Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    8:18:43 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ...

  • cm mann france

    ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ...

  • amit shah  bhagwant mann  social media

    ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ

  • major regarding ravinder jhota s cremation

    ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਆ ਗਿਆ 'ਮੈਕਸੀਕਨ ਬੈਟਮੈਨ' ! ਰਾਤ ਨੂੰ ਫੜ ਕੇ ਖੰਭਿਆਂ ਨਾਲ ਬੰਨ੍ਹ ਦਿੰਦੈ ਚੋਰ, ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ

INTERNATIONAL News Punjabi(ਵਿਦੇਸ਼)

ਆ ਗਿਆ 'ਮੈਕਸੀਕਨ ਬੈਟਮੈਨ' ! ਰਾਤ ਨੂੰ ਫੜ ਕੇ ਖੰਭਿਆਂ ਨਾਲ ਬੰਨ੍ਹ ਦਿੰਦੈ ਚੋਰ, ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ

  • Edited By Harpreet Singh,
  • Updated: 29 Jun, 2026 10:23 AM
International
mexican batman
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮੈਕਸੀਕੋ ਤੋਂ ਇਕ ਬੇਹੱਦ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਜਾਲਿਸਕੋ ਸੂਬੇ ਦੇ ਲਾਗੋਸ 'ਚ ਪੈਂਦੇ ਮੋਰੇਨੋ ਸ਼ਹਿਰ ’ਚ ਇੰਨੀਂ ਦਿਨੀਂ ਇਕ ਰਹੱਸਮਈ ਸ਼ਖਸ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਥਾਨਕ ਲੋਕ ਉਸ ਨੂੰ ‘ਮੈਕਸੀਕਨ ਬੈਟਮੈਨ’ ਬੁਲਾ ਰਹੇ ਹਨ। ਵਜ੍ਹਾ ਇਹ ਹੈ ਕਿ ਉਹ ਰਾਤ ਦੇ ਹਨੇਰੇ ਵਿਚ ਮੋਟਰਸਾਈਕਲ ਚੋਰਾਂ ਨੂੰ ਫੜ ਕੇ ਉਨ੍ਹਾਂ ਨੂੰ ਬਿਜਲੀ ਦੇ ਖੰਭਿਆਂ ਅਤੇ ਲੈਂਪ ਪੋਸਟਾਂ ਨਾਲ ਬੰਨ੍ਹ ਦਿੰਦਾ ਹੈ।

ਹੁਣ ਤੱਕ ਘੱਟੋ-ਘੱਟ 5 ਲੋਕਾਂ ਨੂੰ ਸ਼ਹਿਰ ਦੀਆਂ ਸੜਕਾਂ ’ਤੇ ਖੰਭੇ ਨਾਲ ਬੰਨ੍ਹੇ ਹੋਏ ਪਾਇਆ ਗਿਆ ਹੈ। ਕਈ ਲੋਕਾਂ ਦੇ ਮੂੰਹ ’ਤੇ ਡਕਟ ਟੇਪ ਲੱਗੀ ਹੋਈ ਸੀ ਅਤੇ ਉਨ੍ਹਾਂ ਦੇ ਸਰੀਰ ’ਤੇ ਕੁੱਟਮਾਰ ਦੇ ਨਿਸ਼ਾਨ ਵੀ ਦੇਖੇ ਗਏ ਹਨ। ਸਭ ਤੋਂ ਹੈਰਾਨੀਜਨਕ ਗੱਲ ਇਹ ਰਹੀ ਕਿ ਚੋਰੀ ਕੀਤੇ ਮੋਟਰਸਾਈਕਲ ਵੀ ਉਨ੍ਹਾਂ ਦੇ ਕੋਲ ਹੀ ਖੜ੍ਹੇ ਮਿਲੇ।

ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਵੀਡੀਓਜ਼
ਇਨ੍ਹਾਂ ਘਟਨਾਵਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਕਈ ਲੋਕ ਇਸ ਰਹੱਸਮਈ ਸ਼ਖਸ ਨੂੰ ਅਪਰਾਧੀਆਂ ਖਿਲਾਫ ‘ਜਨਤਾ ਦਾ ਹੀਰੋ’ ਦੱਸ ਰਹੇ ਹਨ, ਜਦ ਕਿ ਕੁਝ ਲੋਕ ਇਸ ਨੂੰ ਕਾਨੂੰਨ ਹੱਥ ਵਿਚ ਲੈਣ ਦੀ ਖ਼ਤਰਨਾਕ ਉਦਾਹਰਣ ਮੰਨ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ 'ਚ ਲੰਬੇ ਸਮੇਂ ਤੋਂ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਵਧ ਰਹੀਆਂ ਸਨ ਅਤੇ ਪੁਲਸ ਅਪਰਾਧ ਰੋਕਣ ਵਿਚ ਪੂਰੀ ਤਰ੍ਹਾਂ ਸਫਲ ਨਹੀਂ ਹੋ ਪਾ ਰਹੀ ਸੀ। ਅਜਿਹੇ ਵਿਚ ਇਸ ਅਣਪਛਾਤੇ ਖੁਦ ਸਜ਼ਾ ਦੇਣ ਵਾਲੇ ਵਿਜੀਲਾਂਟੇ ਦੀ ਐਂਟਰੀ ਨੇ ਅਪਰਾਧੀਆਂ ਵਿਚ ਡਰ ਪੈਦਾ ਕਰ ਦਿੱਤਾ ਹੈ।

Mexico has a real-life ‘Batman of Lagos de Moreno’ hunting down thieves at night pic.twitter.com/q8XgDgLReR

— Interesting things (@awkwardgoogle) June 29, 2026

ਪੁਲਸ ਵੀ ਉਲਝਣ ਵਿਚ
ਇਸ ਮਾਮਲੇ ਨੇ ਪੁਲਸ ਨੂੰ ਵੀ ਹੈਰਾਨੀ ਵਿਚ ਪਾ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਫਿਲਹਾਲ ਜਿਨ੍ਹਾਂ ਲੋਕਾਂ ਨੂੰ ਬੰਨ੍ਹਿਆ ਗਿਆ ਸੀ, ਉਨ੍ਹਾਂ ਨੂੰ ਪੀੜਤ ਵਜੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨਾਲ ਕੁੱਟਮਾਰ ਅਤੇ ਜਨਤਕ ਅਪਮਾਨ ਹੋਇਆ ਹੈ। ਹਾਲਾਂਕਿ ਪੁਲਸ ਇਹ ਵੀ ਜਾਂਚ ਕਰ ਰਹੀ ਹੈ ਕਿ ਕੀ ਉਹ ਸੱਚਮੁੱਚ ਚੋਰੀ ਦੀਆਂ ਘਟਨਾਵਾਂ ਵਿਚ ਸ਼ਾਮਲ ਸਨ ਜਾਂ ਨਹੀਂ। ਫਿਲਹਾਲ ਕਿਸੇ ਅਧਿਕਾਰਤ ਬਿਆਨ ਵਿਚ ਇਹ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਫੜੇ ਗਏ ਲੋਕ ਅਪਰਾਧੀ ਹੀ ਸਨ।

ਇਹ ਵੀ ਪੜ੍ਹੋ- 18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ ਮੌਤ ਨੂੰ ਮਾਤ

ਕੌਣ ਹੈ ‘ਮੈਕਸੀਕਨ ਬੈਟਮੈਨ’ ?
ਹੁਣ ਤੱਕ ਇਸ ਰਹੱਸਮਈ ਸ਼ਖਸ ਦੀ ਪਛਾਣ ਸਾਹਮਣੇ ਨਹੀਂ ਆਈ ਹੈ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਉਹ ਰਾਤ ਦੇ ਸਮੇਂ ਐਕਟਿਵ ਹੁੰਦਾ ਹੈ ਅਤੇ ਬਹੁਤ ਹੀ ਯੋਜਨਾਬੱਧ ਤਰੀਕੇ ਨਾਲ ਕਾਰਵਾਈ ਕਰਦਾ ਹੈ। ਲੋਕਾਂ 'ਚ ਉਸ ਦੀ ਤੁਲਨਾ ਹਾਲੀਵੁੱਡ ਦੇ ਮਸ਼ਹੂਰ ਸੁਪਰਹੀਰੋ 'ਬੈਟਮੈਨ' ਨਾਲ ਕੀਤੀ ਜਾ ਰਹੀ ਹੈ, ਜੋ ਅਪਰਾਧੀਆਂ ਖਿਲਾਫ ਆਪਣੇ ਤਰੀਕੇ ਨਾਲ ਲੜਦਾ ਹੈ। ਹਾਲਾਂਕਿ ਇਥੇ ਮਾਮਲਾ ਅਸਲ ਦੁਨੀਆ ਦਾ ਹੈ ਅਤੇ ਇਸ ਵਿਚ ਕਾਨੂੰਨ ਵਿਵਸਥਾ ਨਾਲ ਜੁੜੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।

🇲🇽 Mexico's Batman skips the cape, brings duct tape

Over in Lagos de Moreno, Jalisco, someone got tired of waiting on the police and started doing the job himself.

The method is less Gotham, more hardware store: hunt motorcycle thieves after dark, tape them to a lamppost, and… pic.twitter.com/SZMztLETWa

— Mario Nawfal (@MarioNawfal) June 27, 2026

ਮੈਕਸੀਕੋ ’ਚ ਵਧਦਾ ਅਪਰਾਧ ਬਣਿਆ ਵੱਡੀ ਚੁਣੌਤੀ
ਜ਼ਿਕਰਯੋਗ ਹੈ ਕਿ ਮੈਕਸੀਕੋ ਦੇ ਕਈ ਹਿੱਸੇ ਲੰਬੇ ਸਮੇਂ ਤੋਂ ਅਪਰਾਧ, ਗੈਂਗ ਹਿੰਸਾ ਅਤੇ ਚੋਰੀ ਦੀਆਂ ਘਟਨਾਵਾਂ ਨਾਲ ਜੂਝ ਰਹੇ ਹਨ। ਖਾਸ ਕਰ ਕੇ ਛੋਟੇ ਸ਼ਹਿਰਾਂ ਵਿਚ ਮੋਟਰਸਾਈਕਲ ਚੋਰੀ ਇਕ ਵੱਡੀ ਸਮੱਸਿਆ ਬਣ ਚੁੱਕੀ ਹੈ। ਕਈ ਵਾਰ ਲੋਕ ਪੁਲਸ ਕਾਰਵਾਈ ਤੋਂ ਨਿਰਾਸ਼ ਹੋ ਕੇ ਖੁਦ ਹੀ ਅਪਰਾਧੀਆਂ ਖਿਲਾਫ ਕਦਮ ਚੁੱਕਣ ਲੱਗ ਪੈਂਦੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਉਦੋਂ ਸਾਹਮਣੇ ਆਉਂਦੀਆਂ ਹਨ ਜਦੋਂ ਲੋਕਾਂ ਦਾ ਭਰੋਸਾ ਕਾਨੂੰਨ ਵਿਵਸਥਾ ਤੋਂ ਕਮਜ਼ੋਰ ਹੋਣ ਲੱਗਦਾ ਹੈ।

ਕਾਨੂੰਨ ਹੱਥ ’ਚ ਲੈਣਾ ਕਿੰਨਾ ਸਹੀ ?
ਹਾਲਾਂਕਿ ਕੁਝ ਲੋਕ ‘ਮੈਕਸੀਕਨ ਬੈਟਮੈਨ’ ਨੂੰ ਹੀਰੋ ਮੰਨ ਰਹੇ ਹਨ ਪਰ ਕਾਨੂੰਨੀ ਮਾਹਿਰ ਇਸ ਨੂੰ ਖ਼ਤਰਨਾਕ ਟ੍ਰੈਂਡ ਦੱਸ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਲੋਕ ਖੁਦ ਹੀ ਅਪਰਾਧੀਆਂ ਨੂੰ ਫੜ ਕੇ ਸਜ਼ਾ ਦੇਣ ਲੱਗ ਜਾਣਗੇ, ਤਾਂ ਇਸ ਨਾਲ ਭੀੜ ਤੰਤਰ ਅਤੇ ਹਿੰਸਾ ਨੂੰ ਬੜ੍ਹਾਵਾ ਮਿਲ ਸਕਦਾ ਹੈ। ਮਨੁੱਖੀ ਅਧਿਕਾਰ ਸੰਗਠਨਾਂ ਨੇ ਵੀ ਚਿੰਤਾ ਜਤਾਈ ਹੈ ਕਿ ਕਿਸੇ ਵਿਅਕਤੀ ਨੂੰ ਬਿਨਾਂ ਕਾਨੂੰਨੀ ਪ੍ਰਕਿਰਿਆ ਦੇ ਜਨਤਕ ਤੌਰ ’ਤੇ ਬੰਨ੍ਹਣਾ ਅਤੇ ਕੁੱਟਣਾ ਗਲਤ ਹੈ, ਚਾਹੇ ਉਹ ਅਪਰਾਧੀ ਹੀ ਕਿਉਂ ਨਾ ਹੋਵੇ।

ਇਹ ਵੀ ਪੜ੍ਹੋ- ਨੇਤਨਯਾਹੂ ਦੀਆਂ 'ਜੜ੍ਹਾਂ' 'ਚ ਬੈਠੀ ਜੰਗ ! ਕੁਰਸੀ 'ਤੇ ਮੰਡਰਾਉਣ ਲੱਗਾ ਖ਼ਤਰਾ, 'ਜੇਲ੍ਹ' ਦੀ ਵੀ ਲਟਕੀ ਤਲਵਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Mexican Batman
  • Bike Thieves
  • Social Media
  • Video Viral

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ 'ਤੇ ਕਰ'ਤੀ ਸਟ੍ਰਾਈਕ ! 35 ਲੋਕਾਂ ਦੀ ਮੌਤ

NEXT STORY

Stories You May Like

  • parvinder jhota social media post
    ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਪਈ ਪੋਸਟ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
  • gang stealing oil from transformers busted in ajnala
    ਅਜਨਾਲਾ 'ਚ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਕਰਨ ਵਾਲਾ ਗਿਰੋਹ ਬੇਨਕਾਬ, ਕਿਸਾਨਾਂ ਨੇ ਚੋਰ ਫੜ ਕੇ ਕੀਤਾ ਪੁਲਸ ਹਵਾਲੇ
  • delhi police  social media post  protest
    ਦਿੱਲੀ ਪੁਲਸ ਨੇ 'ਅਫਵਾਹ' ਫੈਲਾਉਣ ਵਾਲੇ 300 ਸੋਸ਼ਲ ਮੀਡੀਆ ਪੋਸਟ ਹਟਵਾਏ
  • attack on social media influencer mad sandhu
    ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ
  • retail inflation increased to 5 54 percent
    ਖੁਰਾਕੀ ਵਸਤਾਂ ਦੇ ਮਹਿੰਗੀਆਂ ਹੋਣ ਨਾਲ ਪ੍ਰਚੂਨ ਮਹਿੰਗਾਈ ਵਧ ਕੇ 5.54 ਫੀਸਦੀ ’ਤੇ ਪਹੁੰਚੀ
  • famous actor robbed by robbers
    ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ ਕੁੱਟਿਆ, ਵੀਡੀਓ ਵਾਇਰਲ
  • incident in  mexican prison
    ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • jalandhar cantt  aam aadmi party  resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • forest fire at indonesia
      ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ
    • incident  at police outpost
      ਪਾਕਿਸਤਾਨ : ਪੁਲਸ ਚੌਕੀ 'ਤੇ ਹਮਲਾ, ਮਾਰਿਆ ਗਿਆ ਕਾਂਸਟੇਬਲ
    • fir on school incident
      ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...
    • punjab legislative assembly elections
      ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਲਈ ਵਿਦੇਸ਼ਾਂ ਦੇ ਪਾਰਟੀ ਵਰਕਰਾਂ 'ਚ ਭਾਰੀ...
    • indian  woman farmer  strawberry  united nations
      ਮਾਣ ਵਾਲੀ ਗੱਲ ; ਭਾਰਤ ਦੀ ਮਹਿਲਾ ਕਿਸਾਨ ਨੂੰ UN ਦੀ ਏਜੰਸੀ ਨੇ ਕੀਤਾ ਸਨਮਾਨਿਤ
    • cancer researcher rachna shroff dies
      ਜਿਸ ਕੈਂਸਰ ਦਾ ਇਲਾਜ ਲੱਭ ਰਹੀ ਸੀ ਰਚਨਾ ਸ਼੍ਰੌਫ, ਉਸੇ ਬੀਮਾਰੀ ਨਾਲ ਹੋਈ ਮੌਤ
    • ias officer sonal goel kilimanjaro tricolour
      ਕੈਂਸਰ ਪ੍ਰਤੀ ਜਾਗਰੂਕਤਾ ਲਈ IAS ਅਧਿਕਾਰੀ ਨੇ ਕੀਤੀ ਨਵੇਕਲੀ ਪਹਿਲ ! ਕਿਲਿਮੰਜਾਰੋ...
    • mark carney statement
      ਕੈਨੇਡਾ ਨੂੰ ਤੋੜਨ ਦੀ ਰਾਹ 'ਤੇ ਅਮਰੀਕਾ ! ਅਲਬਰਟਾ ਰੈਫਰੈਂਡਮ ਤੋਂ ਪਹਿਲਾਂ PM...
    • china economy likely to fall short of government target
      ਗਲੋਬਲ ਝਟਕਿਆਂ ਕਾਰਨ ਚੀਨ ਦੀ ਆਰਥਿਕਤਾ ਸਰਕਾਰੀ ਟੀਚੇ ਤੋਂ ਪਿੱਛੇ ਰਹਿਣ ਦੀ ਸੰਭਾਵਨਾ
    • nuclear power plant on moon
      2035 ਤੱਕ ਚੰਦਰਮਾ 'ਤੇ ਬਣੇਗਾ ਪ੍ਰਮਾਣੂ ਪਲਾਂਟ !  ਰੂਸ ਬਣਾ ਰਿਹੈ ਯੋਜਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +