Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 22, 2026

    5:06:20 AM

  • trump extends ceasefire

    Trump ਨੇ ਸੀਜ਼ਫਾਇਰ ਦੀ ਮਿਆਦ ਵਧਾਈ; ਪਰ ਨਾਕਾਬੰਦੀ...

  • water bell to ring every hour in schools

    ਸਕੂਲਾਂ 'ਚ ਹੁਣ ਹਰ ਘੰਟੇ ਵੱਜੇਗੀ 'ਵਾਟਰ ਬੈੱਲ',...

  • srh vs dc

    SRH ਨੇ DC ਨੂੰ 47 ਦੌੜਾਂ ਨਾਲ ਦਿੱਤੀ ਕਰਾਰੀ ਮਾਤ,...

  • punjabi sisters win foreign council and city parliament elections in germany

    ਜਰਮਨੀ 'ਚ ਫਿਰ ਗੂੰਜਿਆ ਪੰਜਾਬੀਆਂ ਦਾ ਨਾਮ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕੈਨੇਡਾ ਦੇ ਝੰਡੇ 'ਤੇ ਦਿਖਾਈ ਦੇਣ ਵਾਲਾ ਇਹ 'ਪੱਤਾ' ਕਿਵੇਂ ਟਰੂਡੋ ਸਰਕਾਰ ਤੇ ਲੋਕਾਂ ਨੂੰ ਬਣਾ ਰਿਹੈ ਅਮੀਰ?

INTERNATIONAL News Punjabi(ਵਿਦੇਸ਼)

ਕੈਨੇਡਾ ਦੇ ਝੰਡੇ 'ਤੇ ਦਿਖਾਈ ਦੇਣ ਵਾਲਾ ਇਹ 'ਪੱਤਾ' ਕਿਵੇਂ ਟਰੂਡੋ ਸਰਕਾਰ ਤੇ ਲੋਕਾਂ ਨੂੰ ਬਣਾ ਰਿਹੈ ਅਮੀਰ?

  • Edited By Inder Prajapati,
  • Updated: 18 Oct, 2024 09:12 PM
International
maple leaf make rich trudeau government
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ - ਭਾਰਤ ਅਤੇ ਕੈਨੇਡਾ ਦੇ ਸਬੰਧ ਸਭ ਤੋਂ ਖ਼ਰਾਬ ਸਮੇਂ 'ਚ ਹਨ। ਉਹ ਕੈਨੇਡਾ ਜੋ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਤੋਂ ਵੱਡੀ ਗਿਣਤੀ ਵਿਚ ਸਿੱਖ ਉਥੇ ਪਹੁੰਚਦੇ ਹਨ। ਭਾਰਤੀ ਸਿੱਖਾਂ ਦੀ ਵਧਦੀ ਆਬਾਦੀ ਕਾਰਨ ਕੈਨੇਡਾ ਨੂੰ ਮਿੰਨੀ ਪੰਜਾਬ ਵੀ ਕਿਹਾ ਜਾਂਦਾ ਹੈ। ਕੈਨੇਡਾ ਦੀਆਂ ਵਿਸ਼ੇਸ਼ਤਾਵਾਂ ਵੱਲ ਝਾਤ ਮਾਰੀਏ ਤਾਂ ਇੱਕ ਗੱਲ ਸਾਫ਼ ਨਜ਼ਰ ਆਉਂਦੀ ਹੈ ਅਤੇ ਉਹ ਹੈ ਇੱਕ ਖਾਸ ਕਿਸਮ ਦਾ ਪੱਤਾ। ਇਸਨੂੰ ਮੇਪਲ ਲੀਫ ਵੀ ਕਿਹਾ ਜਾਂਦਾ ਹੈ। ਕੈਨੇਡਾ ਲਈ ਇਹ ਇੰਨਾ ਖਾਸ ਹੈ ਕਿ ਉਥੇ ਝੰਡੇ 'ਤੇ ਵੀ ਇਹ ਨਜ਼ਰ ਆਉਂਦਾ ਹੈ। ਜੇਕਰ ਤੁਸੀਂ ਇਸ ਦਾ ਕਾਰਨ ਲੱਭੋ ਤਾਂ ਪਤਾ ਲੱਗੇਗਾ ਕਿ ਇਹ ਪੱਤਾ ਕੈਨੇਡਾ ਲਈ 'ਅਲਾਦੀਨ ਦੇ ਚਿਰਾਗ' ਤੋਂ ਘੱਟ ਨਹੀਂ ਹੈ।

ਕੈਨੇਡਾ ਦੀ ਅਧਿਕਾਰਤ ਵੈਬਸਾਈਟ ਦੇ ਅਨੁਸਾਰ, ਮੇਪਲ ਦੇ ਦਰੱਖਤਾਂ ਦੀਆਂ 100 ਤੋਂ ਵੱਧ ਕਿਸਮਾਂ ਹਨ, ਪਰ ਇੱਥੇ 10 ਅਜਿਹੀਆਂ ਹਨ ਜਿਨ੍ਹਾਂ ਦੀ ਉਪਜ ਕੈਨੇਡਾ ਵਿੱਚ ਹੋਈ ਹੈ। ਇਹ ਰੁੱਖ ਇੱਥੋਂ ਦੇ ਲੋਕਾਂ ਨੂੰ ਅਰਬਪਤੀ ਵੀ ਬਣਾ ਰਿਹਾ ਹੈ ਅਤੇ ਕੈਨੇਡਾ ਦੀ ਆਰਥਿਕਤਾ ਨੂੰ ਵੀ ਹੁਲਾਰਾ ਦੇ ਰਿਹਾ ਹੈ।

ਕਿਵੇਂ ਇਕ ਪੱਤੇ ਨੇ ਲੋਕਾਂ ਨੂੰ ਬਣਾਇਆ ਕਰੋੜਪਤੀ ?
ਦੁਨੀਆ ਭਰ ਵਿੱਚ ਮੈਪਲ ਸੀਰਪ ਦੀ ਮੰਗ ਨੂੰ ਪੂਰਾ ਕਰਨ ਵਿੱਚ ਕੈਨੇਡਾ ਸਭ ਤੋਂ ਅੱਗੇ ਹੈ। ਕੈਨੇਡਾ ਮੈਪਲ ਸੀਰਪ ਦੀ ਵਿਸ਼ਵਵਿਆਪੀ ਮੰਗ ਦਾ 83.2% ਪੂਰਾ ਕਰਦਾ ਹੈ। ਇਸ ਸੀਰਪ ਦੀ ਵਰਤੋਂ ਬੇਕਰੀ ਉਤਪਾਦ, ਸਲਾਦ, ਓਟਮੀਲ ਸਮੇਤ ਕਈ ਚੀਜ਼ਾਂ ਵਿੱਚ ਕੀਤੀ ਜਾਂਦੀ ਹੈ। ਵਿਦੇਸ਼ਾਂ ਵਿੱਚ ਇਸ ਦੀ ਬਹੁਤ ਮੰਗ ਹੈ। ਮੈਪਲ ਸੀਰਪ ਨੂੰ ਖੰਡ ਦੇ ਬਦਲ ਵਜੋਂ ਵਰਤਿਆ ਜਾਂਦਾ ਹੈ। ਇੱਕ ਚਮਚ ਮੈਪਲ ਸੀਰਪ ਵਿੱਚ 52 ਕੈਲੋਰੀ ਹੁੰਦੀ ਹੈ ਅਤੇ ਕੈਲਸ਼ੀਅਮ, ਪੋਟਾਸ਼ੀਅਮ ਅਤੇ ਆਇਰਨ ਵਰਗੇ ਕਈ ਤੱਤ ਪਾਏ ਜਾਂਦੇ ਹਨ। ਇਹੀ ਕਾਰਨ ਹੈ ਕਿ ਮਿਠਾਸ ਲਈ ਇਸ ਦੀ ਵਰਤੋਂ ਸੁਰੱਖਿਅਤ ਮੰਨੀ ਜਾਂਦੀ ਹੈ।

ਹੁਣ ਆਓ ਸਮਝੀਏ ਕਿ ਮੈਪਲ ਸੀਰਪ ਕੈਨੇਡੀਅਨਾਂ ਨੂੰ ਕਿਵੇਂ ਅਮੀਰ ਬਣਾ ਰਿਹਾ ਹੈ। ਟੋਰਾਂਟੋ ਅਤੇ ਰੀਜਨ ਕੰਜ਼ਰਵੇਸ਼ਨ ਅਥਾਰਟੀ ਦੀ ਅਧਿਕਾਰਤ ਵੈੱਬਸਾਈਟ ਅਨੁਸਾਰ, ਮੈਪਲ ਸੈਂਕੜੇ ਸਾਲਾਂ ਤੋਂ ਇੱਥੋਂ ਦੇ ਲੋਕਾਂ ਲਈ ਮਦਦਗਾਰ ਰਿਹਾ ਹੈ। ਇਹ ਇਸ ਲਈ ਹੈ ਕਿਉਂਕਿ ਇਸਦੀ ਵਰਤੋਂ ਕਈ ਤਰੀਕਿਆਂ ਨਾਲ ਕੀਤੀ ਗਈ ਹੈ। ਮੈਪਲ ਸੀਰਪ ਦੀ ਵਰਤੋਂ ਚੀਜ਼ਾਂ ਨੂੰ ਮਿੱਠਾ ਕਰਨ, ਮੀਟ ਨੂੰ ਸੁਰੱਖਿਅਤ ਰੱਖਣ, ਦਰਦ ਤੋਂ ਰਾਹਤ ਪਾਉਣ ਅਤੇ ਕਾਰੋਬਾਰ ਵਿੱਚ ਕੀਤੀ ਜਾਂਦੀ ਹੈ।

PunjabKesari

ਇੱਥੋਂ ਦੇ ਸਥਾਨਕ ਲੋਕਾਂ ਨੇ ਮੈਪਲ ਤੋਂ ਸੀਰਪ ਬਣਾਉਣ ਦਾ ਤਰੀਕਾ ਸਿੱਖਿਆ ਅਤੇ ਇਸ ਦਾ ਵਪਾਰ ਕਰਨਾ ਸਿੱਖਿਆ। ਇਸ ਦਾ ਕਾਰੋਬਾਰ ਪੀੜ੍ਹੀ ਦਰ ਪੀੜ੍ਹੀ ਵਧਦਾ ਰਿਹਾ। ਕੈਨੇਡਾ ਦੇ ਲੋਕਾਂ ਨੇ 1600 ਦੇ ਦਹਾਕੇ ਵਿੱਚ ਆਏ ਯੂਰਪੀਅਨ ਲੋਕਾਂ ਨੂੰ ਆਪਣਾ ਗਿਆਨ ਦਿੱਤਾ। 1700 ਦਹਾਕੇ ਦੇ ਅਖੀਰ ਅਤੇ 1800 ਦਹਾਕੇ ਦੇ ਸ਼ੁਰੂ ਵਿੱਚ, ਮੈਪਲ ਸੀਰਪ ਦਾ ਉਤਪਾਦਨ ਵਸਨੀਕਾਂ ਵਿੱਚ ਤੇਜ਼ੀ ਨਾਲ ਪ੍ਰਸਿੱਧ ਹੋ ਗਿਆ। ਦੁਨੀਆ ਭਰ ਵਿੱਚ ਇਸਦੀ ਮੰਗ ਵਧਣ ਨਾਲ ਇਸ ਦੇ ਕਾਰੋਬਾਰ ਦਾ ਦਾਇਰਾ ਵਧਣਾ ਸ਼ੁਰੂ ਹੋ ਗਿਆ। ਇਸ ਤਰ੍ਹਾਂ ਮੇਪਲ ਦਾ ਰੁੱਖ ਕੈਨੇਡਾ ਅਤੇ ਇਸ ਦੇ ਲੋਕਾਂ ਲਈ ਅਲਾਦੀਨ ਦੇ ਚਿਰਾਗ ਵਾਂਗ ਬਣ ਗਿਆ।

ਦੁਨੀਆ ਭਰ ਵਿੱਚ ਕਿੰਨੀ ਮੰਗ ਹੈ?
ਦੁਨੀਆ ਭਰ ਦੇ 50 ਤੋਂ ਵੱਧ ਦੇਸ਼ ਕੈਨੇਡਾ ਤੋਂ ਮੈਪਲ ਸੀਰਪ ਖਰੀਦਦੇ ਹਨ। ਖਰੀਦਦਾਰੀ ਦੇ ਮਾਮਲੇ 'ਚ ਅਮਰੀਕਾ ਸਭ ਤੋਂ ਅੱਗੇ ਹੈ। ਯੂਰਪੀਅਨ ਯੂਨੀਅਨ ਦੂਜੇ ਨੰਬਰ 'ਤੇ, ਜਰਮਨੀ ਤੀਜੇ, ਨੀਦਰਲੈਂਡ ਚੌਥੇ ਅਤੇ ਬ੍ਰਿਟੇਨ ਪੰਜਵੇਂ ਨੰਬਰ 'ਤੇ ਹੈ।

ਕੈਨੇਡੀਅਨ ਡਿਪਾਰਟਮੈਂਟ ਆਫ਼ ਐਗਰੀਕਲਚਰ ਦੀ ਅਧਿਕਾਰਤ ਵੈੱਬਸਾਈਟ ਕਹਿੰਦੀ ਹੈ, ਸਾਲ 2023 ਵਿੱਚ, ਕੈਨੇਡਾ ਨੇ ਦੁਨੀਆ ਭਰ ਵਿੱਚ 64 ਮਿਲੀਅਨ ਕਿਲੋ ਮੈਪਲ ਸੀਰਪ ਭੇਜਿਆ ਹੈ। ਸਾਲ 2022 ਦੇ ਮੁਕਾਬਲੇ 2023 'ਚ ਮੈਪਲ ਦੀ ਬਰਾਮਦ 'ਚ 6.7 ਫੀਸਦੀ ਦਾ ਵਾਧਾ ਹੋਇਆ ਹੈ।

ਕਿਉਂ ਵਧ ਰਹੀ ਹੈ ਮੰਗ ?
ਡਾਇਬਟੀਜ਼ ਤੋਂ ਬਚਣ ਅਤੇ ਸ਼ੂਗਰ ਤੋਂ ਦੂਰ ਰਹਿਣ ਲਈ ਮੈਪਲ ਸੀਰਪ ਖੰਡ ਦਾ ਬਦਲ ਬਣ ਗਿਆ ਹੈ। ਹੁਣ ਸਵਾਲ ਇਹ ਉੱਠਦਾ ਹੈ ਕਿ ਮੈਪਲ ਸੀਰਪ ਖੰਡ ਦੇ ਮੁਕਾਬਲੇ ਭੋਜਨ ਨੂੰ ਮਿਠਾਸ ਦੇਣ ਵਾਲਾ ਕਿੰਨਾ ਫਾਇਦੇਮੰਦ ਹੈ। ਮਾਹਿਰਾਂ ਦਾ ਕਹਿਣਾ ਹੈ, ਇਹ ਜ਼ਰੂਰੀ ਨਹੀਂ ਹੈ ਕਿ ਹਰ ਕੁਦਰਤੀ ਚੀਜ਼ ਸਿਹਤ ਲਈ 100 ਫੀਸਦੀ ਬਿਹਤਰ ਹੋਵੇ, ਪਰ ਹਾਂ, ਜੇਕਰ ਮੈਪਲ ਸੀਰਪ ਨੂੰ ਘੱਟ ਤੋਂ ਘੱਟ ਪ੍ਰੋਸੈਸ ਕੀਤਾ ਜਾਵੇ ਤਾਂ ਇਹ ਬਿਹਤਰ ਵਿਕਲਪ ਹੈ। ਇਸ ਵਿੱਚ ਐਂਟੀਆਕਸੀਡੈਂਟ ਅਤੇ ਖਣਿਜ ਵੀ ਪਾਏ ਜਾਂਦੇ ਹਨ। ਇਹੀ ਕਾਰਨ ਹੈ ਕਿ ਇਸ ਦੀ ਮੰਗ ਵਧ ਰਹੀ ਹੈ।

  • Maple Leaf
  • Trudeau government
  • Canada

UN ਦੇ ਸ਼ਾਂਤੀ ਰੱਖਿਅਕ ਇਜ਼ਰਾਈਲ ਦੀ ਚਿਤਾਵਨੀ ਦੇ ਬਾਵਜੂਦ ਦੱਖਣੀ ਲੇਬਨਾਨ 'ਚ ਡਟੇ

NEXT STORY

Stories You May Like

  • world s central banks are buying gold european country is at forefront
    ਸੋਨਾ ਖਰੀਦਣ 'ਚ ਦੁਨੀਆ ਭਰ ਦੇ ਕੇਂਦਰੀ ਬੈਂਕਾਂ ਨੇ ਦਿਖਾਈ ਤੇਜ਼ੀ, ਯੂਰਪ ਦਾ ਇਹ ਦੇਸ਼ ਰਿਹਾ ਸਭ ਤੋਂ ਅੱਗੇ
  • rich getting richer and poor getting poorer  economic crisis
    'ਅਮੀਰ ਹੋਰ ਅਮੀਰ ਤੇ ਗਰੀਬ ਹੋਰ ਗਰੀਬ: ਦੁਨੀਆ ਭਰ 'ਚ ਵਧਿਆ ਆਰਥਿਕ ਪਾੜਾ'
  • canada change pr rules
    ਕੈਨੇਡਾ ਬਦਲਣ ਜਾ ਰਿਹੈ PR ਦੇ ਨਿਯਮ ! ਵੱਡੇ ਪੱਧਰ 'ਤੇ ਭਾਰਤੀ ਹੋਣਗੇ ਪ੍ਰਭਾਵਿਤ
  • rich youth sex trafficking in punjab
    ਪੰਜਾਬ : ਦੇਹ ਵਪਾਰ ਨੂੰ ਲੈ ਕੇ ਵੱਡਾ ਖ਼ੁਲਾਸਾ, ਕਈ ਅਮੀਰ ‘ਨਵਾਬਜ਼ਾਦੇ’ ਨਿਸ਼ਾਨੇ 'ਤੇ
  • journalist gurdeep  fake journalist
    ਪੁਲਸ ਵਾਲਿਆਂ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਠੱਗ ਚੁੱਕਿਐ ਫਰਜ਼ੀ ਪੱਤਰਕਾਰ ਗੁਰਦੀਪ
  • huge crocodile seen in beas river on gurdaspur mukerian road
    ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ; ਲੋਕਾਂ ’ਚ ਦਹਿਸ਼ਤ
  • indian students in canada
    ਭਾਰਤੀ ਵਿਦਿਆਰਥੀਆਂ ਲਈ 21 ਦਿਨਾਂ ਦਾ ਅਲਟੀਮੇਟਮ! ਕੈਨੇਡਾ ਨੇ ਪੜ੍ਹਾਈ ਦੇ ਨਾਂ 'ਤੇ ਗੜਬੜੀ ਕਰਨ ਵਾਲਿਆਂ 'ਤੇ ਕੱਸੀ ਨਕੇਲ
  • the person who threatened to kill bihar cm is a hindrance
    ਬਿਹਾਰ ਦੇ CM ਸਮਰਾਟ ਚੌਧਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਆਇਆ ਪੁਲਸ ਅੜਿੱਕੇ
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • terrible accident  accident in jalandhar
    ਜਲੰਧਰ 'ਚ ਭਿਆਨਕ ਹਾਦਸਾ, ਬਸ ਹੇਠਾਂ ਆਏ ਵਿਅਕਤੀ ਦੀ ਦਰਦਨਾਕ ਮੌਤ
  • heat wave rages in punjab
    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
  • famous punjabi singer comes forward to help nooran sisters   father
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਸਿੰਗਰ ! ਹੋਰ...
  • why didn t sultana nooran reach her sick father
    ਕਿਉਂ ਬਿਮਾਰ ਪਿਤਾ ਕੋਲ ਨਹੀਂ ਪਹੁੰਚੀ ਸੁਲਤਾਨਾ ਨੂਰਾਂ ? ਗਾਇਕਾ ਨੇ ਖੁਦ ਦੱਸੀ...
  • jalandhar corporation is collecting cash even from street vendors with qr code
    ਜਲੰਧਰ ਨਿਗਮ ’ਚ 'QR Code' ਵਾਲੀਆਂ ਰੇਹੜੀਆਂ ਤੋਂ ਵੀ ਹੋ ਰਹੀ ਨਕਦ ਵਸੂਲੀ,...
Trending
Ek Nazar
big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

mahindra be 6 ev batman edition

ਛੋਟਾ ਹਾਥੀ ਲੈ ਲਓ ਪਰ ਭੁੱਲ ਕੇ ਵੀ ਨਾ ਖਰੀਦੋ ਮਹਿੰਦਰਾ ਦੀ ਇਹ ਗੱਡੀ...! ਹੈਰਾਨ...

rain  hail and lightning alert in these states

ਅਗਲੇ 70 ਘੰਟੇ ਭਾਰੀ ! ਇਨ੍ਹਾਂ ਸੂਬਿਆਂ 'ਚ ਮੀਂਹ, ਗੜੇਮਾਰੀ ਤੇ ਬਿਜਲੀ ਡਿੱਗਣ ਦਾ...

hiv positive after receiving blood transfusions

ਹਸਪਤਾਲ ਦੀ ਵੱਡੀ ਲਾਪਰਵਾਹੀ! ਖ਼ੂਨ ਚੜ੍ਹਾਉਣ ਕਾਰਨ 5 ਜਵਾਕ ਹੋਏ HIV ਪਾਜ਼ੇਟਿਵ

bjp candidate ajit kumar

ਭਾਜਪਾ ਉਮੀਦਵਾਰ ਅਜੀਤ ਕੁਮਾਰ 'ਤੇ ਜਾਨਲੇਵਾ ਹਮਲਾ, ਪਾਰਟੀ ਦੇ ਕਈ ਵਰਕਰ ਵੀ ਜ਼ਖਮੀ

russian military  luhansk region

ਰੂਸ ਦਾ ਦਾਅਵਾ, ਲੁਹਾਨਸਕ ਖੇਤਰ 'ਤੇ ਪੂਰੀ ਤਰ੍ਹਾਂ ਕਰ ਲਿਆ ਕਬਜ਼ਾ

nobel prize for shehbaz and munir

ਖੈਬਰ ਪਖਤੂਨਖਵਾ ਅਸੈਂਬਲੀ: ਸ਼ਾਹਬਾਜ਼, ਮੁਨੀਰ ਲਈ ਨੋਬਲ ਪੁਰਸਕਾਰ ਦੀ ਮੰਗ ਸਬੰਧੀ...

puja banerjee kunal verma expecting baby number 2

ਦੂਜੀ ਵਾਰ ਗੂੰਜਣਗੀਆਂ ਕਿਲਕਾਰੀਆਂ ! TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਪ੍ਰੈਗਨੈਂਸੀ...

24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

why liquor drinking at night

ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ...

raq syria border crossing reopen

ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਮੁੜ ਖੁੱਲ੍ਹਿਆ ਇਰਾਕ-ਸੀਰੀਆ ਸਰਹੱਦੀ ਲਾਂਘਾ

health department issues advisory to avoid heat

ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ...

shameful incident in punjab

ਪੰਜਾਬ: 'ਛੋਟੀਆਂ ਭੈਣਾਂ' ਦੀ ਹੀ ਰੋਲ਼'ਤੀ ਪੱਤ! 4 ਮਹੀਨੇ ਤਕ ਕਰਦਾ ਰਿਹਾ...

amit bhalla ninja attends bhasma aarti at mahakaleshwar temple in ujjain

ਮਹਾਕਾਲੇਸ਼ਵਰ ਮੰਦਰ ਪਹੁੰਚੇ ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ, ਲਿਆ ਭਗਵਾਨ ਸ਼ਿਵ...

aneet padda mourns the loss of her grandfather

'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ...

fish and tobacco shops closed in amritsar city

ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ

senior congress leader passes away

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

woman  2 daughters  well  family dispute

ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • 40  indians want to leave us
      ਅਮਰੀਕਾ ਤੋਂ ਮੋਹ ਭੰਗ! 40% ਭਾਰਤੀ ਛੱਡਣਾ ਚਾਹੁੰਦੇ ਨੇ US, ਸਰਵੇਖਣ 'ਚ ਹੋਇਆ...
    • punjabi sisters win foreign council and city parliament elections in germany
      ਜਰਮਨੀ 'ਚ ਫਿਰ ਗੂੰਜਿਆ ਪੰਜਾਬੀਆਂ ਦਾ ਨਾਮ, ਦੋ ਪੰਜਾਬੀ ਭੈਣਾਂ ਨੇ ਦੂਜੀ ਵਾਰ...
    • pakistan successfully tests
      ਪਾਕਿਸਤਾਨ ਨੇ ਦੇਸ਼ ’ਚ ਵਿਕਸਿਤ ਜਹਾਜ਼-ਵਿਰੋਧੀ ਹਥਿਆਰ ਪ੍ਰਣਾਲੀ ਦਾ ਕੀਤਾ ਸਫਲ...
    • punjabi athletes dominate visalia senior games 2026
      ਵਿਸਾਲੀਆ ਸੀਨੀਅਰ ਗੇਮਜ਼ 2026 'ਚ ਪੰਜਾਬੀ ਖਿਡਾਰੀਆਂ ਦਾ ਦਬਦਬਾ, ਕੁੱਲ 30 ਤਗਮੇ...
    • van and car burnt
      ਅਣਪਛਾਤੇ ਵਿਅਕਤੀਆਂ ਵੱਲੋਂ ਲਾਈ ਗਈ ਅੱਗ ਕਾਰਨ ਵੈਨ ਤੇ ਕਾਰ ਸੜ ਕੇ ਸੁਆਹ
    • dream of going to italy
      ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
    • now salary given twice a month
      ਹੁਣ ਮਹੀਨੇ 'ਚ ਦੋ ਵਾਰ ਮਿਲੇਗੀ ਤਨਖ਼ਾਹ! PM ਬਾਲੇਨ ਨੇ ਲਾਗੂ ਕੀਤਾ ਨਵਾਂ ਨਿਯਮ
    • game in the market before donald trump s announcements earned billions
      ਡੋਨਾਲਡ ਟਰੰਪ ਦੇ ਐਲਾਨਾਂ ਤੋਂ ਪਹਿਲਾਂ ਹੀ ਬਾਜ਼ਾਰ 'ਚ ਗੁਪਤ ਖੇਡ! ਕੁਝ ਨਿਵੇਸ਼ਕਾਂ...
    • iran uturn on usa talks
      ਇਰਾਨ ਦਾ U-Turn ! ਇਸਲਾਮਾਬਾਦ 'ਚ ਅਮਰੀਕਾ ਨਾਲ ਗੱਲਬਾਤ ਲਈ ਹੋਇਆ 'ਰਾਜ਼ੀ'
    • russian military  luhansk region
      ਰੂਸ ਦਾ ਦਾਅਵਾ, ਲੁਹਾਨਸਕ ਖੇਤਰ 'ਤੇ ਪੂਰੀ ਤਰ੍ਹਾਂ ਕਰ ਲਿਆ ਕਬਜ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +