Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    12:41:26 AM

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

  • 2 brothers bring glory to punjab by becoming officers in the us army

    2 ਸਕੇ ਭਰਾਵਾਂ ਨੇ ਅਮਰੀਕਾ ਦੀ ਫੌਜ ’ਚ ਅਫਸਰ ਬਣ ਕੇ...

  • woman crossing railway line dies after being hit by train

    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਮਿਸ ਇੰਡੀਆ ਯੂਐਸਏ: ਵਰਜੀਨੀਆ ਦੀ ਰਹਿਣ ਵਾਲੀ ਆਰੀਆ ਵਾਲਵੇਕਰ ਬਣੀ 2022 ਦੀ ਜੇਤੂ

INTERNATIONAL News Punjabi(ਵਿਦੇਸ਼)

ਮਿਸ ਇੰਡੀਆ ਯੂਐਸਏ: ਵਰਜੀਨੀਆ ਦੀ ਰਹਿਣ ਵਾਲੀ ਆਰੀਆ ਵਾਲਵੇਕਰ ਬਣੀ 2022 ਦੀ ਜੇਤੂ

  • Edited By Vandana,
  • Updated: 07 Aug, 2022 02:43 PM
United States of America
miss india usa  arya walvekar from virginia became winner of 2022
  • Share
    • Facebook
    • Tumblr
    • Linkedin
    • Twitter
  • Comment

ਨਿਊਜਰਸੀ, (ਰਾਜ ਗੋਗਨਾ): ਵਰਜੀਨੀਆ ਦੀ ਰਹਿਣ ਵਾਲੀ ਭਾਰਤੀ ਅਮਰੀਕੀ ਟੀਨਏਜਰ ਆਰੀਆ ਵਾਲਵੇਕਰ ਨੂੰ ਨਿਊਜਰਸੀ ਵਿਚ ਆਯੋਜਿਤ ਹੋਏ ਸਾਲਾਨਾ ਮੁਕਾਬਲਿਆਂ ਵਿੱਚ 'ਮਿਸ ਇੰਡੀਆ ਯੂਐਸਏ 2022' ਦਾ ਤਾਜ ਪਹਿਨਾਇਆ ਗਿਆ। ਆਰੀਆ ਉਮਰ (18) ਸਾਲ ਨੇ ਕਿਹਾ ਕਿ ਮੇਰਾ "ਆਪਣੇ ਆਪ ਨੂੰ ਸਿਲਵਰ ਸਕ੍ਰੀਨ 'ਤੇ ਦੇਖਣਾ ਅਤੇ ਫਿਲਮਾਂ ਅਤੇ ਟੀਵੀ 'ਤੇ ਕੰਮ ਕਰਨਾ ਮੇਰਾ ਬਚਪਨ ਦਾ ਸੁਪਨਾ ਰਿਹਾ ਹੈ।" ਆਰੀਆ ਨੇ ਕਿਹਾ ਕਿ ਉਸ ਦੇ ਸ਼ੌਂਕ ਵਿੱਚ ਨਵੀਆਂ ਥਾਵਾਂ ਦੀ ਖੋਜ ਕਰਨਾ, ਖਾਣਾ ਬਣਾਉਣਾ ਅਤੇ ਬਹਿਸ ਕਰਨਾ ਸ਼ਾਮਲ ਹੈ।

PunjabKesari

ਚੁਣੀ ਗਈ ਵਾਲਵੇਕਰ ਅਮਰੀਕਾ ਦੇ ਸੂਬੇ ਵਰਜੀਨੀਆ ਯੂਨੀਵਰਸਿਟੀ ਦੀ ਪ੍ਰੀ-ਮੈਡੀਕਲ ਦੀ ਦੂਜੇ ਸਾਲ ਦੀ ਵਿਦਿਆਰਥਣ ਹੈ। ਇਸ ਤਰ੍ਹਾਂ ਸੌਮਿਆ ਸ਼ਰਮਾ ਨੂੰ ਫਸਟ ਰਨਰ ਅੱਪ ਐਲਾਨਿਆ ਗਿਆ ਅਤੇ ਨਿਊਜਰਸੀ ਦੀ ਸੰਜਨਾ ਚੇਕੁਰੀ ਦੂਜੀ ਰਨਰ ਅੱਪ ਰਹੀ। ਇਸ ਸਾਲ ਦੀ ਇਹ ਪ੍ਰਤੀਯੋਗਤਾ ਦੀ 40ਵੀਂ ਵਰ੍ਹੇਗੰਢ ਪ੍ਰਵੇਸ ਹੋਈ ਹੈ। ਜੋ ਭਾਰਤ ਤੋਂ ਬਾਹਰ ਸਭ ਤੋਂ ਲੰਬੇ ਸਮੇਂ ਤੱਕ ਚੱਲਣ ਵਾਲਾ ਭਾਰਤੀ ਮੁਕਾਬਲਾ ਹੈ। ਇਸ ਦੀ ਸ਼ੁਰੂਆਤ ਨਿਊਯਾਰਕ ਸਥਿੱਤ ਭਾਰਤੀ ਅਮਰੀਕੀਆਂ ਧਰਮਾਤਮਾ ਅਤੇ ਨੀਲਮ ਸਰਨ ਨੇ ਵਰਲਡਵਾਈਡ ਪੇਜੈਂਟਸ ਦੇ ਬੈਨਰ ਹੇਠ ਕੀਤੀ ਸੀ। 

ਪੜ੍ਹੋ ਇਹ ਅਹਿਮ ਖ਼ਬਰ- ਹੈਲੀਕਾਪਟਰ ਨਾਲ ਲਟਕ ਕੇ ਯੂਟਿਊਬਰ ਨੇ ਕੀਤੇ 25 ਪੁਸ਼ਅੱਪ, ਤੋੜਿਆ ਵਰਲਡ ਰਿਕਾਰਡ (ਵੀਡੀਓ)

ਵਰਲਡਵਾਈਡ ਪੇਜੈਂਟਸ ਦੇ ਸੰਸਥਾਪਕ ਅਤੇ ਚੇਅਰਮੈਨ ਧਰਮਾਤਮਾ ਸਰਨ ਨੇ ਕਿਹਾ ਕਿ ਮੈਂ ਸਾਲਾਂ ਤੋਂ ਉਨ੍ਹਾਂ ਦੇ ਸਮਰਥਨ ਲਈ ਦੁਨੀਆ ਭਰ ਦੇ ਭਾਰਤੀ ਭਾਈਚਾਰੇ ਦਾ ਬਹੁਤ ਧੰਨਵਾਦੀ ਹਾਂ।30 ਰਾਜਾਂ ਦੀ ਨੁਮਾਇੰਦਗੀ ਕਰਨ ਵਾਲੇ ਲਗਭਗ 74 ਪ੍ਰਤੀਯੋਗੀਆਂ ਨੇ ਤਿੰਨ ਵੱਖ-ਵੱਖ ਮੁਕਾਬਲੇ ਮਿਸ ਇੰਡੀਆ ਯੂਐਸਏ, ਮਿਸਿਜ਼ ਇੰਡੀਆ ਯੂਐਸਏ ਅਤੇ ਮਿਸ ਟੀਨ ਇੰਡੀਆ ਯੂਐਸਏ ਵਿੱਚ ਭਾਗ ਲਿਆ। ਇਸ ਸਮਾਗਮ ਵਿੱਚ ਗਾਇਕਾ ਸ਼ਿਬਾਨੀ ਕਸ਼ਯਪ, ਖੁਸ਼ੀ ਪਟੇਲ, ਮਿਸ ਇੰਡੀਆ ਵਰਲਡਵਾਈਡ 2022, ਅਤੇ ਸਵਾਤੀ ਵਿਮਲ, ਮਿਸਿਜ਼ ਇੰਡੀਆ ਵਰਲਡਵਾਈਡ ਨੇ ਸ਼ਿਰਕਤ ਕੀਤੀ।

  • Arya Walvekar
  • Miss India USA
  • Winner
  • ਆਰੀਆ ਵਾਲਵੇਕਰ
  • ਮਿਸ ਇੰਡੀਆ ਯੂਐਸਏ
  • ਜੇਤੂ

ਇਮਰਾਨ ਦੀ ਪਾਰਟੀ PTI ਨੇ ਪਾਕਿਸਤਾਨ ਸਰਕਾਰ ਨੂੰ ਨਵੀਆਂ ਚੋਣਾਂ ਦੀ ਤਾਰੀਖ਼ ਲਈ ਦਿੱਤਾ ਅਲਟੀਮੇਟਮ

NEXT STORY

Stories You May Like

  • famous actresses who were miss india retire
    ਮਿਸ ਇੰਡੀਆ ਰਹੀ ਮਸ਼ਹੂਰ ਅਦਾਕਾਰਾ ਨੇ ਲਿਆ ਸੰਨਿਆਸ ; ਗਲੈਮਰ ਦੀ ਦੁਨੀਆਂ ਨੂੰ ਅਲਵਿਦਾ ਆਖ ਬਣੀ ਸਾਧਵੀ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ ਚੜ੍ਹਨ ਵਾਲੀ ਬਣੀ ਪਹਿਲੀ ਪੰਜਾਬਣ
  • baisakhi mela held in virginia
    ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ ਵਿਸਾਖੀ ਮੇਲਾ (ਤਸਵੀਰਾਂ)
  • nobel laureate nargis mohammadi  s admitted to hospital
    ਈਰਾਨ ਦੀ ਜੇਲ੍ਹ 'ਚ ਨੋਬਲ ਜੇਤੂ ਨਰਗਿਸ ਮੁਹੰਮਦੀ ਦੀ ਸਿਹਤ ਵਿਗੜੀ, ਹਸਪਤਾਲ 'ਚ ਕਰਵਾਇਆ ਦਾਖ਼ਲ
  • updation on the fitness of two of team india s biggest cricketers
    ਟੀਮ ਇੰਡੀਆ ਲਈ ਚਿੰਤਾ ਦਾ ਸਬੱਬ ਬਣੀ 2 ਦਿੱਗਜਾਂ ਦੀ ਫਿੱਟਨੈੱਸ ! ਅਗਲੀਆਂ 2 ਸੀਰੀਜ਼ 'ਚੋਂ ਰਹਿਣਾ ਪਵੇਗਾ ਬਾਹਰ
  • vinesh phogat in trouble  ita sends notice for missing dope test
    ਮੁਸੀਬਤ ਵਿੱਚ ਫਸੀ ਵਿਨੇਸ਼ ਫੋਗਾਟ; ਡੋਪ ਟੈਸਟ ਮਿਸ ਕਰਨ 'ਤੇ ITA ਨੇ ਭੇਜਿਆ ਨੋਟਿਸ
  • power shortage becomes a problem in 40 degree temperature in jalandhar
    40 ਡਿਗਰੀ ਤਾਪਮਾਨ 'ਚ 'ਬਿਜਲੀ ਦੀ ਕਿੱਲਤ ਬਣੀ ਪ੍ਰੇਸ਼ਾਨੀ': Power ਕੱਟਾਂ ਕਾਰਨ ਜਨਤਾ ਹਾਲੋ-ਬੇਹਾਲ
  • arya mahila college gate liquor
    ਆਰੀਆ ਮਹਿਲਾ ਕਾਲਜ ਦੇ ਗੇਟ ਤੋਂ ਮਹਿਜ਼ 75 ਮੀਟਰ ਦੀ ਦੂਰੀ 'ਤੇ ਖੁੱਲ੍ਹਿਆ ਸ਼ਰਾਬ ਦਾ ਠੇਕਾ, ਖੋਲ੍ਹਿਆ ਮੋਰਚਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • major action by italian police
      ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...
    • most expensive house in america
      ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000
    • iran on karoline leavitt
      ਕੈਰੋਲਿਨ ਲੈਵਿਟ ਬਣੀ ਮਾਂ ! ਇਰਾਨੀ ਅੰਬੈਸੀ ਨੇ ਵਧਾਈ ਦਿੰਦਿਆਂ ਕੱਸਿਆ ਤੰਜ, ਕਿਹਾ-...
    • imf good news
      ਪਾਕਿਸਤਾਨ ਲਈ Good News ! IMF ਨੇ 1.2 ਅਰਬ ਡਾਲਰ ਦੇ ਕਰਜ਼ੇ ਨੂੰ ਦਿੱਤੀ ਮਨਜ਼ੂਰੀ
    • petrol diesel prices increase
      ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ ਕੀਮਤਾਂ 415 ਰੁਪਏ ਦੇ ਪਾਰ!...
    • iran us talks
      ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ ਗੱਲਬਾਤ !
    • mini punjab in britain
      ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
    • policemen killed in suicide attack
      ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • nelson island to be renamed
      ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson Island ਦਾ ਨਾਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +