Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    4:30:14 AM

  • earthquake in venezuela

    ਵੈਨੇਜ਼ੁਏਲਾ 'ਚ ਭੂਚਾਲ ਕਾਰਨ ਹੁਣ ਤੱਕ 188 ਲੋਕਾਂ...

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਲਾਗੁਆਰਡੀਆ ਹਾਦਸੇ ’ਚ ਮਾਰੇ ਗਏ ਪਾਇਲਟਾਂ ਦੀ ਯਾਦ ’ਚ ਮੋਂਟਰੀਅਲ ਹਵਾਈ ਅੱਡੇ 'ਤੇ ਸਮਾਰਕ ਸਥਾਪਿਤ

INTERNATIONAL News Punjabi(ਵਿਦੇਸ਼)

ਲਾਗੁਆਰਡੀਆ ਹਾਦਸੇ ’ਚ ਮਾਰੇ ਗਏ ਪਾਇਲਟਾਂ ਦੀ ਯਾਦ ’ਚ ਮੋਂਟਰੀਅਲ ਹਵਾਈ ਅੱਡੇ 'ਤੇ ਸਮਾਰਕ ਸਥਾਪਿਤ

  • Edited By Sandeep Kumar,
  • Updated: 27 Apr, 2026 05:28 AM
Canada
memorial erected at montreal airport
  • Share
    • Facebook
    • Tumblr
    • Linkedin
    • Twitter
  • Comment

ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਮੋਂਟਰੀਅਲ ਹਵਾਈ ਅੱਡੇ ਦੇ ਪ੍ਰਬੰਧਕਾਂ ਵੱਲੋਂ ਨਿਊਯਾਰਕ ਦੇ ਲਾਗੁਆਰਡੀਆ ਹਵਾਈ ਅੱਡੇ ’ਤੇ ਵਾਪਰੇ ਰਨਵੇ ਹਾਦਸੇ ਵਿੱਚ ਜਾਨ ਗੁਆ ਬੈਠੇ ਏਅਰ ਕੈਨੇਡਾ ਦੇ ਦੋ ਪਾਇਲਟਾਂ ਦੀ ਯਾਦ ਵਿੱਚ ਇੱਕ ਸਮਾਰਕ ਸਥਾਪਿਤ ਕੀਤਾ ਗਿਆ ਹੈ। ਇਹ ਸਮਾਰਕ ਉਹਨਾਂ ਦੀ ਸੇਵਾ ਅਤੇ ਜਜ਼ਬੇ ਨੂੰ ਸਨਮਾਨ ਦੇਣ ਲਈ ਲਗਾਇਆ ਗਿਆ ਹੈ। ਸਮਾਰਕ ’ਤੇ ਦਰਸਾਇਆ ਗਿਆ ਹੈ ਕਿ ਦੋਵੇਂ ਪਾਇਲਟ ਆਪਣੀ ਡਿਊਟੀ ਨਿਭਾਉਂਦੇ ਹੋਏ ਅਤੇ ਆਪਣੀ ਪੇਸ਼ੇਵਰ ਜ਼ਿੰਮੇਵਾਰੀ ਪ੍ਰਤੀ ਸਮਰਪਿਤ ਰਹਿੰਦੇ ਹੋਏ ਸ਼ਹੀਦ ਹੋਏ। ਇਸ ਯਾਦਗਾਰੀ ਪਲੇਟ ’ਤੇ ਦੋਵੇਂ ਪਾਇਲਟਾਂ ਦੇ ਚਿੱਤਰ ਅਤੇ ਨਾਮ ਵੀ ਦਰਜ ਕੀਤੇ ਗਏ ਹਨ, ਜਿਸ ਨਾਲ ਉਨ੍ਹਾਂ ਦੀ ਯਾਦ ਨੂੰ ਸਦੀਵੀ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਵੱਡੇ ਬਲਾਸਟ ਦੌਰਾਨ ਰੱਖਿਆ ਮੰਤਰੀ ਸਾਦੀਓ ਦੀ ਮੌਤ! ਰਾਜਧਾਨੀ ਬਮਾਕੋ 'ਚ ਲੱਗਿਆ ਕਰਫਿਊ

ਹਵਾਈ ਅੱਡਾ ਅਥਾਰਟੀ ਵੱਲੋਂ ਕਿਹਾ ਗਿਆ ਹੈ ਕਿ ਇਹ ਸਮਾਰਕ ਸਿਰਫ਼ ਇੱਕ ਯਾਦਗਾਰ ਨਹੀਂ, ਸਗੋਂ ਹਵਾਈ ਸੇਵਾ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਵੱਲੋਂ  ਨਿਭਾਏ ਜਾਂਦੇ ਫਰਜ਼ ਅਤੇ ਉਨ੍ਹਾਂ ਦੀ ਬਹਾਦਰੀ ਦਾ ਪ੍ਰਤੀਕ ਹੈ। ਇਸ ਮੌਕੇ ਕਈ ਅਧਿਕਾਰੀਆਂ ਅਤੇ ਸਹਿਕਰਮੀਆਂ ਵੱਲੋਂ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਕਰਯੋਗ ਹੈ ਕਿ ਇਹ ਹਾਦਸਾ ਲਾਗੁਆਰਡੀਆ ਹਵਾਈ ਅੱਡੇ ਦੇ ਰਨਵੇ ’ਤੇ ਵਾਪਰਿਆ ਸੀ, ਜਿਸ ਵਿੱਚ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ ਸੀ। ਇਸ ਘਟਨਾ ਨੇ ਹਵਾਈ ਯਾਤਰਾ ਨਾਲ ਜੁੜੇ ਲੋਕਾਂ ਨੂੰ ਗਹਿਰਾ ਝਟਕਾ ਦਿੱਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • vancouver
  • laGuardia crash
  • pilot
  • montreal airport
  • memorial installed
  • ਵੈਨਕੂਵਰ
  • ਲਾਗੁਆਰਡੀਆ ਹਾਦਸਾ
  • ਪਾਇਲਟ
  • ਮੋਂਟਰੀਅਲ ਹਵਾਈ ਅੱਡਾ
  • ਸਮਾਰਕ ਸਥਾਪਿਤ

ਲਸ਼ਕਰ-ਏ-ਤੋਇਬਾ ਨੂੰ ਵੱਡਾ ਝਟਕਾ! ਟਾਪ ਕਮਾਂਡਰ ਅਫਰੀਦੀ ਦਾ ਗੋਲੀਆਂ ਮਾਰ ਕੇ ਕਤਲ

NEXT STORY

Stories You May Like

  • terrorist attack at niger s international airport
    ਨਾਈਜਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਅੱਤਵਾਦੀ ਹਮਲਾ, 11 ਜਵਾਨਾਂ ਸਣੇ 13 ਦੀ ਮੌਤ
  • international flight services to start from navi mumbai airport
    ਨਵੀਂ ਮੁੰਬਈ ਹਵਾਈ ਅੱਡੇ ਤੋਂ ਅਗਲੇ ਮਹੀਨੇ ਦੀ ਇਸ ਤਾਰੀਖ਼ ਤੋਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਜਹਾਜ਼ ਸੇਵਾਵਾਂ
  • new flight from airport to noida from july 1
    ਹਵਾਈ ਅੱਡੇ ਤੋਂ ਨੋਇਡਾ ਲਈ ਨਵੀਂ ਉਡਾਣ ਇਕ ਜੁਲਾਈ ਤੋਂ
  • kerala airport  one kilogram  weight  gold bars  seized
    ਕੇਰਲ ਹਵਾਈ ਅੱਡੇ ਦੇ ਬਾਹਰ ਇੱਕ ਕਿਲੋਗ੍ਰਾਮ ਤੋਂ ਵੱਧ ਭਾਰ ਦੀਆਂ ਸੋਨੇ ਦੀਆਂ ਛੜਾਂ ਜ਼ਬਤ, ਇੱਕ ਗ੍ਰਿਫ਼ਤਾਰ
  • paf plane
    ਹਵਾਈ ਫ਼ੌਜ ਦਾ ਇਕ ਹੋਰ ਜਹਾਜ਼ ਸੜਕ ਵਿਚਾਲੇ ਹੋ ਗਿਆ ਕ੍ਰੈਸ਼ ! PAF ਦੇ ਦੋਵਾਂ ਪਾਇਲਟਾਂ ਦੀ ਗਈ ਜਾਨ
  • young man who went to see a fair was brutally murdered in punjab
    ਪੰਜਾਬ 'ਚ ਵੱਡੀ ਵਾਰਦਾਤ! ਮੇਲਾ ਵੇਖਣ ਗਏ ਮੁੰਡੇ ਦਾ ਕਰ 'ਤਾ ਕਤਲ
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • indian sailors
    ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ ਸਵਦੇਸ਼
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • china support pakistan
      ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...
    • visa applications for canada
      ਕੈਨੇਡਾ ਜਾਣ ਲਈ ਤਿਆਰ ਬੈਠੇ ਪੰਜਾਬੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਰੱਦ ਕੀਤੀਆਂ...
    • lockdown begun
      ਇਲਾਕੇ 'ਚ ਲੱਗ ਗਿਆ Lockdown! ਘਰਾਂ 'ਚ ਰਹਿਣ ਲਈ ਮਜਬੂਰ ਹੋਏ ਟੈਕਸਾਸ ਦੇ ਲੋਕ
    • advertisement sparks controversy  demand for boycott rises in china
      Dettol Boycott : ਵਿਗਿਆਪਨ ਨੇ ਛੇੜਿਆ ਨਵਾਂ ਵਿਵਾਦ, ਚੀਨ 'ਚ ਉੱਠੀ ਬਾਇਕਾਟ ਦੀ...
    • enjoy free movies during summer
      ਗਰਮੀਆਂ ਦੌਰਾਨ 'ਫ੍ਰੀ ਮੂਵੀ' ਦਾ ਮਿਲੇਗਾ ਆਨੰਦ! ਜਿਨੇਵਾ ਪ੍ਰਸਾਸਨ ਦੀ ਇਨ੍ਹਾਂ...
    • marco rubio statement
      ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ
    • mothor son
      ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
    • white house
      ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ
    • narendra modi venezuela earthquake deeply saddened help
      ਵੇਨੇਜ਼ੁਏਲਾ 'ਚ ਭੂਚਾਲ ਕਾਰਨ ਮਚੀ ਤਬਾਹੀ 'ਤੇ PM ਮੋਦੀ ਨੇ ਜਤਾਇਆ ਦੁੱਖ ! ਹਰ...
    • earthquakes in venezuela
      ਵੈਨੇਜ਼ੁਏਲਾ 'ਚ ਭੂਚਾਲ ਨੇ ਮਚਾਈ ਤਬਾਹੀ : ਹੁਣ ਤੱਕ 32 ਲੋਕਾਂ ਦੀ ਮੌਤ, 700...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +