Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    3:00:33 PM

  • water bottles snack packets sale ban

    ਪਾਣੀ ਦੀਆਂ ਬੋਤਲਾਂ, ਸਨੈਕਸ ਦੇ ਪੈਕੇਟਾਂ ਦੀ ਵਿਕਰੀ...

  • tarn taran bsf bus overturns in fields 6 jawans injured

    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ

  • school student  abohar school

    ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ...

  • shocking incident in ludhiana

    ਪੰਜਾਬ: ਲੁੱਟਾਂ-ਖੋਹਾਂ ਕਰਨ ਵਾਲੇ ਦਾ ਕਤਲ! ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਮੈਕਸੀਕੋ ਦੀ ਜੇਲ 'ਚ ਕੈਦੀਆਂ ਵਿਚਾਲੇ ਖੂਨੀ ਝੜਪ, 7 ਦੀ ਮੌਤ

INTERNATIONAL News Punjabi(ਵਿਦੇਸ਼)

ਮੈਕਸੀਕੋ ਦੀ ਜੇਲ 'ਚ ਕੈਦੀਆਂ ਵਿਚਾਲੇ ਖੂਨੀ ਝੜਪ, 7 ਦੀ ਮੌਤ

  • Edited By Cherry,
  • Updated: 23 May, 2020 10:51 AM
United States of America
mexico  jail   prisoners  fighting
  • Share
    • Facebook
    • Tumblr
    • Linkedin
    • Twitter
  • Comment

ਮੈਕਸੀਕੋ ਸਿਟੀ (ਭਾਸ਼ਾ) : ਪੱਛਮੀ ਮੈਕਸੀਕੋ ਦੀ ਇਕ ਜੇਲ ਵਿਚ ਕੈਦੀਆਂ ਨੇ ਬੰਦੂਕਾਂ ਨਾਲ ਇਕ-ਦੂਜੇ 'ਤੇ ਹਮਲਾ ਕੀਤਾ ਅਤੇ ਕੁੱਟਮਾਰ ਵੀ ਕੀਤੀ ਜਿਸ ਕਾਰਨ 7 ਕੈਦੀਆਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖ਼ਮੀ ਹੋ ਗਏ।

ਜਲਿਸਕੋ ਰਾਜ ਅਧਿਕਾਰੀਆਂ ਨੇ ਪੁਏਂਤੇ ਗਰਾਂਡੇ ਜੇਲ ਕੰਪਲੈਕਸ ਵਿਚ ਹੋਈ ਇਸ ਘਟਨਾ ਨੂੰ ਦੰਗਿਆਂ ਦੀ ਬਜਾਏ ਕੈਦੀਆਂ ਵਿਚਾਲੇ ਲੜਾਈ ਕਰਾਰ ਦਿੱਤਾ। ਜੇਲ ਦੇ ਨਿਦੇਸ਼ਕ ਜੋਸ ਐਨਤੋਨੀਓ ਪੇਰੇਜ ਨੇ ਕਿਹਾ, ਜੇਲ ਵਿਚ ਕੋਈ ਦੰਗਾ ਨਹੀਂ ਹੋਇਆ। ਅਧਿਕਾਰੀਆਂ ਨੇ ਇਹ ਨਹੀਂ ਦੱਸਿਆ ਕਿ ਕੈਦੀਆਂ ਨੇ ਜਿਨ੍ਹਾਂ 2 ਬੰਦੂਕਾਂ ਨਾਲ ਇਕ-ਦੂਜੇ 'ਤੇ ਹਮਲਾ ਕੀਤਾ ਹੈ, ਉਹ ਉਨ੍ਹਾਂ ਕੋਲ ਕਿੱਥੋਂ ਆਈਆਂ। ਪੇਰੇਜ ਨੇ ਕਿਹਾ ਕਿ ਕੈਦੀਆਂ ਦੇ ਇਕ ਸਮੂਹ ਨੇ ਉਨ੍ਹਾਂ ਹੋਰ ਕੈਦੀਆਂ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ, ਜਿਨ੍ਹਾਂ ਨੇ ਕੁੱਝ ਕੀਤਾ ਹੀ ਨਹੀਂ ਸੀ, ਜਿਸ ਦੇ ਬਾਅਦ ਜੇਲ ਦੇ ਹੋਰ ਕੈਦੀਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ।

ਵਕੀਲਾਂ ਨੇ ਦੱਸਿਆ ਕਿ 5 ਹਮਲਾਵਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਲੜਾਈ ਜੇਲ ਵਿਚ ਬੇਸਬਾਲ ਦੇ ਇਕ ਮੈਚ ਬਾਅਦ ਹੋਈ ਸੀ ਪਰ ਇਹ ਸਪੱਸ਼ਟ ਨਹੀਂ ਹੈ ਕਿ ਇਸ ਝਗੜੇ ਦਾ ਸੰਬੰਧ ਉਸ ਮੈਚ ਨਾਲ ਹੈ ਜਾਂ ਨਹੀਂ ਅਤੇ ਨਾ ਹੀ ਇਹ ਗੱਲ ਸਪੱਸ਼ਟ ਹੈ ਕਿ ਇਸ ਝਗੜੇ ਦੇ ਪਿੱਛੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਗਿਰੋਹ ਦਾ ਹੱਥ ਹੈ ਜਾਂ ਨਹੀਂ। ਹਮਲੇ ਵਿਚ ਮਾਰੇ ਗਏ 7 ਕੈਦੀਆਂ ਵਿਚੋਂ 3 ਦੀ ਮੌਤ ਗੋਲੀ ਲੱਗਣ ਅਤੇ 4 ਦੀ ਮੌਤ ਕੁੱਟਮਾਰ ਕਾਰਨ ਹੋਈ। 9 ਜਖ਼ਮੀਆਂ ਵਿਚੋਂ 6 ਨੂੰ ਕੁੱਟਮਾਰ ਦੌਰਾਨ ਸੱਟਾਂ ਆਈਆਂ ਹਨ ਅਤੇ 3 ਕੈਦੀ ਗੋਲੀਆਂ ਲੱਗਣ ਨਾਲ ਜਖ਼ਮੀ ਹੋਏ ਹੈ। ਪੁਏਂਤੇ ਗਰਾਂਡੇ ਓਹੀ ਜੇਲ ਹੈ, ਜਿੱਥੋਂ ਨਸ਼ੀਲੇ ਪਦਾਰਥਾਂ ਦਾ ਖਤਰਨਾਕ ਤਸਕਰ ਜੋਕਿਨ ਐਲ ਚਾਪੋ ਗੁਜਮੈਨ 2001 ਵਿਚ ਪਹਿਲੀ ਵਾਰ ਜੇਲ ਚੋਂ ਭੱਜਿਆ ਸੀ।

  • Mexico
  • prisons
  • Prisoners
  • fighting
  • ਮੈਕਸੀਕੋ
  • ਜੇਲ
  • ਕੈਦੀਆਂ
  • ਲੜਾਈ

ਬ੍ਰਾਜ਼ੀਲ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 3 ਲੱਖ 30 ਹਜ਼ਾਰ ਤੋਂ ਪਾਰ

NEXT STORY

Stories You May Like

  • jail clash  amritsar jail  prisoners clash
    ਅੰਮ੍ਰਿਤਸਰ ਦੀ ਜੇਲ ’ਚ ਝੜਪ, ਹਵਾਲਾਤੀ ਭਿੜੇ
  • bloody clash between prisoners in mahara jail
    ਸ੍ਰੀਲੰਕਾ: ਮਾਹਾਰਾ ਜੇਲ੍ਹ 'ਚ ਕੈਦੀਆਂ ਵਿਚਾਲੇ ਖ਼ੂਨੀ ਝੜਪ, ਇੱਕ ਦੀ ਮੌਤ ਤੇ 7 ਜ਼ਖ਼ਮੀ
  • clash  in prison
    ਸ਼੍ਰੀਲੰਕਾ ਦੀ ਜੇਲ੍ਹ 'ਚ ਕੈਦੀਆਂ ਵਿਚਾਲੇ ਝੜਪ, ਅਧਿਕਾਰੀਆਂ ਨੇ ਦਿੱਤਾ ਸਪੱਸ਼ਟੀਕਰਨ
  • violent clash between aap and congress supporters in gurdaspur
    ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
  • nri man dies in horrific road accident
    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • delhi assembly monsoon session to begin on august 7
    ਦਿੱਲੀ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 7 ਅਗਸਤ ਤੋਂ ਹੋਵੇਗਾ ਸ਼ੁਰੂ, ਕੈਬਨਿਟ ਬੈਠਕ 'ਚ ਲਿਆ ਫੈਸਲਾ
  • 8 fours 7 sixes the powerful batsman brought a
    8 ਚੌਕੇ, 7 ਛੱਕੇ! ਧਾਕੜ ਬੱਲੇਬਾਜ਼ ਨੇ ਮੈਦਾਨ 'ਚ ਲਿਆਂਦ 'ਤੂਫਾਨ', ਸਿਰਫ 50 ਗੇਂਦਾਂ 'ਚ...
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • independence day in boston
      ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ
    • indian student in us
      ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ ! ਭਾਰਤੀ ਵਿਦਿਆਰਥੀ ਦੀ ਲਾਸ਼ ਬਰਾਮਦ
    • entry ban on foreign journalists in pakistan
      ਸਾਵਧਾਨ ! ਪਾਕਿਸਤਾਨ 'ਚ ਵਿਦੇਸ਼ੀ ਪੱਤਰਕਾਰਾਂ ਦੀ ਐਂਟਰੀ ਬੈਨ ! ਹੋਇਆ ਵੱਡਾ ਖੁਲਾਸਾ
    • india china new delhi meeting lac
      ਭਾਰਤ-ਚੀਨ ਸਰਹੱਦ 'ਤੇ ਸ਼ਾਂਤੀ ਲਈ ਵੱਡਾ ਕਦਮ! ਨਵੀਂ ਦਿੱਲੀ 'ਚ ਹੋਈ ਅਹਿਮ ਬੈਠਕ
    • punjabi businessman in canada
      ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ
    • firing in school
      ਵੱਡੀ ਖ਼ਬਰ : ਵਿਦਿਆਰਥੀ ਨੇ ਸਕੂਲ 'ਚ ਕੀਤੀ ਗੋਲੀਬਾਰੀ,  2 ਦੀ ਮੌਤ ;  ਅਲਰਟ 'ਤੇ...
    • punjabi boy in canada
      ਸੁਨਹਿਰੇ ਭਵਿੱਖ ਲਈ ਕੈਨੈਡਾ ਪੁੱਜਾ ਪੰਜਾਬੀ ਨੌਜਵਾਨ ਹੋਇਆ ਲਾਪਤਾ ! ਚਿੰਤਾ 'ਚ...
    • joint defence pact
      'ਇਸਲਾਮਿਕ ਨਾਟੋ' ਵੱਲ ਵੱਡਾ ਕਦਮ ! ਤੁਰਕੀ, ਸਾਊਦੀ ਅਤੇ ਪਾਕਿ ਵਿਚਾਲੇ ਅੱਜ ਹੋਵੇਗਾ...
    • birthright citizenship in us
      Birthright Citizenship 'ਤੇ ਸਖ਼ਤ ਹੋਏ ਟਰੰਪ ! ਨਵੇਂ ਕਾਰਜਕਾਰੀ ਆਦੇਸ਼ ਜਾਰੀ
    • meta suffers major setback
      META ਨੂੰ ਤਗੜਾ ਝਟਕਾ, ਬੱਚਿਆਂ ਦੀ ਮਾਨਸਿਕ ਸਿਹਤ ਨਾਲ ਖਿਲਵਾੜ ਕਰਨ ਬਦਲੇ ਲੱਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +