helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, MAR 15, 2025
ਮਸ਼ਹੂਰ ਫੈਸ਼ਨ ਬ੍ਰਾਂਡ ਨੇ Eiffel Tower ਨੂੰ...
ਨਵੀਂ ਦਿੱਲੀ ਤੋਂ ਨਿਊਯਾਰਕ ਤੱਕ ਸੋਨੇ ਨੇ ਬਣਾਇਆ...
ਖੂਨੀ ਹੋਲੀ: ਵੱਡੇ ਭਰਾ ਨੇ ਛੋਟੇ ਭਰਾ ਨੂੰ ਉਤਾਰਿਆ...
ਇਲੈਕਟ੍ਰਿਕ ਵਾਹਨਾਂ 'ਚ ਲੱਗ ਸਕਦੈ ਕਰੰਟ? EV ਖਰੀਦਣ...
ਪੰਜਾਬ
ਮਨੋਰੰਜਨ
Photos
Videos
ਗੁਰਦਾਸਪੁਰ, ਪਾਕਿਸਤਾਨ (ਵਿਨੋਦ)- ਪੂਰੀ ਦੁਨੀਆ ਜਾਣਦੀ ਹੈ ਕਿ ਪਾਕਿਸਤਾਨ 14 ਅਗਸਤ 1947 ਨੂੰ ਹੋਂਦ ਵਿਚ ਆਇਆ ਸੀ ਪਰ ਪਾਕਿਸਤਾਨ ਦੇ ਸਕੂਲਾਂ ਵਿਚ ਇਸ ਬਾਰੇ ਇਕ ਵੱਖਰਾ ਝੂਠ ਪੜ੍ਹਾਇਆ ਜਾ ਰਿਹਾ ਹੈ ਅਤੇ ਪਾਕਿਸਤਾਨ ਦੀ ਹੋਂਦ ਨੂੰ 11ਵੀਂ ਸਦੀ ਨਾਲ ਜੋੜਿਆ ਜਾ ਰਿਹਾ ਹੈ। ਸਰਹੱਦ ਪਾਰ ਸੂਤਰਾਂ ਅਨੁਸਾਰ ਭਾਰਤ 15 ਅਗਸਤ 1947 ਨੂੰ ਅੰਗਰੇਜ਼ਾਂ ਤੋਂ ਆਜ਼ਾਦ ਹੋਇਆ ਪਰ ਇਸ ਤੋਂ ਇਕ ਦਿਨ ਪਹਿਲਾਂ ਭਾਰਤ ਦਾ ਇਕ ਹਿੱਸਾ ਵੱਖ ਹੋ ਗਿਆ ਅਤੇ ਪਾਕਿਸਤਾਨ ਬਣ ਗਿਆ। ਭਾਵ, 1947 ਤੋਂ ਪਹਿਲਾਂ, ਜੋ ਕੁਝ ਭਾਰਤ ਨਾਲ ਸਬੰਧਤ ਸੀ, ਉਹ ਅੱਜ ਦੇ ਪਾਕਿਸਤਾਨ ਨਾਲ ਵੀ ਸਬੰਧਤ ਸੀ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਜੋ ਘਟਨਾਵਾਂ 1947 ਤੋਂ ਪਹਿਲਾਂ ਭਾਰਤ ਦੇ ਇਤਿਹਾਸ ਵਿਚ ਦਰਜ ਹਨ, ਉਹ ਪਾਕਿਸਤਾਨ ਵਿਚ ਵੀ ਪੜ੍ਹਾਈਆਂ ਜਾਂਦੀਆਂ ਹਨ ਜਾਂ ਉਥੋਂ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿਚ ਕੁਝ ਹੋਰ ਹੀ ਲਿਖਿਆ ਜਾਂਦਾ ਹੈ? ਪਾਕਿਸਤਾਨੀ ਸਕੂਲਾਂ ’ਚ ਪੜ੍ਹਾਈਆਂ ਜਾਂਦੀਆਂ ਇਤਿਹਾਸ ਦੀਆਂ ਕਿਤਾਬਾਂ ’ਚ 13ਵੀਂ ਅਤੇ 16ਵੀਂ ਸਦੀ ਦੇ ਇਤਿਹਾਸ ਬਾਰੇ ਅਜਿਹੀਆਂ ਗੱਲਾਂ ਲਿਖੀਆਂ ਗਈਆਂ ਹਨ, ਜਿਨ੍ਹਾਂ ਨੂੰ ਪੜ੍ਹ ਕੇ ਤੁਸੀਂ ਹੈਰਾਨ ਰਹਿ ਜਾਓਗੇ। ਐੱਮ. ਡੀ ਜ਼ਫ਼ਰ ਦੀ ਕਿਤਾਬ ‘ਏ ਟੈਕਸਟਬੁੱਕ ਆਫ਼ ਪਾਕਿਸਤਾਨ ਸਟੱਡੀਜ਼’ ਵਿਚ ਲਿਖਿਆ ਹੈ ਕਿ 13ਵੀਂ ਸਦੀ ਤੱਕ ਪੂਰਾ ਉੱਤਰੀ ਭਾਰਤ ਅਤੇ ਬੰਗਾਲ ਪਾਕਿਸਤਾਨ ਦੇ ਦਾਇਰੇ ਵਿਚ ਸੀ। ਭੁਲੇਖਾ ਪਾਉਣ ਲਈ ਇਤਿਹਾਸ ਦੀਆਂ ਕਿਤਾਬਾਂ ਵਿਚ ਲਿਖਿਆ ਹੈ ਕਿ ਅਲਾਉਦੀਨ ਖਿਲਜੀ ਦੇ ਰਾਜ ਦੌਰਾਨ ਪਾਕਿਸਤਾਨ ਦਾ ਦਾਇਰਾ ਦੱਖਣ ਤੱਕ ਫੈਲ ਗਿਆ ਸੀ ਅਤੇ ਮੱਧ ਭਾਰਤ ਦਾ ਵੱਡਾ ਹਿੱਸਾ ਵੀ ਇਸ ਵਿਚ ਸ਼ਾਮਲ ਹੋ ਗਿਆ ਸੀ। 16ਵੀਂ ਸਦੀ ਦੇ ਇਤਿਹਾਸ ਬਾਰੇ ਲਿਖਿਆ ਜਾਂਦਾ ਹੈ ਕਿ ਇਸ ਸਮੇਂ ਦੌਰਾਨ ਭਾਰਤ ਲਗਭਗ ਅਲੋਪ ਹੋ ਗਿਆ ਸੀ ਅਤੇ ਪੂਰੀ ਤਰ੍ਹਾਂ ਪਾਕਿਸਤਾਨ ਵਿਚ ਰਲੇਵਾਂ ਹੋ ਗਿਆ ਸੀ। ਇਹ ਸਭ ਪੜ੍ਹ ਕੇ ਸ਼ਾਇਦ ਤੁਸੀਂ ਹੱਸੋਗੇ ਪਰ ਉਥੋਂ ਦੇ ਸਕੂਲਾਂ ਵਿਚ ਬੱਚਿਆਂ ਨੂੰ ਇਹੀ ਪੜ੍ਹਾਇਆ ਜਾ ਰਿਹਾ ਹੈ।
UK 'ਚ 1.6 ਅਰਬ ਪੌਂਡ ਦੀ ਲਾਗਤ ਨਾਲ ਬਣ ਰਿਹੈ ਦੁਨੀਆ ਦਾ ਸਭ ਤੋਂ ਲੰਬਾ 'ਰੇਲਵੇ ਪੁੱਲ'
Stories You May Like
Punjab 'ਚ ਹੋਏ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ 'ਚ ਨਵਾਂ ਮੋੜ, ਕਾਤਲਾਂ ਦੀ ਵੀਡੀਓ...
ਪੰਜਾਬ ਦਾ ਇਹ ਸਥਾਨ ਸੈਲਾਨੀਆਂ ਲਈ ਬਣਿਆ ਵਿਸ਼ੇਸ਼ ਖਿੱਚ ਦਾ ਕੇਂਦਰ, ਲੋਕ ਕਰਵਾ ਰਹੇ...
ਪੰਜਾਬ ਦੇ ਇਹ ਰਸਤੇ ਹੋ ਸਕਦੇ ਨੇ ਬੰਦ, ਲੋਕਾਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!
ਪੰਜਾਬ ਦੇ ਇਹ ਜ਼ਿਲ੍ਹੇ ਹੋ ਜਾਣ ਸਾਵਧਾਨ! ਚੱਲਣ ਲੱਗੀਆਂ ਠੰਡੀਆਂ ਹਵਾਵਾਂ, ਤੂਫ਼ਾਨ...
ਪੰਜਾਬ ਦੇ ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ, 10 ਜ਼ਿਲ੍ਹਿਆਂ 'ਚ ਅਲਰਟ, ਹੋ...
ਪਾਕਿਸਤਾਨੀ ਹਿੰਦੂਆਂ ਨੇ ਲਾਹੌਰ ਦੇ ਕ੍ਰਿਸ਼ਨਾ ਮੰਦਰ 'ਚ ਮਨਾਈ ਹੋਲੀ
ਜਾਫਰ ਐਕਸਪ੍ਰੈਸ ਦੇ ਡਰਾਈਵਰ ਨੇ ਭਿਆਨਕ ਪਲ ਦਾ ਕੀਤਾ ਵਰਣਨ
ਸਕੂਲ 'ਚ ਵਿਦਿਆਰਥਣ 'ਤੇ ਜਾਨਲੇਵਾ ਹਮਲਾ, ਸਾਥੀ ਬਣਾਉਂਦੇ ਰਹੇ ਵੀਡੀਓ
ਰੈਸਟੋਰੈਂਟ ਗਾਹਕਾਂ ਨੂੰ ਦੇਵੇਗਾ 10 ਗੁਣਾ ਮੁਆਵਜ਼ਾ, ਜਾਣੋ ਪੂਰਾ ਮਾਮਲਾ
ਪਾਕਿਸਤਾਨ : ਮਸਜਿਦ 'ਚ ਬੰਬ ਧਮਾਕਾ, ਸੀਨੀਅਰ ਮੌਲਵੀ ਸਮੇਤ 4 ਨਮਾਜ਼ੀ ਜ਼ਖਮੀ
ਈਰਾਨ ਨੇ ਸ਼ਾਂਤੀ ਸੰਧੀ ਦੀ ਇੱਛਾ ਦਾ ਕੀਤਾ ਸਵਾਗਤ
ਕਰਾਚੀ ਤੋਂ ਲਾਹੌਰ ਪਹੁੰਚੇ PIA ਜਹਾਜ਼ ਦਾ ਪਹੀਆ ਗਾਇਬ, ਟੀਮ ਕਰ ਰਹੀ ਜਾਂਚ
ਪਾਕਿਸਤਾਨ : ਚੈੱਕ ਪੋਸਟ ਹਮਲੇ 'ਚ 10 ਅੱਤਵਾਦੀ ਢੇਰ
ਸੰਸਦ ਮੈਂਬਰਾਂ ਨੂੰ ਤੋਹਫੇ ਦੇਣ 'ਤੇ ਜਾਪਾਨ ਦੇ PM ਇਸ਼ੀਬਾ ਦੀ ਆਲੋਚਨਾ
ਤੁਰਕੀ ਨੇ 24 ਕੁਰਦਿਸ਼ ਅੱਤਵਾਦੀ ਕੀਤੇ ਢੇਰ
ਆਂਡੇ ਦੀਆਂ ਕੀਮਤਾਂ 'ਚ ਭਾਰੀ ਵਾਧਾ, ਲੋਕਾਂ ਦੀ ਵਧੀ ਮੁਸ਼ਕਲ
ਅਮਰੀਕਾ ਨੇ ਰੂਸ ਦੇ ਤੇਲ, ਗੈਸ ਅਤੇ ਬੈਂਕਿੰਗ ਖੇਤਰਾਂ 'ਤੇ ਵਧਾਈ ਪਾਬੰਦੀ
ਯੂਕ੍ਰੇਨ ਨੇ ਤੇਲ ਰਿਫਾਇਨਰੀ 'ਤੇ ਕੀਤਾ ਹਮਲਾ, ਸਾੜਿਆ ਪੈਟਰੋਲ ਟੈਂਕ
Subscribe Now!