Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    11:18:27 AM

  • police raid former sgpc member amarjit chawla  s house

    ਸਾਬਕਾ SGPC ਮੈਂਬਰ ਅਮਰਜੀਤ ਚਾਵਲਾ ਦੇ ਘਰ ਪੁਲਸ ਦੀ...

  • punjab police employee found drunk in jalandhar  viral video

    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ...

  • india vs westindies

    ਟੀਮ ਇੰਡੀਆ ਦੇ ਸਾਹਮਣੇ ਵਿੰਡੀਜ਼ ਦੀ ਚੁਣੌਤੀ ! ਅੱਜ...

  • india canada relations

    ਭਾਰਤ ਅਤੇ ਕੈਨੇਡਾ ਸਬੰਧਾਂ ਨੂੰ 'ਉੱਚੇ ਪੱਧਰ' 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸਕੂਲ 'ਤੇ ਹਮਲੇ ਦੌਰਾਨ ਮਾਰੇ ਗਏ ਵਿਦਿਆਰਥੀਆਂ ਦੇ Bag ਤੇ ਕੱਪੜੇ ਲੈ ਪਾਕਿ ਪਹੁੰਚਿਆ ਇਰਾਨੀ ਵਫ਼ਦ

INTERNATIONAL News Punjabi(ਵਿਦੇਸ਼)

ਸਕੂਲ 'ਤੇ ਹਮਲੇ ਦੌਰਾਨ ਮਾਰੇ ਗਏ ਵਿਦਿਆਰਥੀਆਂ ਦੇ Bag ਤੇ ਕੱਪੜੇ ਲੈ ਪਾਕਿ ਪਹੁੰਚਿਆ ਇਰਾਨੀ ਵਫ਼ਦ

  • Edited By Harpreet Singh,
  • Updated: 11 Apr, 2026 12:38 PM
International
minab 168
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਅਤੇ ਇਰਾਨ ਵਿਚਾਲੇ ਅੱਜ ਇਸਲਾਮਾਬਾਦ ਵਿੱਚ ਹੋਣ ਵਾਲੀ ਉੱਚ-ਪੱਧਰੀ ਗੱਲਬਾਤ ਤੋਂ ਪਹਿਲਾਂ ਇਰਾਨੀ ਵਫ਼ਦ ਨੇ ਦੁਨੀਆ ਸਾਹਮਣੇ ਜੰਗ ਦੀ ਇੱਕ ਬਹੁਤ ਹੀ ਦਰਦਨਾਕ ਤਸਵੀਰ ਪੇਸ਼ ਕੀਤੀ ਹੈ। ਇਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਾਕਰ ਕਾਲੀਬਾਫ ਦੀ ਅਗਵਾਈ ਵਿੱਚ ਆਇਆ ਵਫ਼ਦ ਆਪਣੇ ਨਾਲ ਉਨ੍ਹਾਂ ਮਾਸੂਮ ਬੱਚਿਆਂ ਦੇ ਖ਼ੂਨ ਨਾਲ ਲੱਥਪੱਥ ਸਕੂਲੀ ਬੈਗ, ਜੁੱਤੀਆਂ ਅਤੇ ਤਸਵੀਰਾਂ ਲੈ ਕੇ ਪਹੁੰਚਿਆ ਹੈ, ਜੋ ਜੰਗ ਦੌਰਾਨ ਮਾਰੇ ਗਏ ਸਨ।

ਇਰਾਨ ਤੋਂ ਇਸਲਾਮਾਬਾਦ ਆ ਰਹੀ ਫਲਾਈਟ ਦੀਆਂ ਅਗਲੀਆਂ ਸੀਟਾਂ 'ਤੇ ਇਰਾਨੀ ਵਫ਼ਦ ਨੇ ਮਾਰੇ ਗਏ ਬੱਚਿਆਂ ਦੀਆਂ ਤਸਵੀਰਾਂ, ਉਨ੍ਹਾਂ ਦੇ ਖੂਨ ਨਾਲ ਲੱਥਪੱਥ ਬੈਗ ਅਤੇ ਸਫੈਦ ਫੁੱਲ ਰੱਖੇ ਹੋਏ ਸਨ। ਇਸ ਵਫ਼ਦ ਦਾ ਨਾਂ "ਮਿਨਾਬ 168" ਰੱਖਿਆ ਗਿਆ ਹੈ, ਜੋ ਉਨ੍ਹਾਂ 168 ਬੱਚਿਆਂ ਦੀ ਯਾਦ ਵਿੱਚ ਹੈ ਜੋ ਕਥਿਤ ਤੌਰ 'ਤੇ ਮਿਨਾਬ (ਦੱਖਣੀ ਇਰਾਨ) ਵਿੱਚ ਇੱਕ ਸਕੂਲ 'ਤੇ ਹੋਏ ਹਮਲੇ ਵਿੱਚ ਮਾਰੇ ਗਏ ਸਨ।

ਇਹ ਵੀ ਪੜ੍ਹੋ- ''ਅਮਰੀਕਾ ਨਾਲ ਖੇਡਾਂ ਨਾ ਖੇਡੇ ਇਰਾਨ..!'' JD Vance ਨੇ ਗੱਲਬਾਤ ਤੋਂ ਪਹਿਲਾਂ ਦੇ'ਤੀ Warning

ਸਪੀਕਰ ਕਾਲੀਬਾਫ ਨੇ ਸੋਸ਼ਲ ਮੀਡੀਆ 'ਤੇ ਇੱਕ ਭਾਵੁਕ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਜਹਾਜ਼ ਦੀ ਸੀਟ 'ਤੇ ਰੱਖੀਆਂ ਬੱਚਿਆਂ ਦੀਆਂ ਤਸਵੀਰਾਂ ਨੂੰ ਦੇਖ ਕੇ ਬੇਹੱਦ ਭਾਵੁਕ ਨਜ਼ਰ ਆ ਰਹੇ ਹਨ। ਉਨ੍ਹਾਂ ਲਿਖਿਆ, "ਇਸ ਸਫ਼ਰ ਵਿੱਚ ਇਹ ਮਾਸੂਮ ਮੇਰੇ ਸਾਥੀ ਹਨ।" ਇਸ ਬਾਰੇ ਇਰਾਨੀ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਨੇ ਕਿਹਾ ਕਿ ਇਹ ਸਾਮਾਨ ਅਮਰੀਕਾ ਅਤੇ ਵਿਸ਼ਵ ਨੂੰ ਇਹ ਯਾਦ ਕਰਵਾਉਣ ਲਈ ਲਿਆਂਦਾ ਗਿਆ ਹੈ ਕਿ ਜੰਗ ਦੀ ਕੀਮਤ ਆਮ ਲੋਕਾਂ ਅਤੇ ਮਾਸੂਮ ਬੱਚਿਆਂ ਨੂੰ ਚੁਕਾਉਣੀ ਪੈ ਰਹੀ ਹੈ।

PunjabKesari

ਇਰਾਨੀ ਵਫ਼ਦ ਦੇ ਇਸ ਭਾਵੁਕ ਕਦਮ ਨੇ ਇਸਲਾਮਾਬਾਦ ਵਿੱਚ ਹੋਣ ਵਾਲੀ ਮੀਟਿੰਗ ਦੇ ਮਾਹੌਲ ਨੂੰ ਹੋਰ ਵੀ ਗੰਭੀਰ ਕਰ ਦਿੱਤਾ ਹੈ। ਜਿੱਥੇ ਅਮਰੀਕੀ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਦੇਣ ਦੀ ਗੱਲ ਕਰ ਰਹੇ ਹਨ, ਉੱਥੇ ਇਰਾਨ ਨੇ ਇਨ੍ਹਾਂ ਤਸਵੀਰਾਂ ਰਾਹੀਂ ਅਮਰੀਕਾ 'ਤੇ 'ਨੈਤਿਕ ਦਬਾਅ' ਪਾਉਣ ਦੀ ਕੋਸ਼ਿਸ਼ ਕੀਤੀ ਹੈ।

ਕੀ ਹੈ ਮਿਨਾਬ ਸਕੂਲ ਹਮਲਾ ?
ਜ਼ਿਕਰਯੋਗ ਹੈ ਕਿ ਜੰਗ ਦੇ ਪਹਿਲੇ ਹੀ ਦਿਨ (28 ਫਰਵਰੀ) ਦੱਖਣੀ ਇਰਾਨ ਦੇ ਮਿਨਾਬ ਵਿੱਚ 'ਸ਼ਜਰੇਹ ਤਾਇਬੇਹ' ਕੁੜੀਆਂ ਦੇ ਸਕੂਲ 'ਤੇ ਹਮਲਾ ਹੋਇਆ ਸੀ, ਜਿਸ ਵਿੱਚ 160 ਤੋਂ ਵੱਧ ਬੱਚਿਆਂ ਦੀ ਮੌਤ ਹੋ ਗਈ ਸੀ। ਇਰਾਨ ਇਸ ਨੂੰ ਬੇਹੱਦ ਘਿਨੌਣਾ ਅਪਰਾਧ ਦੱਸ ਰਿਹਾ ਹੈ।

ਇਹ ਵੀ ਪੜ੍ਹੋ- 'ਪਾਗਲਪਨ' ਵੀ ਬਣ ਸਕਦੈ ਹਥਿਆਰ ! ਜਾਣੋ ਆਖ਼ਿਰ ਕੀ ਹੈ ਟਰੰਪ ਦੀ MadMan ਥਿਊਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Iranian Delegation
  • Islamabad Talk
  • Students Bags
  • Minab 168

'ਅਮੀਰ ਹੋਰ ਅਮੀਰ ਤੇ ਗਰੀਬ ਹੋਰ ਗਰੀਬ: ਦੁਨੀਆ ਭਰ 'ਚ ਵਧਿਆ ਆਰਥਿਕ ਪਾੜਾ'

NEXT STORY

Stories You May Like

  • saudi airstrikes on yemeni port city
    ਯਮਨ ਦੇ ਬੰਦਰਗਾਹ ਸ਼ਹਿਰ ਮੋਖਾ 'ਤੇ ਸਾਊਦੀ ਹਵਾਈ ਹਮਲੇ, ਮਾਰੇ ਗਏ ਛੇ ਲੋਕ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • youth dies while out to buy clothes for a wedding procession
    ਬਰਾਤ ’ਤੇ ਜਾਣ ਲਈ ਕੱਪੜੇ ਲੈਣ ਗਏ 2 ਨੌਜਵਾਨਾਂ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਮੌਤ
  • afghan medical students
    ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • rss office  ed  4 states  raids
    ਰਾਂਚੀ 'ਚ RSS ਦਫ਼ਤਰ 'ਤੇ ਹੋਏ ਬੰਬ ਹਮਲੇ ਦੇ ਸਬੰਧ 'ਚ ED ਨੇ 4 ਰਾਜਾਂ 'ਚ ਮਾਰੇ ਛਾਪੇ
  • airstrikes in yemen
    ਯਮਨ 'ਚ ਹੂਤੀ ਹਥਿਆਰਾਂ ਦੇ ਡਿਪੂ 'ਤੇ ਹਵਾਈ ਹਮਲੇ
  • passenger killed in a train accident lacks a ticket get compensation
    ਟ੍ਰੇਨ ਹਾਦਸੇ 'ਚ ਮਾਰੇ ਗਏ ਯਾਤਰੀ ਕੋਲ ਟਿਕਟ ਨਾ ਹੋਣ 'ਤੇ ਵੀ ਮਿਲੇਗਾ ਮੁਆਵਜ਼ਾ: ਸੁਪਰੀਮ ਕੋਰਟ
  • punjab police employee found drunk in jalandhar  viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
  • lottery shop owner jackpot wins a prize of one lakh rupees in jalandhar
    ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
Trending
Ek Nazar
komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • openai s ai agents break into government websites
      ਬੇਕਾਬੂ ਹੋ ਕੇ ਸਰਕਾਰੀ ਵੈੱਬਸਾਈਟਾਂ ’ਚ ਦਾਖਲ ਹੋਏ ‘OpenAI’, ਪਬਲਿਕ ’ਚ ਲੀਕ...
    • 10 killed in russia ukraine air strikes
      ਰੂਸ-ਯੂਕ੍ਰੇਨ ਵਿਚਾਲੇ ਹਵਾਈ ਹਮਲਿਆਂ ’ਚ 10 ਲੋਕਾਂ ਦੀ ਮੌਤ
    • another hindu murdered in bangladesh
      ਬੰਗਲਾਦੇਸ਼ 'ਚ ਇੱਕ ਹੋਰ ਹਿੰਦੂ ਦਾ ਕਤਲ: ਨੀਲੇ ਡਰੰਮ 'ਚੋਂ ਤੈਰਦੀ ਮਿਲੀ ਸੁਨਿਆਰੇ...
    • zero tolerance for terrorism  will continue to give a befitting reply
      'ਅੱਤਵਾਦ ਪ੍ਰਤੀ ਜ਼ੀਰੋ ਟੋਲਰੈਂਸ, ਮੂੰਹਤੋੜ ਜਵਾਬ ਦੇਣਾ ਜਾਰੀ ਰੱਖਾਂਗੇ', UNGA...
    • trump shares new map of hormuz
      ਟਰੰਪ ਨੇ ਫਿਰ ਸਾਂਝਾ ਕੀਤਾ ਹੋਰਮੁਜ਼ ਦਾ ਨਵਾਂ ਨਕਸ਼ਾ, ਦੱਸਿਆ ‘ਟਰੰਪ ਸਟ੍ਰੇਟ’
    • pro khalistan slogans painted ahead of us ambassador visit to amritsar
      ਅਮਰੀਕੀ ਰਾਜਦੂਤ ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਤੋਂ ਪਹਿਲਾਂ ਲਿਖੇ ਖਾਲਿਸਤਾਨ...
    • major suicide attack in pakistan
      ਪਾਕਿਸਤਾਨ 'ਚ ਵੱਡਾ ਆਤਮਘਾਤੀ ਹਮਲਾ, 12 ਲੋਕਾਂ ਦੀ ਮੌਤ ਤੇ 18 ਜ਼ਖਮੀ
    • diesel prices
      ਆਸਟ੍ਰੇਲੀਆ 'ਤੇ ਮਹਿੰਗਾਈ ਦੀ ਮਾਰ ! 3 ਡਾਲਰ ਪ੍ਰਤੀ ਲੀਟਰ ਤੱਕ ਪੁੱਜੀਆਂ ਡੀਜ਼ਲ...
    • two pandas from china to be sent to zoo atlanta soon  xi jinping
      'ਦੋਸਤੀ ਦੇ ਦੂਤ'; ਚੀਨ ਤੋਂ ਜਲਦ ਹੀ ਅਮਰੀਕਾ ਆਉਣਗੇ 2 ਪਾਂਡਾ, ਸ਼ੀ ਜਿਨਪਿੰਗ ਨੇ...
    • mecca pact and pakistan
      ਪਾਕਿਸਤਾਨ ਨੇ 'ਮੱਕਾ ਪੈਕਟ' ਤੋਂ ਖਿੱਚੇ ਪੈਰ ! ਸਾਥ ਦਿੱਤਾ ਤਾਂ ਝੱਲਣੇ ਪੈਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +