Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    4:08:43 PM

  • dismissed aig rajjit singh produced in mohali court 5 day police remand

    ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ...

  • punjab powercom strict action major action taken against these consumers

    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ!...

  • shri sidh baba sodal mela jalandhar

    'ਜੈ ਬਾਬਾ ਸੋਢਲ' ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ,...

  • mela incident

    ਪੰਜਾਬ: ਮੇਲੇ 'ਚ ਭਿਆਨਕ ਹਾਦਸਾ! 2 ਸ਼ਰਧਾਲੂਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵੱਡਾ ਹਾਦਸਾ; ਯਾਤਰੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, 25 ਲੋਕਾਂ ਦੀ ਮੌਤ, ਕਈ ਲਾਪਤਾ

INTERNATIONAL News Punjabi(ਵਿਦੇਸ਼)

ਵੱਡਾ ਹਾਦਸਾ; ਯਾਤਰੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, 25 ਲੋਕਾਂ ਦੀ ਮੌਤ, ਕਈ ਲਾਪਤਾ

  • Edited By Cherry,
  • Updated: 18 Dec, 2024 10:20 AM
International
many missing after boat capsizes
  • Share
    • Facebook
    • Tumblr
    • Linkedin
    • Twitter
  • Comment

ਕਿਨਸ਼ਾਸਾ/ਕਾਂਗੋ (ਏਜੰਸੀ)- ਅਫ਼ਰੀਕੀ ਦੇਸ਼ ਕਾਂਗੋ ਵਿੱਚ ਮੰਗਲਵਾਰ ਨੂੰ ਯਾਤਰੀਆਂ ਨੂੰ ਲਿਜਾ ਰਹੀ ਇੱਕ ਕਿਸ਼ਤੀ ਦੇ ਨਦੀ ਵਿੱਚ ਪਲਟ ਜਾਣ ਕਾਰਨ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਲਾਪਤਾ ਹਨ। ਅਧਿਕਾਰੀਆਂ ਅਤੇ ਸਥਾਨਕ ਨਿਵਾਸੀਆਂ ਨੇ ਇਹ ਜਾਣਕਾਰੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਕਾਂਗੋ ਦੀ ਰਾਜਧਾਨੀ ਕਿਨਸ਼ਾਸਾ ਦੇ ਉੱਤਰ-ਪੂਰਬ 'ਚ ਸਥਿਤ ਇਨੋਂਗੋ ਸ਼ਹਿਰ ਤੋਂ ਰਵਾਨਾ ਹੋਈ ਇਸ ਕਿਸ਼ਤੀ 'ਚ 100 ਤੋਂ ਜ਼ਿਆਦਾ ਯਾਤਰੀ ਸਵਾਰ ਸਨ। ਇਹ ਹਾਦਸਾ ਫਿਮੀ ਨਦੀ 'ਚ ਵਾਪਰਿਆ।

ਇਹ ਵੀ ਪੜ੍ਹੋ: ਪ੍ਰਿਯੰਕਾ ਗਾਂਧੀ ਦੇ ਬੈਗ ਦੇ ਪਾਕਿਸਤਾਨ 'ਚ ਚਰਚੇ; ਸਾਬਕਾ ਮੰਤਰੀ ਨੇ ਕੀਤੀ ਤਾਰੀਫ਼

ਲਾਪਤਾ ਲੋਕਾਂ ਦੀ ਭਾਲ ਲਈ ਮੰਗਲਵਾਰ ਨੂੰ ਮੁਹਿੰਮ ਸ਼ੁਰੂ ਕੀਤੀ ਗਈ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਇਨੋਂਗੋ ਦੇ 'ਰਿਵਰ ਕਮਿਸ਼ਨਰ' ਡੇਵਿਡ ਕਾਲੇਮਬਾ ਨੇ ਕਿਹਾ, “ਕਿਸ਼ਤੀ ਵਿਚ ਸਮਰੱਥਾ ਤੋਂ ਵੱਧ ਯਾਤਰੀ ਸਵਾਰ ਸਨ। ਹੁਣ ਤੱਕ ਘੱਟੋ-ਘੱਟ 25 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।' ਇਲਾਕਾ ਨਿਵਾਸੀ ਅਲੈਕਸ ਮੁੰਬਾ ਮੁਤਾਬਕ ਕਿਸ਼ਤੀ 'ਚ ਕਾਫੀ ਸਾਮਾਨ ਵੀ ਸੀ। ਮੁੰਬਾ ਨੇ ਕਿਹਾ, "ਮ੍ਰਿਤਕਾਂ ਵਿੱਚ ਬੱਚੇ ਵੀ ਸ਼ਾਮਲ ਹਨ, ਪਰ ਇਸ ਸਮੇਂ ਮ੍ਰਿਤਕਾਂ ਦੀ ਸਹੀ ਗਿਣਤੀ ਦੱਸਣਾ ਮੁਸ਼ਕਲ ਹੈ ਕਿਉਂਕਿ ਕਿਸ਼ਤੀ ਵਿੱਚ ਬਹੁਤ ਸਾਰੇ ਯਾਤਰੀ ਸਨ।"

ਇਹ ਵੀ ਪੜ੍ਹੋ: ਵਿਦੇਸ਼ ਤੋਂ ਆਈ ਦੁਖਦਾਈ ਖ਼ਬਰ; ਰੈਸਟੋਰੈਂਟ 'ਚੋਂ ਮਿਲੀਆਂ 12 ਭਾਰਤੀਆਂ ਦੀਆਂ ਲਾਸ਼ਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • passengers
  • boat capsizes
  • passengers

'ਜਿੰਨਾ ਟੈਰਿਫ ਤੁਸੀਂ ਸਾਡੇ 'ਤੇ ਲਾਓਗੇ, ਓਨਾ ਹੀ ਅਸੀਂ ਲਾਵਾਂਗੇ', ਟਰੰਪ ਨੇ ਭਾਰਤ ਨੂੰ ਧਮਕਾਇਆ

NEXT STORY

Stories You May Like

  • boat sinks
    ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ
  • kerala  heavy rain  landslide  flash flood
    ਕੇਰਲ 'ਚ ਭਾਰੀ ਮੀਂਹ ਕਾਰਨ ਹੋਈ Landslide, FlashFlood ਆਉਣ ਨਾਲ 6 ਲੋਕਾਂ ਦੀ ਮੌਤ, ਕਈ ਲਾਪਤਾ
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ, ਹੋਈ ਦਰਦਨਾਕ ਮੌਤ
  • switzerland  netherlands tourists  overturned bus
    ਸਵਿਟਜ਼ਰਲੈਂਡ 'ਚ ਭਿਆਨਕ ਹਾਦਸਾ: ਨੀਦਰਲੈਂਡ ਤੋਂ ਆਏ ਸੈਲਾਨੀਆਂ ਦੀ ਪਲਟੀ ਬੱਸ, ਕਈਆਂ ਦੀ ਮੌਤ
  • passenger vessel
    ਇੰਡੋਨੇਸ਼ੀਆ ਤੋਂ ਵੱਡੀ ਖ਼ਬਰ ; 240 ਲੋਕਾਂ ਨੂੰ ਲਿਜਾ ਰਿਹਾ ਯਾਤਰੀ ਜਹਾਜ਼ ਅਚਾਨਕ ਹੋਇਆ ਲਾਪਤਾ
  • major accident in karachi  pakistan
    ਪਾਕਿਸਤਾਨ ਦੇ ਕਰਾਚੀ 'ਚ ਵੱਡਾ ਹਾਦਸਾ: ਪ੍ਰਾਇਮਰੀ ਸਕੂਲ ਦੀ ਛੱਤ ਅਤੇ ਕੰਧ ਡਿੱਗਣ ਨਾਲ 5 ਲੋਕਾਂ ਦੀ ਮੌਤ
  • 25 year old youth dies after injecting drugs
    ਨਸ਼ੇ ਦਾ ਟੀਕਾ ਲਗਾਉਣ ਨਾਲ 25 ਸਾਲਾ ਨੌਜਵਾਨ ਦੀ ਮੌਤ
  • salaries to be cut by 25 percent
    IND VS WI ਸੀਰਜ਼ ਤੋਂ ਪਹਿਲਾਂ ਟੀਮ ਨੂੰ ਝਟਕਾ ! 25 ਫੀਸਦੀ ਘੱਟ ਮਿਲੇਗੀ ਤਨਖਾਹ
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ ਵੱਡਾ...
  • shri sidh baba sodal mela jalandhar
    'ਜੈ ਬਾਬਾ ਸੋਢਲ' ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਮੇਲੇ ਦੌਰਾਨ ਵੱਡੀ ਗਿਣਤੀ 'ਚ...
  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
Trending
Ek Nazar
midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistani prime minister statement
      ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...
    • floods in nepal and china
      ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...
    • sindh freedom group   geneva
      ਜੇਨੇਵਾ 'ਚ ਸਿੰਧ ਆਜ਼ਾਦੀ ਸਮੂਹ ਨੇ ਪ੍ਰਦਰਸ਼ਨ ਦੌਰਾਨ ਸਵੈ-ਨਿਰਣੇ 'ਤੇ ਜਨਮਤ...
    • pakistani forces action
      ਸਰਹੱਦ 'ਤੇ ਵਧਿਆ ਤਣਾਅ, ਪਾਕਿਸਤਾਨੀ ਫੌਜਾਂ ਨੇ ਕਈ ਅਫਗਾਨ ਤਾਲਿਬਾਨ ਲੜਾਕਿਆਂ ਨੂੰ...
    • security tightens
      ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...
    • iran offers to us talks
      ਖ਼ਤਮ ਹੋਵੇਗਾ ਟਕਰਾਅ ! ਈਰਾਨ ਵੱਲੋਂ ਅਮਰੀਕਾ ਨਾਲ ਗੱਲਬਾਤ ਲਈ 7 ਦਿਨਾਂ ਦੀ ਪੇਸ਼ਕਸ਼
    • inflation crisis in bangladesh
      ਬੰਗਲਾਦੇਸ਼ 'ਚ ਮਹਿੰਗਾਈ ਦਾ ਸੰਕਟ : ਸਿਰਫ ਵਿਆਜ ਦਰਾਂ ਨਹੀਂ, ਢਾਂਚਾਗਤ ਕਮੀਆਂ ਹਨ...
    • rules changed in italian schools
      ਇਟਲੀ ਦੇ ਸਕੂਲਾਂ 'ਚ ਬਦਲ ਗਏ ਨਿਯਮ ! ਮੇਲੋਨੀ ਸਰਕਾਰ ਦਾ ਵੱਡਾ ਫ਼ੈਸਲਾ
    • 132 prisoners died in bangladesh  s jails within 8 months
      ਬੰਗਲਾਦੇਸ਼ ਦੀਆਂ ਜੇਲਾਂ 'ਚ 8 ਮਹੀਨਿਆਂ ਅੰਦਰ 132 ਕੈਦੀਆਂ ਦੀ ਮੌਤ, ਉੱਠੇ ਸਵਾਲ
    • if an attack takes place  the war will spread to the indian ocean
      ਫਿਰ ਹਮਲਾ ਹੋਇਆ ਤਾਂ ਜੰਗ ਹਿੰਦ ਮਹਾਸਾਗਰ ਤੱਕ ਫੈਲੇਗੀ : ਈਰਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +