Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    7:41:23 PM

  • sukhbir singh badal said cm bhagwant mann should resign

    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ...

  • new twist in lucky oberoi case in jalandhar

    Punjab: 'ਆਪ' ਆਗੂ ਲੱਕੀ ਓਬਰਾਏ ਨੂੰ ਨਸ਼ਾ ਤਸਕਰ...

  • cold winds have started in punjab big weather forecast till february 10

    ਪੰਜਾਬ 'ਚ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ! ਮੌਸਮ ਦੀ...

  • uncle of deceased lucky oberoi makes important revelations in shooting case

    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਬ੍ਰਿਸਬੇਨ 'ਚ ਸਲਾਨਾ ਟੂਰਨਾਮੈਂਟ ਤੇ ਮਿਲਖਾ ਸਿੰਘ ਯਾਦਗਾਰੀ ਐਥਲੈਟਿਕਸ ਮੀਟ ਆਯੋਜਿਤ

INTERNATIONAL News Punjabi(ਵਿਦੇਸ਼)

ਬ੍ਰਿਸਬੇਨ 'ਚ ਸਲਾਨਾ ਟੂਰਨਾਮੈਂਟ ਤੇ ਮਿਲਖਾ ਸਿੰਘ ਯਾਦਗਾਰੀ ਐਥਲੈਟਿਕਸ ਮੀਟ ਆਯੋਜਿਤ

  • Edited By Vandana,
  • Updated: 14 Oct, 2021 11:27 AM
Australia
milkha singh memorial athletics meet at annual tournament in brisbane
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਸੂਬਾ ਕੂਈਨਜ਼ਲੈਂਡ  ਦੇ ਸ਼ਹਿਰ ਬ੍ਰਿਸਬੇਨ ਵਿਖੇ ਬ੍ਰਿਸਬੇਨ ਪੰਜਾਬੀ ਕਮਿਊਨਿਟੀ ਕਲੱਬ ਕੈਲਮਵੇਲ ਵੱਲੋਂ ਸਲਾਨਾ ਫੁੱਟਬਾਲ ਟੂਰਨਾਮੈਂਟ ਸਾਊਥਸ ਯੂਨਾਈਟਡ ਫੁੱਟਬਾਲ ਕਲੱਬ ਰੰਨਕੌਰਨ, ਕੂਈਨਜ਼ਲੈਂਡ ਦੀਆਂ ਗਰਾਊਂਡਾਂ ਵਿੱਚ ਕਰਵਾਇਆ ਗਿਆ। ਟੂਰਨਾਮੈਂਟ ਦੇ ਦੌਰਾਨ ਇੰਡੀਅਨ ਸਪੋਰਟਸ ਐਂਡ ਕਲਚਰਲ ਕਲੱਬ ਬ੍ਰਿਸਬੇਨ ਅਤੇ ਮਾਝਾ ਯੂਥ ਕਲੱਬ ਬ੍ਰਿਸਬੇਨ ਦੇ ਸਹਿਯੋਗ ਨਾਲ ਮਰਹੂਮ ਫਲਾਇੰਗ ਸਿੱਖ ਮਿਲਖਾ ਸਿੰਘ ਦੀ ਯਾਦ ਵਿੱਚ ਐਥਲੈਟਿਕਸ ਮੀਟ ਅਤੇ ਸ਼ੂਟਿੰਗ ਵਾਲੀਬਾਲ ਕਰਵਾਇਆ ਗਿਆ। 

ਟੂਰਨਾਮੈਂਟ ਵਿੱਚ ਛੋਟੇ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ 42 ਟੀਮਾਂ ਨੇ ਹਿੱਸਾ ਲਿਆ।ਇਸ ਸਾਲ ਸੀਨੀਅਰਜ ਦੀਆਂ ਟੀਮਾਂ ਵਿੱਚੋਂ ਬੀਪੀ ਸੀਸੀ ਕੈਲਮਵੇਲ ਦੀ ਟੀਮ ਨਿਊ ਫਾਰਮ ਪੰਜਾਬੀ ਕਲੱਬ ਦੀ ਟੀਮ ਨੂੰ ਫਾਈਨਲ ਵਿੱਚ ਹਰਾ ਕੇ ਪਹਿਲੇ ਸਥਾਨ ‘ਤੇ ਰਹੀ। ਐਥਲੈਟਿਕਸ ਵਿੱਚ ਲੱਗਭੱਗ 170 ਛੋਟੇ-ਵੱਡੇ ਐਥਲੀਟਾਂ ਨੇ ਭਾਗ ਲਿਆ। ਮਿਲਖਾ ਸਿੰਘ ਦੀ ਯਾਦ ਵਿੱਚ ਕਰਵਾਈ ਗਈ ਇਸ ਐਥਲੈਟਿਕ ਮੀਟ ਦਾ ਉਤਸ਼ਾਹ ਬ੍ਰਿਸਬੇਨ ਸ਼ਹਿਰ ਦੇ ਸਾਰੇ ਪੰਜਾਬੀ ਭਾਈਚਾਰੇ ਵਿੱਚ ਵੇਖਣ ਨੂੰ ਮਿਲਿਆ। 100 ਮੀਟਰ ਦੌੜ ਵਿੱਚ ਗੁਰਜੰਟ ਸਿੰਘ ਪਹਿਲੇ, ਅਕਾਸ਼ਦੀਪ ਦੂਜੇ ਅਤੇ ਅਮਨਦੀਪ ਸਿੰਘ ਤੀਜੇ ਸਥਾਨ 'ਤੇ ਰਹੇ। 

PunjabKesari

45 ਸਾਲ ਤੋਂ ਥੱਲੇ ਵਾਲਿਆਂ ਵਿੱਚ ਪਿੰਦਾ ਕਾਲਕਤ ਪਹਿਲੇ, ਹਰਪ੍ਰੀਤ ਗਿੱਲ ਦੂਜੇ ਅਤੇ ਗੁਰਜਿੰਦਰ ਸਿੰਘ ਤੀਜੇ ਸਥਾਨ ਤੇ ਰਹੇ। 100 ਮੀਟਰ ਓਪਨ ਦੌੜ ਵਿੱਚ ਹੈਪੀ ਸਿੰਘ ਪਹਿਲੇ, ਡਾ.ਪਰਮਜੀਤ ਸਿੰਘ ਦੂਜੇ ਅਤੇ ਹਰਨਰਿੰਦਰ ਸਿੰਘ ਤੀਜੇ ਸਥਾਨ ‘ਤੇ ਰਹੇ। ਇਸ ਤੋਂ ਇਲਾਵਾ ਛੋਟੇ ਬੱਚਿਆਂ ਦੇ ਐਥਲੈਟਿਕਸ ਮੁਕਾਬਲੇ ਵੀ ਬਹੁਤ ਦਿਲਚਸਪ ਰਹੇ। ਸ਼ੂਟਿੰਗ ਵਾਲੀਬਾਲ ਵਿੱਚ ਬ੍ਰਿਸਬੇਨ ਸ਼ਹਿਰ ਤੋਂ 10 ਟੀਮਾਂ ਨੇ ਹਿੱਸਾ ਲਿਆ। ਸਟਾਰ ਵਾਲੀਬਾਲ ਟੀਮ ਨੇ ਸਾਝਾਂ ਵਾਲੀਬਾਲ ਟੀਮ ਨੂੰ ਹਰਾ ਕੇ ਪਹਿਲੇ ਸਥਾਨ ਪ੍ਰਾਪਤ ਕੀਤਾ। ਫੁੱਟਬਾਲ, ਵਾਲੀਬਾਲ ਅਤੇ ਹੋਰ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਨਕਦ ਇਨਾਮ ਤੇ ਟਰਾਫੀਆਂ ਦਿੱਤੀਆਂ ਗਈਆਂ। 

PunjabKesari

ਇਸ ਖੇਡ ਟੂਰਨਾਮੈੰਟ ਦਾ ਪ੍ਰਬੰਧ ਇਸ ਸਾਲ ਬ੍ਰਿਸਬੇਨ ਸ਼ਹਿਰ ਦੀਆਂ ਤਿੰਨ ਕਲੱਬਾਂ ਬੀਪੀਸੀਸੀ ਕੈਲਮਵੇਲ, ਆਈ. ਸੀ. ਐੱਸ. ਸੀ ਬ੍ਰਿਸਬੇਨ ਅਤੇ ਐੱਮ. ਵਾਈ. ਸੀ ਬ੍ਰਿਸਬੇਨ ਵੱਲੋਂ ਭਾਈਚਾਰਕ ਸਾਂਝ ‘ਚ ਕੀਤਾ ਗਿਆ। ਖੇਡ ਮੇਲੇ ਲਈ ਵਿੱਤੀ ਸਹਾਇਤਾ ਗਾਮਾ ਐਜੂਕੇਸ਼ਨ ਐਂਡ ਟਰੇਨਿੰਗ, ਰੈੱਡ ਰਾਕਟ ਰਿਅਲਟੀ, ਗਲੋਬਲ ਐਜੂਕੇਸ਼ਨਸ, ਕੈਮਡਨ ਕਾਲਜ, ਬਾਵਾ ਬਿਲਡਰਸ, ਪ੍ਰੋਫੋਲਿਕ ਪ੍ਰਿਟਿੰਗਜ਼, ਸਮਾਰਟ ਲਾਈਨ ਮੌਰਗੇਜ਼, ਸਿੰਘ ਇਲੈਕਟ੍ਰੀਕਲਜ, ਡੀ ਜੇ ਦੀਪ ਅਤੇ ਏ ਐੱਮ ਡਬਲਿਊ ਅੋਟੋਜ਼ ਵੱਲੋਂ ਦਿੱਤੀ ਗਈ। ਗੁਰਦੁਆਰਾ ਸਾਹਿਬ ਲੋਗਨ ਰੋਡ ਵੱਲੋਂ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਸਥਾਨਕ ਲੇਬਰ ਐੱਮ. ਪੀ. ਜੇਮਸ ਮਾਰਟਿਨ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਬ੍ਰਿਸਬੇਨ ਸ਼ਹਿਰ ਦੇ ਉੱਘੇ ਸਮਾਜ-ਸੇਵੀ ਮਨਜੀਤ ਬੋਪਾਰਾਏ ਜੀ ਨੂੰ ਉਨ੍ਹਾਂ ਵਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਲਈ ਸਨਮਾਨਿਤ ਕੀਤਾ ਗਿਆ। 

ਪੜ੍ਹੋ ਇਹ ਅਹਿਮ ਖ਼ਬਰ- ਇਟਲੀ 'ਚ ਨੌਜਵਾਨਾਂ ਦੇ ਸਹਿਯੋਗ ਨਾਲ ਕਰਵਾਏ ਗਏ ਵਾਲੀਬਾਲ ਦੇ ਮੁਕਾਬਲੇ 

ਇਸ ਖੇਡ ਮੇਲੇ ਵਿੱਚ ਹੋਰਨਾਂ ਤੋਂ ਇਲਾਵਾ ਮਨਜੀਤ ਬੋਪਾਰਾਏ, ਤਜਿੰਦਰ ਢਿੱਲੋਂ, ਹਰਪ੍ਰੀਤ ਸਿੰਘ, ਪ੍ਰਣਾਮ ਸਿੰਘ ਹੇਅਰ, ਹੰਸਾ ਸਿੰਘ ਹੇਅਰ, ਅਕਾਸ਼ਦੀਪ ਸਿੰਘ, ਰਣਜੀਤ ਗਿੱਲ,  ਕੁਲਦੀਪ ਡਡਵਾਲ, ਸੁਖਦੇਵ ਸਿੰਘ, ਸਤਪਾਲ ਸਿੰਘ ਕੂਨਰ, ਪ੍ਰਿੰਸ ਭਿੰਡਰ, ਸੁਖਚੈਨ ਸਿੱਧੂ, ਨਵਦੀਪ ਸਿੰਘ, ਚੰਦਨਦੀਪ, ਧਰਮਪਾਲ ਸਿੰਘ, ਮਨਜੋਤ ਸਰਾਂ, ਜਗਦੀਪ ਸਿੰਘ, ਹੈਪੀ ਧਾਮੀ, ਬਲਵਿੰਦਰ ਸਿੰਘ, ਦਪਿੰਦਰ ਸਿੰਘ, ਰੌਕੀ ਭੁੱਲਰ, ਜਗਦੀਪ ਭਿੰਡਰ, ਗਗਨ ਢਿੱਲੋਂ, ਪਵਿੱਤਰ ਨੂਰੀ, ਸੰਦੀਪ ਬੋਰਸ, ਰਾਜਾ ਗਿੱਲ, ਬਲਰਾਜ ਸੰਧੂ, ਸਰਵਣ ਸਿੰਘ, ਜੱਗਾ ਵੜੈਚ, ਗੁਰਜੀਤ ਗਿੱਲ, ਜਤਿੰਦਰਪਾਲ ਗਿੱਲ, ਹਰਮਨ ਸਿੰਘ ਆਦਿ ਨੇ ਹਾਜ਼ਰੀ ਭਰੀ।

  • Brisbane
  • annual football tournament
  • held
  • ਬ੍ਰਿਸਬੇਨ
  • ਸਲਾਨਾ ਫੁੱਟਬਾਲ ਟੂਰਨਾਮੈਂਟ
  • ਆਯੋਜਿਤ

ਲਾੜੀ ਨੇ ਵਿਆਹ 'ਚ ਪਾਇਆ 60 ਕਿਲੋ ਸੋਨਾ, ਮੁਸ਼ਕਲ ਨਾਲ ਤੁਰਦੀ ਵੇਖ ਲੋਕਾਂ ਕਿਹਾ 'ਵਿਚਾਰੀ' (ਤਸਵੀਰ ਵਾਇਰਲ)

NEXT STORY

Stories You May Like

  • meat and liquor shops to remain closed for two days in jalandhar
    ਜਲੰਧਰ 'ਚ ਦੋ ਦਿਨ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, DC ਨੇ ਜਾਰੀ ਕੀਤੇ ਹੁਕਮ
  • shubhankar sharma and yuvraj singh sandhu out of tournament
    ਹੀਰੋ ਦੁਬਈ ਡੈਜ਼ਰਟ ਕਲਾਸਿਕ: ਸ਼ੁਭੰਕਰ ਸ਼ਰਮਾ ਅਤੇ ਯੁਵਰਾਜ ਸਿੰਘ ਸੰਧੂ ਟੂਰਨਾਮੈਂਟ ਤੋਂ ਬਾਹਰ
  • dri  meat grinder machine  gold  export
    DRI ਦੀ ਵੱਡੀ ਕਾਰਵਾਈ: ਮੀਟ ਗ੍ਰਾਈਂਡਰ ਮਸ਼ੀਨ 'ਚੋਂ 2.89 ਕਰੋੜ ਰੁਪਏ ਦਾ ਸੋਨਾ ਬਰਾਮਦ
  • world champion gukesh to play in norway chess tournament
    ਵਿਸ਼ਵ ਚੈਂਪੀਅਨ ਗੁਕੇਸ਼ ਨਾਰਵੇ ਸ਼ਤਰੰਜ ਟੂਰਨਾਮੈਂਟ 'ਚ ਖੇਡਣਗੇ
  • anahat singh advances to second round with stunning victory
    ਅਨਾਹਤ ਸਿੰਘ ਸ਼ਾਨਦਾਰ ਜਿੱਤ ਨਾਲ ਦੂਜੇ ਦੌਰ 'ਚ ਪੁੱਜੀ; ਅਭੇ ਸਿੰਘ ਨੂੰ ਮਿਲੀ ਹਾਰ
  • alcohol meat  chicken or fish
    ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ
  • mumbai open wta tournament  sahija yamlapalli gets wild card
    ਮੁੰਬਈ ਓਪਨ WTA ਟੂਰਨਾਮੈਂਟ:  ਸਹਿਜਾ ਯਮਲਾਪੱਲੀ ਨੂੰ ਮਿਲਿਆ ਵਾਈਲਡ ਕਾਰਡ
  • pargat singh statement against aam aadmi party
    ਮੋਹਾਲੀ 'ਚ ਹੋਏ ਕਤਲ ਨੂੰ ਲੈ ਕੇ ਪਰਗਟ ਸਿੰਘ ਨੇ ਘੇਰੀ 'ਆਪ', ਕਿਹਾ-SSP ਦਫ਼ਤਰ ਲਾਗੇ ਕਤਲ ਸਰਕਾਰ ਨੂੰ ਚੁਣੌਤੀ
  • punjab long powercut
    ਪੰਜਾਬ 'ਚ ਕੱਲ੍ਹ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut! ਬਿਜਲੀ ਸਪਲਾਈ...
  • charanjit channi met police commissioner
    ਜਲੰਧਰ ਦੇ ਹਾਲਾਤ ਪੂਰੇ ਪੰਜਾਬ 'ਚੋਂ ਸਭ ਤੋਂ ਖ਼ਰਾਬ: MP ਚਰਨਜੀਤ ਸਿੰਘ ਚੰਨੀ
  • cold winds have started in punjab big weather forecast till february 10
    ਪੰਜਾਬ 'ਚ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ! ਮੌਸਮ ਦੀ 10 ਫਰਵਰੀ ਤੱਕ ਵੱਡੀ...
  • partap singh bajwa statement
    ਸੂਬੇ 'ਚ ਸੱਤਾਧਾਰੀ ਪਾਰਟੀ ਦੇ ਆਗੂ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਲਈ...
  • punjab dgp s big statement on lucky oberoi murder case in jalandhar
    ਜਲੰਧਰ 'ਚ ਹੋਏ ਲੱਕੀ ਓਬਰਾਏ ਕਤਲ ਕਾਂਡ 'ਚ DGP ਦਾ ਵੱਡਾ ਬਿਆਨ! ISI ਨਾਲ ਜੁੜੇ ਤਾਰ
  • uncle of deceased lucky oberoi makes important revelations in shooting case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ
  • new twist in lucky oberoi case in jalandhar
    Punjab: 'ਆਪ' ਆਗੂ ਲੱਕੀ ਓਬਰਾਏ ਨੂੰ ਨਸ਼ਾ ਤਸਕਰ ਦੱਸ ਕੇ ਇਸ ਸ਼ਖ਼ਸ ਨੇ ਲਈ ਕਤਲ ਦੀ...
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
Trending
Ek Nazar
karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ ਦਰਜ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • sant baba nidhan singh ji nadalon wale event on 6 7 and 8 february
      ਸੰਤ ਬਾਬਾ ਨਿਧਾਨ ਸਿੰਘ ਜੀ ਨਡਾਲੋਂ ਵਾਲਿਆਂ ਸਬੰਧੀ ਧਾਰਮਿਕ ਸਮਾਗਮ 6,7 ਤੇ 8...
    • 3 countries illegal migrants after uk visa penalty threat
      UK ਦੀ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਸਖ਼ਤੀ! ਤਿੰਨ ਦੇਸ਼ਾਂ ਨੇ ਵਾਪਸ ਸੱਦ ਲਏ ਆਪਣੇ...
    • the deputy head of russia  s military intelligence was shot in moscow
      ਰੂਸ ਦੇ ਫੌਜੀ ਖੁਫੀਆ ਵਿਭਾਗ ਦੇ ਡਿਪਟੀ ਚੀਫ਼ ਨੂੰ ਮਾਰੀ ਗੋਲੀ, ਹਾਲਤ ਗੰਭੀਰ
    • us officials arrived in oman for talks on iran  s nuclear program
      ਈਰਾਨ ਤੇ US ਵਿਚਾਲੇ ਪ੍ਰਮਾਣੂ ਸਮਝੌਤੇ ਲਈ ਓਮਾਨ 'ਚ ਗੱਲਬਾਤ ਸ਼ੁਰੂ, ਮਸਕਟ...
    • pakistan islamabad imam bargah blast security investigation emergency
      ਜੁਮੇ ਦੀ ਨਮਾਜ਼ ਦੌਰਾਨ ਜ਼ਬਰਦਸਤ ਧਮਾਕਾ! 31 ਲੋਕਾਂ ਦੀ ਮੌਤ, ਪੂਰੇ ਇਸਲਾਮਾਬਾਦ 'ਚ...
    • tropical storm in the philippines
      6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...
    • pak security forces kill 24 terrorists in khyber pakhtunkhwa
      ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...
    • iran seizes foreign oil tankers persian gulf fuel smuggling crew custody
      ਈਰਾਨ ਦੀ ਵੱਡੀ ਕਾਰਵਾਈ! ਫਾਰਸ ਦੀ ਖਾੜੀ 'ਚ ਦੋ ਵਿਦੇਸ਼ੀ ਤੇਲ ਟੈਂਕਰ ਕੀਤੇ ਜ਼ਬਤ,...
    • earthquake of magnitude 4 9 strikes myanmar
      ਮਿਆਂਮਾਰ 'ਚ ਭੂਚਾਲ ਦੇ ਤੇਜ਼ ਝਟਕੇ, ਰੀਕਟਰ ਪੈਮਾਨੇ 'ਤੇ 4.9 ਰਹੀ ਤੀਬਰਤਾ
    • wedding bus falls into gorge in nepal
      ਮਾਤਮ 'ਚ ਬਦਲੀਆਂ ਖੁਸ਼ੀਆਂ, ਖੱਡ 'ਚ ਡਿੱਗੀ ਵਿਆਹ ਵਾਲੀ ਬੱਸ; 8 ਲੋਕਾਂ ਦੀ ਮੌਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +