Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    8:51:42 PM

  • maruti suzuki price hike

    ਮਾਰੂਤੀ ਸੁਜ਼ੂਕੀ ਦਾ ਵੱਡਾ ਝਟਕਾ! 1 ਜੂਨ ਤੋਂ...

  • gt vs csk ipl 2026

    IPL 2026: ਚੇਨਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

  • your old upi id can empty your bank account  change setting

    ਸਾਵਧਾਨ! ਤੁਹਾਡੀ ਪੁਰਾਣੀ UPI ID ਖਾਲੀ ਕਰ ਸਕਦੀ ਹੈ...

  • heat wave will increase further in punjab today

    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Australia News
  • ਲਾਪਤਾ ਐੱਮ. ਐੱਚ. 370 ਜਹਾਜ਼ ਮਾਮਲਾ, ਪਾਇਲਟ ਦੀ ਆਸ਼ਕੀ ਨੇ ਲਈ 238 ਯਾਤਰੀਆਂ ਦੀ ਜਾਨ

AUSTRALIA News Punjabi(ਆਸਟ੍ਰੇਲੀਆ)

ਲਾਪਤਾ ਐੱਮ. ਐੱਚ. 370 ਜਹਾਜ਼ ਮਾਮਲਾ, ਪਾਇਲਟ ਦੀ ਆਸ਼ਕੀ ਨੇ ਲਈ 238 ਯਾਤਰੀਆਂ ਦੀ ਜਾਨ

  • Updated: 24 Sep, 2018 10:34 AM
Australia
mh370 missing
  • Share
    • Facebook
    • Tumblr
    • Linkedin
    • Twitter
  • Comment

ਕੁਆਲਾਲੰਪੁਰ- ਮਲੇਸ਼ੀਆ ਦੇ ਇਕ ਹਵਾਈ ਜਹਾਜ਼ ਐੱਮ. ਐੱਚ. 370 ਨੂੰ ਲਾਪਤਾ ਹੋਇਆਂ ਸਵਾ ਚਾਰ ਸਾਲ ਤੋਂ ਵੀ ਵੱਧ ਸਮਾਂ ਹੋ ਗਿਆ ਹੈ। ਇਸ ਦੇ ਲਾਪਤਾ ਹੋਣ ਦੀ ਜਾਂਚ ਅਜੇ ਵੀ ਜਾਰੀ ਹੈ। ਉਕਤ ਮੰਦਭਾਗੇ ਹਵਾਈ ਜਹਾਜ਼ ਵਿਚ 238 ਯਾਤਰੀ ਸਵਾਰ ਸਨ। ਉਕਤ ਹਵਾਈ ਜਹਾਜ਼ ਨੂੰ ਜ਼ਾਹਿਰੀ ਅਹਿਮਦ ਸ਼ਾਹ ਨਾਮੀ ਪਾਇਲਟ ਚਲਾ ਰਹੇ ਸਨ। ਜਾਂਚ ਤੋਂ ਅਜਿਹੇ ਸੰਕੇਤ ਮਿਲੇ ਹਨ ਕਿ ਜ਼ਾਹਿਰੀ ਅਹਿਮਦ ਹੀ ਇਸ ਹਵਾਈ ਜਹਾਜ਼ ਦੇ ਹਾਦਸੇ ਲਈ ਜ਼ਿੰਮੇਵਾਰ ਹਨ। 

PunjabKesari

ਜ਼ਾਹਿਰੀ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਅੰਦਰ ਕੁਝ ਜਨੂੰਨੀ ਆਦਤਾਂ ਸਨ। ਹਾਦਸੇ ਤੋਂ ਇਕ ਸਾਲ ਪਹਿਲਾਂ ਉਹ ਮਲੇਸ਼ੀਆ ਦੀਆਂ ਦੋ ਜੁੜਵਾਂ ਭੈਣਾਂ ਨੂੰ ਸੋਸ਼ਲ ਮੀਡੀਆ 'ਤੇ ਫਾਲੋ ਕਰ ਰਹੇ ਸਨ। ਉਹ ਦੋਹਾਂ ਭੈਣਾਂ ਦੀ ਖੂਬਸੂਰਤੀ ਦੇ ਕਾਇਲ ਸਨ ਅਤੇ ਉਨ੍ਹਾਂ ਨਾਲ ਸਰੀਰਕ ਸਬੰਧ ਬਣਾਉਣਾ ਚਾਹੁੰਦੇ ਸਨ। ਪਾਇਲਟ ਦੀ ਸ਼ਖਸੀਅਤ ਬਾਰੇ ਕੁਝ ਉਲਟ-ਪੁਲਟ ਪੱਖ ਵੀ ਸਾਹਮਣੇ ਆਏ ਹਨ। ਦੋਹਾਂ ਭੈਣਾਂ ਦਾ ਸੋਸ਼ਲ ਮੀਡੀਆ 'ਤੇ ਪਿੱਛਾ ਕਰਨ ਦੇ ਨਾਲ-ਨਾਲ ਉਹ ਮਲੇਸ਼ੀਆ ਸਰਕਾਰ ਦੀ ਆਲੋਚਨਾ ਵੀ ਕਰਦੇ ਰਹਿੰਦੇ ਸਨ। 

PunjabKesari

ਜ਼ਿਕਰਯੋਗ ਹੈ ਕਿ 8 ਮਾਰਚ 2014 ਨੂੰ ਕੁਆਲਾਲੰਪੁਰ ਤੋਂ ਬੀਜਿੰਗ ਲਈ ਉਡਾਣ ਭਰੀ ਸੀ ਪਰ ਅਚਾਨਕ ਜਹਾਜ਼ ਰਸਤੇ ਵਿਚ ਹੀ ਲਾਪਤਾ ਹੋ ਗਿਆ ਸੀ। ਲਾਪਤਾ ਜਹਾਜ਼ ਦੀ ਭਾਲ ਲਈ ਕੌਮਾਂਤਰੀ ਪੱਧਰ 'ਤੇ ਕਈ ਖੋਜ ਮੁਹਿੰਮਾਂ ਚੱਲੀਆਂ ਅਤੇ ਇਸ 'ਤੇ ਕਰੋੜਾਂ ਰੁਪਏ ਖਰਚ ਹੋਏ। ਆਸਟ੍ਰੇਲੀਆ, ਚੀਨ ਅਤੇ ਮਲੇਸ਼ੀਆ ਵਲੋਂ ਖੋਜ ਮੁਹਿੰਮ ਚਲਾਈ ਗਈ ਸੀ ਪਰ ਜਹਾਜ਼ ਦਾ ਕੋਈ ਸੁਰਾਗ ਹੱਥ ਨਹੀਂ ਲੱਗਾ। ਬੀਤੀ ਅਗਸਤ ਨੂੰ ਜਾਂਚਕਰਤਾਵਾਂ ਨੇ ਰਿਪੋਰਟ ਜਾਰੀ ਕੀਤੀ ਸੀ। ਇਸ ਰਿਪੋਰਟ ਵਿਚ ਦੱਸਿਆ ਗਿਆ ਸੀ ਕਿ ਜਹਾਜ਼ ਦੇ ਕੰਟਰੋਲ ਨਾਲ ਜਾਣਬੁੱਝ ਕੇ ਛੇੜਛਾੜ ਕੀਤੀ ਗਈ ਸੀ।

  • MH370
  • Missing plane
  • pilot
  • ਮਲੇਸ਼ੀਆ
  • ਲਾਪਤਾ ਜਹਾਜ਼
  • ਪਾਇਲਟ

ਕੈਨੇਡਾ, ਆਸਟਰੇਲੀਆ ਦੀ ਤਰਜ਼ 'ਤੇ ਭਾਰਤ 'ਚ ਵੀ ਚੱਲੀ ਤੰਬਾਕੂ ਛੁਡਾਊ ਮੁਹਿੰਮ

NEXT STORY

Stories You May Like

  • delhi airport incident
    ਦਿੱਲੀ ਏਅਰਪੋਰਟ 'ਤੇ ਟੇਕਆਫ਼ ਕਰਨ ਲੱਗੇ ਜਹਾਜ਼ ਦੇ ਇੰਜਣ 'ਚ ਲੱਗੀ ਅੱਗ ! 232 ਯਾਤਰੀਆਂ ਦੀ ਲਟਕੀ ਜਾਨ
  • crime in trains safety of passengers should be ensured
    ‘ਰੇਲਗੱਡੀਆਂ ’ਚ ਅਪਰਾਧ’ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ!
  • case registered against person who tried to occupy plot
    ਪਲਾਟ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • stray dog   kills baby in karnataka
    ਕਰਨਾਟਕ ’ਚ ਆਵਾਰਾ ਕੁੱਤੇ ਨੇ ਲੈ ਲਈ ਜਵਾਕ ਦੀ ਜਾਨ
  • pakistan air force training aircraft crashes
    ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ
  • will the otp for lpg cylinder delivery end hc gives instructions
    ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ ਕੰਪਨੀਆਂ ਨੂੰ ਦਿੱਤੇ ਨਿਰਦੇਸ਼
  • flight blackout
    ਟੇਕਆਫ਼ ਤੋਂ ਐਨ ਪਹਿਲਾਂ ਜਹਾਜ਼ ਦੀ ਬੱਤੀ ਹੋਈ 'ਗੁੱਲ' ! AC ਵੀ ਬੰਦ, ਯਾਤਰੀਆਂ ਦਾ ਘੁਟਣ ਲੱਗਾ ਸਾਹ
  • market  mango  poisonous spray  health  chemicals
    ਲੋਕਾਂ ਦੀ ਜਾਨ ਨਾਲ ਖਿਲਵਾੜ ! ਜ਼ਹਿਰੀਲੀ ਸਪ੍ਰੇ ਨਾਲ ਪਕਾਏ ਜਾ ਰਹੇ ਅੰਬ, ਹੋਸ਼ ਉਡਾਏਗਾ ਪੂਰਾ ਮਾਮਲਾ
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • impact of news  street lights  municipal corporation
    'ਜਗ ਬਾਣੀ' ਦੀ ਖਬਰ ਦਾ ਅਸਰ, ਬੰਦ ਲਾਈਟਾਂ ਮੁੜ ਹੋਈਆਂ ਚਾਲੂ
  • punjab congress leader ed summons
    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ
Trending
Ek Nazar
pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਆਸਟ੍ਰੇਲੀਆ ਦੀਆਂ ਖਬਰਾਂ
    • aircraft arrive in australia
      ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...
    • events in melbourne and shepparton under the  gal punjab di  campaign
      'ਗੱਲ ਪੰਜਾਬ ਦੀ' ਮੁਹਿੰਮ ਤਹਿਤ ਮੈਲਬੌਰਨ ਤੇ ਸ਼ੈਪਰਟਨ 'ਚ ਸਮਾਗਮ
    • no fuel crisis
      ਤੇਲ ਮੁੱਕਣ ਦੀ Tension ਖ਼ਤਮ ! 6,87,50,15,00,000 ਰੁਪਏ ਨਾਲ ਵੱਡਾ ਪ੍ਰਾਜੈਕਟ...
    • new zealand tightens immigration rules
      ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
    • melbourne satinder sartaaj two shows
      ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ...
    • australia boat incident
      AUS ; ਸਮੁੰਦਰ ਵਿਚਾਲੇ ਫ਼ਸ ਗਈ ਕਿਸ਼ਤੀ ! ਬਚਾਉਣ ਗਈ ਰੈਸਕਿਊ ਬੋਟ ਵੀ ਡੁੱਬੀ,...
    • cervical cancer
      Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ
    • neha sahu becomes officer in australian air force
      ਹਰਿਆਣਾ ਦੀ ਧੀ ਨੇ ਰਚਿਆ ਇਤਿਹਾਸ: ਸਿਰਸਾ ਦੀ ਨੇਹਾ ਸਾਹੂ ਰਾਇਲ ਆਸਟ੍ਰੇਲੀਅਨ ਏਅਰ...
    • indians in australia
      ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ ਨੂੰ ਪਿੱਛੇ ਛੱਡ ਬਣੇ ਸਭ ਤੋਂ...
    • three punjabi youths killed in new zealand
      ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +