Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    6:47:52 PM

  • aap government trying to suppress truth jairam thakur

    ਸੱਚ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ 'ਆਪ' ਸਰਕਾਰ :...

  • sukhpal khaira said bhagwant mann has turned punjab into a police state

    ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸ ਸਟੇਟ 'ਚ ਬਦਲਿਆ:...

  • ex soldier stabbed to death over old enmity

    ਪੰਜਾਬ 'ਚ ਵੱਡੀ ਵਾਰਦਾਤ : ਪੁਰਾਣੀ ਰੰਜ਼ਿਸ਼ ਤਹਿਤ...

  • manik goyal on punjab kesari raid

    ''ਆਪ' ਦਾ ਸਿੱਧਾ ਹਿਸਾਬ- ਸਾਡੇ ਮੁਤਾਬਕ ਖ਼ਬਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਪਿਆਰ ਦੀ ਨਵੀਂ ਮਿਸਾਲ: ਹਸਪਤਾਲ ਦੇ ਸਫਾਈ ਕਰਮਚਾਰੀ ਨੂੰ ਦਿਲ ਦੇ ਬੈਠੀ MBBS ਡਾਕਟਰ, ਕਰਵਾਇਆ ਵਿਆਹ

INTERNATIONAL News Punjabi(ਵਿਦੇਸ਼)

ਪਿਆਰ ਦੀ ਨਵੀਂ ਮਿਸਾਲ: ਹਸਪਤਾਲ ਦੇ ਸਫਾਈ ਕਰਮਚਾਰੀ ਨੂੰ ਦਿਲ ਦੇ ਬੈਠੀ MBBS ਡਾਕਟਰ, ਕਰਵਾਇਆ ਵਿਆਹ

  • Edited By Inder Prajapati,
  • Updated: 04 May, 2024 11:13 PM
International
mbbs doctor fell in love with a hospital cleaner  got married
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ - ਕਿਹਾ ਜਾਂਦਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਸਮੇਂ ਕਿਸੇ ਨਾਲ ਪਿਆਰ ਹੋ ਸਕਦਾ ਹੈ। ਪਿਆਰ ਉੱਚਾ-ਨੀਵਾਂ ਨਹੀਂ ਦੇਖਦਾ ਅਤੇ ਨਾ ਹੀ ਅਮੀਰੀ-ਗਰੀਬੀ ਦੇਖਦਾ ਹੈ। ਅਜਿਹੇ ਹੀ ਇੱਕ ਜੋੜੇ ਨੇ ਸਮਾਜ ਦੇ ਸਾਰੇ ਬੰਧਨਾਂ ਨੂੰ ਤੋੜ ਕੇ ਪਿਆਰ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਪਾਕਿਸਤਾਨੀ ਜੋੜੇ ਦੇ ਪਿਆਰ ਦੀਆਂ ਚਰਚਾਵਾਂ ਤੇਜ਼ੀ ਨਾਲ ਹੋ ਰਹੀਆਂ ਹਨ। ਖਾਸ ਗੱਲ ਇਹ ਹੈ ਕਿ ਐਮਬੀਬੀਐਸ ਡਾਕਟਰ ਨੂੰ ਉਸੇ ਹਸਪਤਾਲ ਦੇ ਸਫਾਈ ਕਰਮਚਾਰੀ ਨਾਲ ਪਿਆਰ ਹੋ ਗਿਆ ਜਿੱਥੇ ਉਹ ਕੰਮ ਕਰਦੀ ਸੀ। ਅਜਿਹੇ 'ਚ ਦੋਹਾਂ ਨੇ ਵਿਆਹ ਕਰਵਾ ਲਿਆ।

ਇਹ ਵੀ ਪੜ੍ਹੋ- ਪਤਨੀ ਨਾਲ ਗੈਰ-ਕੁਦਰਤੀ ਸੈਕਸ ਬਲਾਤਕਾਰ ਨਹੀਂ, ਇਸ ਮਾਮਲੇ 'ਤੇ ਹਾਈ ਕੋਰਟ ਨੇ ਸੁਣਾਇਆ ਅਹਿਮ ਫੈਸਲਾ

ਸਾਦਗੀ 'ਤੇ ਪ੍ਰਭਾਵਿਤ ਹੋਈ ਡਾਕਟਰ ਸਾਹਿਬਾ
ਤੁਹਾਨੂੰ ਦੱਸ ਦੇਈਏ ਕਿ ਮਹਿਲਾ ਐਮਬੀਬੀਐਸ ਡਾਕਟਰ ਦਾ ਨਾਂ ਕਿਸ਼ਵਰ ਸਾਹਿਬਾ ਹੈ, ਜਦੋਂ ਕਿ ਉਨ੍ਹਾਂ ਦੇ ਪਤੀ ਦਾ ਨਾਂ ਸ਼ਹਿਜ਼ਾਦ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਪਾਕਿਸਤਾਨੀ ਮਹਿਲਾ ਡਾਕਟਰ ਕਿਸ਼ਵਰ ਨੇ ਦੱਸਿਆ ਕਿ ਸ਼ਹਿਜ਼ਾਦ ਆਪਣਾ ਕੰਮ ਬੜੀ ਸਾਦਗੀ ਅਤੇ ਲਗਨ ਨਾਲ ਕਰਦਾ ਸੀ, ਜਿਸ ਨੂੰ ਦੇਖ ਕੇ ਉਹ ਉਸ ਨੂੰ ਦਿਲ ਦੇ ਬੈਠੀ। ਅਜਿਹੇ 'ਚ ਉਨ੍ਹਾਂ ਨੇ ਤੁਰੰਤ ਸ਼ਹਿਜ਼ਾਦ ਨੂੰ ਪ੍ਰਪੋਜ਼ ਕੀਤਾ।

ਇਹ ਵੀ ਪੜ੍ਹੋ- ਬਲਾਤਕਾਰ ਤੇ ਅਗਵਾ ਮਾਮਲਾ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਦੇ ਪੁੱਤਰ ਨੂੰ SIT ਨੇ ਕੀਤਾ ਗ੍ਰਿਫ਼ਤਾਰ

ਕਿਸ਼ਵਰ ਨੇ ਦੱਸਿਆ ਕਿ 'ਸ਼ੁਰੂਆਤ 'ਚ ਸ਼ਹਿਜ਼ਾਦ ਮੇਰੇ ਪ੍ਰਸਤਾਵ ਤੋਂ ਹੈਰਾਨ ਹੋ ਗਏ ਅਤੇ ਭੱਜਣ ਦੀ ਕੋਸ਼ਿਸ਼ ਕੀਤੀ।' ਹਾਲਾਂਕਿ ਬਾਅਦ 'ਚ ਉਸ ਨੂੰ ਕਿਸ਼ਵਰ ਦੇ ਪਿਆਰ 'ਤੇ ਵਿਸ਼ਵਾਸ ਹੋ ਗਿਆ, ਜਿਸ ਤੋਂ ਬਾਅਦ ਦੋਹਾਂ ਨੇ ਵਿਆਹ ਕਰ ਲਿਆ। ਵਿਆਹ ਤੋਂ ਬਾਅਦ ਹਸਪਤਾਲ ਦੇ ਹੋਰ ਲੋਕ ਸ਼ਹਿਜ਼ਾਦ ਦੇ ਕੰਮ ਦਾ ਮਜ਼ਾਕ ਉਡਾਉਂਦੇ ਸਨ। ਅਜਿਹੀ ਸਥਿਤੀ ਵਿੱਚ ਜੋੜੇ ਨੇ ਆਪਣੀ ਨੌਕਰੀ ਛੱਡਣ ਦਾ ਫੈਸਲਾ ਕੀਤਾ। ਜਾਣਕਾਰੀ ਮੁਤਾਬਕ ਸ਼ਹਿਜ਼ਾਦ ਹੁਣ ਦਵਾਈਆਂ ਦੀ ਦੁਕਾਨ ਚਲਾਉਂਦਾ ਹੈ ਅਤੇ ਡਾਕਟਰੇਟ ਕਰ ਰਿਹਾ ਹੈ। ਹਾਲਾਂਕਿ ਇਸ ਜੋੜੇ ਦੀ ਪ੍ਰੇਮ ਕਹਾਣੀ ਹੁਣ ਸੁਰਖੀਆਂ ਵਿੱਚ ਆ ਗਈ ਹੈ, ਇਹ ਘਟਨਾ 2022 ਵਿੱਚ ਵਾਪਰੀ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

  • MBBS doctor
  • hospital cleaner
  • Pakistan
  • MBBS ਡਾਕਟਰ
  • ਹਸਪਤਾਲ ਕਲੀਨਰ
  • ਪਾਕਿਸਤਾਨ

ਇਨਸੁਲਿਨ ਦੀ ਓਵਰਡੋਜ਼ ਦੇ ਕੇ 17 ਮਰੀਜ਼ਾਂ ਦੀ ਲਈ ਜਾਨ, ਅਦਾਲਤ ਨੇ ਨਰਸ ਨੂੰ ਸੁਣਾਈ 'ਸਦੀਆਂ' ਲਈ ਕੈਦ ਦੀ ਸਜ਼ਾ

NEXT STORY

Stories You May Like

  • student  mbbs  divyang quota  foot  hospital
    MBBS 'ਚ ਦਾਖ਼ਲਾ ਲੈਣ ਲਈ ਕੱਟ ਲਿਆ ਆਪਣਾ ਪੈਰ, ਦਿਵਿਆਂਗ ਕੋਟੇ ਦਾ ਚੁੱਕਣਾ ਚਾਹੁੰਦਾ ਸੀ ਫ਼ਾਇਦਾ
  • the beautiful actress is back in love with karan after 12 years of divorce
    ਤਲਾਕ ਦੇ 12 ਸਾਲਾਂ ਮਗਰੋਂ ਮੁੜ 'ਕਰਨ' ਨੂੰ ਦਿਲ ਦੇ ਬੈਠੀ ਖ਼ੂਬਸੂਰਤ ਹਸੀਨਾ !
  • groom becomes father 6 hours after wedding
    ਵਿਆਹ ਦੇ 6 ਘੰਟੇ ਪਿੱਛੋਂ ਲਾੜਾ ਬਣ ਗਿਆ ਪਿਓ! ਸੁਹਾਗਰਾਤ ਨੂੰ ਬੁਲਾਉਣੀ ਪੈ ਗਈ ਮਹਿਲਾ ਡਾਕਟਰ, ਜਾਣੋ ਪੂਰਾ ਮਾਮਲਾ
  • riddhima kapoor shares heartwarming post on 20 years of love
    Riddhima Kapoor ਨੇ ਪਿਆਰ ਦੇ 20 ਸਾਲ ਪੂਰੇ ਹੋਣ 'ਤੇ ਸਾਂਝੀ ਕੀਤੀ ਦਿਲ ਨੂੰ ਛੂਹ ਲੈਣ ਵਾਲੀ ਪੋਸਟ
  • soha ali khan showered love on her husband on their 11th wedding anniversary
    ਸੋਹਾ ਅਲੀ ਖਾਨ ਨੇ ਆਪਣੀ 11ਵੀਂ ਵਿਆਹ ਦੀ ਵਰ੍ਹੇਗੰਢ ਤੇ ਪਤੀ 'ਤੇ ਲੁਟਾਇਆ ਪਿਆਰ
  • pm modi will come to jalandhar on february 1 sirsa gives clarification
    1 ਫਰਵਰੀ ਨੂੰ ਹੀ ਜਲੰਧਰ ਆਉਣਗੇ PM ਮੋਦੀ, ਸਿਰਸਾ ਨੇ ਦਿੱਤੀ ਸਫਾਈ
  • gangster demands rs 2 crore ransom from famous jalandhar doctor
    ਜਲੰਧਰ ਦੇ ਨਾਮੀ ਡਾਕਟਰ ਤੋਂ ਗੈਂਗਸਟਰ ਨੇ ਮੰਗੀ 2 ਕਰੋੜ ਦੀ ਫਿਰੌਤੀ, ਕਿਹਾ-ਜਾਨੋਂ ਮਾਰ ਦਿਆਂਗੇ ਪਰਿਵਾਰ
  • 14 students fall ill after eating mid day meal at school
    ਸਕੂਲ 'ਚ ਮਿਡ-ਡੇ-ਮੀਲ ਖਾਣ ਨਾਲ 14 ਵਿਦਿਆਰਥੀ ਹੋਏ ਬੀਮਾਰ, ਹਸਪਤਾਲ 'ਚ ਕਰਵਾਇਆ ਦਾਖਲ
  • aap government trying to suppress truth jairam thakur
    ਸੱਚ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ 'ਆਪ' ਸਰਕਾਰ : ਜੈਰਾਮ ਠਾਕੁਰ
  • sukhpal khaira said bhagwant mann has turned punjab into a police state
    ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸ ਸਟੇਟ 'ਚ ਬਦਲਿਆ: ਸੁਖਪਾਲ ਖਹਿਰਾ
  • manik goyal on punjab kesari raid
    ''ਆਪ' ਦਾ ਸਿੱਧਾ ਹਿਸਾਬ- ਸਾਡੇ ਮੁਤਾਬਕ ਖ਼ਬਰਾਂ ਕਰੋ ਨਹੀਂ ਤਾਂ ਤੰਗ...
  • sushil kumar rinku statement
    ਪੰਜਾਬ 'ਚ 'ਡਰ ਅਤੇ ਟੈਰਰ' ਦਾ ਵਾਤਾਵਰਣ ਪੈਦਾ ਕਰ ਰਹੀ 'ਆਪ' ਸਰਕਾਰ: ਸੁਸ਼ੀਲ ਰਿੰਕੂ
  • punjab government  raja warring  bhagwant mann  raid
    ਨਾਕਾਮੀਆਂ ਨੂੰ ਸੁਧਾਰਨ ਦੀ ਬਜਾਏ ਮੀਡੀਆ 'ਤੇ ਹਮਲਾ ਕਰ ਰਹੀ AAP, ਪੰਜਾਬ ਸਭ ਦੇਖ...
  • mla sukhwinder kotli came in favaour of punjab kesari
    MLA ਸੁਖਵਿੰਦਰ ਕੋਟਲੀ ਨੇ 'ਪੰਜਾਬ ਕੇਸਰੀ' ਦੇ ਹੱਕ 'ਚ ਬੁਲੰਦ ਕੀਤੀ ਆਵਾਜ਼
  • ashwani sharma statement punjab kesari group
    ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਮਾਨ ਸਰਕਾਰ ਘਟੀਆ ਹੱਥਕੰਡੇ ਅਪਣਾ ਰਹੀ: ਅਸ਼ਵਨੀ ਸ਼ਰਮਾ
  • bjp leader subhash sharma statement on punjab kesari group gst raid
    ਲੋਕਤੰਤਰ 'ਚ ਸਵਾਲ ਪੁੱਛਣ ਵਾਲਿਆਂ ਨੂੰ ਦਬਾਇਆ ਨਹੀਂ ਜਾ ਸਕਦਾ, 'ਆਪ' ਦੱਸੇ ਕੀ ਸੱਚ...
Trending
Ek Nazar
tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • sri guru ravidas ji gurpurab italy
      ਇਟਲੀ 'ਚ 7 ਫਰਵਰੀ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ...
    • indian man won 49 crores
      ਦੁਬਈ 'ਚ ਭਾਰਤੀ ਬੰਦੇ 'ਹੱਥ' ਲੱਗੇ 49 ਕਰੋੜ ਰੁਪਏ ! ਹੁਣ ਦੋਸਤ ਨਾਲ ਵੰਡੇਗਾ ਪੈਸੇ
    • 200 medical websites seized
      ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ! US ਨੇ 200 ਤੋਂ ਵੱਧ India Based ਫਾਰਮੇਸੀ...
    • india contributes to un regular budget included in honor roll list
      ਭਾਰਤ ਨੇ UN ਦੇ ਨਿਯਮਤ ਬਜਟ 'ਚ ਦਿੱਤਾ ਯੋਗਦਾਨ, "ਆਨਰ ਰੋਲ" ਸੂਚੀ 'ਚ ਦਰਜ ਹੋਇਆ...
    • indian name on epstein files
      Epstein ਦੀ 'ਬਲੈਕ ਬੁੱਕ' 'ਚ ਭਾਰਤੀ ਨਾਂ ! ਸੋਸ਼ਲ ਮੀਡੀਆ 'ਤੇ ਛਿੜੀ ਵੱਡੀ ਚਰਚਾ
    • pakistan  s punjab government declares 2 day public holiday
      ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਬਸੰਤ ਉਤਸਵ ਲਈ 2 ਦਿਨਾਂ ਦੀ ਜਨਤਕ ਛੁੱਟੀ ਦਾ ਕੀਤਾ...
    • birth on moon and space
      ਹੁਣ ਸਪੇਸ ਤੇ ਚੰਨ 'ਤੇ ਪੈਦਾ ਹੋਣਗੇ ਬੱਚੇ ! ਵਿਗਿਆਨੀ ਤੇਜ਼ੀ ਨਾਲ ਕਰ ਰਹੇ ਪ੍ਰਯੋਗ
    • iran us talks
      ਟਲ਼ ਜਾਵੇਗੀ ਭਿਆਨਕ ਜੰਗ ! ਮੇਜ਼ 'ਤੇ ਆਉਣਗੇ ਅਮਰੀਕਾ ਤੇ ਇਰਾਨ, ਓਮਾਨ 'ਚ...
    • 9 toronto police officers tow truck violence
      ਟੋ-ਟਰੱਕ ਹਿੰਸਾ ਮਾਮਲਾ: ਟੋਰਾਂਟੋ ਪੁਲਸ ਦੇ 9 ਅਧਿਕਾਰੀਆਂ 'ਤੇ ਲੱਗੇ ਗੰਭੀਰ...
    • 5 8 magnitude earthquake hits japan  s ryukyu islands
      ਜਾਪਾਨ ਦੇ ਰਿਊਕਿਊ ਟਾਪੂ ਸਮੂਹ 'ਤੇ ਆਇਆ 5.8 ਤੀਬਰਤਾ ਦਾ ਭੂਚਾਲ, ਜਾਨੀ ਨੁਕਸਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +