Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    9:10:26 PM

  • punjab village drone

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 45...

  • imd rain alert

    4, 5, 6 ਤੇ 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ...

  • raja warring speach

    ਪੰਜਾਬ ਕਾਂਗਰਸ ਦੀ ਖਿੱਚੋਤਾਣ ਨੂੰ ਲੈ ਕੇ ਭਾਵੁਕ ਹੋਏ...

  • advocates strike came to end

    ਵੱਡੀ ਖ਼ਬਰ: ਖ਼ਤਮ ਹੋਈ ਵਕੀਲਾਂ ਦੀ ਹੜਤਾਲ! LADC...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ‘ਮੈਮੋਰੀਅਲ ਡੇਅ ਪਰੇਡ’ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ (ਤਸਵੀਰਾਂ)

INTERNATIONAL News Punjabi(ਵਿਦੇਸ਼)

‘ਮੈਮੋਰੀਅਲ ਡੇਅ ਪਰੇਡ’ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ (ਤਸਵੀਰਾਂ)

  • Edited By Vandana,
  • Updated: 04 Jun, 2025 11:52 AM
United States of America
memorial day parade sikh community
  • Share
    • Facebook
    • Tumblr
    • Linkedin
    • Twitter
  • Comment

ਡੇਟਨ (ਰਾਜ ਗੋਗਨਾ)- ਅਮਰੀਕਾ ਵਿੱਚ ਹਰ ਸਾਲ ‘ਮੌਮੋਰੀਅਲ ਡੇਅ’ ਦੇ ਮੌਕੇ ‘ਤੇ ਸ਼ਹੀਦ ਅਮਰੀਕੀ ਫੌਜੀਆਂ ਨੂੰ ਯਾਦ ਕਰਨ ਲਈ ਕਈ ਸ਼ਹਿਰਾਂ ਵਿੱਚ ਪਰੇਡ ਦਾ ਆਯੋਜਨ ਕੀਤਾ ਜਾਂਦਾ ਹੈ। ਓਹਾਇਓ ਸੂਬੇ ਦੇ ਸ਼ਹਿਰ ਸਪਰਿੰਗਫੀਲਡ ਵਿੱਚ ਕੱਢੀ ਜਾਂਦੀ ‘ਮੈਮੋਰੀਅਲ ਡੇਅ ਪਰੇਡ’ ਦੇਸ਼ ਦੀ ਸਭ ਤੋਂ ਵੱਡੀਆਂ ਪਰੇਡਾਂ ਚੋ ਂਇੱਕ ਹੈ। ਹਰ ਸਾਲ ਵਾਂਗ ਵੱਖ-ਵੱਖ ਵਿਭਾਗਾਂ, ਜਥੇਬੰਦੀਆਂ, ਵਿਦਿਅਕ ਤੇ ਧਾਰਮਕ ਅਦਾਰਿਆਂ ਦੀਆ ਝਲਕੀਆਂ, ਇਸ ਪਰੇਡ ਦੀ ਵਿਸ਼ੇਸ਼ ਖਿੱਚ ਸਨ। ਫ਼ੌਜ ਦੀਆਂ ਜੀਪਾਂ, ਫਾਇਰ ਟਰੱਕ, ਮੋਟਰਸਾਈਕਲ, ਅਣਗਿਣਤ ਵਾਹਨ ਇਸ ਪਰੇਡ ਦਾ ਹਿੱਸਾ ਸਨ। 

PunjabKesari

ਪਰੇਡ ਵਿਚ ਬਹੁਤ ਸਾਰੇ ਵਾਹਨਾਂ ਉੱਪਰ ਇੱਥੋਂ ਦੇ ਸ਼ਹੀਦਾਂ ਦੀਆਂ ਤਸਵੀਰਾਂ ਪੋਸਟਰਾਂ 'ਤੇ ਲਾ ਕੇ ਉਹਨਾਂ ਨੂੰ ਯਾਦ ਕੀਤਾ ਗਿਆ। ਇਸ ਸਾਲ ਦੀ ਪਰੇਡ ਦੌਰਾਨ ਲਗਭਗ 200 ਸਥਾਨਕ ਸੰਸਥਾਵਾਂ ਅਤੇ ਤਕਰੀਬਨ 2000 ਲੋਕਾਂ ਨੇ ਹਿੱਸਾ ਲਿਆ, ਜਦਕਿ ਹਜ਼ਾਰਾਂ ਦੀ ਗਿਣਤੀ ‘ਚ ਨਾਗਰਿਕ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ। ਅਮਰੀਕਨ ਝੰਡਿਆਂ, ਬੈਨਰਾਂ, ਪੋਸਟਰਾਂ ਨਾਲ ਸਜਾਈਆਂ ਸਿੱਖ ਝਾਕੀਆਂ ਵੀ ਇਸ ਪਰੇਡ ਵਿੱਚ ਖਿੱਚ ਦਾ ਕੇਂਦਰ ਰਹੀ। ਜੱਦ 4 ਮੀਲ ਲੰਬੀ ਇਹ ਪਰੇਡ ਬਜਾਰਾਂ ਵਿੱਚੋਂ ਲੰਘੀ ਤਾਂ ਹਮੇਸ਼ਾਂ ਦੀ ਤਰ੍ਹਾਂ ਸਿੱਖ ਝਾਕੀ ਦਾ ਸੜ੍ਹਕ ਦੇ ਦੋਵੇਂ ਪਾਸੇ ਖੜੇ ਅਤੇ ਬੈਠੇ ਹਜ਼ਾਰਾਂ ਸ਼ਹਿਰੀਆਂ ਨੇ ਹੱਥਾਂ ਵਿੱਚ ਅਮਰੀਕੀ ਝੰਡੇ ਲੈ ਕੇ ਹੱਥ ਹਿਲਾ ਕੇ ਨਿੱਘਾ ਸਵਾਗਤ ਕੀਤਾ ਅਤੇ ਉਹ ‘ਮਿਸਟਰ ਸਿੰਘ, ਹੈਪੀ ਮੈਮੋਰੀਅਲ ਡੇਅ’ ਵੀ ਕਹਿ ਰਹੇ ਸਨ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਉੱਘੇ ਸਿੱਖ ਕਾਰੋਬਾਰੀ ਦੇ ਕਤਲ ਮਾਮਲੇ 'ਚ 2 ਨੌਜਵਾਨ ਗ੍ਰਿਫ਼ਤਾਰ

PunjabKesari

ਪਿਛਲੇ 26 ਸਾਲਾਂ ਤੋਂ ਸਪਰਿੰਗਫੀਲਡ ਦੇ ਸਮਾਜ ਸੇਵੀ ਅਵਤਾਰ ਸਿੰਘ, ਉਹਨਾਂ ਦੀ ਪਤਨੀ ਸਰਬਜੀਤ ਕੌਰ ਤੇ ਬੱਚੇ ਲਗਾਤਾਰ ਇਸ ਪਰੇਡ ਦਾ ਹਿੱਸਾ ਬਣਦੇ ਆ ਰਹੇ ਹਨ। ਉਹਨਾਂ ਵਲੋਂ ਕਈ ਵਰ੍ਹਿਆਂ ਪਹਿਲਾਂ ਕੀਤੇ ਗਏ ਇਸ ਉਦਮ ਸਦਕਾ ਹੁਣ ਸਿੱਖ ਸੋਸਾਇਟੀ ਆਫ ਡੇਟਨ ਦੀ ਸੰਗਤ, ਨਾਲ ਲੱਗਦੇ ਸ਼ਹਿਰ ਸਿਨਸਿਨਾਟੀ, ਕੋਲੰਬਸ ਅਤੇ ਇੰਡੀਆਣਾ ਸੂਬੇ ਤੋਂ ਵੀ ਵੱਡੀ ਗਿਣਤੀ ਵਿੱਚ ਸਿੱਖ ਭਾਈਚਾਰਾ ਇਸ ਵਿੱਚ ਭਾਗ ਲੈਂਦਾ ਹੈ। ਉਹਨਾਂ ਵੱਲੋਂ ਆਈਆਂ ਸੰਗਤਾਂ ਲਈ ਆਪਣੇ ਘਰ ਵਿੱਚ ਵੀ ਵਿਸ਼ੇਸ਼ ਲੰਗਰ ਦਾ ਪ੍ਰਬੰਧ ਕੀਤਾ ਜਾਂਦਾ ਹੈ।ਇਸ ਮੌਕੇ ਯੂ.ਕੇ. ਤੋਂ ਆਏ ਸੰਸਦ ਮੈਂਬਰ ਗੁਰਿੰਦਰ ਸਿੰਘ ਜੋਸਨ (ਸੀ.ਬੀ.ਈ) ਆਪਣੇ ਅਮਰੀਕਾ ਦੇ ਰੁਝੇਵਿਆਂ ਭਰੇ ਦੌਰੇ ਦੇ ਬਾਵਜੂਦ ਪਰੇਡ ਵਿੱਚ ਭਾਗ ਲੈਣ ਪਹੰਚੇ। ਅਵਤਾਰ ਸਿੰਘ ਸਣੇ ਸਿੱਖ ਭਾਈਚਾਰੇ ਨੇ ਉਹਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਹਨਾਂ ਨੇ ਸਿੱਖ ਭਾਈਚਾਰੇ ਵੱਲੋਂ ਅਮਰੀਕਾ ਦੇ ਵੱਖ-ਵੱਖ ਭਾਈਚਾਰਿਆਂ ਸਣੇ ਪਰੇਡ ‘ਚ ਸ਼ਾਮਲ ਹੋ ਕੇ ਦੇਸ਼ ਲਈ ਕੁਰਬਾਨ ਹੋਣ ਵਾਲਿਆਂ ਦਾ ਸਤਿਕਾਰ ਕਰਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

ਕਮਿਉਨਿਟੀ ਕਾਰਕੁੰਨ ਸਮੀਪ ਸਿੰਘ ਗੁਮਟਾਲਾ ਜੋ ਆਪਣੇ ਪਰਿਵਾਰ ਸਣੇ ਕਈ ਸਾਲਾਂ ਤੋਂ ਇਸ ਵਿੱਚ ਸ਼ਮੂਲੀਅਤ ਕਰ ਰਹੇ ਹਨ ਨੇ ਦੱਸਿਆ ਕਿ ਸਤੰਬਰ 2001 ਵਿੱਚ ਅਮਰੀਕਾ ‘ਚ ਹੋਏ ਹਮਲਿਆਂ ਤੋਂ ਬਾਅਦ ਸਿੱਖਾਂ ਨੂੰ ਅਕਸਰ ਨਸਲੀ ਹਮਲਿਆਂ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਇਹ ਹੋਰ ਵੀ ਜ਼ਰੂਰੀ ਬਣ ਗਿਆ ਕਿ ਅਸੀਂ ਅਜਿਹੀਆਂ ਪਰੇਡ ‘ਚ ਹਿੱਸਾ ਲਈਏ ਤਾਂ ਜੋ ਵੱਧ ਤੋਂ ਵੱਧ ਲੋਕ ਸਿੱਖ ਅਤੇ ਉਹਨਾਂ ਦੀ ਨਿਵੇਕਲੀ ਪਛਾਣ ਬਾਰੇ ਜਾਣ ਸਕਣ। ਪਰੇਡ ਦੌਰਾਨ ਬੀਵਰਕਰੀਕ ਸ਼ਹਿਰ ਦੇ ਵਸਨੀਕ ਸਵਰਨਜੀਤ ਸਿੰਘ ਪੰਨੂ ਅਤੇ ਸਮੂਹ ਪਰਿਵਾਰ ਵੱਲੋਂ ਪਰੇਡ ‘ਚ ਸ਼ਾਮਲ ਹਜ਼ਾਰਾਂ ਲੋਕਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਪਾਣੀ, ਜੂਸ ਅਤੇ ਸੋਡੇ ਵੰਡਣ ਦੀ ਸੇਵਾ ਕੀਤੀ ਗਈ। ਅਮਰੀਕਨ ਲੋਕਾਂ ਨੂੰ ਸਿੱਖਾਂ ਦੀ ਨਿਵੇਕਲੀ ਪਛਾਣ ਤੋਂ ਜਾਣੂ ਕਰਵਾਉਣ ਲਈ ਪੈਂਫਲੈਟ ਵੰਡੇ ਗਏ। ਪਰੇਡ ਦੀਆਂ ਅਨਮੋਲ ਯਾਦਾਂ ਨੂੰ ਕੈਮਰਾਬੰਦ ਕਰਨ ਦੀ ਸੇਵਾ ਡੇਟਨ ਤੋਂ ਏ.ਐਂਡ.ਏ. ਫੋਟੋਗ੍ਰਾਫੀ ਦੇ ਸੁਨੀਲ ਮੱਲੀ ਵਲੋਂ ਕੀਤੀ ਗਈ। ਪਰੇਡ ਉਪਰੰਤ ਲੰਗਰ ਦੀ ਸੇਵਾ ਨਿਭਾਉਣ ਵਾਲਿਆਂ ਵਿੱਚ ਮਹਾਰਾਜਾ ਇੰਡੀਆ, ਜੀਤ ਇੰਡੀਆ, ਤੰਦੂਰ ਇੱਡੀਆ ਤੇ ਜੀਤ ਇੰਡੀਆ ਰੈਸਟੋਰੈਂਟ ਸ਼ਾਮਲ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Memorial Day Parade
  • Sikh Community
  • America
  • ਮੈਮੋਰੀਅਲ ਡੇਅ ਪਰੇਡ
  • ਸਿੱਖ ਭਾਈਚਾਰਾ
  • ਅਮਰੀਕਾ

ਵਿਦੇਸ਼ੀ ਨਿਵੇਸ਼ ਦੇ 3 ਪ੍ਰਮੁੱਖ ਏਸ਼ੀਆਈ ਲਾਭਪਾਤਰੀਆਂ 'ਚ ਭਾਰਤੀ ਬਾਜ਼ਾਰ ਸ਼ਾਮਲ : BofA ਸਿਕਿਓਰਿਟੀਜ਼

NEXT STORY

Stories You May Like

  • lok sabha  kargil war  martyrs  tribute
    ਲੋਕ ਸਭਾ 'ਚ ਕਾਰਗਿਲ ਯੁੱਧ ਦੇ ਸ਼ਹੀਦਾਂ ਦੀ ਦਿੱਤੀ ਗਈ ਸ਼ਰਧਾਂਜਲੀ
  • narendra modi  kargil vijay diwas  martyrs  salute
    ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • pride parade
    'ਪ੍ਰਾਈਡ ਪਰੇਡ' ਦੌਰਾਨ ਵੈਨ ਨੇ ਲੋਕਾਂ ਨੂੰ ਦਰੜਿਆ, 16 ਜ਼ਖਮੀ, ਬਰਲਿਨ 'ਚ ਸੋਗ ਦੀ ਲਹਿਰ
  • sikh community appeals to balochistan cm for restoration historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • 50 people from sikh community return safely to india from iran
    ਈਰਾਨ ਤੋਂ ਸਿੱਖ ਭਾਈਚਾਰੇ ਦੇ 50 ਲੋਕ ਸੁਰੱਖਿਅਤ ਪਰਤੇ ਭਾਰਤ, ਮੋਦੀ ਤੇ ਜੈਵੀਰ ਸ਼ੇਰਗਿੱਲ ਦਾ ਕੀਤਾ ਧੰਨਵਾਦ
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • main suspect in berlin pride parade attack
    ਬਰਲਿਨ ਪ੍ਰਾਈਡ ਪਰੇਡ ਹਮਲੇ ਦਾ ਮੁੱਖ ਸ਼ੱਕੀ ਪੁਲਸ ਮੁਕਾਬਲੇ 'ਚ ਢੇਰ, ISIS ਨਾਲ ਨਿਕਲਿਆ ਕਨੈਕਸ਼ਨ
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
Trending
Ek Nazar
governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • earthquake in nepal
      ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ
    • oil tanker in strait of hormuz
      ਹੋਰਮੁਜ਼ ਸਟ੍ਰੇਟ 'ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
    • met with aung san suu kyi
      ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ
    • chinese debt
      ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ
    • pakistani ministers sensational claim
      ਪਾਕਿ ਮੰਤਰੀ ਦਾ ਸਨਸਨੀਖੇਜ਼ ਦਾਅਵਾ ! ਟਰੰਪ ਨੇ ਪਾਕਿ ਦੀ ਪਿੱਠ 'ਚ ਮਾਰਿਆ ਛੁਰਾ,...
    • chinas activities near taiwan extremely destabilizing
      ਤਾਈਵਾਨ ਨੇੜੇ ਚੀਨ ਦੀਆਂ ਗਤੀਵਿਧੀਆਂ 'ਬੇਹੱਦ ਅਸਥਿਰ'! ਅਮਰੀਕਾ ਨੇ ਜਤਾਈ ਗੰਭੀਰ...
    • chinas growing dominance in laos  new railway line
      ਲਾਓਸ 'ਚ ਚੀਨ ਦਾ ਵਧਦਾ ਦਬਦਬਾ ! ਨਵੀਂ ਰੇਲਵੇ ਲਾਈਨ ਨੇ ਵਧਾਈਆਂ ਆਰਥਿਕ ਚਿੰਤਾਵਾਂ
    • india  uzbekistan  trade  piyush goyal
      ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ...
    • punjabi youth in canada
      ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ
    • bangladesh  s foreign aid drops by 37
      ਬੰਗਲਾਦੇਸ਼ ਨੂੰ ਮਿਲਣ ਵਾਲੀ ਵਿਦੇਸ਼ੀ ਸਹਾਇਤਾ 'ਚ 37% ਦੀ ਭਾਰੀ ਗਿਰਾਵਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +