ੍ਰੈਸ਼ ਹੋਇਆ ਜਹਾਜ਼, 4 ਲੋਕਾਂ ਦੀ ਮੌਤ, ਬ੍ਰਾਜ਼ੀਲ 'ਚ ਵਾਪਰਿਆ...
    • canada deports 3 323 indians in just 6 months
      6 ਸਾਲਾਂ ਦਾ ਟੁੱਟਿਆ ਰਿਕਾਰਡ: ਕੈਨੇਡਾ ਨੇ ਸਿਰਫ਼ 6 ਮਹੀਨਿਆਂ 'ਚ 3,323 ਭਾਰਤੀਆਂ...
    • milan police deed
      ਮਿਲਾਨ ਪੁਲਸ ਦਾ ਕਾਰਨਾਮਾ: ਕਾਨੂੰਨ ਦੇ ਰਖਵਾਲੇ ਹੀ ਨਿਕਲੇ ਭ੍ਰਿਸ਼ਟ, 1 ਕਮਿਸ਼ਨਰ...
    • h 1b visa holders face a sword
      H-1B ਵੀਜ਼ਾ ਧਾਰਕਾਂ 'ਤੇ ਲਟਕੀ ਤਲਵਾਰ: ਨੌਕਰੀ ਖੁੱਸਣ 'ਤੇ ਛੱਡਣਾ ਪਵੇਗਾ US,...
    • hormuz will open only if us accepts conditions
      IRGC ਦੀ ਚਿਤਾਵਨੀ: ‘ਈਰਾਨ-ਓਮਾਨ ਡੀਲ ਨਹੀਂ, ਅਮਰੀਕਾ ਸ਼ਰਤਾਂ ਮੰਨੇ ਤਾਂ ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +