ਇੰਟਰਨੈਸ਼ਨਲ ਡੈਸਕ: ਅਯੁੱਧਿਆ ਵਿਚ 22 ਜਨਵਰੀ ਨੂੰ ਪ੍ਰਭੂ ਸ਼੍ਰੀ ਰਾਮ ਦੀ ਜਨਮਭੂਮੀ 'ਤੇ ਵਿਸ਼ਾਲ ਮੰਦਰ ਵਿਚ ਪ੍ਰਾਣ ਪ੍ਰਤਿਸ਼ਠਾ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿੱਥੇ ਸਮੁੱਚੇ ਦੇਸ਼ ਵਿਚ ਇਸ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਉੱਥੇ ਹੀ ਵਿਦੇਸ਼ਾਂ ਵਿਚ ਵੀ ਇਸ ਦੀ ਧੂਮ ਵੇਖਣ ਨੂੰ ਮਿੱਲ ਰਹੀ ਹੈ। ਇਸੇ ਤਹਿਤ ਮਾਰੀਸ਼ੀਅਸ ਵਿਚ 22 ਜਨਵਰੀ ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਝਾਕੀ ਦੇ ਮੁੱਦੇ ’ਤੇ ਝੁਕੀ ਮੋਦੀ ਸਰਕਾਰ! ਅਗਲੇ ਤਿੰਨ ਸਾਲਾਂ ਲਈ ਕੀਤਾ ਇਹ ਫ਼ੈਸਲਾ
ਮਾਰੀਸ਼ੀਅਸ ਸਰਕਾਰ ਨੇ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਗਮ ਦੇ ਮੱਦੇਨਜ਼ਰ 22 ਜਨਵਰੀ ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਸ਼ੁੱਕਰਵਾਰ ਨੂੰ 2 ਘੰਟਿਆਂ ਦੀ ਵਿਸ਼ੇਸ਼ ਬ੍ਰੇਕ ਦੇਣ ਦਾ ਐਲਾਨ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਊਦੀ ਅਰਬ 'ਚ ਹੁਨਰਮੰਦ ਪੇਸ਼ੇਵਰਾਂ ਲਈ ਨਵੇਂ 'ਰੈਜ਼ੀਡੈਂਸੀ ਪ੍ਰੋਗਰਾਮ' ਸ਼ੁਰੂ
NEXT STORY