ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਹੈਮਿਲਟਨ ਸ਼ਹਿਰ ਵਿੱਚ ਹੋਈ ਪ੍ਰਸਿੱਧ ‘ਅਰਾਊਂਡ ਦ ਬੇ’ ਦੌੜ ਦੌਰਾਨ ਮੀਂਹ ਦੇ ਬਾਵਜੂਦ ਕਰੀਬ 9,000 ਦੌੜਾਕਾਂ ਨੇ ਹਿੰਮਤ ਦਿਖਾਉਂਦਿਆਂ ਭਾਗ ਲਿਆ ਅਤੇ ਇੱਕ ਹਸਪਤਾਲ ਦੀ ਚੈਰਿਟੀ ਲਈ ਲਗਭਗ 4 ਲੱਖ 70 ਹਜ਼ਾਰ ਡਾਲਰ ਇਕੱਤਰ ਕਰਨ ਦਾ ਸਲਾਘਾਯੋਗ ਉਪਰਾਲਾ ਕੀਤਾ ਹੈ। 132ਵੀਂ ਦੌੜ 'ਚ ਹਰ ਉਮਰ ਦੇ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਦੌੜ ਦੌਰਾਨ ਮੀਂਹ ਦੇ ਬਾਵਜੂਦ ਦੌੜਾਕਾਂ ਦੀ ਜਜ਼ਬੇ 'ਚ ਕੋਈ ਕਮੀ ਨਹੀਂ ਆਈ।
ਪ੍ਰਾਪਤ ਜਾਣਕਾਰੀ ਅਨੁਸਾਰ ਇਕੱਠੀ ਕੀਤੀ ਗਈ ਰਕਮ ਜੌਸਫ ਸੈਂਟ ਹੈਲਥਕੇਅਰ ਹੈਲਮਟਨ ਨੂੰ ਦਾਨ ਦਿੱਤੀ ਜਾਵੇਗੀ, ਜਿਸਦਾ ਇਸਤੇਮਾਲ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬੀ ਨੌਜਵਾਨ ਦੀ ਇਟਲੀ 'ਚ ਸ਼ੱਕੀ ਹਾਲਾਤ 'ਚ ਮੌਤ, ਪਿੰਡ ਕਾਕੜਾ 'ਚ ਹੋਇਆ ਸਸਕਾਰ
NEXT STORY