Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    2:25:45 PM

  • h 1b visa

    H-1B ਵੀਜ਼ਾ ਧੋਖਾਧੜੀ ਦੀ ਜਾਂਚ ਸ਼ੁਰੂ, ਭਾਰਤੀ ਆਈਟੀ...

  • flood threat looms over punjab farmers

    ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ...

  • lpg consumers news

    ਪੰਜਾਬ ਦੇ LPG ਖ਼ਪਤਕਾਰਾਂ ਲਈ ਵੱਡੀ ਖ਼ਬਰ, 4...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਗੁਰਦੁਆਰਾ ਸਿੰਘ ਸਭਾ ਰੋਦੀਗੋ ਮਾਨਤੋਵਾ ਵਿਖੇ 5 ਜੁਲਾਈ ਨੂੰ ਸ਼ਹੀਦੀ ਸਮਾਗਮ ਤੇ ਵਿਦਿਆਲੇ ਦੀ ਪਹਿਲੀ ਵਰ੍ਹੇਗੰਢ

INTERNATIONAL News Punjabi(ਵਿਦੇਸ਼)

ਗੁਰਦੁਆਰਾ ਸਿੰਘ ਸਭਾ ਰੋਦੀਗੋ ਮਾਨਤੋਵਾ ਵਿਖੇ 5 ਜੁਲਾਈ ਨੂੰ ਸ਼ਹੀਦੀ ਸਮਾਗਮ ਤੇ ਵਿਦਿਆਲੇ ਦੀ ਪਹਿਲੀ ਵਰ੍ਹੇਗੰਢ

  • Edited By Inder Prajapati,
  • Updated: 21 Jun, 2026 12:20 AM
International
martyrdom celebration on july 5 at gurdwara singh sabha rodigo mantova
  • Share
    • Facebook
    • Tumblr
    • Linkedin
    • Twitter
  • Comment

ਬਰੇਸ਼ੀਆ (ਦਲਵੀਰ ਸਿੰਘ ਕੈਂਥ) - ਇਟਲੀ ਵਿੱਚ ਮਹਾਨ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਮੋਹਰੀ ਸੰਸਥਾ ਕਲਤੂਰਾ ਸਿੱਖ ਇਟਲੀ ਵੱਲੋਂ ਬੱਚਿਆਂ ਨੂੰ ਗੁਰਮੁਖੀ, ਗੁਰਬਾਣੀ ਅਤੇ ਸਿੱਖ ਵਿਰਸੇ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸ਼ਹੀਦ ਭਾਈ ਮਨੀ ਸਿੰਘ ਜੀ ਅਤੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਜਾਣਗੇ। ਇਸ ਦੇ ਨਾਲ ਹੀ ਸ਼ਹੀਦ ਭਾਈ ਮਨੀ ਸਿੰਘ ਜੀ ਗੁਰਮਤਿ ਵਿਦਿਆਲਾ ਇਟਲੀ ਦੀ ਪਹਿਲੀ ਵਰ੍ਹੇਗੰਢ ਵੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਵੇਗੀ।

ਪ੍ਰਬੰਧਕ ਕਮੇਟੀ ਅਤੇ ਕਲਤੂਰਾ ਸਿੱਖ ਇਟਲੀ ਦੇ ਸੇਵਾਦਾਰਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਨ੍ਹਾਂ ਗੁਰਮਤਿ ਮੁਕਾਬਲਿਆਂ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਗੁਰਬਾਣੀ, ਗੁਰੂ ਇਤਿਹਾਸ ਅਤੇ ਸਿੱਖ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਸਾਲ 2026 ਦਾ ਇਹ ਦੂਜਾ ਵੱਡਾ ਗੁਰਮਤਿ ਗਿਆਨ ਮੁਕਾਬਲਾ ਹੋਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਹੀਦ ਭਾਈ ਮਨੀ ਸਿੰਘ ਜੀ ਗੁਰਮਤਿ ਵਿਦਿਆਲਾ ਇਟਲੀ ਦੀ ਪਹਿਲੀ ਵਰ੍ਹੇਗੰਢ ਮੌਕੇ ਉਹ ਬੱਚੇ, ਜਿਨ੍ਹਾਂ ਨੇ ਵਿਦਿਆਲੇ ਵਿੱਚ ਗੁਰਬਾਣੀ ਦੀ ਸੰਥਿਆ ਪ੍ਰਾਪਤ ਕੀਤੀ ਹੈ, ਐਤਵਾਰ ਦੇ ਦੀਵਾਨਾਂ ਦੌਰਾਨ ਗੁਰਬਾਣੀ ਦਾ ਜਾਪ ਕਰਨਗੇ। ਇਸ ਵਿਸ਼ੇਸ਼ ਸਮਾਗਮ ਨੂੰ ਲੈ ਕੇ ਇਟਲੀ ਵੱਸਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਅਤੇ ਉਤਸੁਕਤਾ ਦੇਖੀ ਜਾ ਰਹੀ ਹੈ।

PunjabKesari

ਮੁਕਾਬਲੇ ਦੀਆਂ ਮੁੱਖ ਵਿਸ਼ੇਸ਼ਤਾਵਾਂ
ਇਨ੍ਹਾਂ ਮੁਕਾਬਲਿਆਂ ਨੂੰ 4 ਵੱਖ-ਵੱਖ ਉਮਰ ਵਰਗਾਂ ਵਿੱਚ ਵੰਡਿਆ ਗਿਆ ਹੈ:

ਪਹਿਲਾ ਗਰੁੱਪ: 5 ਤੋਂ 8 ਸਾਲ
ਦੂਜਾ ਗਰੁੱਪ: 8 ਤੋਂ 11 ਸਾਲ
ਤੀਜਾ ਗਰੁੱਪ: 11 ਤੋਂ 14 ਸਾਲ
ਚੌਥਾ ਗਰੁੱਪ: 14 ਸਾਲ ਤੋਂ ਉੱਪਰ (ਸਾਰੇ)

ਇਹ ਮੁਕਾਬਲੇ ਲਿਖਤੀ ਰੂਪ ਵਿੱਚ ਹੋਣਗੇ। ਬੱਚਿਆਂ ਨੂੰ ਓਬਜੈਕਟਿਵ ਪੇਪਰ ਸ਼ੀਟ ਦਿੱਤੀ ਜਾਵੇਗੀ, ਜਿਸ ਵਿੱਚ ਸਹੀ ਜਵਾਬ 'ਤੇ ਨਿਸ਼ਾਨ ਲਗਾਉਣਾ ਹੋਵੇਗਾ। ਪੇਪਰ ਲਈ 40 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਸਾਰੇ ਸਵਾਲ 'ਕਲਤੂਰਾ ਸਿੱਖ' ਦੀ ਵੈੱਬਸਾਈਟ 'ਤੇ ਉਪਲਬਧ ਸਲੇਬਸ ਵਿੱਚੋਂ ਹੀ ਪੁੱਛੇ ਜਾਣਗੇ। ਪ੍ਰਬੰਧਕਾਂ ਵੱਲੋਂ ਹੁਮਹੁਮਾ ਕੇ ਪਹੁੰਚਣ ਦੀ ਅਪੀਲ

ਗੁਰਦੁਆਰਾ ਸਾਹਿਬ ਦੀਆਂ ਸੰਗਤਾਂ, ਪ੍ਰਬੰਧਕ ਕਮੇਟੀ ਅਤੇ ਕਲਤੂਰਾ ਸਿੱਖ ਦੇ ਸੇਵਾਦਾਰਾਂ ਨੇ ਸਮੂਹ ਇਟਲੀ ਨਿਵਾਸੀ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਜ਼ਰੂਰ ਲੈ ਕੇ ਪਹੁੰਚਣ। ਹਿੱਸਾ ਲੈਣ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ ਅਤੇ ਸ਼ਹੀਦਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
 

  • Gurdwara Singh Sabha Rodigo Mantova
  • Italy
  • Sikh heritage

ਤਹਿਰਾਨ ਦੇ ਐਲਾਨ ਮਗਰੋਂ ਘਬਰਾਇਆ ਇਜ਼ਰਾਈਲ! ਨੇਤਨਯਾਹੂ ਵੱਲੋਂ ਦੱਖਣੀ ਲੇਬਨਾਨ 'ਚ ਜੰਗਬੰਦੀ ਦੇ ਹੁਕਮ

NEXT STORY

Stories You May Like

  • gurmat gyan competition
    ਗੁਰਮਤਿ ਵਿਦਿਆਲੇ ਦੀ ਪਹਿਲੀ ਵਰ੍ਹੇਗੰਢ ਮੌਕੇ ਕਰਵਾਏ ਵਿਸ਼ਾਲ ਗੁਰਮਤਿ ਗਿਆਨ ਮੁਕਾਬਲੇ
  • resolution passed regarding bhai harnam singh dhumman
    ਫਰਾਂਸ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਭਾਈ ਹਰਨਾਮ ਸਿੰਘ ਧੁੰਮਾਂ ਸਬੰਧੀ ਮਤਾ ਪਾਸ
  • kirtan darbar organized
    ਇਟਲੀ : ਨੋਵੇਲਾਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਆਯੋਜਿਤ
  • ruckus at gurdwara singh shaheedan sohana
    ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ, ਤਣਾਅਪੂਰਨ ਬਣਿਆ ਮਾਹੌਲ
  • special event to be held at harike pattan on july 14
    ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੁਰਮਾਨ: ਹਰੀਕੇ ਪੱਤਣ ਵਿਖੇ 14 ਜੁਲਾਈ ਨੂੰ ਹੋਵੇਗਾ ਵਿਸ਼ੇਸ਼ ਸਮਾਗਮ
  • gurmat event
    ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਇਆ ਵਿਸ਼ਾਲ ਗੁਰਮਤਿ ਸਮਾਗਮ
  • event organized
    ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆ ਦੀ 76ਵੀਂ ਬਰਸੀ ਨੂੰ ਸਮਰਪਿਤ ਸਮਾਗਮ ਆਯੋਜਿਤ
  • function wedding anniversary of sri guru arjan dev ji and mata ganga
    ਕੋਰੈਜੋ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਮਾਤਾ ਗੰਗਾ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ 3,4 ਅਤੇ 5 ਜੁਲਾਈ ਨੂੰ
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
Trending
Ek Nazar
india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • australia india urainum deal
      ਭਾਰਤ ਨੂੰ ਯੂਰੇਨੀਅਮ ਸਪਲਾਈ ਕਰੇਗਾ ਆਸਟ੍ਰੇਲੀਆ, PM ਮੋਦੀ ਦੀ ਮੌਜੂਦਗੀ 'ਚ ਹੋਇਆ...
    • people killed in pakistan
      ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ
    • 2 cricketers shot dead during an ongoing match
      ਚੱਲਦੇ ਮੈਚ 'ਚ 2 ਕ੍ਰਿਕਟਰਾਂ ਦਾ ਗੋਲ਼ੀ ਮਾਰ ਕੇ ਕਤਲ ! ਪਾਕਿਸਤਾਨ 'ਚ ਮਚੀ ਹਾਹਾਕਾਰ
    • indian students in canada
      ਕੈਨੇਡਾ ’ਚ ਭਾਰਤੀ ਵਿਦਿਆਰਥੀਆਂ ਨਾਲ ਲੱਖਾਂ ਦੀ ਠੱਗੀ! ਦੋ ਵਿਅਕਤੀਆਂ ਖਿਲਾਫ ਮਾਮਲੇ...
    • indian engineer arrested in us
      ਪਤਨੀ ਦਾ ਕਤਲ ਕਰ ਪ੍ਰੇਮਿਕਾ ਨੂੰ ਭੇਜੀ ਲਾਸ਼ ਦੀ ਫੋਟੋ, US 'ਚ ਭਾਰਤੀ ਇੰਜੀਨੀਅਰ...
    • k2 plane incident
      ਸ਼ਾਰਜਾਹ ਤੋਂ ਆਉਂਦਾ ਜਹਾਜ਼ ਹੋ ਗਿਆ ਕ੍ਰੈਸ਼ ! ਸਮੁੰਦਰ ਹੇਠੋਂ ਲੱਭਿਆ ਮਲਬਾ, ਸਵਾਰ...
    • us iran conflict
      ਅਮਰੀਕਾ-ਈਰਾਨ ਵਿਚਾਲੇ ਜੰਗ ਹੋਈ ਤੇਜ਼ ! ਚਾਬਹਾਰ ਸਣੇ ਕਈ ਸ਼ਹਿਰਾਂ 'ਤੇ ਭਾਰੀ...
    • strait of hormuz
      'ਹੋਰਮੁਜ਼' ਖੋਲ੍ਹਣ ਨੂੰ ਲੈ ਕੇ ਈਰਾਨ ਦਾ ਵੱਡਾ ਬਿਆਨ ਆਇਆ ਸਾਹਮਣੇ
    • melbourne resonates with modi modi slogans
      'ਮੋਦੀ-ਮੋਦੀ' ਦੇ ਨਾਅਰਿਆਂ ਨਾਲ ਗੂੰਜਿਆ ਮੈਲਬੌਰਨ, ਸ਼ਾਨਦਾਰ ਹੋਏ ਸਵਾਗਤ 'ਤੇ...
    • italian owner convicted of late satnam singh  s death sentenced to 16 years
      ਸੱਚ ਦੀ ਹੋਈ ਜਿੱਤ: ਮਰਹੂਮ ਸਤਨਾਮ ਸਿੰਘ ਦੀ ਮੌਤ ਦੇ ਦੋਸ਼ੀ ਇਟਾਲੀਅਨ ਮਾਲਕ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +