Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    3:44:52 PM

  • heatwave in germany

    ਜਰਮਨੀ 'ਚ ਹੀਟਵੇਵ ਦਾ ਕਹਿਰ ਜਾਰੀ, ਕਰੀਬ 10,000...

  • earthquake death toll

    ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ...

  • sgpc asks for passports from devotees going to pakistan

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਮੈਕਸੀਕੋ ਨੇ ਗੈਰ ਕਾਨੂੰਨੀ ਢੰਗ ਨਾਲ ਪੁੱਜੇ 311 ਭਾਰਤੀ ਭੇਜੇ ਵਾਪਸ

INTERNATIONAL News Punjabi(ਵਿਦੇਸ਼)

ਮੈਕਸੀਕੋ ਨੇ ਗੈਰ ਕਾਨੂੰਨੀ ਢੰਗ ਨਾਲ ਪੁੱਜੇ 311 ਭਾਰਤੀ ਭੇਜੇ ਵਾਪਸ

  • Edited By Vandana,
  • Updated: 17 Oct, 2019 12:29 PM
International
mexico city  311 indians
  • Share
    • Facebook
    • Tumblr
    • Linkedin
    • Twitter
  • Comment

ਮੈਕਸੀਕੋ ਸਿਟੀ (ਭਾਸ਼ਾ)— ਮੈਕਸੀਕੋ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਪਹਿਲੀ ਵਾਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 311 ਭਾਰਤੀਆਂ ਨੂੰ ਵਾਪਸ ਭੇਜਿਆ ਹੈ। ਇਨ੍ਹਾਂ ਵਿਚ ਇਕ ਮਹਿਲਾ ਵੀ ਸ਼ਾਮਲ ਹੈ। ਅਧਿਕਾਰੀਆਂ ਨੇ ਇਹ ਕਦਮ ਆਪਣੀ ਸੀਮਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਵਾਲੇ ਲੋਕਾਂ 'ਤੇ ਲਗਾਮ ਲਗਾਉਣ ਦੀਆਂ ਕੋਸ਼ਿਸ਼ਾਂ ਦੇ ਤਹਿਤ ਚੁੱਕਿਆ ਹੈ। ਮੈਕਸੀਕੋ ਦੇ ਨੈਸ਼ਨਲ ਮਾਈਗ੍ਰੇਸ਼ਨ ਇੰਸਟੀਚਿਊਟ (INM) ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈੱਸ ਬਿਆਨ ਮੁਤਾਬਕ ਜਿਹੜੇ ਭਾਰਤੀ ਨਾਗਰਿਕ ਦੇਸ਼ ਵਿਚ ਨਿਯਮਿਤ ਰੂਪ ਨਾਲ ਰੁਕਣ ਦੀ ਸ਼ਰਤ ਨੂੰ ਪੂਰਾ ਨਹੀਂ ਕਰ ਰਹੇ ਸੀ ਉਨ੍ਹਾਂ ਨੂੰ ਟੋਲੁਬਾ ਸਿਟੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਬੋਇੰਗ 747 ਤੋਂ ਨਵੀਂ ਦਿੱਲੀ ਭੇਜ ਦਿੱਤਾ ਗਿਆ।

ਇਸ ਮੁਤਾਬਕ ਇਨ੍ਹਾਂ ਲੋਕਾਂ ਨੂੰ ਓਕਸਾਕਾ, ਬਾਜਾ ਕੈਲੀਫੋਰਨੀਆ, ਵੇਰਾਕਰੂਜ਼, ਚਿਆਪਾਸ, ਸੋਨੋਰਾ, ਮੈਕਸੀਕੋ ਸਿਟੀ, ਡੁਰਾਂਗੋ ਅਤੇ ਤਬਾਸਕੋ ਰਾਜਾਂ ਵਿਚ ਇਮੀਗ੍ਰੇਸ਼ਨ ਅਧਿਕਾਰੀਆਂ ਦੇ ਸਾਹਮਣੇ ਪੇਸ਼ ਕੀਤਾ ਗਿਆ। ਮੈਕਸੀਕੋ ਦਾ ਇਹ ਕਦਮ ਅਜਿਹੇ ਸਮੇਂ ਵਿਚ ਸਾਹਮਣੇ ਆਇਆ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜੂਨ ਵਿਚ ਇਹ ਚਿਤਾਵਨੀ ਦਿੱਤੀ ਸੀ ਕਿ ਜੇਕਰ ਮੈਕਸੀਕੋ ਨੇ ਆਪਣੇ ਦੇਸ਼ ਦੀ ਸੀਮਾ ਤੋਂ ਅਮਰੀਕਾ ਵਿਚ ਦਾਖਲ ਹੋਣ ਵਾਲੇ ਲੋਕਾਂ 'ਤੇ ਲਗਾਮ ਨਾ ਲਗਾਈ ਤਾਂ ਉਹ ਦੇਸ਼ ਤੋਂ ਹੋਣ ਵਾਲੇ ਸਾਰੀਆਂ ਬਰਾਮਦਾਂ 'ਤੇ ਕਸਟਮ ਡਿਊਟੀ ਲਗਾ ਦੇਣਗੇ। 

ਇਸ ਮਗਰੋਂ ਮੈਕਸੀਕੋ ਆਪਣੀ ਸੀਮਾ 'ਤੇ ਸੁਰੱਖਿਆ ਵਧਾਉਣ ਅਤੇ ਪ੍ਰਵਾਸੀਆਂ ਨੂੰ ਵਾਪਸ ਭੇਜਣ ਦੀ ਆਪਣੀ ਨੀਤੀ ਨੂੰ ਵਿਸਥਾਰ ਦੇਣ 'ਤੇ ਸਹਿਮਤ ਹੋਇਆ। ਬਿਆਨ ਮੁਤਾਬਕ,''ਏਸ਼ੀਆਈ ਦੇਸ਼ ਦੇ ਦੂਤਘਰ ਦੇ ਨਾਲ ਗੱਲਬਾਤ ਅਤੇ ਤਾਲਮੇਲ ਕਾਰਨ ਇਹ ਸੰਭਵ ਹੋ ਪਾਇਆ ਅਤੇ ਉਨ੍ਹਾਂ ਦੀ ਪਛਾਣ ਕਰ ਕੇ ਪ੍ਰਵਾਸੀ ਕਾਨੂੰਨ ਅਤੇ ਉਸ ਦੇ ਨਿਯਮਾਂ ਦੀ ਸਖਤ ਪਾਲਣਾ ਕਰਦਿਆਂ ਉਨ੍ਹਾਂ ਨਾਗਰਿਕਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਿਆ ਜਾ ਸਕਿਆ।''

  • Mexico City
  • 311 Indians
  • sent back
  • ਮੈਕਸੀਕੋ ਸਿਟੀ
  • 311 ਭਾਰਤੀ
  • ਭੇਜੇ ਵਾਪਸ

ਚੀਨ ਨੇ 75 ਸਾਲ ਲਈ ਪੂਰਾ ਪ੍ਰਸ਼ਾਂਤ ਟਾਪੂ ਲਿਆ ਲੀਜ਼ 'ਤੇ, ਅਮਰੀਕਾ ਵੀ ਹੈਰਾਨ

NEXT STORY

Stories You May Like

  • police arrest one accused with illegal liquor
    ਪੁਲਸ ਨੇ ਗੈਰ-ਕਾਨੂੰਨੀ ਸ਼ਰਾਬ ਸਮੇਤ ਇੱਕ ਦੋਸ਼ੀ ਨੂੰ ਕੀਤਾ ਕਾਬੂ
  • administration started   bulldozing   on illegal constructions
    ਗੈਰ-ਕਾਨੂੰਨੀ ਉਸਾਰੀਆਂ 'ਤੇ ਪ੍ਰਸ਼ਾਸਨ ਦਾ ਚਲਿਆ 'ਬੁਲਡੋਜ਼ਰ',3 ਕਾਲੋਨੀਆਂ ਢਹਿ-ਢੇਰੀ
  • illegal drug de addiction center busted in gate hakima
    ਗੇਟ ਹਕੀਮਾਂ ’ਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼, ਮਾਲਕ ਸਮੇਤ 6 ਗ੍ਰਿਫ਼ਤਾਰ
  • legendary mexican goalkeeper retires
    ਮੈਕਸੀਕੋ ਦੇ ਮਹਾਨ ਗੋਲਕੀਪਰ ਨੇ ਸੰਨਿਆਸ ਲੈ ਲਿਆ, ਭਾਵੁਕ ਢੰਗ ਨਾਲ 22 ਸਾਲਾਂ ਦੇ ਕਰੀਅਰ ਦਾ ਕੀਤਾ ਅੰਤ
  • fake drug deaddiction center
    ਪਿੰਡ ਅਬਾਸਪੁਰਾ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ
  • 10 ndps case
    10 NDPS ਕੇਸਾਂ ਦੀ ਮੁਲਜ਼ਮ ਔਰਤ ਦੀ ਗੈਰ-ਕਾਨੂੰਨੀ ਕੋਠੀ 'ਤੇ ਚੱਲਿਆ ਬੁਲਡੋਜ਼ਰ
  • ed  coal business  raids  documents
    ਗੈਰ-ਕਾਨੂੰਨੀ ਕੋਲਾ ਕਾਰੋਬਾਰ ’ਤੇ ED ਦਾ ਸ਼ਿਕੰਜਾ, 20 ਤੋਂ ਵੱਧ ਟਿਕਾਣਿਆਂ ’ਤੇ ਤਾਬੜਤੋੜ ਛਾਪੇਮਾਰੀ
  • terror funding  ed  raids  rohingya  bangladeshi nationals
    ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
Trending
Ek Nazar
christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • imran khan  situtation
      ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...
    • cultural oppression of minorities in china
      ਚੀਨ 'ਚ ਘੱਟ ਗਿਣਤੀ 'ਤੇ ਸੱਭਿਆਚਾਰਕ ਧੱਕੇਸ਼ਾਹੀ, ਖ਼ਤਰੇ 'ਚ ਤਿੱਬਤੀ ਤੇ ਉਈਗਰ
    • bloody clashes during elections in pakistani kashmir
      ਪਾਕਿਸਤਾਨੀ ਕਸ਼ਮੀਰ 'ਚ ਚੋਣਾਂ ਦੌਰਾਨ ਖੂਨੀ ਝੜਪਾਂ, 30 ਤੋਂ ਵੱਧ ਮੌਤਾਂ ਦਾ...
    • christian community in pakistan
      ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...
    • curfew extended
      ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ
    • indian in america
      ਅਮਰੀਕਾ ਤੋਂ ਇਕ ਹੋਰ ਭਾਰਤੀ ਨਾਗਰਿਕ ਹੋਵੇਗਾ ਡਿਪੋਰਟ ! ਅਦਾਲਤ ਨੇ ਜਾਰੀ ਕੀਤੇ ਹੁਕਮ
    • sixth guru sahib
      ਇਟਲੀ : ਵਿਲੈਤਰੀ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਛੇਵੀਂ ਪਾਤਸ਼ਾਹੀ ਦਾ ਆਗਮਨ...
    • netanyahu proposed increasing aid
      ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...
    • italian citizenship
      ਨਹੀਂ ਰੱਦ ਹੋਵੇਗੀ ਇਟਾਲੀਅਨ ਨਾਗਰਿਕਤਾ ! ਸੁਪਰੀਟ ਕੋਰਟ ਦਾ ਵੱਡਾ ਫ਼ੈਸਲਾ
    • iran warns about hormuz
      ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +