Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    8:45:52 PM

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਈਰਾਨ 'ਚ Internet blackout ਕਾਰਨ ਲੱਖਾਂ jobs ਖ਼ਤਮ! ਅਰਥਵਿਵਾਸਥਾ ਬੁਰੀ ਤਰ੍ਹਾਂ ਪ੍ਰਭਾਵਿਤ

INTERNATIONAL News Punjabi(ਵਿਦੇਸ਼)

ਈਰਾਨ 'ਚ Internet blackout ਕਾਰਨ ਲੱਖਾਂ jobs ਖ਼ਤਮ! ਅਰਥਵਿਵਾਸਥਾ ਬੁਰੀ ਤਰ੍ਹਾਂ ਪ੍ਰਭਾਵਿਤ

  • Edited By Vandana,
  • Updated: 26 Apr, 2026 02:43 PM
International
millions of jobs lost due to internet block
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਅਮਰੀਕਾ ਅਤੇ ਇਜ਼ਰਾਈਲ ਨਾਲ ਚੱਲ ਰਹੇ ਤਣਾਅ ਵਿਚਕਾਰ ਈਰਾਨ ਵਿੱਚ ਲੰਬੇ ਸਮੇਂ ਤੋਂ ਲਾਗੂ ਇੰਟਰਨੈੱਟ ਬਲੈਕਆਊਟ ਦਾ ਅਸਰ ਹੁਣ ਗੰਭੀਰ ਆਰਥਿਕ ਅਤੇ ਸਮਾਜਿਕ ਸੰਕਟ ਦੇ ਰੂਪ ਵਿੱਚ ਸਾਹਮਣੇ ਆ ਰਿਹਾ ਹੈ। ਰਿਪੋਰਟਾਂ ਮੁਤਾਬਕ, ਲੱਖਾਂ ਲੋਕ ਇਸ ਨਾਲ ਪ੍ਰਭਾਵਿਤ ਹੋਏ ਹਨ। ਈਰਾਨ ਵਿੱਚ ਕਰੀਬ ਇੱਕ ਕਰੋੜ ਲੋਕ ਆਪਣੇ ਕੰਮ ਲਈ ਸਥਿਰ ਇੰਟਰਨੈੱਟ ‘ਤੇ ਨਿਰਭਰ ਹਨ। ਪਰ ਲਗਾਤਾਰ ਜਾਰੀ ਪਾਬੰਦੀਆਂ ਕਾਰਨ ਦੇਸ਼ ਦੀ ਡਿਜ਼ੀਟਲ ਅਰਥਵਿਵਸਥਾ ਨੂੰ ਵੱਡਾ ਨੁਕਸਾਨ ਹੋਇਆ ਹੈ। ਸ਼ੁਰੂਆਤੀ ਅੰਦਾਜ਼ਿਆਂ ਅਨੁਸਾਰ ਇੰਟਰਨੈੱਟ ਪਾਬੰਦੀਆਂ ਕਾਰਨ ਹੁਣ ਤੱਕ 10 ਲੱਖ ਤੋਂ ਵੱਧ ਨੌਕਰੀਆਂ ਪ੍ਰਭਾਵਿਤ ਹੋਈਆਂ ਹਨ ਜਾਂ ਖਤਮ ਹੋ ਚੁੱਕੀਆਂ ਹਨ। ਕੁਝ ਸੁਤੰਤਰ ਅੰਦਾਜ਼ਿਆਂ ਵਿੱਚ ਇਹ ਗਿਣਤੀ ਇਸ ਤੋਂ ਵੀ ਵੱਧ ਦੱਸੀ ਜਾ ਰਹੀ ਹੈ। 

 

🗓️ Exactly eight weeks have passed since 28 February when #Iran was placed under a regime-imposed internet blackout.

The disruption, now entering its 57th day after 1344 hours, stifles the voices of Iranians, leaves friends and family out of touch and damages the economy. pic.twitter.com/XGQATa9rY8

— NetBlocks (@netblocks) April 25, 2026

ਇੰਟਰਨੈੱਟ ਨਿਗਰਾਨੀ ਵਾਚਡੌਗ ਨੈੱਟਬਲਾਕ ਅਨੁਸਾਰ ਈਰਾਨ ਵਿੱਚ ਇੰਟਰਨੈੱਟ ‘ਤੇ ਪਾਬੰਦੀ ਹੁਣ 1344 ਘੰਟਿਆਂ ਬਾਅਦ ਆਪਣੇ ਹੁਣ 57ਵੇਂ ਦਿਨ ਵਿੱਚ ਦਾਖਲ ਹੋ ਚੁੱਕੀ ਹੈ, ਜਿਸ ਨਾਲ ਆਮ ਜਨਜੀਵਨ ਅਤੇ ਆਰਥਿਕ ਗਤੀਵਿਧੀਆਂ ਲਗਾਤਾਰ ਪ੍ਰਭਾਵਿਤ ਹੋ ਰਹੀਆਂ ਹਨ। ਮਾਹਰਾਂ ਦਾ ਕਹਿਣਾ ਹੈ ਕਿ ਜੇ ਇਹ ਸਥਿਤੀ ਲੰਬੇ ਸਮੇਂ ਤੱਕ ਜਾਰੀ ਰਹੀ, ਤਾਂ ਈਰਾਨ ਦੀ ਡਿਜ਼ੀਟਲ ਅਰਥਵਿਵਸਥਾ ਅਤੇ ਰੋਜ਼ਗਾਰ ਬਾਜ਼ਾਰ ‘ਤੇ ਇਸਦੇ ਦੂਰਗਾਮੀ ਪ੍ਰਭਾਵ ਪੈ ਸਕਦੇ ਹਨ। ਇਹ ਵਿਘਨ ਈਰਾਨੀਆਂ ਦੀਆਂ ਆਵਾਜ਼ਾਂ ਨੂੰ ਦਬਾਉਂਦਾ ਹੈ ਅਤੇ ਆਰਥਿਕਤਾ ਨੂੰ ਨੁਕਸਾਨ ਪਹੁੰਚਾਉਂਦਾ ਹੈ।"

40 ਲੱਖ ਨੌਕਰੀਆਂ ਪ੍ਰਭਾਵਿਤ

ਇੱਕ ਰਿਪੋਰਟ ਜਿਸਨੂੰ ਈਰਾਨੀ ਮੀਡੀਆ ਆਉਟਲੈਟ Asr-e Iran ਨੇ ਹਵਾਲਾ ਦਿੱਤਾ ਹੈ, ਵਿੱਚ ਦਾਅਵਾ ਕੀਤਾ ਗਿਆ ਹੈ ਕਿ ਜੰਗ ਅਤੇ ਇੰਟਰਨੈੱਟ ਬਲੈਕਆਊਟ ਦੇ ਮਿਲੇ-ਜੁਲੇ ਅਸਰ ਨਾਲ ਕਰੀਬ 40 ਲੱਖ ਨੌਕਰੀਆਂ ਪ੍ਰਭਾਵਿਤ ਹੋ ਸਕਦੀਆਂ ਹਨ। ਹਾਲਾਂਕਿ ਇਸ ਅੰਦਾਜ਼ੇ ਲਈ ਕੋਈ ਸਪਸ਼ਟ ਵਿਧੀ (ਮੇਥਡੋਲੋਜੀ) ਨਹੀਂ ਦੱਸੀ ਗਈ। ਰਿਪੋਰਟਾਂ ਅਨੁਸਾਰ, ਇੰਟਰਨੈੱਟਨ ਬਲੈਕਆਊਟ ਦਾ ਅਸਰ ਸਿਰਫ਼ ਰੋਜ਼ਗਾਰ ਤੱਕ ਸੀਮਿਤ ਨਹੀਂ ਹੈ, ਸਗੋਂ ਇਸ ਨਾਲ ਉਦਯੋਗਾਂ ਅਤੇ ਬੁਨਿਆਦੀ ਢਾਂਚੇ ਵਾਲੇ ਖੇਤਰਾਂ ਨੂੰ ਵੀ ਵੱਡਾ ਨੁਕਸਾਨ ਹੋਇਆ ਹੈ। ਡਿਜ਼ੀਟਲ ਕਾਰੋਬਾਰ, ਸਟਾਰਟਅਪ ਅਤੇ ਆਨਲਾਈਨ ਸੇਵਾਵਾਂ ਸਭ ਤੋਂ ਵੱਧ ਪ੍ਰਭਾਵਿਤ ਹੋਈਆਂ ਹਨ। 

ਪੜ੍ਹੋ ਇਹ ਅਹਿਮ ਖ਼ਬਰ-  ਸਭ ਕੁਝ ਸਾਡੇ ਕੰਟਰੋਲ 'ਚ! ਈਰਾਨ ਮੁੱਦੇ 'ਤੇ ਟਰੰਪ ਦਾ ਵੱਡਾ ਦਾਅਵਾ

ਸਰਕਾਰ ਦੇ ਅੰਦਰ ਵੀ ਅਸਹਿਮਤੀ 

ਈਰਾਨ ਸਰਕਾਰ ਦੇ ਅੰਦਰ ਵੀ ਇਸ ਨੀਤੀ ਨੂੰ ਲੈ ਕੇ ਅਸਹਿਮਤੀ ਸਾਹਮਣੇ ਆ ਰਹੀ ਹੈ। ਕੁਝ ਸੀਨੀਅਰ ਮੰਤਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਲੰਬੇ ਸਮੇਂ ਤੱਕ ਇੰਟਰਨੈੱਟ ਪਾਬੰਦੀਆਂ ਨਾਲ ਸਮਾਜਿਕ ਅਤੇ ਆਰਥਿਕ ਸੰਕਟ ਹੋਰ ਵਧ ਸਕਦਾ ਹੈ। ਈਰਾਨ ਦੇ ਪਹਿਲੇ ਉਪ ਰਾਸ਼ਟਰਪਤੀ ਮੁਹੰਮਦ ਰਜ਼ਾ ਆਰੀਫ਼ ਨੇ ਕਿਹਾ ਹੈ ਕਿ ਇੰਟਰਨੈੱਟ ਤੱਕ ਪਹੁੰਚ ਨੂੰ ਇੱਕ “ਸਾਰਵਭੌਮ ਅਧਿਕਾਰ” ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਹਾਲਾਂਕਿ ਸਰਕਾਰ ਦੇ ਕੁਝ ਅਧਿਕਾਰੀ ਅਜੇ ਵੀ “ਖਾਸ ਹਾਲਾਤਾਂ” ਦਾ ਹਵਾਲਾ ਦੇ ਕੇ ਪਾਬੰਦੀਆਂ ਨੂੰ ਜਾਇਜ਼ ਠਹਿਰਾ ਰਹੇ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Internet blackout
  • jobs lost
  • economy affected
  • Iran
  • ਇੰਟਰਨੈੱਟ ਬਲੈਕਆਊਟ
  • ਨੌਕਰੀਆਂ ਖ਼ਤਮ
  • ਅਰਥਵਿਵਸਥਾ ਪ੍ਰਭਾਵਿਤ
  • ਈਰਾਨ

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

NEXT STORY

Stories You May Like

  • millions of jobs will be created in the country
    ਦੇਸ਼ 'ਚ ਪੈਦਾ ਹੋਣਗੀਆਂ ਲੱਖਾਂ ਨੌਕਰੀਆਂ ! ਘਰਾਂ ਦੀ ਡਿਮਾਂਡ 'ਚ ਵੀ ਆਵੇਗੀ ਤੇਜ਼, ਬਦਲ ਜਾਏਗੀ ਤਸਵੀਰ
  • sbi  job  recruitment
    SBI 'ਚ ਨਿਕਲੀ ਭਰਤੀ ! 64,000 ਤੱਕ ਮਿਲੇਗੀ ਤਨਖ਼ਾਹ, ਜਾਣੋ ਕਿਵੇਂ ਕਰਨਾ ਅਪਲਾਈ
  • assam  floods  people  death  injured
    ਆਸਾਮ 'ਚ ਸਥਿਤੀ ਗੰਭੀਰ, ਮ੍ਰਿਤਕਾਂ ਦੀ ਗਿਣਤੀ 100 ਪਹੁੰਚੀ, ਹੜ੍ਹ ਕਾਰਨ 1.4 ਲੱਖ ਲੋਕ ਪ੍ਰਭਾਵਿਤ
  • increasing cases of fraud in the name of providing jobs
    ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
  • online applications mandatory
    ਅਮਰੀਕਾ 'ਚ ਇਮੀਗ੍ਰੇਸ਼ਨ ਸਬੰਧੀ ਪੇਪਰਵਰਕ ਖ਼ਤਮ ! ਹੁਣ ਆਨਲਾਈਨ ਹੋਵੇਗੀ ਫਾਇਲਿੰਗ
  • bihar flood and e 20
    ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
  • h 1b visa holders face a sword
    H-1B ਵੀਜ਼ਾ ਧਾਰਕਾਂ 'ਤੇ ਲਟਕੀ ਤਲਵਾਰ: ਨੌਕਰੀ ਖੁੱਸਣ 'ਤੇ ਛੱਡਣਾ ਪਵੇਗਾ US, ‘ਗ੍ਰੇਸ ਪੀਰੀਅਡ’ ਨਿਯਮ ਹੋ ਸਕਦੈ ਖ਼ਤਮ
  • iran us talks
    ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • join defense pact
      ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ
    • deputy prime minister dar to visit britain
      ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...
    • south africa attract indian tourists
      ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !
    • bahawalpur compound restored
      ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ
    • powerful earthquake warning issued
      ਮੁੜ ਆ ਸਕਦੈ ਸ਼ਕਤੀਸ਼ਾਲੀ ਭੂਚਾਲ! ਜਾਪਾਨ 'ਚ ਇਕ ਹਫਤੇ ਲਈ ਚੇਤਾਵਨੀ ਜਾਰੀ
    • hafiz saeed
      26/11 ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਸੰਮਨ ਭੇਜੇਗਾ ਭਾਰਤ ! ਪਾਕਿ...
    • incident with hindu family
      ਬੰਗਲਾਦੇਸ਼ 'ਚ ਵੱਡੀ ਵਾਰਦਾਤ ;  ਹਿੰਦੂ ਪਰਿਵਾਰ ਦੇ 4 ਜੀਆਂ ਦੀਆਂ ਸ਼ੱਕੀ ਹਾਲਾਤ...
    • mount fuji incident
      ਪੁੱਤਰ ਨੂੰ ਠੰਡ ਅਤੇ ਮੀਂਹ 'ਚ ਛੱਡ'ਤਾ ਇਕੱਲਾ ! ਮਾਊਂਟ ਫੂਜੀ ਦੀ ਚੜ੍ਹਾਈ ਚੜ੍ਹ...
    • pm carney on usa
      'ਅਸੀਂ ਖ਼ੁਦ ਹਾਂ ਆਪਣੇ ਘਰ ਦੇ ਮਾਲਕ..!' ਗੱਲਬਾਤ ਟੁੱਟਣ ਮਗਰੋਂ PM ਕਾਰਨੀ ਨੇ...
    • pakistan nuclear arsenal
      ਪਾਕਿਸਤਾਨ ਦੇ ਪ੍ਰਮਾਣੂ ਹਥਿਆਰਾਂ 'ਤੇ ਅੱਤਵਾਦੀ ਖ਼ਤਰਾ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +