Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    2:01:36 PM

  • donkey to us

    ਡੌਂਕੀ ਲਾ ਕੇ US ਜਾ ਰਹੇ 3 ਭਾਰਤੀ ਹੋਏ ਅਗਵਾ !...

  • ind vs wi 2nd odi

    IND vs WI 2nd ODI : ਭਾਰਤ ਨੇ ਟਾਸ ਜਿੱਤ ਕੇ...

  • major police operation in amritsar five accused arrest with 13 pistols

    ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ,...

  • flydubai flight update

    'ਹਾਈਜੈਕ' ਹੋਏ ਜਹਾਜ਼ ਦਾ ਸਾਹਮਣੇ ਆਇਆ ਸੱਚ ! ਕੁਝ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਮਿਡਲ ਈਸਟ ਜੰਗ 'ਚ ਖਿੱਚਿਆ ਜਾਵੇਗਾ ਇਕ ਹੋਰ ਦੇਸ਼ ! ਇਰਾਨੀ ਜਹਾਜ਼ 'ਤੇ ਹਮਲੇ ਮਗਰੋਂ ਵਧਿਆ ਖ਼ਤਰਾ

INTERNATIONAL News Punjabi(ਵਿਦੇਸ਼)

ਮਿਡਲ ਈਸਟ ਜੰਗ 'ਚ ਖਿੱਚਿਆ ਜਾਵੇਗਾ ਇਕ ਹੋਰ ਦੇਸ਼ ! ਇਰਾਨੀ ਜਹਾਜ਼ 'ਤੇ ਹਮਲੇ ਮਗਰੋਂ ਵਧਿਆ ਖ਼ਤਰਾ

  • Edited By Harpreet Singh,
  • Updated: 26 Jul, 2026 03:01 PM
International
middle east tension
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਅਮਰੀਕਾ-ਇਰਾਨ ਵਿਚਾਲੇ ਛਿੜੀ ਜੰਗ ਸ਼ਾਂਤ ਹੋਣ ਹੋਣ ਦਾ ਨਾਂ ਨਹੀਂ ਲੈ ਰਹੀ। ਇਸੇ ਦੌਰਾਨ ਕੈਸਪੀਅਨ ਸਾਗਰ 'ਚ ਇੱਕ ਇਰਾਨੀ ਵਪਾਰਕ ਸਮੁੰਦਰੀ ਜਹਾਜ਼ 'ਤੇ ਯੂਕ੍ਰੇਨ ਵੱਲੋਂ ਡਰੋਨ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਮਗਰੋਂ ਇਰਾਨ ਨੇ ਯੂਕ੍ਰੇਨ ਨੂੰ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ।

ਇਰਾਨੀ ਵਿਦੇਸ਼ ਮੰਤਰਾਲੇ ਨੇ ਇਸ ਘਟਨਾ ਲਈ ਯੂਕ੍ਰੇਨੀ ਫ਼ੌਜ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਹੈ ਕਿ ਅੰਤਰਰਾਸ਼ਟਰੀ ਜਲ ਖੇਤਰ 'ਚ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣਾ ਇੱਕ ਗੈਰ-ਕਾਨੂੰਨੀ ਅਤੇ ਅੱਤਵਾਦੀ ਕਾਰਵਾਈ ਹੈ। ਇਰਾਨੀ ਅਧਿਕਾਰੀਆਂ ਅਨੁਸਾਰ, ਕੈਸਪੀਅਨ ਸਾਗਰ ਰਾਹੀਂ ਸਾਮਾਨ ਲੈ ਕੇ ਜਾ ਰਹੇ ਇੱਕ ਇਰਾਨੀ ਵਪਾਰਕ ਜਹਾਜ਼ 'ਤੇ ਡਰੋਨ ਨਾਲ ਹਮਲਾ ਕੀਤਾ ਗਿਆ। ਹਮਲੇ 'ਚ ਜਹਾਜ਼ ਨੂੰ ਮਾਮੂਲੀ ਨੁਕਸਾਨ ਪਹੁੰਚਿਆ ਹੈ, ਪਰ ਸਾਰੇ ਕ੍ਰੂ ਮੈਂਬਰ ਸੁਰੱਖਿਅਤ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ- ''ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!'' ਦੁਬਈ 'ਚ ਰਹਿੰਦੇ ਲੋਕਾਂ ਲਈ ਸਰਕਾਰ ਦਾ Golden Offer

ਇਰਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਰਾਨ ਆਪਣੀ ਰਾਸ਼ਟਰੀ ਸੁਰੱਖਿਆ ਅਤੇ ਅੰਤਰਰਾਸ਼ਟਰੀ ਸਮੁੰਦਰੀ ਰਸਤਿਆਂ 'ਚ ਆਪਣੇ ਵਪਾਰਕ ਜਹਾਜ਼ਾਂ ਦੀ ਸੁਰੱਖਿਆ ਲਈ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ। ਇਰਾਨ ਨੇ ਕਿਹਾ ਕਿ ਯੂਕ੍ਰੇਨ ਨੂੰ ਇਸ ਗੈਰ-ਜ਼ਿੰਮੇਵਾਰਾਨਾ ਕਦਮ ਦੇ ਨਤੀਜੇ ਭੁਗਤਣੇ ਪੈਣਗੇ।

ਜ਼ਿਕਰਯੋਗ ਹੈ ਕਿ ਰੂਸ-ਯੂਕ੍ਰੇਨ ਜੰਗ ਸ਼ੁਰੂ ਹੋਣ ਤੋਂ ਬਾਅਦ ਯੂਕ੍ਰੇਨ ਅਤੇ ਪੱਛਮੀ ਦੇਸ਼ ਇਰਾਨ 'ਤੇ ਰੂਸ ਨੂੰ 'ਸ਼ਾਹਿਦ' ਡਰੋਨ ਅਤੇ ਹੋਰ ਹਥਿਆਰ ਸਪਲਾਈ ਕਰਨ ਦੇ ਦੋਸ਼ ਲਗਾਉਂਦੇ ਰਹੇ ਹਨ, ਹਾਲਾਂਕਿ ਇਰਾਨ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦਾ ਆਇਆ ਹੈ। ਅਜਿਹੇ 'ਚ ਇਰਾਨੀ ਜਹਾਜ਼ 'ਤੇ ਯੂਕ੍ਰੇਨੀ ਹਮਲਾ ਕਿਤੇ ਨਾ ਕਿਤੇ ਇਰਾਨ ਨੂੰ ਯੂਕ੍ਰੇਨ ਦੇ ਖ਼ਿਲਾਫ਼ ਹਮਲਾ ਕਰਨ ਲਈ ਮਜਬੂਰ ਕਰ ਸਕਦਾ ਹੈ। ਹਾਲਾਂਕਿ ਯੂਕ੍ਰੇਨੀ ਪ੍ਰਸ਼ਾਸਨ ਜਾਂ ਫੌਜ ਵੱਲੋਂ ਅਜੇ ਤੱਕ ਇਸ ਹਮਲੇ ਦੀ ਅਧਿਕਾਰਤ ਪੁਸ਼ਟੀ ਜਾਂ ਜ਼ਿੰਮੇਵਾਰੀ ਨਹੀਂ ਲਈ ਗਈ ਹੈ, ਪਰ ਇਸ ਹਮਲੇ ਕਾਰਨ ਖੇਤਰ 'ਚ ਤਣਾਅ ਹੋਰ ਵਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਬੇਕਾਬੂ ਹੁੰਦੀ ਜਾ ਰਹੀ ਮਿਡਲ ਈਸਟ ਦੀ ਜੰਗ ! ਹੁਣ ਹੂਤੀਆਂ ਨੇ ਸਾਊਦੀ ਦੀ ਰਿਫਾਈਨਰੀ 'ਤੇ ਦਾਗੀਆਂ ਮਿਜ਼ਾਈਲਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Middle East Tensions
  • Iranian Vessel
  • Iran US Escalation

EU ਵੱਲੋਂ ਚੀਨ 'ਤੇ ਗਲੋਬਲ ਆਰਡਰ ਨੂੰ ਬਦਲਣ ਦੇ ਦੋਸ਼; ਰੂਸ ਦਾ 'ਅਹਿਮ ਮਦਦਗਾਰ' ਦਿੱਤਾ ਕਰਾਰ

NEXT STORY

Stories You May Like

  • travel advisory
    ਮਿਡਲ ਈਸਟ ਸਬੰਧੀ ਨਾ ਕਰੋ ਯਾਤਰਾ ! ਅਮਰੀਕਾ ਨੇ ਮੁੜ ਜਾਰੀ ਕੀਤੀ ਐਡਵਾਇਜ਼ਰੀ
  • pakistan army control
    ਪੂਰੇ ਦੇਸ਼ ਦੇ ਪ੍ਰਸ਼ਾਸਨਿਕ ਢਾਂਚੇ 'ਤੇ ਕੰਟਰੋਲ ਕਰਨ ਦੀ ਤਿਆਰੀ 'ਚ ਪਾਕਿ ਫ਼ੌਜ ! 'ਟੋਟੇ' ਹੋਣ ਦਾ ਵਧਿਆ ਖ਼ਤਰਾ
  • assam rifles  soldier  injured  arunachal pradesh  border
    ਆਸਾਮ ਰਾਈਫਲਜ਼ ਦੇ ਦਲ 'ਤੇ ਉਗਰਵਾਦੀ ਹਮਲੇ 'ਚ ਇਕ ਜਵਾਨ ਦੀ ਮੌਤ, ਚਾਰ ਹੋਰ ਜ਼ਖਮੀ
  • threat of 100  tariff on countries buying russian oil
    ਰੂਸੀ ਤੇਲ ਖ਼ਰੀਦਣ ਵਾਲੇ ਦੇਸ਼ਾਂ 'ਤੇ 100% ਟੈਰਿਫ ਦਾ ਖ਼ਤਰਾ: US House 'ਚ ਬਿੱਲ ਪਾਸ, ਭਾਰਤ-ਚੀਨ 'ਤੇ ਵਧਿਆ ਸੰਕਟ
  • travel advisory
    ਸਾਊਦੀ ਅਰਬ 'ਤੇ ਹਮਲੇ ਦਾ ਖ਼ਤਰਾ, ਅਮਰੀਕਾ ਨੇ ਨਾਗਰਿਕਾਂ ਲਈ ਜਾਰੀ ਕੀਤੀ 'ਟ੍ਰੈਵਲ ਐਡਵਾਈਜ਼ਰੀ'
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3 ਖ਼ਿਲਾਫ਼ FIR ਦਰਜ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • plane in mid air turns into a battleground
    ਹਵਾ 'ਚ ਉੱਡਦਾ ਜਹਾਜ਼ ਬਣਿਆ ਜੰਗ ਦਾ ਅਖਾੜਾ: ਕੇਬਿਨ 'ਚ ਮੁਸਾਫ਼ਰਾਂ ਵਿਚਾਲੇ ਚੱਲੇ ਘਸੁੰਨ-ਮੁੱਕੇ (ਵੇਖੋ Video)
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
Trending
Ek Nazar
unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • china  s exploration for important minerals
      ਚੀਨ ਵੱਲੋਂ ਮਹੱਤਵਪੂਰਨ ਖਣਿਜਾਂ ਦੀ ਭਾਲ ਨਾਲ ਵਧੇ ਮਾਨਵ ਅਧਿਕਾਰਾਂ ਦੇ ਘਾਣ ਅਤੇ...
    • green card
      Green Card ਲੈਣ ਦੇ ਚਾਹਵਾਨਾਂ ਨੂੰ ਟਰੰਪ ਨੇ ਦੇ'ਤਾ ਵੱਡਾ ਝਟਕਾ ! ਦੁੱਗਣੀ ਕੀਤੀ...
    • interest rate hike
      ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ
    • no more ai
      'ਖ਼ਤਮ' ਹੋਵੇਗਾ 'AI' ! ਟਰੰਪ ਤੇ ਜ਼ਕਰਬਰਗ-ਮਸਕ ਸਣੇ ਕਈ ਟੈੱਕ ਦਿੱਗਜਾਂ ਨੇ...
    • first female prime minister
      ਇਸ ਦੇਸ਼ ਨੂੰ ਮਿਲੀ ਪਹਿਲੀ ਮਹਿਲਾ PM ! ਜਾਣੋ ਕਿਹੋ ਜਿਹਾ ਰਿਹਾ ਸਿਆਸੀ ਸਫ਼ਰ
    • narcotics seized
      ਵੱਡੀ ਖ਼ਬਰ : 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ! ਪੰਜ ਪਾਕਿ ਨਾਗਰਿਕ...
    • female passenger engages in objectionable behavior on flight
      ਫਲਾਈਟ 'ਚ ਮਹਿਲਾ ਯਾਤਰੀ ਨੇ ਕੀਤੀ ਇਤਰਾਜ਼ਯੋਗ ਹਰਕਤ, ਫਲਾਈਟ ਅਟੈਂਡੈਂਟ ਨੇ ਲਿਆ...
    • us does not understand india concerns jaishankar on terrorism
      'ਭਾਰਤ ਦੀਆਂ ਚਿੰਤਾਵਾਂ ਨੂੰ ਨਹੀਂ ਸਮਝਦਾ ਅਮਰੀਕਾ', ਅੱਤਵਾਦ ’ਤੇ ਬੋਲੇ ਜੈਸ਼ੰਕਰ
    • military plane crashes after takeoff
      ਟੇਕਆਫ ਮਗਰੋਂ ਕਰੈਸ਼ ਹੋ ਗਿਆ ਫੌਜੀ ਜਹਾਜ਼ ! 6 ਲੋਕਾਂ ਦੀ ਗਈ ਜਾਨ, ਰੂਸ ਦੇ ਅਮੂਰ...
    • ashrit talluri of indian origin sets a record
      14 ਸਾਲਾ ਭਾਰਤੀ ਮੂਲ ਦੇ ਆਸ਼੍ਰਿਤ ਤੱਲੂਰੀ ਨੇ ਬਣਾਇਆ ਰਿਕਾਰਡ, SAT ਪ੍ਰੀਖਿਆ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +