Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    10:40:05 AM

  • truck drivers fight

    ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ...

  • big weather forecast for punjab from tomorrow

    ਪੰਜਾਬ 'ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ...

  • petrol and diesel price hike

    ਪੈਟਰੋਲ 6 ਰੁਪਏ ਅਤੇ ਡੀਜਲ 19 ਰੁਪਏ ਹੋਇਆ ਮਹਿੰਗਾ!...

  • punjab drivers should be careful

    ਪੰਜਾਬ ਦੇ ਵਾਹਨ ਚਾਲਕ ਹੋ ਜਾਣ ਸਾਵਧਾਨ! ਹੁਣ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਮੇਟਾ ਨੇ ਛਾਂਟੀ ਤੋਂ ਪ੍ਰਭਾਵਿਤ H-1B ਵੀਜ਼ਾ ਧਾਰਕਾਂ ਨੂੰ ਦਿੱਤਾ ਇਮੀਗ੍ਰੇਸ਼ਨ ਮਦਦ ਦਾ ਭਰੋਸਾ

INTERNATIONAL News Punjabi(ਵਿਦੇਸ਼)

ਮੇਟਾ ਨੇ ਛਾਂਟੀ ਤੋਂ ਪ੍ਰਭਾਵਿਤ H-1B ਵੀਜ਼ਾ ਧਾਰਕਾਂ ਨੂੰ ਦਿੱਤਾ ਇਮੀਗ੍ਰੇਸ਼ਨ ਮਦਦ ਦਾ ਭਰੋਸਾ

  • Edited By Vandana,
  • Updated: 10 Nov, 2022 10:24 AM
United States of America
meta offers immigration support to h 1b visa holders impacted by its lay offs
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ (ਬਿਊਰੋ): ਫੇਸਬੁੱਕ ਦੀ ਮੂਲ ਕੰਪਨੀ 'ਮੇਟਾ' 'ਤੇ ਵੱਡੇ ਪੱਧਰ 'ਤੇ ਛਾਂਟੀ ਦੇ ਵਿਚਕਾਰ H-1B ਵਰਗੇ ਵਰਕ ਵੀਜ਼ਾ ਵਾਲੇ ਕਰਮਚਾਰੀਆਂ 'ਤੇ ਅਮਰੀਕਾ ਤੋਂ ਵਾਪਸ ਜਾਣ ਦਾ ਸੰਕਟ ਪੈਦਾ ਹੋ ਗਿਆ ਹੈ। ਅਜਿਹੇ 'ਚ ਮੇਟਾ ਨੇ ਇਨ੍ਹਾਂ ਕਰਮਚਾਰੀਆਂ ਨੂੰ ਇਮੀਗ੍ਰੇਸ਼ਨ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਕੰਪਨੀ ਦੇ ਸੀਈਓ ਮਾਰਕ ਜ਼ੁਕਰਬਰਗ ਨੇ ਕਿਹਾ ਕਿ ਮੈਨੂੰ ਪਤਾ ਹੈ ਕਿ ਜੇਕਰ ਤੁਸੀਂ ਇੱਥੇ ਵੀਜ਼ਾ 'ਤੇ ਹੋ, ਤਾਂ ਇਹ ਤੁਹਾਡੇ ਲਈ ਖਾਸ ਤੌਰ 'ਤੇ ਮੁਸ਼ਕਲ ਹੋਣ ਵਾਲਾ ਹੈ। ਸਾਡੇ ਕੋਲ ਇਮੀਗ੍ਰੇਸ਼ਨ ਮਾਹਰ ਹਨ ਜੋ ਤੁਹਾਡੀ ਅਤੇ ਤੁਹਾਡੇ ਪਰਿਵਾਰ ਨੂੰ ਲੋੜੀਂਦੀ ਮਦਦ ਲਈ ਮਾਰਗਦਰਸ਼ਨ ਕਰਨਗੇ।

ਇੱਥੇ ਦੱਸ ਦਈਏ ਕਿ ਜੇਕਰ ਐੱਚ-1ਬੀ ਵੀਜ਼ਾ ਧਾਰਕ ਆਪਣੀ ਨੌਕਰੀ ਗੁਆ ਦਿੰਦੇ ਹਨ, ਤਾਂ ਉਹਨਾਂ ਕੋਲ ਆਪਣੇ ਐੱਚ-1ਬੀ ਵੀਜ਼ਾ ਨੂੰ ਸਪਾਂਸਰ ਕਰਨ ਲਈ ਤਿਆਰ ਕੰਪਨੀ ਲੱਭਣ ਲਈ ਸਿਰਫ 60 ਦਿਨ ਹੋਣਗੇ। ਇਸ ਦੌਰਾਨ ਜੇਕਰ ਉਹਨਾਂ ਨੂੰ ਕੋਈ ਰੁਜ਼ਗਾਰਦਾਤਾ ਨਹੀਂ ਮਿਲਦਾ ਤਾਂ ਉਹਨਾਂ ਨੂੰ ਅਮਰੀਕਾ ਛੱਡਣਾ ਪਵੇਗਾ।

ਐੱਚ-1ਬੀ ਵੀਜ਼ਾ 'ਤੇ ਕਰਮਚਾਰੀਆਂ ਨੂੰ 15% ਦੀ ਛੋਟ

ਅਮਰੀਕਾ ਆਧਾਰਿਤ ਟੈਕਨਾਲੋਜੀ ਕੰਪਨੀਆਂ ਵੱਡੀ ਗਿਣਤੀ 'ਚ ਐੱਚ-1ਬੀ ਕਰਮਚਾਰੀਆਂ ਨੂੰ ਨੌਕਰੀ 'ਤੇ ਰੱਖਦੀਆਂ ਹਨ, ਜਿਨ੍ਹਾਂ 'ਚੋਂ ਜ਼ਿਆਦਾਤਰ ਭਾਰਤ ਵਰਗੇ ਦੇਸ਼ਾਂ ਤੋਂ ਆਉਂਦੇ ਹਨ। ਫੇਸਬੁੱਕ ਇੱਕ ਐੱਚ-1ਬੀ 'ਨਿਰਭਰ' ਕੰਪਨੀ ਹੈ, ਜਿਸਦਾ ਮਤਲਬ ਹੈ ਕਿ ਇਸਦੇ 15 ਫੀਸਦੀ ਤੋਂ ਵੱਧ ਕਰਮਚਾਰੀ ਐੱਚ-1ਬੀ ਵੀਜ਼ਾ 'ਤੇ ਹਨ।

ਪੜ੍ਹੋ ਇਹ ਅਹਿਮ ਖ਼ਬਰ-ਅਹਿਮ ਖ਼ਬਰ : ਜਲਦ ਹੀ ਭਾਰਤ ਆਵੇਗਾ ਨੀਰਵ ਮੋਦੀ, ਯੂਕੇ ਹਾਈ ਕੋਰਟ ਨੇ ਸੁਣਾਇਆ ਫ਼ੈਸਲਾ

ਮਾਰਕ ਜ਼ੁਕਰਬਰਗ ਨੇ ਮੰਗੀ ਮੁਆਫ਼ੀ 

ਫੇਸਬੁੱਕ, ਵਟਸਐਪ ਅਤੇ ਇੰਸਟਾਗ੍ਰਾਮ ਦੀ ਮੂਲ ਕੰਪਨੀ ਮੇਟਾ ਪਲੇਟਫਾਰਮਸ ਇੰਕ. ਦੇ ਸੀਈਓ ਮਾਰਕ ਜ਼ੁਕਰਬਰਗ ਨੇ ਕਰਮਚਾਰੀਆਂ ਦੀ ਛਾਂਟੀ ਦੇ ਫ਼ੈਸਲੇ 'ਤੇ ਅਫਸੋਸ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਆਪਣੇ ਬਲਾਗ 'ਚ ਲਿਖਿਆ, ਕੰਪਨੀ ਇਸ ਮੁਕਾਮ 'ਤੇ ਕਿਵੇਂ ਪਹੁੰਚੀ ਇਸ ਦੀ ਪੂਰੀ ਜ਼ਿੰਮੇਵਾਰੀ ਮੇਰੀ ਹੈ। ਮੈਂ ਇਹਨਾਂ ਫ਼ੈਸਲਿਆਂ ਲਈ ਜਵਾਬਦੇਹੀ ਲੈਣਾ ਚਾਹੁੰਦਾ ਹਾਂ ਅਤੇ ਅਸੀਂ ਇੱਥੇ ਕਿਵੇਂ ਪਹੁੰਚੇ। ਮੈਂ ਜਾਣਦਾ ਹਾਂ ਕਿ ਇਹ ਹਰ ਕਿਸੇ ਲਈ ਮੁਸ਼ਕਲ ਹੈ ਅਤੇ ਮੈਂ ਉਨ੍ਹਾਂ ਲਈ ਖਾਸ ਤੌਰ 'ਤੇ ਅਫ਼ਸੋਸ ਕਰਦਾ ਹਾਂ ਜੋ ਮੇਰੇ ਫ਼ੈਸਲੇ ਤੋਂ ਪ੍ਰਭਾਵਿਤ ਹੋਏ ਹਨ।

18 ਸਾਲਾਂ ਵਿੱਚ ਪਹਿਲੀ ਵਾਰ ਇੰਨੀ ਵੱਡੀ ਛਾਂਟੀ 

ਫੇਸਬੁੱਕ ਦੀ ਸਥਾਪਨਾ ਸਾਲ 2004 ਵਿੱਚ ਹੋਈ ਸੀ ਅਤੇ ਫਿਰ ਇਸਦਾ ਨਾਮ ਬਦਲ ਕੇ ਮੇਟਾ ਕਰ ਦਿੱਤਾ ਗਿਆ ਸੀ। 18 ਸਾਲਾਂ 'ਚ ਪਹਿਲੀ ਵਾਰ ਇੰਨੇ ਵੱਡੇ ਪੱਧਰ 'ਤੇ ਲੋਕਾਂ ਨੂੰ ਫੇਸਬੁੱਕ ਤੋਂ ਬੇਦਖਲ ਕੀਤਾ ਜਾ ਰਿਹਾ ਹੈ। ਉੱਧਰ ਦੁਨੀਆ ਦੇ ਟੌਪ-10 ਸਭ ਤੋਂ ਅਮੀਰ ਆਦਮੀਆਂ 'ਚੋਂ ਇਕ ਜ਼ੁਕਰਬਰਗ ਹੁਣ ਅਰਬਪਤੀਆਂ ਦੀ ਸੂਚੀ 'ਚ 29ਵੇਂ ਸਥਾਨ 'ਤੇ ਖਿਸਕ ਗਿਆ ਹੈ। ਫੋਰਬਸ ਦੀ ਰੀਅਲ ਟਾਈਮ ਅਰਬਪਤੀਆਂ ਦੀ ਸੂਚੀ ਦੇ ਅਨੁਸਾਰ, ਜ਼ੁਕਰਬਰਗ ਦੀ ਕੁੱਲ ਜਾਇਦਾਦ ਸਿਰਫ 33.5 ਬਿਲੀਅਨ ਡਾਲਰ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Mark Zuckerberg
  • Meta
  • H-1B visa holder
  • migration assistance
  • ਮਾਰਕ ਜ਼ੁਕਰਬਰਗ
  • ਮੇਟਾ
  • ਐੱਚ-1ਬੀ ਵੀਜ਼ਾ ਧਾਰਕ
  • ਮੀਗ੍ਰੇਸ਼ਨ ਮਦਦ

ਰਿਸ਼ੀ ਸੁਨਕ ਦੇ ਮੰਤਰੀ ’ਤੇ ਲੱਗਾ ਸਹਿਯੋਗੀਆਂ ਨੂੰ ਧਮਕਾਉਣ ਦਾ ਦੋਸ਼, ਕੈਬਨਿਟ ਤੋਂ ਦਿੱਤਾ ਅਸਤੀਫਾ

NEXT STORY

Stories You May Like

  • indians entry in usa
    ਭਾਰਤੀਆਂ ਦੀ ਅਮਰੀਕਾ 'ਚ No Entry ! ਸੰਸਦ 'ਚ H-1B ਵੀਜ਼ਾ 'ਤੇ ਰੋਕ ਦਾ ਬਿੱਲ ਪੇਸ਼
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ ਹੋਈ ਘਟਨਾ
  • confidence and change in bowling helped me recover   deepti sharma
    ਆਤਮਵਿਸ਼ਵਾਸ ਤੇ ਗੇਂਦਬਾਜ਼ੀ 'ਚ ਬਦਲਾਅ ਨੇ ਖਰਾਬ ਦੌਰ ਤੋਂ ਉਭਰਨ 'ਚ ਕੀਤੀ ਮਦਦ : ਦੀਪਤੀ ਸ਼ਰਮਾ
  • pope leo gives a shock to trump
    ਪੋਪ ਲਿਓ ਨੇ ਟਰੰਪ ਨੂੰ ਦਿੱਤਾ ਝਟਕਾ, ਈਰਾਨ ਜੰਗ 'ਤੇ ਬਹਿਸ ਕਰਨ ਤੋਂ ਕੀਤਾ ਸਾਫ਼ ਇਨਕਾਰ
  • the strait of hormuz made the world understand the importance of ports
    ਸਟ੍ਰੇਟ ਆਫ ਹੋਰਮੁਜ਼ ਨੇ ਦੁਨੀਆ ਨੂੰ ਬੰਦਰਗਾਹਾਂ ਦਾ ਮਹੱਤਵ ਸਮਝਾ ਦਿੱਤਾ
  • crisis over air travel  indian airlines on verge of closure  fia seeks help
    ਹਵਾਈ ਸਫ਼ਰ 'ਤੇ ਸੰਕਟ ਦੇ ਬੱਦਲ: ਬੰਦ ਹੋਣ ਦੀ ਕਗਾਰ 'ਤੇ Indian Airlines, FIA ਨੇ ਸਰਕਾਰ ਤੋਂ ਮੰਗੀ ਮਦਦ
  • canadian visa in just 14 days
    ਹੁਣ ਸਿਰਫ਼ 14 ਦਿਨਾਂ 'ਚ ਮਿਲੇਗਾ ਕੈਨੇਡਾ ਦਾ ਵੀਜ਼ਾ ! ਭਾਰਤੀ ਵਿਦਿਆਰਥੀਆਂ 'ਚ ਖੁਸ਼ੀ ਦੀ ਲਹਿਰ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • donald trump gives advice to german chancellor
      ਰੂਸ-ਯੂਕਰੇਨ ਜੰਗ 'ਤੇ ਦਿਓ ਧਿਆਨ! ਡੋਨਾਲਡ ਟਰੰਪ ਨੇ ਜਰਮਨ ਚਾਂਸਲਰ ਨੂੰ ਦਿੱਤੀ...
    • hindu students to get religious books in sindh government schools
      ਸਿੰਧ ਦੇ ਸਰਕਾਰੀ ਸਕੂਲਾਂ 'ਚ ਹਿੰਦੂ ਵਿਦਿਆਰਥੀਆਂ ਨੂੰ ਮਿਲਣਗੀਆਂ ਧਾਰਮਿਕ ਕਿਤਾਬਾਂ
    • children welcoming train passengers
      ਬੱਚਿਆਂ ਵੱਲੋਂ ਰੇਲ ਯਾਤਰੀਆਂ ਦਾ ਸਵਾਗਤ ਕਰਨ ਦੀ ਪ੍ਰਥਾ ਠੱਪ ਹੋਣ ਦਾ ਖਦਸ਼ਾ
    • five indian origin men charged theft in canada
      ਕੈਨੇਡਾ 'ਚ 5 ਪੰਜਾਬੀ ਨੌਜਵਾਨ ਗ੍ਰਿਫਤਾਰ, 16.5 ਕਰੋੜ ਰੁਪਏ ਦੀ ਭੰਗ ਬਰਾਮਦ
    • indian origin man face deportation  report
      ਕੈਨੇਡਾ: ਬੱਚੇ ਨੂੰ ਅਗਵਾ ਕਰਨ ਦੇ ਦੋਸ਼ੀ ਭਾਰਤੀ ਮੂਲ ਦੇ ਵਿਅਕਤੀ ਨੂੰ ਕੀਤਾ ਜਾ...
    • us returned over 650 antiquities to india
      ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...
    • pakistan navy commissions its first hangor class submarine in china
      ਪਾਕਿਸਤਾਨੀ ਜਲ ਸੈਨਾ ਨੇ ਚੀਨ 'ਚ ਆਪਣੀ ਪਹਿਲੀ 'ਹੰਗੋਰ-ਸ਼੍ਰੇਣੀ' ਦੀ ਪਣਡੁੱਬੀ...
    • afghan taliban  pakistan
      ਅਫਗਾਨ ਤਾਲਿਬਾਨ ਵੱਲੋਂ ਪਾਕਿਸਤਾਨ 'ਚ ਸਰਹੱਦ ਪਾਰੋਂ ਗੋਲੀਬਾਰੀ, 8 ਨਾਗਰਿਕ ਜ਼ਖਮੀ
    • hezbollah used small sized drones
      ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...
    • dark eagle in middle east
      ਅਮਰੀਕਾ ਦਾ ਵੱਡਾ ਕਦਮ, ਮਿਡਲ ਈਸਟ 'ਚ ‘Dark Eagle’ ਦੀ ਤਾਇਨਾਤੀ ਦੀ ਤਿਆਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +