Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 24, 2026

    10:39:51 AM

  • hyderabad airport seizes 1 56 crore foreign currency

    ਹੈਦਰਾਬਾਦ ਹਵਾਈ ਅੱਡੇ 'ਤੇ DRI ਦੀ ਵੱਡੀ ਕਾਰਵਾਈ:...

  • starlink in warfield

    ਜੰਗ ਦੇ ਮੈਦਾਨ 'ਚ ਫੇਲ੍ਹ ਹੋਇਆ Starlink ! ਕਈ...

  • jalandhar  s famous kulhar pizza couple

    "ਮੈਂ ਰਹਾਂ ਜਾਂ ਨਾ ਰਹਾਂ, ਸਾਨੂੰ..!", ਹਸਪਤਾਲ ਤੋਂ...

  • iran us internet

    ਪੂਰੀ ਦੁਨੀਆ ਦਾ ਇੰਟਰਨੈੱਟ ਹੋ ਜਾਏਗਾ ਠੱਪ ! ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਬਾਜ਼ਾਰਾਂ ਦੇ ਸਮੇਂ 'ਚ ਵੱਡਾ ਫੇਰਬਦਲ; ਹੁਣ 8 ਵਜੇ ਹੀ ਬੰਦ ਹੋਣਗੀਆਂ ਦੁਕਾਨਾਂ! ਗੁਆਂਢੀ ਮੁਲਕ ਨੇ ਕੀਤਾ ਐਲਾਨ

INTERNATIONAL News Punjabi(ਵਿਦੇਸ਼)

ਬਾਜ਼ਾਰਾਂ ਦੇ ਸਮੇਂ 'ਚ ਵੱਡਾ ਫੇਰਬਦਲ; ਹੁਣ 8 ਵਜੇ ਹੀ ਬੰਦ ਹੋਣਗੀਆਂ ਦੁਕਾਨਾਂ! ਗੁਆਂਢੀ ਮੁਲਕ ਨੇ ਕੀਤਾ ਐਲਾਨ

  • Edited By Vandana,
  • Updated: 01 Jun, 2026 01:40 PM
Pakistan
market timings reshuffle
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਪੀ.ਟੀ.ਆਈ.):  ਦੇਸ਼ ਵਿਚ ਵਧ ਰਹੇ ਊਰਜਾ ਸੰਕਟ ਦੇ ਮੱਦੇਨਜ਼ਰ ਪਾਕਿਸਤਾਨ ਪ੍ਰਸ਼ਾਸਨ ਨੇ ਰਾਜਧਾਨੀ ਇਸਲਾਮਾਬਾਦ ਵਿੱਚ ਕਾਰੋਬਾਰਾਂ ਅਤੇ ਬਾਜ਼ਾਰਾਂ ਦੇ ਸਮੇਂ ਵਿੱਚ ਵੱਡਾ ਬਦਲਾਅ ਕੀਤਾ ਹੈ। ਸਰਕਾਰ ਵੱਲੋਂ ਚਲਾਈ ਜਾ ਰਹੀ ਖਰਚ ਵਿਚ ਕਟੌਤੀ ਦੀ ਮੁਹਿੰਮ ਦੇ ਤਹਿਤ ਹੁਣ ਸਾਰੇ ਬਾਜ਼ਾਰਾਂ ਨੂੰ ਰਾਤ 8 ਵਜੇ ਤੱਕ ਬੰਦ ਕਰਨ ਦਾ ਹੁਕਮ ਦਿੱਤਾ ਗਿਆ ਹੈ। ਇਹ ਨਵੇਂ ਨਿਯਮ ਸੋਮਵਾਰ (1 ਜੂਨ) ਤੋਂ ਲਾਗੂ ਹੋ ਗਏ ਹਨ। ਡਿਪਟੀ ਕਮਿਸ਼ਨਰ ਇਰਫਾਨ ਮੇਮਨ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਸੋਸ਼ਲ ਮੀਡੀਆ 'ਤੇ ਐਲਾਨ ਕੀਤਾ ਕਿ ਕਾਰੋਬਾਰਾਂ 'ਤੇ ਲਾਜ਼ਮੀ ਬੰਦਸ਼ ਪੂਰੇ ਹਫ਼ਤੇ ਲਾਗੂ ਰਹੇਗੀ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ:

-ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8:00 ਵਜੇ ਬੰਦ ਹੋਣਗੇ।
-ਰੈਸਟੋਰੈਂਟ, ਬੇਕਰੀਆਂ ਅਤੇ ਕਰਿਆਨੇ ਦੀਆਂ ਦੁਕਾਨਾਂ ਰਾਤ 10:00 ਵਜੇ ਤੱਕ ਖੁੱਲ੍ਹੀਆਂ ਰਹਿ ਸਕਣਗੀਆਂ।
-ਮੈਰਿਜ ਹਾਲ ਅਤੇ ਹੋਰ ਪ੍ਰੋਗਰਾਮ ਸਥਾਨ ਵੀ ਰਾਤ 10:00 ਵਜੇ ਤੱਕ ਬੰਦ ਕਰਨੇ ਹੋਣਗੇ।
-ਜ਼ਿਕਰਯੋਗ ਹੈ ਕਿ ਇਹ ਪਾਬੰਦੀਆਂ ਨਿੱਜੀ ਸਥਾਨਾਂ 'ਤੇ ਹੋਣ ਵਾਲੇ ਪ੍ਰੋਗਰਾਮਾਂ 'ਤੇ ਵੀ ਲਾਗੂ ਹੋਣਗੀਆਂ।

PunjabKesari

ਪੜ੍ਹੋ ਇਹ ਅਹਿਮ ਖ਼ਬਰ- ਜਾਪਾਨ ਨੇ ਵੀਜ਼ਾ ਫੀਸ 'ਚ ਕਰ'ਤਾ 30 ਗੁਣਾ ਵਾਧਾ! ਹੁਣ PR ਲੈਣੀ ਵੀ ਹੋਵੇਗੀ ਮੁਸ਼ਕਲ

ਪ੍ਰਸ਼ਾਸਨ ਨੇ ਕੁਝ ਜ਼ਰੂਰੀ ਸੇਵਾਵਾਂ ਨੂੰ ਇਨ੍ਹਾਂ ਪਾਬੰਦੀਆਂ ਤੋਂ ਮੁਕਤ ਰੱਖਿਆ ਹੈ। ਇਨ੍ਹਾਂ ਵਿੱਚ ਫਾਰਮੇਸੀਆਂ (ਮੈਡੀਕਲ ਸਟੋਰ), ਹਸਪਤਾਲ, ਪੈਟਰੋਲ ਪੰਪ, ਦੁੱਧ ਦੀਆਂ ਦੁਕਾਨਾਂ, ਖੇਡ ਸਹੂਲਤਾਂ ਅਤੇ ਕਾਲ ਸੈਂਟਰਾਂ ਦੇ ਨਾਲ-ਨਾਲ ਉਨ੍ਹਾਂ ਆਈ.ਟੀ. ਕੰਪਨੀਆਂ ਨੂੰ ਛੋਟ ਦਿੱਤੀ ਗਈ ਹੈ ਜੋ ਅੰਤਰਰਾਸ਼ਟਰੀ ਗਾਹਕਾਂ ਨੂੰ ਸੇਵਾਵਾਂ ਪ੍ਰਦਾਨ ਕਰਦੀਆਂ ਹਨ। ਪਾਕਿਸਤਾਨੀ ਅਧਿਕਾਰੀਆਂ ਅਨੁਸਾਰ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਕਾਰਨ ਊਰਜਾ ਦੀ ਸਪਲਾਈ 'ਤੇ ਭਾਰੀ ਦਬਾਅ ਪੈ ਰਿਹਾ ਹੈ। ਇਸ ਤੋਂ ਪਹਿਲਾਂ ਮਾਰਚ ਮਹੀਨੇ ਵਿੱਚ ਵੀ ਈਰਾਨ 'ਤੇ ਅਮਰੀਕੀ ਹਮਲੇ ਤੋਂ ਬਾਅਦ ਤੇਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਕਾਰਨ ਅਜਿਹੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ। ਸਰਕਾਰ ਦਾ ਮੁੱਖ ਉਦੇਸ਼ ਬਿਜਲੀ ਦੀ ਬਚਤ ਕਰਨਾ ਅਤੇ ਦੇਸ਼ ਦੇ ਡਿੱਗਦੇ ਊਰਜਾ ਭੰਡਾਰ ਨੂੰ ਸੰਭਾਲਣਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Market Hours
  • Business
  • Reshuffle
  • Energy Crisis
  • Pakistan
  • ਬਾਜ਼ਾਰਾਂ ਦਾ ਸਮਾਂ
  • ਕਾਰੋਬਾਰ
  • ਫੇਰਬਦਲ
  • ਊਰਜਾ ਸੰਕਚ
  • ਪਾਕਿਸਤਾਨ

ਦੁਨੀਆ ਭਰ 'ਚ ਮਸ਼ਹੂਰ ਗਾਇਕਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਜਾਣੋ ਕੌਣ ਹੈ ਲਾੜਾ

NEXT STORY

Stories You May Like

  • wheat price surge
    ਮਹਿੰਗਾਈ ਦਾ ਵੱਡਾ ਝਟਕਾ ! ਵਧ ਗਈਆਂ ਕਣਕ ਦੀਆਂ ਕੀਮਤਾਂ, ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
  • major reshuffle in the gst department
    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
  • trump suspends 8 it companies green card program
    ਟਰੰਪ ਦਾ 8 IT ਕੰਪਨੀਆਂ ਖਿਲਾਫ ਐਕਸ਼ਨ, ਟਾਟਾ-ਵਿਪਰੋ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਕੀਤਾ ਸਸਪੈਂਡ
  • major administrative reshuffle in up
    UP 'ਚ ਦੇਰ ਰਾਤ ਵੱਡਾ ਪ੍ਰਸ਼ਾਸਨਿਕ ਫੇਰਬਦਲ: 8 ADM ਅਤੇ 5 SDM ਸਮੇਤ 14 PCS ਅਧਿਕਾਰੀਆਂ ਦੇ ਤਬਾਦਲੇ
  • china laos airbase
    ਚੀਨ ਨੇ ਲਾਓਸ 'ਚ ਬਣਾਇਆ ਨਵਾਂ ਆਰਮੀ ਏਅਰਬੇਸ ! ਚਿੰਤਾ 'ਚ ਡੁੱਬੇ ਗੁਆਂਢੀ ਮੁਲਕ
  • sudden checking of various medical stores in tarn taran district
    ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਅਚਾਨਕ ਚੈਕਿੰਗ, ਕਈਆਂ ਨੇ ਕੀਤੀਆਂ ਦੁਕਾਨਾਂ ਬੰਦ
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • protest 6 metro stations  closed
    ਦਿੱਲੀ 'ਚ ਕਾਂਗਰਸ ਦਾ ਵੱਡਾ ਵਿਰੋਧ ਪ੍ਰਦਰਸ਼ਨ ਅੱਜ, 6 ਮੈਟਰੋ ਸਟੇਸ਼ਨ 4 ਵਜੇ ਤੱਕ ਬੰਦ
  • jalandhar  s famous kulhar pizza couple
    "ਮੈਂ ਰਹਾਂ ਜਾਂ ਨਾ ਰਹਾਂ, ਸਾਨੂੰ..!", ਹਸਪਤਾਲ ਤੋਂ ਸਾਹਮਣੇ ਆਈ ਕੁੱਲ੍ਹੜ ਪੀਜ਼ਾ...
  • punjab voters polling booths
    ਪੰਜਾਬ ਦੇ ਵੋਟਰਾਂ ਲਈ ਖ਼ਾਸ ਖ਼ਬਰ; ਸਾਰੇ ਪੋਲਿੰਗ ਬੂਥਾਂ ’ਤੇ ਅੱਜ ਤੋਂ ਲੱਗਣਗੇ...
  • the case registered against the bjp leader who raised his voice against drugs
    ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਭਾਜਪਾ ਆਗੂ ’ਤੇ ਦਰਜ ਕੇਸ ਤੁਰੰਤ ਵਾਪਸ ਹੋਵੇ...
  • big news for jalandhar residents court stays setting up of firecracker market
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ,...
  • route diversions jalandhar occasion of valmiki jayanti traffic police route plan
    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ...
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • punjab weather raining
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ Alert! 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ...
Trending
Ek Nazar
veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pokémon cards change man s fortune
      Pokémon ਕਾਰਡਾਂ ਨੇ ਬਦਲੀ ਕਿਸਮਤ, ਵਿਅਕਤੀ ਰਾਤੋ-ਰਾਤ ਬਣ ਗਿਆ 20 ਕਰੋੜ ਰੁਪਏ ਦਾ...
    • more than 50000 people died in europe this year due to extreme heat
      ਯੂਰਪ ’ਚ ਇਸ ਸਾਲ ਭਿਆਨਕ ਗਰਮੀ ਨਾਲ 50 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ
    • rapid fire shooting in a church during funeral rites
      ਅੰਤਿਮ ਰਸਮਾਂ ਦੌਰਾਨ ਚਰਚ 'ਚ ਚੱਲੀਆਂ ਤਾਬੜਤੋੜ ਗੋਲੀਆਂ ! 7 ਲੋਕਾਂ ਦੀ ਗਈ ਜਾਨ
    • us oil stocks at lowest level since 1982  diesel prices at record high
      1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ...
    • hate incidents and visa laws on the rise amidst
      ਅਮਰੀਕਾ 'ਚ ਭਾਰਤੀਆਂ ਦੀ ਵਿੱਤੀ ਤਰੱਕੀ ਦਰਮਿਆਨ ਵਧੇ ਨਫ਼ਰਤੀ ਮਾਮਲੇ ਤੇ ਵੀਜ਼ਾ...
    • incident in paris
      ਪੈਰਿਸ ਦੇ ਉਪਨਗਰ 'ਚ ਗੋਲੀਬਾਰੀ ; ਇੱਕ ਵਿਅਕਤੀ ਦੀ ਮੌਤ, ਸ਼ੱਕੀ ਗ੍ਰਿਫ਼ਤਾਰ
    • bilateral trade
      ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ...
    • the burden of debt is continuously rising globally
      ਦੁਨੀਆ ’ਤੇ ਲਗਾਤਾਰ ਵਧ ਰਿਹੈ ਕਰਜ਼ੇ ਦਾ ਬੋਝ, ਵਿਆਜ ’ਚ ਵਹਿ ਰਹੇ ਹਨ 300 ਲੱਖ...
    • emotional message
      ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...
    • incident in ship
      ਕਾਲੇ ਸਾਗਰ 'ਚ ਜਹਾਜ਼ ਨੂੰ ਲੱਗੀ ਅੱਗ ,  ਬਚਾਅ ਕਾਰਜ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +