Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 19, 2026

    1:50:35 AM

  • indian women team defeats zimbabwe in just 53 balls

    ਮਹਿਲਾ ਟੀ-20 'ਚ ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ,...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ 'ਚ ਭਾਰਤੀਆਂ ਦਾ ਰਹਿਣਾ ਹੋਇਆ ਔਖਾ, ਮੇਅਰ ਬੋਲੇ- ਨਿਸ਼ਾਨਾ ਬਣਾ ਕੀਤੇ ਜਾ ਰਹੇ ਹਮਲੇ

INTERNATIONAL News Punjabi(ਵਿਦੇਸ਼)

ਕੈਨੇਡਾ 'ਚ ਭਾਰਤੀਆਂ ਦਾ ਰਹਿਣਾ ਹੋਇਆ ਔਖਾ, ਮੇਅਰ ਬੋਲੇ- ਨਿਸ਼ਾਨਾ ਬਣਾ ਕੀਤੇ ਜਾ ਰਹੇ ਹਮਲੇ

  • Edited By Cherry,
  • Updated: 18 Jan, 2024 11:28 AM
Canada
mayors call for action as extortionists target indians south asians in canada
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ (ਏਜੰਸੀ) : ਭਾਰਤੀ ਅਤੇ ਦੱਖਣੀ ਏਸ਼ੀਆਈ ਵਪਾਰਕ ਭਾਈਚਾਰਿਆਂ ਖ਼ਿਲਾਫ਼ ਜ਼ਬਰਨ ਵਸੂਲੀ ਦੀਆਂ ਧਮਕੀਆਂ ਵਿੱਚ ‘ਚਿੰਤਾਜਨਕ’ ਵਾਧੇ ’ਤੇ ਚਿੰਤਾ ਜ਼ਾਹਰ ਕਰਦਿਆਂ, ਕੈਨੇਡਾ ਦੇ ਸ਼ਹਿਰ ਬਰੈਂਪਟਨ ਅਤੇ ਸਰੀ ਦੇ ਮੇਅਰਾਂ ਨੇ ਸਰਕਾਰ ਨੂੰ ਇਸ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਬਰੈਂਪਟਨ ਦੇ ਮੇਅਰ ਪੈਟਰਿਕ ਬ੍ਰਾਊਨ ਅਤੇ ਸਰੀ ਤੋਂ ਉਨ੍ਹਾਂ ਦੇ ਹਮਰੁਤਬਾ ਬਰੈਂਡਾ ਲਾਕ ਨੇ ਇਸ ਹਫ਼ਤੇ ਕੈਨੇਡਾ ਦੇ ਪਬਲਿਕ ਸੇਫਟੀ ਮੰਤਰੀ ਡੋਮਿਨਿਕ ਲੇਬਲੈਂਕ ਨੂੰ ਲਿਖੇ ਇੱਕ ਪੱਤਰ ਵਿੱਚ "ਜ਼ਬਰਨ ਵਸੂਲੀ ਦੀਆਂ ਕੋਸ਼ਿਸ਼ਾਂ ਅਤੇ ਗੋਲੀਬਾਰੀ ਸਮੇਤ ਹਿੰਸਕ ਕਾਰਵਾਈਆਂ" ਦੀ ਵੱਧ ਰਹੀ ਗਿਣਤੀ 'ਤੇ "ਡੂੰਘੀ ਚਿੰਤਾ" ਜ਼ਾਹਰ ਕੀਤੀ।

ਇਹ ਵੀ ਪੜ੍ਹੋ: ਵੱਡੀ ਖ਼ਬਰ, ਵਿਅਕਤੀ ਨੇ 8 ਸਾਲਾ ਭਤੀਜੀ ਸਣੇ 4 ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆਂ, ਫਿਰ ਕੀਤੀ ਖ਼ੁਦਕੁਸ਼ੀ

ਪੱਤਰ ਵਿੱਚ ਲਿਖਿਆ ਗਿਆ ਹੈ, "ਇਹ ਚਿੰਤਾਜਨਕ ਘਟਨਾਕ੍ਰਮ ਇਹਨਾਂ ਖ਼ਤਰਿਆਂ ਦੀ ਗੰਭੀਰਤਾ ਅਤੇ ਵਿਆਪਕ ਪ੍ਰਕਿਰਤੀ ਨੂੰ ਦਰਸਾਉਂਦਾ ਹੈ, ਜੋ ਮੁੱਖ ਤੌਰ 'ਤੇ ਭਾਰਤੀ ਅਤੇ ਦੱਖਣੀ ਏਸ਼ੀਆਈ ਵਪਾਰਕ ਭਾਈਚਾਰੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ।" ਮੇਅਰਾਂ ਨੇ ਕਿਹਾ ਕਿ ਰਾਇਲ ਕੈਨੇਡੀਅਨ ਮਾਉਂਟਿਡ ਪੁਲਸ (ਆਰ.ਸੀ.ਐੱਮ.ਪੀ.) ਅਤੇ ਪੀਲ ਰੀਜਨਲ ਪੁਲਸ ਸਮੇਤ ਸਥਾਨਕ ਪੁਲਸ ਵਿਭਾਗਾਂ ਨੇ "ਸਥਿਤੀ ਦੀ ਗੰਭੀਰਤਾ ਨੂੰ ਸਵੀਕਾਰ ਕੀਤਾ ਹੈ"। CP24 ਨਿਊਜ਼ ਚੈਨਲ ਦੇ ਅਨੁਸਾਰ, ਪੀਲ ਪੁਲਸ ਨੇ ਹਾਲ ਹੀ ਵਿੱਚ ਐਕਸਟੌਰਸ਼ਨ ਇਨਵੈਸਟੀਗੇਟਿਵ ਟਾਸਕ ਫੋਰਸ ਲਾਂਚ ਕੀਤੀ ਹੈ, ਜੋ ਹੁਣ ਜ਼ਬਰਨ ਵਸੂਲੀ ਦੀਆਂ 16 ਘਟਨਾਵਾਂ ਨਾਲ ਜੁੜੇ ਹਾਲਾਤਾਂ ਦੀ ਜਾਂਚ ਕਰ ਰਹੀ ਹੈ।  ਪੁਲਸ ਨੇ ਕਿਹਾ ਕਿ ਸ਼ੱਕੀ ਅਕਸਰ ਪੀੜਤ ਦੇ ਨਾਮ ਦੇ ਨਾਲ-ਨਾਲ ਉਨ੍ਹਾਂ ਦਾ ਫ਼ੋਨ ਨੰਬਰ, ਪਤਾ ਅਤੇ ਕਾਰੋਬਾਰੀ ਜਾਣਕਾਰੀ ਜਾਣਦੇ ਹਨ ਅਤੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨਾਲ ਸੰਪਰਕ ਕਰਦੇ ਹਨ, ਅਤੇ ਹਿੰਸਾ ਦੀਆਂ ਧਮਕੀਆਂ ਦੇ ਤਹਿਤ ਕਥਿਤ ਤੌਰ 'ਤੇ ਪੈਸੇ ਦੀ ਮੰਗ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ: ਕਤਲ ਦੇ ਖ਼ਤਰੇ ਦੀ ਚਿਤਾਵਨੀ ਤੋਂ ਬਾਅਦ ਬ੍ਰਿਟੇਨ ’ਚ ਘਬਰਾਏ ਖਾਲਿਸਤਾਨੀ ਸਮਰਥਕ

ਮੇਅਰਾਂ ਨੇ ਸਰਕਾਰ ਨੂੰ ਇਸ ਮੁੱਦੇ ਨੂੰ ਪਹਿਲ ਦੇਣ ਅਤੇ ਜ਼ਬਰਨ ਵਸੂਲੀ ਦੇ ਇਨ੍ਹਾਂ ਖ਼ਤਰਿਆਂ ਨਾਲ ਨਜਿੱਠਣ ਲਈ ਇਕ ਵਿਆਪਕ ਰਣਨੀਤੀ ਵਿਕਸਿਤ ਕਰਨ ਲਈ ਲੋੜੀਂਦੀਆਂ ਫੈਡਰਲ ਏਜੰਸੀਆਂ ਦੇ ਨਾਲ-ਨਾਲ ਸਥਾਨਕ ਅਤੇ ਸੂਬਾਈ ਅਧਿਕਾਰੀਆਂ ਨਾਲ ਜੁੜਨ ਦੀ ਅਪੀਲ ਕੀਤੀ। ਮੇਅਰਾਂ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਉਹਨਾਂ ਦੇ ਸਬੰਧਤ ਭਾਈਚਾਰਿਆਂ ਵਿੱਚ "ਡਰ ਪੈਦਾ ਕਰ ਦਿੱਤਾ" ਹੈ। ਬ੍ਰਾਊਨ ਨੇ CP24 ਨੂੰ ਕਿਹਾ ਕਿ ਉਹ ਚਾਹੁੰਦੇ ਹਨ ਕਿ ਜਸਟਿਨ ਟਰੂਡੋ ਸਰਕਾਰ ਇੱਕ ਸਪੱਸ਼ਟ ਸੰਦੇਸ਼ ਦੇਵੇ ਕਿ ਇਹਨਾਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 3 ਜਨਵਰੀ ਨੂੰ ਐਡਮੰਟਨ, ਅਲਬਰਟਾ ਵਿੱਚ ਪੁਲਸ ਨੇ ਘੋਸ਼ਣਾ ਕੀਤੀ ਕਿ ਉਹ ਇਸ ਖੇਤਰ ਵਿੱਚ 18 ਜਬਰਨ ਵਸੂਲੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਹਨ, ਜਿਨ੍ਹਾਂ ਬਾਰੇ ਉਹਨਾਂ ਦਾ ਮੰਨਣਾ ਹੈ ਕਿ ਇਹ ਅੱਗਜ਼ਨੀ ਅਤੇ ਡਰਾਈਵ-ਬਾਈ ਗੋਲੀਬਾਰੀ ਦੀ ਲੜੀ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਜਬਰੀ ਵਸੂਲੀ, ਗੋਲੀਬਾਰੀ ਅਤੇ ਅੱਗਜ਼ਨੀ ਨਾਲ ਸਬੰਧਤ 6 ਗ੍ਰਿਫ਼ਤਾਰੀਆਂ ਦੀ ਵੀ ਰਿਪੋਰਟ ਦਿੱਤੀ, ਜਿਸ ਵਿੱਚ 20 ਸਾਲਾ ਪਰਮਿੰਦਰ ਸਿੰਘ ਵੀ ਸ਼ਾਮਲ ਹੈ, ਜੋ ਹਥਿਆਰਾਂ ਨਾਲ ਸਬੰਧਤ 12 ਦੋਸ਼ਾਂ ਲਈ ਹਿਰਾਸਤ ਵਿੱਚ ਹੈ। ਹਸਨ ਡੇਂਬਿਲ (18), ਮਾਨਵ ਹੀਰ (18), ਰਵਿੰਦਰ ਸੰਦੂ (19) 'ਤੇ ਵੀ ਦੋਸ਼ ਲਗਾਇਆ ਗਿਆ ਸੀ ਪਰ ਹੁਣ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਆਪਣੇ ਹੀ ਦੇਸ਼ ਦੀ ਸੰਸਦ 'ਚ ਘਿਰੇ ਬ੍ਰਿਟਿਸ਼ PM ਸੁਨਕ, ਕਰਨਾ ਪਿਆ ਬਗਾਵਤ ਦਾ ਸਾਹਮਣਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 

  • Canada
  • Indian
  • extortionists
  • Mayor
  • Government
  • Action
  • ਕੈਨੇਡਾ
  • ਭਾਰਤੀ
  • ਜ਼ਬਰਨ ਵਸੂਲੀ
  • ਮੇਅਰ
  • ਸਰਕਾਰ
  • ਐਕਸ਼ਨ

ਮਿਜ਼ਾਈਲ ਹਮਲੇ ਤੋਂ ਬਾਅਦ ਪਾਕਿ ਨੇ ਈਰਾਨੀ ਰਾਜਦੂਤ ਨੂੰ ਕੱਢਿਆ

NEXT STORY

Stories You May Like

  • religious places targeted by thieves drug habits  police bust the gang
    ਨਸ਼ੇ ਦੀ ਪੂਰਤੀ ਲਈ ਧਾਰਮਿਕ ਸਥਾਨਾਂ ਨੂੰ ਚੋਰ ਬਣਾ ਰਹੇ ਨਿਸ਼ਾਨਾ! ਪੁਲਸ ਵੱਲੋਂ ਗਿਰੋਹ ਦਾ ਪਰਦਾਫ਼ਾਸ਼
  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • india  auto  norway  mayor  social media
    ਸ਼ਾਹੀ ਜ਼ਿੰਦਗੀ ਛੱਡ ਭਾਰਤ 'ਚ ਆਟੋ ਚਲਾ ਰਿਹਾ ਨਾਰਵੇ ਦਾ ਮੇਅਰ ! ਦੇਖ ਹਰ ਕੋਈ ਹੋਇਆ ਹੈਰਾਨ
  • claude ai black market for accounts shell companies being used
    ਚੀਨ 'ਚ ਪਾਬੰਦੀ ਦੇ ਬਾਵਜੂਦ, ਸ਼ੈੱਲ ਕੰਪਨੀਆਂ ਰਾਂਹੀ ਅੰਨ੍ਹੇਵਾਹ ਵੇਚੇ ਜਾ ਰਹੇ ਅਮਰੀਕੀ 'Claude AI' ਖਾਤੇ
  • elon musk furious over starlink delay in india
    ਭਾਰਤ ਵਿਚ ਸਟਾਰਲਿੰਕ ਦੀ ਦੇਰੀ ’ਤੇ ਭੜਕੇ ਐਲਨ ਮਸਕ, ਬੋਲੇ ‘ਬੇਹੱਦ ਪ੍ਰਭਾਵਸ਼ਾਲੀ ਕਾਰੋਬਾਰੀ’ ਪਾ ਰਹੇ ਨੇ ਅੜਿੱਕਾ!
  • punjabi students in canada
    ਕੈਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ ਚਿੰਤਾ ! ਪ੍ਰਾਈਵੇਟ ਕਾਲਜਾਂ ਦਾ ਮਾਮਲਾ ਪੁਲਸ ਹਵਾਲੇ
  • student visa rules in britain have become stricter
    ਬ੍ਰਿਟੇਨ 'ਚ ਸਟੂਡੈਂਟ ਵੀਜ਼ਾ ਨਿਯਮ ਹੋਏ ਹੋਰ ਸਖ਼ਤ, ਭਾਰਤੀ ਵਿਦਿਆਰਥੀਆਂ ਲਈ ਦਾਖ਼ਲਾ ਲੈਣਾ ਹੋਇਆ ਔਖਾ
  • ipsa punjabi school
    ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran us escalation
      'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ ਨੇ ਅਮਰੀਕਾ ਨਾਲ ਜੰਗ ਖ਼ਤਮ...
    • school teachers body found a day after kidnapping in pasni
      ਪਾਸਨੀ 'ਚ ਅਗਵਾ ਤੋਂ ਇੱਕ ਦਿਨ ਬਾਅਦ ਸਕੂਲ ਅਧਿਆਪਕ ਦੀ ਲਾਸ਼ ਬਰਾਮਦ
    • china houthis
      ਹੂਤੀ ਬਾਗੀਆਂ ਦੀ ਮਦਦ ਕਰ ਰਿਹਾ ਚੀਨ ! ਮਿਡਲ ਈਸਟ 'ਚ ਹੋਰ ਵਧ ਸਕਦੈ ਤਣਾਅ
    • anti rape law fails in pakistan
      ਪਾਕਿਸਤਾਨ 'ਚ ਐਂਟੀ-ਰੇਪ ਕਾਨੂੰਨ ਫੇਲ੍ਹ: 5 ਸਾਲਾਂ 'ਚ 47 ਹਜ਼ਾਰ ਤੋਂ ਵੱਧ ਕੇਸ...
    • india maldives
      ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ...
    • europe protests
      ਫਰਾਂਸ ਮਗਰੋਂ ਕਈ ਯੂਰਪੀ ਦੇਸ਼ਾਂ 'ਚ ਫ਼ੈਲਿਆ ਪ੍ਰਦਰਸ਼ਨਾਂ ਦਾ ਸੇਕ ! ਸੜਕਾਂ 'ਤੇ...
    • chinese smart cars  record sensitive military data
      'ਜਾਸੂਸ' ਬਣੀਆਂ ਚੀਨ ਦੀਆਂ ਸਮਾਰਟ ਕਾਰਾਂ ! ਨਾਰਵੇ ਦੇ ਫੌਜੀ ਅਭਿਆਸ ਦੌਰਾਨ...
    • major news amidst india pakistan tension
      ਭਾਰਤ-ਪਾਕਿ ਤਣਾਅ ਵਿਚਾਲੇ ਵੱਡੀ ਖ਼ਬਰ ; ਏਅਰਸਪੇਸ 'ਤੇ ਲੱਗੇ ਬੈਨ 'ਚ ਹੋਇਆ ਵਾਧਾ
    • china  s dangerous plan
      ਚੀਨ ਦਾ ਖ਼ਤਰਨਾਕ ਪਲਾਨ: ਸਸਤੇ AI ਮਾਡਲਾਂ ਨਾਲ ਦੁਨੀਆ 'ਤੇ ਕਬਜ਼ਾ ਕਰਨ ਦੀ ਤਿਆਰੀ
    • saudi arab helicopter incident
      ਨਜਰਾਨ 'ਚ ਫੌਜੀ ਹੈਲੀਕਾਪਟਰ ਹੋ ਗਿਆ ਕ੍ਰੈਸ਼ ! ਦੋਵਾਂ ਜਵਾਨਾਂ ਦੀ ਗਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +