Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    4:49:47 PM

  • donald trump warns iran

    'NO TURNING BACK' , ਟਰੰਪ ਦਾ ਈਰਾਨ ਨੂੰ ਆਖਰੀ...

  • pm modi calls meeting of chief ministers of all states

    ਵੱਡੇ ਐਲਾਨ ਦੀ ਤਿਆਰੀ! PM ਮੋਦੀ ਨੇ ਸੱਦ ਲਈ ਸਾਰੇ...

  • air india flight emergency landing

    ਲੰਡਨ ਜਾ ਰਹੇ Air India ਦੇ ਜਹਾਜ਼ ਨੇ ਹਵਾ ਵਿਚਾਲੇ...

  • is this the colorful punjab of bhagwant mann and kejriwal

    'ਭਗਵੰਤ ਮਾਨ ਤੇ ਕੇਜਰੀਵਾਲ ਦਾ ਰੰਗਲਾ ਪੰਜਾਬ ਇਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 18 ਸਾਲ ਬਾਅਦ ਵਾਇਰਲ ਹੋ ਰਿਹੈ ਮੇਲਾਨੀਆ ਦਾ ਫਾਇਰਮੈਨ ਨੂੰ 'ਕਿੱਸ' ਵਾਲਾ ਫੋਟੋਸ਼ੂਟ(ਤਸਵੀਰਾਂ)

INTERNATIONAL News Punjabi(ਵਿਦੇਸ਼)

18 ਸਾਲ ਬਾਅਦ ਵਾਇਰਲ ਹੋ ਰਿਹੈ ਮੇਲਾਨੀਆ ਦਾ ਫਾਇਰਮੈਨ ਨੂੰ 'ਕਿੱਸ' ਵਾਲਾ ਫੋਟੋਸ਼ੂਟ(ਤਸਵੀਰਾਂ)

  • Updated: 06 Mar, 2020 08:52 PM
International
melania trump kisses firefighter in unearthed new york cover
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਆਮਰੀਕਾ ਦੀ ਫਸਟ ਲੇਡੀ ਮੇਲਾਨੀਆ ਟਰੰਪ ਦਾ 18 ਸਾਲ ਪੁਰਾਣਾ ਇਕ ਫੋਟੋਸ਼ੂਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਫੋਟੋ ਵਿਚ ਮੇਲਾਨੀਆ ਇਕ ਫਾਇਰਮੈਨ ਨੂੰ 'ਕਿੱਸ' ਕਰਦੀ ਦਿਖਾਈ ਦੇ ਰਹੀ ਹੈ। ਵਿਆਹ ਤੋਂ ਪਹਿਲਾਂ ਮੇਲਾਨੀਆ ਮਾਡਲਿੰਗ ਦੇ ਪੇਸ਼ੇ ਵਿਚ ਸੀ ਤੇ ਉਹਨਾਂ ਨੇ ਇਹ ਫੋਟੋਸ਼ੂਟ ਸਾਲ 2002 ਵਿਚ ਨਿਊਯਾਰਕ ਪੋਸਟ ਦੇ ਲਈ ਕੀਤਾ ਸੀ।

PunjabKesari

ਮੈਗੇਜ਼ੀਨ ਦਾ ਇਕ ਕਵਰ ਉਸ ਵੇਲੇ 9/11 ਹਮਲੇ ਦੇ ਹੀਰੋ ਦੀ ਭੂਮਿਕਾ ਨਿਭਾਉਣ ਵਾਲੇ ਫਾਇਰਮੈਨ ਨੂੰ ਸਮਰਪਿਤ ਸੀ। ਨਿਊਯਾਰਕ ਪੋਸਟ ਨੇ ਹੁਣ ਇਕ ਵਾਰ ਫਿਰ 18 ਸਾਲ ਪੁਰਾਣੇ ਆਪਣੇ ਇਸ ਮੈਗੇਜ਼ੀਨ ਕਵਰ ਨੂੰ ਸ਼ੇਅਰ ਕੀਤਾ ਹੈ। ਇਸ ਫੋਟੋਸ਼ੂਟ ਦੌਰਾਨ ਮੇਲਾਨੀਆ ਦਾ ਵਿਆਹ ਨਹੀਂ ਹੋਇਆ ਸੀ ਤੇ ਉਹ ਡੋਨਾਲਡ ਟਰੰਪ ਨੂੰ ਡੇਟ ਕਰ ਰਹੀ ਸੀ, ਜੋ ਉਸ ਵੇਲੇ ਇਕ ਰੀਅਲ ਅਸਟੇਟ ਡਿਵਲੈਪਰ ਦੇ ਤੌਰ 'ਤੇ ਕੰਮ ਕਰਦੇ ਸਨ।

PunjabKesari

ਨਿਊਯਾਰਕ ਪੋਸਟ ਮੁਤਾਬਕ ਪੱਤਰਕਾਰ ਮੈਟ ਹੈਬਰ ਦਾ ਕਹਿਣਾ ਸੀ ਕਿ ਉਹਨਾਂ ਨੂੰ ਉਸ ਵੇਲੇ ਇਸ ਗੱਲ ਦਾ ਬਿਲਕੁੱਲ ਵੀ ਅੰਦਾਜ਼ਾ ਨਹੀਂ ਸੀ ਕਿ ਉਹਨਾਂ ਨੇ ਆਪਣੀ ਮੈਗੇਜ਼ੀਨ ਦੇ ਲਈ ਜਿਸ ਮਾਡਲ ਨੂੰ ਚੁਣਿਆ ਹੈ, ਉਹ ਇਕ ਦਿਨ ਦੁਨੀਆ ਦੀ ਸਭ ਤੋਂ ਪ੍ਰਸਿੱਧ ਮਹਿਲਾ ਬਣ ਜਾਵੇਗੀ।

PunjabKesari

ਨਿਊਯਾਰਕ ਮੈਗੇਜ਼ੀਨ ਨੇ ਆਪਣੀ ਵੈੱਬਸਾਈਟ 'ਤੇ ਲਿਖਿਆ ਸੀ ਕਿ ਉਸ ਫੋਟੋਸ਼ੂਟ ਦੇ ਲਈ ਜਿਸ ਮਹਿਲਾ ਮਾਡਲ ਨੂੰ ਅਸੀਂ ਚੁਣਿਆ ਸੀ ਉਹ ਸਲੋਵੇਨੀਆ ਦੀ ਰਹਿਣ ਵਾਲੀ ਸੀ, ਉਸ ਦਾ ਨਾਂ ਮੇਲਾਨੀਆ ਨਾਊਜ਼ ਸੀ, ਜੋ ਨਿਊਯਾਰਕ ਦੇ ਇਕ ਰੀਅਲ ਅਸਟੇਟ ਡਿਵਲੈਪਰ ਨੂੰ ਕਈ ਸਾਲਾਂ ਤੋਂ ਡੇਟ ਕਰ ਰਹੀ ਸੀ ਤੇ ਦੋ ਸਾਲ ਪਹਿਲਾਂ ਉਸ ਨਾਲ ਵਿਆਹ ਕਰ ਲਿਆ।

PunjabKesari

ਮੇਲਾਨੀਆ ਜਿਥੇ ਪਹਿਲਾਂ ਤੋਂ ਹੀ ਮਾਡਲਿੰਗ ਕਰਦੀ ਸੀ, ਉਥੇ ਹੀ ਇਸ ਫੋਟੋਸ਼ੂਟ ਵਿਚ ਦਿਖਿਆ ਨੌਜਵਾਨ ਅਸਲ ਵਿਚ ਇਕ ਫਾਇਰਮੈਨ ਸੀ। ਉਸ ਦਾ ਨਾਂ ਡੈਨੀਅਲ ਸੀ ਤੇ ਉਹ ਅਜੇ ਵੀ ਨਿਊਯਾਰਕ ਵਿਚ ਕੰਮ ਕਰਦਾ ਹੈ।

PunjabKesari

ਡੈਨੀਅਲ ਨੇ ਦੱਸਿਆ ਕਿ ਫੋਟੋਸ਼ੂਟ ਦੌਰਾਨ ਮੈਨੂੰ ਪੁੱਛਿਆ ਗਿਆ ਸੀ ਕਿ ਕੀ ਉਹ ਜਾਣਦੇ ਹਨ ਕਿ ਇਹ ਮਾਡਲ ਕੌਣ ਹੈ। ਮੈਂ ਕਿਹਾ ਕਿ ਮੈਂ ਕਿਸੇ ਮਾਡਲ ਨੂੰ ਨਹੀਂ ਜਾਣਦਾ। ਫਿਰ ਲੋਕਾਂ ਨੇ ਦੱਸਿਆ ਕਿ ਇਹ ਮੇਲਾਨੀਆ ਹੈ, ਡੋਨਾਲਡ ਟਰੰਪ ਦੀ ਗਰਲਫ੍ਰੈਂਡ।

PunjabKesari

ਨਿਊਯਾਰਕ ਪੋਸਟ ਵਲੋਂ ਇਹ ਫੋਟੋ ਸ਼ੇਅਰ ਕਰਨ ਤੋਂ ਬਾਅਦ ਤੋਂ ਹੀ ਲੋਕ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ ਕਿ ਗ੍ਰੇਟ ਕਵਰ, ਗ੍ਰੇਟ ਮਾਡਲ। ਇਕ ਹੋਰ ਯੂਜ਼ਰ ਨੇ ਪੁੱਛਿਆ ਕਿ ਤਾਂ ਤੁਸੀਂ ਉਹਨਾਂ ਨੂੰ ਹੁਣ ਆਪਣੇ ਕਵਰ 'ਤੇ ਕਿਉਂ ਨਹੀਂ ਰੱਖਿਆ, ਹੁਣ ਤਾਂ ਉਹ FLOUS ਹਨ। ਕੁਝ ਦਾ ਕਹਿਣਾ ਹੈ ਕਿ ਮੇਲਾਨੀਆ ਉਸ ਵੇਲੇ ਬਹੁਤ ਮੋਟੀ ਸੀ, ਉਥੇ ਹੀ ਕੁਝ ਉਹਨਾਂ ਦੇ ਫਿਗਰ ਦੀ ਤਾਰੀਫ ਵੀ ਕਰ ਰਹੇ ਹਨ।

PunjabKesari

ਇਹ ਵੀ ਪੜ੍ਹੋ-

ਅਨੋਖਾ ਦੇਸ਼, ਰੈੱਡ ਲਿਪਸਟਿਕ ਲਾਉਣ ’ਤੇ ਹੋ ਸਕਦੀ ਹੈ ਮੌਤ ਦੀ ਸਜ਼ਾ!

ਸਮੁੰਦਰ ਕਿਨਾਰੇ ਨੌਜਵਾਨਾਂ ਨੂੰ ਮਿਲਿਆ ਖਜ਼ਾਨਾ, ਤਸਵੀਰਾਂ ਵਾਇਰਲ

  • America
  • Melania Trump
  • viral
  • ਆਮਰੀਕਾ
  • ਮੇਲਾਨੀਆ ਟਰੰਪ
  • ਵਾਇਰਲ

ਆਸਟਰੇਲੀਆ 'ਚ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਗਿਣਤੀ ਹੋਈ 59

NEXT STORY

Stories You May Like

  • rs 10 000 not withdrawn from atm had to pay rs 3 28 lakh to bank after 9 years
    ATM 'ਚੋਂ ਨਹੀਂ ਨਿਕਲੇ 10,000 ਰੁਪਏ, 9 ਸਾਲ ਬਾਅਦ ਬੈਂਕ ਨੂੰ ਦੇਣੇ ਪਏ 3.28 ਲੱਖ; ਜਾਣੋ ਕੀ ਹੈ ਪੂਰਾ ਮਾਮਲਾ
  • big announcement made in punjab on march 18 and april 1
    ਪੰਜਾਬ 'ਚ 18 ਮਾਰਚ ਤੇ 1 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ
  • pakistan cricket board is being mocked after these changes in psl 2026
    'ਪੈਟ੍ਰੋਲ ਸ਼ਾਰਟੇਜ ਲੀਗ' : PSL 2026 'ਚ ਇਨ੍ਹਾਂ ਬਦਲਾਅ ਤੋਂ ਬਾਅਦ ਉੱਡ ਰਿਹੈ ਪਾਕਿ ਕ੍ਰਿਕਟ ਬੋਰਡ ਦਾ ਮਜ਼ਾਕ
  • life imprisonment for the accused who kidnapped and murdered the boy
    7 ਸਾਲ ਬਾਅਦ ਇਨਸਾਫ਼ : ਮੁੰਡੇ ਨੂੰ ਅਗਵਾ ਕਰਕੇ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਉਮਰਕੈਦ
  • cricketers yuvraj and hardik were shown bare headed at sri darbar sahib
    ਸ੍ਰੀ ਦਰਬਾਰ ਸਾਹਿਬ ਦੀਆਂ ਫਿਰ ਤੋਂ AI ਤਸਵੀਰਾਂ ਵਾਇਰਲ, ਕ੍ਰਿਕਟਰ ਯੁਵਰਾਜ ਤੇ ਹਾਰਦਿਕ ਨੂੰ ਨੰਗੇ ਸਿਰ ਦਿਖਾਇਆ
  • ferozepur lawyers to remain closed for court proceedings from march 16 to 18
    ਫਿਰੋਜ਼ਪੁਰ ਦੇ ਵਕੀਲ 16 ਤੋਂ 18 ਮਾਰਚ ਤੱਕ ਅਦਾਲਤੀ ਕੰਮਕਾਜ ਰੱਖਣਗੇ ਬੰਦ
  • minor girl studying in school trapped in love trap
    ਸਕੂਲ ’ਚ ਪੜ੍ਹਦੀ ਨਾਬਾਲਗ ਕੁੜੀ ਨੂੰ ਪਿਆਰ ਦੇ ਜਾਲ ’ਚ ਫਸਾ ਕੇ ਇੰਤਰਾਜ਼ਯੋਗ ਤਸਵੀਰਾਂ ਕੀਤੀਆਂ ਵਾਇਰਲ
  • booking rules changed after 25 days know who will get the cylinder
    ਹੁਣ 25 ਦਿਨਾਂ ਬਾਅਦ ਬੁਕਿੰਗ ਵਾਲਾ ਨਿਯਮ ਵੀ ਬਦਲਿਆ, ਜਾਣੋ ਕਿਸ ਨੂੰ ਕਿੰਨੇ ਦਿਨਾਂ ਬਾਅਦ ਮਿਲੇਗਾ ਸਿਲੰਡਰ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
Trending
Ek Nazar
inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • nirav modi to be handed over to india
      ਨੀਰਵ ਮੋਦੀ ਦੇ ਬਚਣ ਦੇ ਸਾਰੇ ਪੈਂਤੜੇ ਹੋਏ ਫੇਲ੍ਹ ! UK ਤੋਂ ਭਾਰਤ ਹਵਾਲਗੀ ਦਾ ਰਾਹ...
    • attacks resume on pakistan afghanistan border
      ਜੰਗਬੰਦੀ ਹੋਈ ਫੇਲ੍ਹ! ਪਾਕਿ-ਅਫਗਾਨ ਸਰਹੱਦ 'ਤੇ ਮੁੜ ਵਰ੍ਹੀਆਂ ਗੋਲੀਆਂ
    • demand for iranian from us president
      'ਮੈਨੂੰ ਮੇਰਾ ਸਿਲੰਡਰ ਦੇ ਦਿਓ ਟਰੰਪ ਸਾਬ੍ਹ..!' ਅਮਰੀਕੀ ਰਾਸ਼ਟਰਪਤੀ ਤੋਂ...
    • jeff bezos makes a big jump know the ranking of the world s richest people
      ਅਰਬਪਤੀਆਂ ਦੀ ਸੂਚੀ 'ਚ ਵੱਡਾ ਉਲਟਫੇਰ: ਜੈੱਫ ਬੇਜ਼ੋਸ ਨੇ ਮਾਰੀ ਵੱਡੀ ਬਾਜ਼ੀ,...
    • imran khan  s son qasim on  un stage
      UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...
    • sarabjeet kaur case
      ''ਕਿਉਂ ਲਟਕ ਰਿਹੈ ਸਰਬਜੀਤ ਕੌਰ ਦੇ ਦੇਸ਼ ਨਿਕਾਲੇ ਦਾ ਮਾਮਲਾ..?'', ਪਾਕਿ...
    • iran destroyed 13 us army bases
      ਟਰੰਪ ਨੂੰ ਮਹਿੰਗੀ ਪਈ ਜੰਗ ! ਇਰਾਨ ਨੇ ਅਮਰੀਕਾ ਦੇ 13 Army Base ਕਰ'ਤੇ ਤਬਾਹ
    • trump rejects iran s special offer
      'ਠੁਕਰਾ 'ਤੀ ਈਰਾਨ ਦੀ ਖ਼ਾਸ ਪੇਸਕਸ਼', Trump ਦਾ ਵੱਡਾ ਦਾਅਵਾ
    • iran tension may get worse
      ਜੰਗ 'ਚ ਉਤਰਿਆ ਇਕ ਹੋਰ ਦੇਸ਼ ! ਇਰਾਨ ਦੇ ਖੁੱਲ੍ਹੇ ਸਮਰਥਨ ਦਾ ਕਰ'ਤਾ ਐਲਾਨ, ਨਿਸ਼ਾਨੇ...
    • trump to visit china
      ਚੀਨ ਦਾ ਦੌਰਾ ਕਰਨਗੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ! ਕਈ ਅਹਿਮ ਮੁੱਦਿਆਂ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +