Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    10:54:53 AM

  • major encounter in punjab indiscriminate firing between police and accused

    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ...

  • trump aid for venezuela

    ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਦੀ ਮਦਦ ਲਈ ਅੱਗੇ ਆਏ...

  • indian market buoyed as crude oil prices near  70

    ਕੱਚੇ ਤੇਲ ਦੀਆਂ ਕੀਮਤਾਂ 70 ਡਾਲਰ ਦੇ ਨੇੜੇ ਪਹੁੰਚਣ...

  • emergency announced

    ਲੱਗ ਗਈ ਐਮਰਜੈਂਸੀ ! ਸਕੂਲ-ਕਾਲਜ ਸਭ ਬੰਦ, ਭੂਚਾਲ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵਾਸ਼ਿੰਗਟਨ
  • ਯਾਦਦਾਸ਼ਤ ਤੇ ਸਿੱਖਣ ਦੀ ਸਮਰੱਥਾ ਨੂੰ ਪ੍ਰਭਾਵਿਤ ਕਰ ਸਕਦਾ ਹੈ 'ਕੈਨੋਲਾ ਤੇਲ' : ਅਧਿਐਨ

INTERNATIONAL News Punjabi(ਵਿਦੇਸ਼)

ਯਾਦਦਾਸ਼ਤ ਤੇ ਸਿੱਖਣ ਦੀ ਸਮਰੱਥਾ ਨੂੰ ਪ੍ਰਭਾਵਿਤ ਕਰ ਸਕਦਾ ਹੈ 'ਕੈਨੋਲਾ ਤੇਲ' : ਅਧਿਐਨ

  • Updated: 08 Dec, 2017 01:39 PM
ਵਾਸ਼ਿੰਗਟਨ
materials  vulnerable  study
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ)— ਪੂਰੀ ਦੁਨੀਆ ਵਿਚ ਖਾਧ ਸਮੱਗਰੀ ਦੇ ਰੂਪ ਵਿਚ ਵਰਤਿਆ ਜਾਣ ਵਾਲਾ ਬਨਸਪਤੀ ਤੇਲ 'ਕੈਨੋਲਾ ਤੇਲ' ਦਿਮਾਗ 'ਤੇ ਉਲਟ ਪ੍ਰਭਾਵ ਪਾਉਂਦਾ ਹੈ। ਇਸ ਨਾਲ ਯਾਦਦਾਸ਼ਤ ਕਮਜ਼ੋਰ ਹੋਣ ਦੇ ਨਾਲ-ਨਾਲ ਸਿੱਖਣ ਦੀ ਸਮੱਰਥਾ ਵੀ ਪ੍ਰਭਾਵਿਤ ਹੁੰਦੀ ਹੈ। ਵਿਗਿਆਨਿਕ ਰਿਪੋਰਟ ਵਿਚ ਪ੍ਰਕਾਸ਼ਿਤ ਇਕ ਨਵੇਂ ਅਧਿਐਨ ਮੁਤਾਬਕ ਚੂਹਿਆਂ 'ਤੇ ਕੀਤੇ ਗਏ ਪ੍ਰਯੋਗ ਨਾਲ ਇਹ ਸਾਹਮਣੇ ਆਇਆ ਹੈ ਕਿ ਕੈਨੋਲਾ ਤੇਲ ਦੀ ਵਰਤੋਂ ਕਰਨ ਨਾਲ ਵਜ਼ਨ ਵੱਧਦਾ ਹੈ। ਅਮਰੀਕਾ ਦੀ ਟੈਮਪਲ ਯੂਨੀਵਰਸਿਟੀ ਦੇ ਪ੍ਰੋਫੈਸਰ ਡੋਮੇਨਿਕੋ ਦਾ ਕਹਿਣਾ ਹੈ,''ਕੈਨੋਲਾ ਤੇਲ ਦੀ ਵਰਤੋਂ  ਜ਼ਿਆਦਾ ਹੁੰਦੀ ਹੈ ਕਿਉਂਕਿ ਇਹ ਦੂਜੇ ਬਨਸਪਤੀ ਤੇਲਾਂ ਦੇ ਮੁਕਾਬਲੇ ਸਸਤਾ ਹੈ। ਇਸ ਦੇ ਵਿਗਿਆਪਨਾਂ ਵਿਚ ਇਸ ਤੇਲ ਨੂੰ ਸਿਹਤ ਲਈ ਵਧੀਆ ਦੱਸਿਆ ਜਾਂਦਾ ਹੈ।'' ਉਨ੍ਹਾਂ ਮੁਤਾਬਕ,''ਬਹੁਤ ਘੱਟ ਅਧਿਐਨਾਂ ਵਿਚ ਇਸ ਦਾਅਵੇ ਦੀ ਸੱਚਾਈ ਦੀ ਜਾਂਚ ਕੀਤੀ ਗਈ ਹੈ, ਖਾਸ ਤੌਰ 'ਤੇ ਦਿਮਾਗ ਦੇ ਮਾਮਲੇ ਵਿਚ।'' ਦਿਮਾਗ ਦੀ ਸਮਰੱਥਾ ਨੂੰ ਪ੍ਰਭਾਵਿਤ ਕਰਨ ਵਿਚ ਕੈਨੋਲਾ ਤੇਲ ਦੀ ਭੂਮਿਕਾ ਦਾ ਅਧਿਐਨ ਕਰ ਰਹੇ ਖੋਜ ਕਰਤਾਵਾਂ ਨੇ ਚੂਹਿਆਂ ਦੀ ਯਾਦਦਾਸ਼ਤ ਕਮਜ਼ੋਰ ਹੋਣ, ਐਮਿਲਾਇਡ ਜਮਾਂ ਹੋਣ ਅਤੇ ਅਲਜ਼ਾਈਮਰ ਬੀਮਾਰੀ ਦੌਰਾਨ ਹੋਣ ਵਾਲੀਆਂ ਨਾੜੀਆਂ ਸੰਬੰਧੀ ਸਮੱਸਿਆਵਾਂ 'ਤੇ ਧਿਆਨ ਕੇਂਦਰਿਤ ਕੀਤਾ।

  • ਸਮੱਗਰੀ
  • ਕਮਜ਼ੋਰ
  • ਅਧਿਐਨ
  • Materials
  • vulnerable
  • study

ਬੰਬ ਦੀ ਅਫਵਾਹ ਕਾਰਨ ਐੱਨ. ਆਰ. ਐੱਲ. ਦਫਤਰ ਨੂੰ ਕਰਵਾਇਆ ਗਿਆ ਖਾਲੀ

NEXT STORY

Stories You May Like

  • suryavanshi spoke on selection in team india
    ਸੁਫਨਾ ਪੂਰਾ ਹੋਇਆ, ਸ਼ਬਦਾਂ 'ਚ ਬਿਆਨ ਨ੍ਹੀਂ ਕਰ ਸਕਦਾ : ਟੀਮ ਇੰਡੀਆ 'ਚ ਚੋਣ 'ਤੇ ਬੋਲੇ ਸੂਰਿਆਵੰਸ਼ੀ
  • india is buying record oil from russia  oil prices expected to ease
    ਰੂਸ ਤੋਂ ਰਿਕਾਰਡ ਤੇਲ ਖ਼ਰੀਦ ਰਿਹੈ ਭਾਰਤ; ਤੇਲ ਦੀਆਂ ਕੀਮਤਾਂ ’ਚ ਨਰਮੀ ਆਉਣ ਦੀ ਉਮੀਦ
  • bumper growth in country  s exports  trade deficit widens
    ਦੇਸ਼ ਦੀ ਬਰਾਮਦ  ’ਚ ਬੰਪਰ ਵਾਧਾ, ਕੱਚੇ ਤੇਲ ਦੀ ਵਜ੍ਹਾ ਨਾਲ ਵਧਿਆ ਵਪਾਰ ਘਾਟਾ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • thieves steal copper and oil from transformers of two farmers
    ਚੋਰਾਂ ਨੇ ਦੋ ਕਿਸਾਨਾਂ ਦੇ ਟ੍ਰਾਂਸਫਾਰਮਰਾਂ ਤੋਂ ਤਾਂਬਾ ਤੇ ਤੇਲ ਕੀਤਾ ਚੋਰੀ
  • appeal to trump
    ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ
  • india has 9 10 days of crude oil reserves left c e e w
    ਭਾਰਤ ਕੋਲ ਬਚਿਆ ਹੈ 9-10 ਦਿਨ ਦਾ ਕੱਚੇ ਤੇਲ ਦਾ ਭੰਡਾਰ, ਜਾਣੋ ਕਿੱਥੇ ਦਿਸੇਗਾ ਇਸ ਦਾ ਅਸਰ
  • ethanol based petrol poses no threat to vehicle efficiency
    ਈਥੇਨੌਲ ਵਾਲੇ ਪੈਟਰੋਲ ਨਾਲ ਵਾਹਨਾਂ ਦੀ ਸਮਰੱਥਾ ਨੂੰ ਕੋਈ ਖਤਰਾ ਨਹੀਂ : ਨਿਤਿਨ ਗਡਕਰੀ
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ...
Trending
Ek Nazar
this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • the issue of cross border repression against sikhs resonated in geneva
      ਜਨੇਵਾ 'ਚ ਗੂੰਜਿਆ ਸਿੱਖਾਂ ਵਿਰੁੱਧ ਸਰਹੱਦੋਂ ਪਾਰ ਦਮਨ ਦਾ ਮੁੱਦਾ, ਵਰਲਡ ਸਿੱਖ...
    • grand opening of new diwan hall at guru nanak sikh gurdwara saygley
      ਗੁਰੂ ਨਾਨਕ ਸਿੱਖ ਗੁਰਦੁਆਰਾ ਸੈਜਲੀ ਸਟ੍ਰੀਟ ਵੁਲਵਰਹੈਪਟਨ ਵਿਖੇ ਨਵੇਂ ਦੀਵਾਨ ਹਾਲ...
    • iaea signals inspection of iran nuclear sites
      ‘ਪਰਮਾਣੂ ਟਿਕਾਣਿਆਂ ਦੀ ਜਾਂਚ ਹੋ ਕੇ ਰਹੇਗੀ’, ਈਰਾਨ ਦੀ ਨਾਂਹ-ਨੁੱਕਰ ਵਿਚਾਲੇ IAEA...
    • police action
      ਉੱਤਰ-ਪੱਛਮੀ ਪਾਕਿਸਤਾਨ 'ਚ ਛੇ ਅੱਤਵਾਦੀ ਢੇਰ
    • indian diaspora in us
      ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ
    • pok crisis escalates
      PoK 'ਚ ਅਗਲੇ 24 ਘੰਟੇ ਬੇਹੱਦ ਅਹਿਮ; ਪ੍ਰਸ਼ਾਸਨ ਅਤੇ ਪ੍ਰਦਰਸ਼ਨਕਾਰੀ ਆਏ ਆਹਮੋ-ਸਾਹਮਣੇ
    • iran us talk
      30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ
    • india on jk in unsc
      ਜੰਮੂ-ਕਸ਼ਮੀਰ ਦੇ ਮੁੱਦੇ 'ਤੇ ਭਾਰਤ ਨੇ ਫ਼ਿਰ ਘੇਰਿਆ ਪਾਕਿਸਤਾਨ ! UNSC 'ਚ ਦਿੱਤਾ...
    • ayatollah ali khamenei  funeral  narendra modi  president
      ਖਾਮੇਨੇਈ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ PM ਮੋਦੀ? ਈਰਾਨ ਦੇ ਰਾਸ਼ਟਰਪਤੀ ਨੇ...
    • five seater bike
      'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +