Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 19, 2026

    1:07:54 AM

  • indian women team defeats zimbabwe in just 53 balls

    ਮਹਿਲਾ ਟੀ-20 'ਚ ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ,...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜ਼ਬਰਦਸਤ ਧਮਾਕੇ ਨਾਲ ਕੰਬਿਆ ਬੇਰੂਤ, 30 ਦੀ ਮੌਤ ਤੇ ਸੈਂਕੜੇ ਜ਼ਖਮੀ (ਵੀਡੀਓਜ਼)

INTERNATIONAL News Punjabi(ਵਿਦੇਸ਼)

ਜ਼ਬਰਦਸਤ ਧਮਾਕੇ ਨਾਲ ਕੰਬਿਆ ਬੇਰੂਤ, 30 ਦੀ ਮੌਤ ਤੇ ਸੈਂਕੜੇ ਜ਼ਖਮੀ (ਵੀਡੀਓਜ਼)

  • Updated: 05 Aug, 2020 01:17 AM
International
massive explosion rocks beirut
  • Share
    • Facebook
    • Tumblr
    • Linkedin
    • Twitter
  • Comment

ਬੇਰੂਤ: ਲੇਬਨਾਨ ਦੀ ਰਾਜਧਾਨੀ ਬੇਰੂਤ ਵਿਚ ਦੋ ਵੱਡੇ ਧਮਾਕਿਆਂ ਦੀ ਖਬਰ ਮਿਲੀ ਹੈ, ਜਿਸ ਕਾਰਣ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ ਤੇ ਹੋਰ 2,500 ਦੇ ਨੇੜੇ ਲੋਕ ਜ਼ਖਮੀ ਹੋ ਗਏ ਹਨ। ਇਸ ਦੀ ਜਾਣਕਾਰੀ ਦੇਸ਼ ਦੇ ਸਿਹਤ ਮੰਤਰਾਲਾ ਵਲੋਂ ਦਿੱਤੀ ਗਈ ਹੈ।

PunjabKesari

BREAKING:
Massive explosion rocks #Beirut, cause unknown

MORE: https://t.co/k001zUvFum pic.twitter.com/VS9yh5InCl

— RT (@RT_com) August 4, 2020

 

ਲੇਬਨਾਨ ਦੇ ਸਿਹਤ ਮੰਤਰੀ ਹਮਦ ਹਸਨ ਨੇ ਕਿਹਾ ਕਿ ਧਮਾਕੇ ਵਿਚ ਹੁਣ ਤੱਕ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 2,500 ਦੇ ਨੇੜੇ ਲੋਕ ਜ਼ਖਮੀ ਹੋਏ ਹਨ। ਧਮਾਕੇ ਕਾਰਣ ਬੇਰੂਤ ਦੀ ਬੰਦਰਗਾਹ 'ਤੇ ਮੌਜੂਦ ਕਈ ਇਮਾਰਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਤੇ ਕੁਝ ਦਾ ਤਾਂ ਨਾਮੋ-ਨਿਸ਼ਾਨ ਤੱਕ ਮਿਟ ਗਿਆ। ਇੰਨਾਂ ਹੀ ਨਹੀਂ ਇਸ ਧਮਾਕੇ ਤੋਂ ਦੂਰ ਮੌਜੂਦ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਮਿਲੀ ਜਾਣਕਾਰੀ ਮੁਤਾਬਕ ਧਮਾਕੇ ਤੋਂ ਘੰਟਿਆਂ ਬਾਅਦ ਵੀ ਐਂਬੂਲੈਂਸਾਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾ ਰਹੀਆਂ ਹਨ।

PunjabKesari

ਇਸ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਬੇਰੂਤ ਦੇ ਕਈ ਹਸਪਤਾਲ ਜ਼ਖਮੀ ਲੋਕਾਂ ਨਾਲ ਭਰ ਗਏ ਹਨ। ਕੁਝ ਲੋਕਾਂ ਦਾ ਤਾਂ ਧਮਾਕੇ ਵਿਚ ਨਾਮੋ-ਨਿਸ਼ਾਨ ਤੱਕ ਹੀ ਪਤਾ ਹੀ ਨਹੀਂ ਲੱਗਿਆ।

DEVELOPING:
Explosion in #Beirut from another angle. The cause of the blast is unknown, but video footage captured the devastation wreaked on the city.

MORE: https://t.co/k001zUvFum pic.twitter.com/zXSQIvcxpY

— RT (@RT_com) August 4, 2020

 

ਇਸ ਦੌਰਾਨ ਲੇਬਨਾਨ ਦੇ ਜਨਰਲ ਸਕੱਤਰ ਅੱਬਾਸ ਇਬਰਾਹੀਮ ਨੇ ਕਿਹਾ ਕਿ ਇੰਨਾ ਵੱਡਾ ਧਮਾਕਾ ਕਿਸੇ ਧਮਾਕਾਖੇਜ਼ ਸਮੱਗਰੀ ਕਾਰਣ ਹੋਇਆ ਹੈ। ਸਥਾਨਕ ਟੀਵੀ ਚੈਨਲ ਐੱਲ.ਬੀ.ਸੀ. ਨੇ ਕਿਹਾ ਕਿ ਇਹ ਸਮੱਗਰੀ ਸੋਡੀਅਮ ਨਾਈਟ੍ਰੇਟ ਸੀ। ਅੱਬਾਸ ਨੇ ਕਿਹਾ ਕਿ ਸ਼ਹਿਰ ਬਹੁਤ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ।

That boom at 00:27!#BeirutExplosion

MORE: https://t.co/k001zUvFum pic.twitter.com/FzUCNlrbNR

— RT (@RT_com) August 4, 2020


ਰਾਸ਼ਟਰੀ ਨਿਊਜ਼ ਏਜੰਸੀ ਨੇ ਦੱਸਿਆ ਕਿ ਲੇਬਨਾਨ ਦੇ ਪ੍ਰਧਾਨ ਮੰਤਰੀ ਹਸਨ ਦੇਯਬ ਨੇ ਬੁੱਧਵਾਰ ਨੂੰ ਰਾਸ਼ਟਰੀ ਸੋਗ ਦਿਨ ਐਲਾਨ ਕੀਤਾ ਹੈ ਤਾਂ ਕਿ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਸਕੇ।

Two big explosions heard in Central Beirut this evening. Everyone is advised to stay calm. Any Indian community member in need of any help, may contact our helpline: Embassy of India, Beirut https://t.co/X5OKkNVmd6 pic.twitter.com/S1vwGm1vR6

— ANI (@ANI) August 4, 2020

ਇਸ ਦੇ ਨਾਲ ਹੀ ਲੇਬਨਾਨ ਵਿਚ ਭਾਰਤੀ ਅੰਬੈਸੀ ਵਲੋਂ ਹੈਲਪਲਾਈਨ ਨੰਬਰ ਵੀ ਜਾਰੀ ਕਰ ਦਿੱਤੇ ਗਏ ਹਨ। 

  • Beirut
  • explosion
  • ਬੇਰੂਤ
  • ਧਮਾਕਾ

ਟੈਨੇਸੀ ਨਦੀ 'ਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ: ਇਕ ਦੀ ਮੌਤ, ਤਿੰਨ ਬਚੇ

NEXT STORY

Stories You May Like

  • global economic forum  pakistan  30 countries
    ਗਲੋਬਲ ਆਰਥਿਕ ਮੰਚ 'ਤੇ ਪਾਕਿ ਦਾ ਵੱਡਾ ਕਦਮ; 30 ਤੋਂ ਵੱਧ ਦੇਸ਼ਾਂ ਦੀ ਕਰੇਗਾ ਅਗਵਾਈ
  • two boys dead on road accdent
    ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
  • boats collide
    ਕਾਂਗੋ ਤੋਂ ਵੱਡੀ ਖ਼ਬਰ : ਦੋ ਕਿਸ਼ਤੀਆਂ ਦੀ ਜ਼ਬਰਦਸਤ ਟੱਕਰ, ਘੱਟੋ-ਘੱਟ 30 ਲੋਕਾਂ ਦੀ ਮੌਤ
  • anti cancer drug  trade margin  30 percent  capped
    ਕੈਂਸਰ ਰੋਕੂ ਦਵਾਈਆਂ ’ਤੇ ਵਪਾਰ ਮਾਰਜਿਨ 30 ਫੀਸਦੀ ਤੱਕ ਰਹੇਗਾ ਸੀਮਤ
  • 75 years tremors
    75 ਸਾਲਾਂ 'ਚ ਸਭ ਤੋਂ ਸ਼ਕਤੀਸ਼ਾਲੀ ਭੂਚਾਲ ! ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪਨਾਮਾ, ਸਕੂਲਾਂ-ਦਫ਼ਤਰਾਂ 'ਚ ਛੁੱਟੀ
  • gurugram  two parties  stf team
    ਗੁਰੂਗ੍ਰਾਮ 'ਚ 2 ਧਿਰਾਂ ਵਿਚਾਲੇ ਜ਼ਬਰਦਸਤ ਝੜਪ, STF ਟੀਮ 'ਤੇ ਕੀਤਾ ਹਮਲਾ, ਕਾਂਸਟੇਬਲ ਜ਼ਖਮੀ
  • man dead on road accident
    ਟਰੈਕਟਰ-ਟਰਾਲੀ ਤੇ ਤੇਜ਼ ਰਫ਼ਤਾਰ ਕਾਰ ਦੀ ਜ਼ਬਰਦਸਤ ਟੱਕਰ, ਇਕ ਵਿਅਕਤੀ ਦੀ ਮੌਤ
  • 30 quintals of firecrackers seized from a residential house in the cantt area
    ਵਾਰਾਣਸੀ : ਕੈਂਟ ਖੇਤਰ ਦੇ ਰਿਹਾਇਸ਼ੀ ਮਕਾਨ ਤੋਂ 30 ਕੁਇੰਟਲ ਪਟਾਕੇ ਬਰਾਮਦ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran us escalation
      'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ ਨੇ ਅਮਰੀਕਾ ਨਾਲ ਜੰਗ ਖ਼ਤਮ...
    • school teachers body found a day after kidnapping in pasni
      ਪਾਸਨੀ 'ਚ ਅਗਵਾ ਤੋਂ ਇੱਕ ਦਿਨ ਬਾਅਦ ਸਕੂਲ ਅਧਿਆਪਕ ਦੀ ਲਾਸ਼ ਬਰਾਮਦ
    • china houthis
      ਹੂਤੀ ਬਾਗੀਆਂ ਦੀ ਮਦਦ ਕਰ ਰਿਹਾ ਚੀਨ ! ਮਿਡਲ ਈਸਟ 'ਚ ਹੋਰ ਵਧ ਸਕਦੈ ਤਣਾਅ
    • anti rape law fails in pakistan
      ਪਾਕਿਸਤਾਨ 'ਚ ਐਂਟੀ-ਰੇਪ ਕਾਨੂੰਨ ਫੇਲ੍ਹ: 5 ਸਾਲਾਂ 'ਚ 47 ਹਜ਼ਾਰ ਤੋਂ ਵੱਧ ਕੇਸ...
    • india maldives
      ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ...
    • europe protests
      ਫਰਾਂਸ ਮਗਰੋਂ ਕਈ ਯੂਰਪੀ ਦੇਸ਼ਾਂ 'ਚ ਫ਼ੈਲਿਆ ਪ੍ਰਦਰਸ਼ਨਾਂ ਦਾ ਸੇਕ ! ਸੜਕਾਂ 'ਤੇ...
    • chinese smart cars  record sensitive military data
      'ਜਾਸੂਸ' ਬਣੀਆਂ ਚੀਨ ਦੀਆਂ ਸਮਾਰਟ ਕਾਰਾਂ ! ਨਾਰਵੇ ਦੇ ਫੌਜੀ ਅਭਿਆਸ ਦੌਰਾਨ...
    • major news amidst india pakistan tension
      ਭਾਰਤ-ਪਾਕਿ ਤਣਾਅ ਵਿਚਾਲੇ ਵੱਡੀ ਖ਼ਬਰ ; ਏਅਰਸਪੇਸ 'ਤੇ ਲੱਗੇ ਬੈਨ 'ਚ ਹੋਇਆ ਵਾਧਾ
    • china  s dangerous plan
      ਚੀਨ ਦਾ ਖ਼ਤਰਨਾਕ ਪਲਾਨ: ਸਸਤੇ AI ਮਾਡਲਾਂ ਨਾਲ ਦੁਨੀਆ 'ਤੇ ਕਬਜ਼ਾ ਕਰਨ ਦੀ ਤਿਆਰੀ
    • saudi arab helicopter incident
      ਨਜਰਾਨ 'ਚ ਫੌਜੀ ਹੈਲੀਕਾਪਟਰ ਹੋ ਗਿਆ ਕ੍ਰੈਸ਼ ! ਦੋਵਾਂ ਜਵਾਨਾਂ ਦੀ ਗਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +