Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    7:06:23 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • india s first geo imaging satellite launched

    ISRO ਨੇ ਰਚਿਆ ਇਤਿਹਾਸ: ਭਾਰਤ ਦਾ ਪਹਿਲਾ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ : ਪ੍ਰਵਾਸੀ ਮਜ਼ਦੂਰਾਂ ਦੇ ਹੱਕਾਂ ਅਤੇ ਅਧਿਕਾਰਾਂ ਲਈ ਵਿਸ਼ਾਲ ਮੁਜ਼ਾਹਰਾ 21 ਅਪ੍ਰੈਲ ਨੂੰ

INTERNATIONAL News Punjabi(ਵਿਦੇਸ਼)

ਇਟਲੀ : ਪ੍ਰਵਾਸੀ ਮਜ਼ਦੂਰਾਂ ਦੇ ਹੱਕਾਂ ਅਤੇ ਅਧਿਕਾਰਾਂ ਲਈ ਵਿਸ਼ਾਲ ਮੁਜ਼ਾਹਰਾ 21 ਅਪ੍ਰੈਲ ਨੂੰ

  • Edited By Vandana,
  • Updated: 15 Apr, 2022 06:15 PM
Italy
massive demonstration for rights and entitlements of migrant workers on april 21
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਕੈਂਥ): ਇਟਲੀ ਵਿੱਚ ਪ੍ਰਵਾਸੀਆਂ ਮਜ਼ਦੂਰਾਂ ਨੂੰ ਜਿੱਥੇ ਸਾਰਾ ਦਿਨ ਹੱਢ ਭੰਨਵੀਂ ਮਿਹਨਤ ਮੁਸ਼ਕਤ ਕਰਕੇ ਦੋ ਵਕਤ ਦੀ ਰੋਟੀ ਨਸੀਬ ਹੁੰਦੀ ਹੈ ਉੱਥੇ ਆਪਣੇ ਹੱਕਾਂ ਅਤੇ ਅਧਿਕਾਰਾਂ ਨੂੰ ਹਾਸਿਲ ਕਰਨ ਲਈ ਵੀ ਕਦੇ ਆਪਣਿਆਂ ਨਾਲ ਤੇ ਕਦੇ ਬੇਗਾਨਿਆਂ ਨਾਲ ਸਦਾ ਹੀ ਸੰਘਰਸ਼ ਕਰਨਾ ਪੈ ਰਿਹਾ ਹੈ।ਪ੍ਰਵਾਸੀਆਂ ਦੀ ਇਸ ਲੜਾਈ ਵਿੱਚ ਇਟਲੀ ਭਰ ਦੀਆਂ ਭਰਾਤਰੀ ਜੱਥੇਬੰਦੀਆਂ ਵੀ ਬੇਸ਼ੱਕ "ਹਾਅ” ਦਾ ਅਕਸਰ ਨਾਅਰਾ ਮਾਰਦੀਆਂ ਹਨ ਪਰ ਇਸ ਦੇ ਬਾਵਜੂਦ ਪ੍ਰਵਾਸੀਆਂ ਨੂੰ ਹੁਣ ਤੱਕ ਇਟਲੀ ਵਿੱਚ ਉਹ ਰੁਤਬਾ ਜਾਂ ਮਾਣ ਸਤਿਕਾਰ ਨਹੀਂ ਮਿਲ ਸਕਿਆ ਜਿਹੜਾ ਕਿ ਅਮਰੀਕਾ, ਕੈਨੇਡਾ ਜਾਂ ਕਈ ਹੋਰ ਦੇਸ਼ਾਂ ਵਿੱਚ ਮਿਲ ਰਿਹਾ ਹੈ।ਇਟਲੀ ਦੇ ਪ੍ਰਵਾਸੀਆਂ ਨੂੰ ਉਹਨਾਂ ਦੇ ਬਣਦੇ ਹੱਕ ਅਤੇ ਅਧਿਕਾਰ ਦੁਆਉਣ ਲਈ ਭਾਰਤੀ ਭਾਈਚਾਰੇ ਦੀ ਨਾਮੀ ਸੰਸਥਾ "ਇੰਡੀਅਨ ਕਮਿਊਨਿਟੀ ਇਨ ਲਾਸੀਓ ਸਦਾ ਹੀ ਮੋਹਰਲੀ ਕਤਾਰ ਵਿੱਚ ਖੜ੍ਹਦੀ ਹੈ।

ਜਿਸ ਨੂੰ ਮਜ਼ਦੂਰਾਂ ਦੇ ਹੱਕਾਂ ਦੀ ਲੜਾਈ ਲੜਦਿਆਂ ਨੂੰ 6 ਸਾਲ ਬੀਤ ਚੁੱਕੇ ਹਨ ਅਫ਼ਸੋਸ ਸਰਕਾਰਾਂ ਬਦਲ ਗਈਆਂ, ਬਹੁਤ ਗੱਲਾਂ ਕੀਤੀਆਂ ਗਈਆਂ ਪਰ ਪਰਵਾਸੀ ਮਜ਼ਦੂਰਾਂ ਲਈ ਸਥਿਤੀ ਅਸਲ ਵਿੱਚ ਹਮੇਸ਼ਾ ਇੱਕੋ ਜਿਹੀ ਰਹੀ ਹੈ। ਨਿਵਾਸ ਪਰਮਿਟ ਤੋਂ ਬਿਨਾਂ ਉਹ ਆਪਣੀ ਸਥਿਤੀ ਨੂੰ ਠੀਕ ਕਰਨ ਦੇ ਯੋਗ ਨਹੀਂ ਹੋਏ ਹਨ। ਜਿਨ੍ਹਾਂ ਨੇ ਆਪਣੇ ਨਿਵਾਸ ਪਰਮਿਟ ਦਾ ਨਵੀਨੀਕਰਨ ਕਰਨਾ ਹੁੰਦਾ ਹੈ, ਉਹਨਾਂ ਨੂੰ ਅਕਸਰ ਬਹੁਤ ਲੰਮਾ ਸਮਾਂ ਉਡੀਕ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ। ਜਿਵੇਂ ਕਿ ਵਾਰ-ਵਾਰ ਜ਼ਿਕਰ ਹੋ ਰਿਹਾ ਹੈ। ਕਾਨੂੰਨਾਂ ਨੇ ਸਿਰਫ ਏਜੰਟਾਂ ਅਤੇ ਅਮੀਰ ਵਰਗ ਦੇ ਲੋਕਾਂ ਦੇ ਹੀ ਘਰ ਭਰੇ ਹਨ ਅਤੇ ਪ੍ਰਵਾਸੀਆਂ ਦੀਆਂ ਮੁਢਲੀਆਂ ਲੋੜਾਂ ਨੂੰ ਵੀ ਨਜ਼ਰ ਅੰਦਾਜ਼ ਕੀਤਾ ਹੈ। ਇਟਲੀ 'ਚ ਬਹੁਤ ਸਾਰੇ ਹਾਲੇ ਵੀ ਅਜਿਹੇ ਪ੍ਰਵਾਸੀ ਹਨ, ਜੋ ਆਪਣਾ ਘਰ ਚਲਾਉਣ ਲਈ ਦਿਨ-ਰਾਤ  ਮਿਹਨਤ ਕਰਦੇ ਹਨ ਪਰ ਆਪਣੀ ਲੁੱਟ-ਖਸੁੱਟ ਹੋਣ ਤੋਂ ਬਾਅਦ ਆਪਣੇ ਪੇਪਰ ਗਵਾ ਚੁੱਕੇ ਹਨ।

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕੀ ਫ਼ੌਜ ਵੱਲੋਂ 4 ਸਿੱਖਾਂ ਨੂੰ ਦਾੜ੍ਹੀ ਕੱਟਣ ਦੇ ਹੁਕਮ, ਕੀਤਾ ਅਦਾਲਤ ਦਾ ਰੁਖ਼

ਕਈ ਮਾਲਕ ਜ਼ਿਆਦਾ ਕੰਮ ਅਤੇ ਘੱਟ ਤਨਖਾਹਾਂ ਨਾਲ ਪ੍ਰਵਾਸੀਆਂ ਤੋਂ  ਫਾਇਦਾ ਉਠਾਉਂਦੇ ਹਨ ਅਤੇ ਉਹਨਾਂ ਨੂੰ ਅਕਸਰ ਦਰਦਨਾਕ ਅਤੇ ਖ਼ਤਰਨਾਕ ਹਾਲਤਾਂ ਵਿੱਚ ਰਹਿਣ ਲਈ ਮਜ਼ਬੂਰ ਕਰਦੇ ਹਨ।ਅਜਿਹੀਆਂ ਸਥਿਤੀਆਂ ਵਿੱਚ ਕੋਈ ਵੀ ਪ੍ਰਵਾਸੀ ਮਜ਼ਦੂਰ ਸ਼ੌਂਕ ਨਾਲ ਨਹੀ ਸਗੋਂ ਮਜ਼ਬੂਰੀਆ ਵਿੱਚ ਘਿਰੀਆ ਬੇਵੱਸੀ ਦੇ ਆਲਮ ਵਿੱਚ ਰਹਿੰਦਾ ਹੈ।ਇੰਡੀਅਨ ਕਮਿਊਨਿਟੀ ਇਨ ਲਾਸੀਓ ਦੇ ਪ੍ਰਧਾਨ ਗੁਰਮੁੱਖ ਸਿੰਘ ਹਜ਼ਾਰਾ ਨੇ ਇਟਾਲੀਅਨ ਪੰਜਾਬੀ ਪ੍ਰੈੱਸ ਨੂੰ ਇਟਲੀ ਦੇ ਪ੍ਰਵਾਸੀ ਮਜ਼ਦੂਰਾਂ ਦੇ ਹੱਕਾਂ ਦੀ ਗੱਲ ਕਰਦਿਆਂ ਦੱਸਿਆ ਕਿ ਉਹਨਾਂ ਦੀ ਸੰਸਥਾ ਸਿਰਫ਼ ਭਾਰਤੀ ਪ੍ਰਵਾਸੀਆਂ ਦੇ ਨਾਲ ਹੀ ਨਹੀਂ ਸਗੋਂ ਬੰਗਲਾ ਦੇਸ਼ੀ ਮਜ਼ਦੂਰਾਂ ਦੇ ਨਾਲ ਵੀ ਮੋਢੇ ਨਾਲ ਮੋਢਾ ਲਾਕੇ ਖੜ੍ਹ ਰਹੀ ਹੈ ਤੇ ਹਾਲ ਹੀ ਵਿੱਚ ਉਹਨਾਂ ਦੀ ਸੰਸਥਾ ਦੇ ਕੁਝ ਨੁਮਾਇੰਦਿਆਂ ਨੇ ਪ੍ਰਵਾਸੀਆਂ ਦੇ ਬੱਚਿਆਂ ਨੂੰ ਇਟਾਲੀਅਨ ਨਾਗਰਿਕਤਾ ਦੇਣ ਦੀ ਸੰਭਾਵਨਾ ਬਾਰੇ ਗੱਲ ਕਰਨੀ ਸ਼ੁਰੂ ਕਰ ਦਿੱਤੀ ਹੈ ਜੋ ਇਟਲੀ ਵਿੱਚ ਜੰਮੇ ਬੱਚਿਆਂ ਅਤੇ ਆਉਣ ਵਾਲੇ ਸਮੇ ਵਿੱਚ ਜਨਮ ਲੈਣ ਵਾਲੇ ਬੱਚਿਆਂ ਨੂੰ ਇਟਾਲੀਅਨ ਨਾਗਰਿਕਤਾ ਦੇਣਾ ਉਹਨਾਂ ਦਾ ਹੱਕ ਹੈ।

ਪੜ੍ਹੋ ਇਹ ਅਹਿਮ ਖ਼ਬਰ- ਇਟਲੀ 'ਚ ਅਲੱਗ ਤਰੀਕੇ ਕਰ ਰਿਹਾ ਨੌਜਵਾਨ 'ਸਿੱਖੀ' ਦਾ ਪ੍ਰਚਾਰ

ਇਟਲੀ ਦੇ ਪ੍ਰਵਾਸੀ ਮਜ਼ਦੂਰਾਂ ਦੇ ਹੱਕ ਅਤੇ ਉਹਨਾਂ ਦੇ ਬਣਦੇ ਅਧਿਕਾਰ ਸਰਕਾਰ ਕੋਲੋਂ ਪ੍ਰਾਪਤ ਕਰਨ ਲਈ ਇੰਡੀਅਨ ਕਮਿਊਨਿਟੀ ਇਨ ਲਾਸੀਓ ਵੱਲੋਂ ਭਾਰਤੀ ਅਤੇ ਬੰਗਲਾ ਦੇਸ਼ੀ ਭਾਈਚਾਰੇ ਦੇ ਸਹਿਯੋਗ ਨਾਲ ਵਿਸ਼ਾਲ ਮੁਜ਼ਾਹਰਾ ਦਿਨ ਵੀਰਵਾਰ 21 ਅਪ੍ਰੈਲ 2022 ਨੂੰ ਬਾਅਦ ਦੁਪਹਿਰ 15.30 ਵਜੇ ਸ਼ਹਿਰ ਲਾਤੀਨਾ ਵਿੱਚ ਕੀਤਾ ਜਾ ਰਿਹਾ ਹੈ ਜਿਸ ਵਿੱਚ ਸੂਬੇ ਦੇ ਸਮੂਹ ਪ੍ਰਵਾਸੀ ਮਜ਼ਦੂਰਾਂ ਨੂੰ ਸਮੇਤ ਪਰਿਵਾਰ ਸਮੂਲੀਅਤ ਕਰਨ ਤਾਂ ਜੋ ਸਰਕਾਰ ਕੋਲ ਗੱਲ ਨੂੰ ਸੁਚੱਜੇ ਢੰਗ ਨਾਲ ਰੱਖਿਆ ਜਾ ਸਕੇ।ਸੰਸਥਾ ਵੱਲੋਂ ਪ੍ਰਮੁੱਖ ਤੌਰ 'ਤੇ ਪ੍ਰਵਾਸੀਆਂ ਲਈ ਜਿਹੜੀਆਂ ਮੰਗਾਂ ਸਰਕਾਰ ਕੋਲ ਪੇਸ਼ ਕੀਤੀਆਂ ਜਾ ਰਹੀਆਂ ਹਨ ਉਹ ਇਸ ਤਰ੍ਹਾਂ ਹਨ--

•ਕੰਮ ਅਤੇ ਨਿਵਾਸ ਦੀ ਸਵੈ-ਘੋਸ਼ਣਾ ਦੇ ਨਾਲ ਰਿਹਾਇਸ਼ੀ ਪਰਮਿਟ ਅਤੇ ਕਾਨੂੰਨ ਜਾਰੀ ਕਰਨਾ।

•ਰਿਹਾਇਸ਼ੀ ਪਰਮਿਟ ਦਾ ਨਵੀਕਰਨ ਨਿਵਾਸ ਪਰਮਿਟ ਦੇ ਨਾਲ ਪਰ ਰਿਹਾਇਸ਼ੀਸਰਟੀਫਿਕੇਟ ਤੋਂ ਬਿਨਾਂ ਜਿਸ ਨੇ ਦਸਤਾਵੇਜ਼ਾਂ ਦੀ ਵਿਕਰੀ ਲਈ ਕਾਲਾ ਬਜ਼ਾਰ ਬਣਾਇਆ ਹੈ।

•ਰਿਹਾਇਸ਼ੀ ਪਰਮਿਟ ਅਤੇ ਜਾਅਲੀ ਰਿਹਾਇਸ਼ੀ ਸਰਟੀਫਿਕੇਟ ਵੇਚਣ ਵਾਲੇ ਘਪਲੇਬਾਜਾਂ ਦਾ ਸ਼ਿਕਾਰ ਹੋਏ ਲੋਕਾਂ ਲਈ ਕੋਈ ਕਾਨੂੰਨੀ ਤਰੀਕੇ ਨਾਲ ਸੰਜੋਰਨੋ ਦਿਵਾਉਣਾ।

•ਉਨ੍ਹਾਂ ਪ੍ਰਵਾਸੀਆਂ ਲਈ ਇਟਲੀ ਵਾਪਸ ਆਉਣ ਦੀ ਤੁਰੰਤ ਸੰਭਾਵਨਾ ਜੋ ਕੋਵਿਡ -19 ਦੌਰਾਨ ਆਪਣੇ ਦੇਸ਼ਾਂ ਵਿੱਚ ਫਸੇ ਹੋਏ ਸਨ ਅਤੇ ਉਹਨਾਂ ਦੇ ਰਿਹਾਇਸ਼ੀ ਪਰਮਿਟ ਦੇ ਤੁਰੰਤ ਨਵੀਨੀਕਰਨ।

•ਵਧਦੀਆਂ ਕੀਮਤਾਂ ਨਾਲ ਨਾਲ ਮਜ਼ਦੂਰਾਂ ਦੀਆਂ ਤਨਖਾਹਾਂ ਵਧਾ ਕੇ ਉਹਨਾਂ ਦੀ ਜ਼ਿੰਦਗੀ ਜਿਉਣ ਵਿੱਚ ਮਦਦ ਕੀਤੀ ਜਾਵੇ।

ਇੰਡੀਅਨ ਕਮਿਊਨਿਟੀ ਇਨ ਲਾਸੀਓਵੱਲੋਂ ਇਟਾਲੀਅਨ ਮਜ਼ਦੂਰਾਂ ਨੂੰ ਵੀ ਮੁਜ਼ਾਹਰੇ ਵਿੱਚ ਪਹੁੰਚਣ ਲਈ ਅਪੀਲ ਕੀਤੀ ਗਈ ਹੈ ਤਾਂ  ਕਿਉਂਕਿ ਪ੍ਰਵਾਸੀ ਮਜ਼ਦੂਰਾਂ ਕੋਲ ਜਿੰਨੇ ਜ਼ਿਆਦਾ ਅਧਿਕਾਰ ਹੋਣਗੇ, ਸਾਰੇ ਮਜ਼ਦੂਰ ਉਹਨਾਂ ਹੀ ਮਜ਼ਬੂਤ ਹੋਣਗੇ ਤੇ ਘੱਟ ਸ਼ੋਸ਼ਿਤ ਹੋਣਗੇ।

  • Italy
  • Migrant Workers
  • Rights
  • Massive Demonstration
  • 21 April
  • ਇਟਲੀ
  • ਪ੍ਰਵਾਸੀ ਮਜ਼ਦੂਰ
  • ਹੱਕ
  • ਵਿਸ਼ਾਲ ਮੁਜ਼ਾਹਰਾ
  • 21 ਅਪ੍ਰੈਲ

ਯੇਰੂਸ਼ਲਮ: ਅਲ-ਅਕਸਾ ਮਸਜਿਦ ਕੰਪਲੈਕਸ 'ਚ ਪੁਲਸ ਨਾਲ ਝੜਪ 'ਚ 152 ਫਲਸਤੀਨੀ ਜ਼ਖਮੀ (ਤਸਵੀਰਾਂ)

NEXT STORY

Stories You May Like

  • panthic gathering
    ਜਰਮਨੀ ਦੇ ਗੁਰਦੁਆਰਾ ਸਾਹਿਬਾਨ ਦੀ ਅਹਿਮ ਪੰਥਕ ਇਕੱਤਰਤਾ 21 ਸਤੰਬਰ ਨੂੰ
  • vishal chaturvedi begins work on sequel to  hanuman ansh
    ਵਿਸ਼ਾਲ ਚਤੁਰਵੇਦੀ ਨੇ "ਹਨੂਮਾਨ ਅੰਸ਼" ਦੇ ਸੀਕਵਲ 'ਤੇ ਕੰਮ ਕੀਤਾ ਸ਼ੁਰੂ
  • nagar kirtan organized in nankana sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ
  • important news for instagram users
    Instagram ਯੂਜ਼ਰਸ ਲਈ ਅਹਿਮ ਖਬਰ! AI ਪ੍ਰੋਫਾਈਲ ਅਤੇ ਪੋਸਟਾਂ ਨੂੰ ਇਗਨੋਰ ਕਰਨਾ ਪਵੇਗਾ ਭਾਰੀ
  • pm giorgia meloni creates history
    ਇਟਲੀ ਦੀ PM ਜਾਰਜੀਆ ਮੇਲੋਨੀ ਨੇ ਰਚਿਆ ਇਤਿਹਾਸ ! ਤੋੜ'ਤਾ 80 ਸਾਲ ਪੁਰਾਣਾ ਰਿਕਾਰਡ
  • us deportation drive a challenge and a nightmare for indians
    ਅਮਰੀਕੀ ਦੇਸ਼ ਨਿਕਾਲਾ ਮੁਹਿੰਮ : ਭਾਰਤੀਆਂ ਲਈ ਚੁਣੌਤੀ ਅਤੇ ਸ਼ਸ਼ੋਪੰਜ ਵਾਲੀ
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • big incident in punjab
    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ ਨਗਨ ਹਾਲਤ 'ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • top professors dismissed
      ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ
    • german cultural center
      ਹਵਾਈ ਅੱਡੇ 'ਤੇ ਡਰੋਨ ਹਮਲੇ ਦੀ ਕੋਸ਼ਿਸ਼ ; ਜਰਮਨ ਸੱਭਿਆਚਾਰਕ ਕੇਂਦਰ ਬੰਦ ਕਰੇਗਾ...
    • donate pocket money
      ਨੇਪਾਲ ਹੜ੍ਹ ਪੀੜਤਾਂ ਦੀ ਮਦਦ ਲਈ ਸਕੂਲੀ ਵਿਦਿਆਰਥੀਆਂ ਨੇ ਤੋੜ'ਤੀਆਂ ਗੁੱਲਕਾਂ, ਦਾਨ...
    • 11 september holiday
      11 ਸਤੰਬਰ ਨੂੰ ਹੋ ਗਿਆ ਛੁੱਟੀ ਦਾ ਐਲਾਨ ! ਬੰਦ ਰਹਿਣਗੇ ਦਿੱਲੀ ਦੇ ਸਾਰੇ ਸਰਕਾਰੀ...
    • dr sp singh oberoi honored
      ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਕੈਲੀਫੋਰਨੀਆ ਟਰੱਸਟ ਦੇ ਪ੍ਰਧਾਨ ਰੰਧਾਵਾ...
    • security forces
      ਪਾਕਿਸਤਾਨ ਦੇ ਕੇਪੀਕੇ ਸੂਬੇ 'ਚ 15 ਅੱਤਵਾਦੀ ਢੇਰ
    • pregnant woman
      38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...
    • tibet earthquake
      ਹੜ੍ਹ ਮਗਰੋਂ ਆ ਗਿਆ ਭੂਚਾਲ ! ਨੇਪਾਲ 'ਚ ਮੁੜ ਵਧਿਆ 'ਖ਼ਤਰਾ'
    • flood threat in nepal
      ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ
    • trump on prince harry
      'ਮੈਂ ਖੁਸ਼ ਹਾਂ ਕਿ ਉਹ ਚਲੇ ਗਏ..!', ਪ੍ਰਿੰਸ ਹੈਰੀ ਦੇ ਪਰਿਵਾਰ ਸਣੇ ਬ੍ਰਿਟੇਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +