Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    8:52:01 PM

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

  • punjab police employee dies in horrible road accident

    ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਦੁਖ਼ਭਰੀ ਖ਼ਬਰ; ਅਮਰੀਕਾ 'ਚ ਇਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ, ਯੂਨੀਵਰਸਿਟੀ ਦੇ ਕੈਂਪਸ 'ਚੋਂ ਮਿਲੀ ਲਾਸ਼

INTERNATIONAL News Punjabi(ਵਿਦੇਸ਼)

ਦੁਖ਼ਭਰੀ ਖ਼ਬਰ; ਅਮਰੀਕਾ 'ਚ ਇਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ, ਯੂਨੀਵਰਸਿਟੀ ਦੇ ਕੈਂਪਸ 'ਚੋਂ ਮਿਲੀ ਲਾਸ਼

  • Edited By Cherry,
  • Updated: 30 Jan, 2024 11:34 AM
United States of America
missing indian student found dead on purdue university campus in us
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੇ ਇੰਡੀਆਨਾ ਸੂਬੇ ਵਿਚ ਸਥਿਤ ਵੱਕਾਰੀ ਪਰਡਿਊ ਯੂਨੀਵਰਸਿਟੀ ਦੇ ਲਾਪਤਾ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਯੂਨੀਵਰਸਿਟੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਭਾਰਤੀ ਵਿਦਿਆਰਥੀ ਨੀਲ ਆਚਾਰੀਆ ਐਤਵਾਰ ਨੂੰ ਲਾਪਤਾ ਹੋ ਗਿਆ ਸੀ। ਪਰਡਿਊ ਦੇ ਕੈਂਪਸ ਵਿਚ ਮੌਰਿਸ ਜੇ. ਜ਼ੁਕਰੋ ਪ੍ਰਯੋਗਸ਼ਾਲਾ ਦੇ ਨੇੜੇ ਨੀਲ ਦੀ ਲਾਸ਼ ਮਿਲਣ ਤੋਂ ਬਾਅਦ ਟਿਪੇਕੇਨੋ ਕਾਉਂਟੀ ਕੋਰੋਨਰ ਦਫ਼ਤਰ ਦੇ ਅਧਿਕਾਰੀਆਂ ਨੂੰ ਸੁਚੇਤ ਕੀਤਾ ਗਿਆ ਸੀ।ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਅੰਤਰਿਮ ਮੁਖੀ ਕ੍ਰਿਸ ਕਲਿਫਟਨ ਨੇ ਸੋਮਵਾਰ ਨੂੰ ਵਿਭਾਗ ਨੂੰ ਭੇਜੀ ਇੱਕ ਈਮੇਲ ਵਿੱਚ ਕਿਹਾ, 'ਬਹੁਤ ਦੁੱਖ ਨਾਲ ਮੈਂ ਤੁਹਾਨੂੰ ਸੂਚਿਤ ਕਰਦਾ ਹਾਂ ਕਿ ਸਾਡੇ ਇੱਕ ਵਿਦਿਆਰਥੀ ਨੀਲ ਆਚਾਰੀਆ ਦਾ ਦਿਹਾਂਤ ਹੋ ਗਿਆ ਹੈ। ਕੰਪਿਊਟਰ ਸਾਇੰਸ ਵਿਭਾਗ ਉਨ੍ਹਾਂ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ। ਮੈਂ ਉਸ ਦੇ ਜਾਣ ਨਾਲ ਬਹੁਤ ਦੁਖੀ ਹਾਂ। ਮੇਰੀ ਹਮਦਰਦੀ ਉਸਦੇ ਦੋਸਤਾਂ, ਪਰਿਵਾਰ ਅਤੇ ਸਾਰੇ ਪ੍ਰਭਾਵਿਤ ਲੋਕਾਂ ਦੇ ਨਾਲ ਹੈ।'

ਇਹ ਵੀ ਪੜ੍ਹੋ: ਕੈਨੇਡਾ ਨੇ ਪੰਜਾਬ ਦੇ ਵਸਨੀਕ ਬਿਪਿਨਜੋਤ ਗਿੱਲ ਨੂੰ ਭਾਰਤ ਕੀਤਾ ਡਿਪੋਰਟ, ਜਾਣੋ ਕੀ ਲੱਗੇ ਹਨ ਦੋਸ਼

ਕਲਿਫਟਨ ਨੇ ਕਿਹਾ ਕਿ ਨੀਲ ਅਕਾਦਮਿਕ ਤੌਰ 'ਤੇ ਪ੍ਰਤਿਭਾਸ਼ਾਲੀ ਵਿਦਿਆਰਥੀ ਸੀ। ਉਸਨੇ ਕੰਪਿਊਟਰ ਵਿਗਿਆਨ ਅਤੇ ਡਾਟਾ ਵਿਗਿਆਨ ਵਿੱਚ ਡਿਗਰੀ ਪ੍ਰਾਪਤ ਕੀਤੀ ਸੀ ਅਤੇ ਉਹ ਜੌਨ ਮਾਰਟਿਨਸਨ ਆਨਰਜ਼ ਕਾਲਜ ਵਿੱਚ ਪੜ੍ਹਦਾ ਸੀ। ਕਲਿਫਟਨ ਨੇ ਸਥਾਨਕ 'ਪਰਡਿਊ ਐਕਸਪੋਨੈਂਟ' ਅਖ਼ਬਾਰ ਨੂੰ ਦੱਸਿਆ ਕਿ ਉਨ੍ਹਾਂ ਨੂੰ 'ਡੀਨ ਆਫ ਸਟੂਡੈਂਟਸ' ਦੇ ਦਫਤਰ ਤੋਂ ਨੀਲ ਦੀ ਮੌਤ ਦੀ ਪੁਸ਼ਟੀ ਕਰਨ ਵਾਲੀ ਈਮੇਲ ਮਿਲੀ ਹੈ। ਨੀਲ ਦੀ ਮੌਤ ਦਾ ਸਹੀ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਨੀਲ ਦੀ ਮੌਤ ਦੀ ਪੁਸ਼ਟੀ ਕਰਨ ਤੋਂ ਪਹਿਲਾਂ ਉਸ ਦੀ ਮਾਂ ਗੌਰੀ ਆਚਾਰੀਆ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ ਸੀ, ''ਸਾਡਾ ਪੁੱਤਰ ਨੀਲ ਆਚਾਰੀਆ 28 ਜਨਵਰੀ ਤੋਂ ਲਾਪਤਾ ਹੈ। ਉਹ ਅਮਰੀਕਾ ਵਿੱਚ ਪਰਡਿਊ ਯੂਨੀਵਰਸਿਟੀ ਵਿੱਚ ਪੜ੍ਹਦਾ ਹੈ। ਆਖ਼ਰੀ ਵਾਰ ਉਸ ਨੂੰ ਉਬੇਰ ਡਰਾਈਵਰ ਨੇ ਦੇਖਿਆ ਸੀ। ਉਸਨੇ ਉਸਨੂੰ ਪਰਡਿਊ ਯੂਨੀਵਰਸਿਟੀ ਵਿੱਚ ਛੱਡਿਆ ਸੀ। ਜੇਕਰ ਤੁਹਾਨੂੰ ਕੁਝ ਪਤਾ ਹੈ, ਤਾਂ ਕਿਰਪਾ ਕਰਕੇ ਸਾਡੀ ਮਦਦ ਕਰੋ।'' ਸ਼ਿਕਾਗੋ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਇਸ ਪੋਸਟ ਦੇ ਜਵਾਬ ਵਿੱਚ ਕਿਹਾ ਸੀ, '' ਕੌਂਸਲੇਟ ਪਰਡਿਊ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਨੀਲ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਕੌਂਸਲੇਟ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ।''

ਇਹ ਵੀ ਪੜ੍ਹੋ: ਕੈਨੇਡਾ ’ਚ ਸਿਰਫ 2 ਫ਼ੀਸਦੀ ਪੰਜਾਬੀ ਖਾਲਿਸਤਾਨੀ ਸਮਰਥਕ, ਲੋਕਾਂ ਤੋਂ ਚੰਦਾ ਲੈ ਭਰ ਰਹੇ ਹਨ ਆਪਣੀਆਂ ਜੇਬਾਂ

ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ, ਜਦੋਂ ਇਹ ਖ਼ਬਰ ਸੁਰਖੀਆਂ 'ਚ ਹੈ ਕਿ ਅਮਰੀਕਾ ਦੇ ਜਾਰਜੀਆ ਦੇ ਲਿਥੋਨੀਆ ਸ਼ਹਿਰ ਵਿੱਚ ਨਸ਼ੇ ਦੇ ਆਦੀ ਇਕ ਬੇਘਰ ਵਿਅਕਤੀ ਨੇ 25 ਸਾਲਾ ਭਾਰਤੀ ਵਿਦਿਆਰਥੀ ਦੇ ਸਿਰ 'ਤੇ ਕਰੀਬ 50 ਵਾਰ ਹਥੌੜੇ ਨਾਲ ਹਮਲਾ ਕੀਤਾ, ਜਿਸ ਕਾਰਨ ਉਸਦੀ ਮੌਤ ਹੋ ਗਈ। ਅਟਲਾਂਟਾ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਕੈਮਰੇ 'ਤੇ ਰਿਕਾਰਡ ਹੋ ਗਈ, ਜਿਸ ਵਿਚ ਹਮਲਾਵਰ ਜੂਲੀਅਨ ਫਾਕਨਰ ਹਾਲ ਹੀ ਵਿਚ ਐੱਮ.ਬੀ.ਏ. ਕਰਨ ਵਾਲੇ ਭਾਰਤੀ ਵਿਦਿਆਰਥੀ ਵਿਵੇਕ ਸੈਣੀ ਦੇ ਸਿਰ 'ਤੇ ਹਥੌੜੇ ਨਾਲ ਲਗਭਗ 50 ਵਾਰ ਬੇਰਹਿਮੀ ਨਾਲ ਮਾਰਦਾ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ: ਭਾਰਤੀ ਵਿਦਿਆਰਥੀ ਦਾ ਅਮਰੀਕਾ 'ਚ ਬੇਰਹਿਮੀ ਨਾਲ ਕਤਲ, ਹਥੌੜੇ ਨਾਲ ਕੀਤੇ ਗਏ 50 ਵਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

  • USA
  • Purdue University
  • missing Indian student
  • body
  • ਅਮਰੀਕਾ
  • ਪਰਡਿਊ ਯੂਨੀਵਰਸਿਟੀ
  • ਲਾਪਤਾ ਭਾਰਤੀ ਵਿਦਿਆਰਥੀ
  • ਲਾਸ਼

ਬਲੋਚਿਸਤਾਨ ਹਮਲੇ 'ਚ 45 ਪਾਕਿਸਤਾਨੀ ਫੌਜੀਆਂ ਨੂੰ ਮਾਰਨ ਦੇ BLA ਦੇ ਦਾਅਵੇ ਨੂੰ ਪਾਕਿਸਤਾਨ ਸਰਕਾਰ ਨੇ ਕੀਤਾ ਖਾਰਜ

NEXT STORY

Stories You May Like

  • body in canal  body of a person  moga police
    ਨਹਿਰ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • indian student in us
    ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ ! ਭਾਰਤੀ ਵਿਦਿਆਰਥੀ ਦੀ ਲਾਸ਼ ਬਰਾਮਦ
  • famous youtuber
    ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ ਮਿਲੀ ਲਾਸ਼
  • body of unidentified person found in canal
    ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • petrol pump  dead body of a young man
    ਮੋਗਾ ਦੇ ਪੈਟਰੋਲ ਪੰਪ ਦੇ ਬਾਥਰੂਮ ’ਚੋਂ ਨੌਜਵਾਨ ਦੀ ਲਾਸ਼ ਮਿਲੀ
  • canal  youth  dead body  family  police
    ਨਹਿਰ 'ਚੋਂ ਮਿਲੀ ਬਿਨਾਂ ਕੱਪੜਿਆਂ ਦੇ ਨੌਜਵਾਨ ਦੀ ਲਾਸ਼ ! ਇਲਾਕੇ 'ਚ ਫੈਲੀ ਸਨਸਨੀ
  • indian in america
    ਅਮਰੀਕਾ ਤੋਂ ਇਕ ਹੋਰ ਭਾਰਤੀ ਨਾਗਰਿਕ ਹੋਵੇਗਾ ਡਿਪੋਰਟ ! ਅਦਾਲਤ ਨੇ ਜਾਰੀ ਕੀਤੇ ਹੁਕਮ
  • mysterious death of a young man from hoshiarpur who came for admission
    ਐਡਮਿਸ਼ਨ ਕਰਵਾਉਣ ਆਏ ਹੁਸ਼ਿਆਰਪੁਰ ਦੇ ਨੌਜਵਾਨ ਦੀ ਰਹੱਸਮਈ ਮੌਤ, ਗੈਸਟ ਹਾਊਸ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਲਾਸ਼
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pentagon review of us strikes
      ਅਮਰੀਕੀ ਹਮਲਿਆਂ 'ਚ 153 ਨਾਗਰਿਕਾਂ ਦੀ ਮੌਤ ਦੀ ਪੁਸ਼ਟੀ
    • indian origin mp
      ਸਿੰਗਾਪੁਰ ਦੇ ਭਾਰਤੀ ਮੂਲ ਦੇ ਸੰਸਦ ਮੈਂਬਰ ਨੂੰ ਬਾਰ ਤੋਂ ਹਟਾਇਆ ਗਿਆ
    • bangladesh trade deficit
      ਬੰਗਲਾਦੇਸ਼ ਦੀ ਅਰਥਵਿਵਸਥਾ ਦੇ ਹੋਏ ਬੁਰੇ ਹਾਲ ! 3 ਸਾਲਾਂ 'ਚ ਸਭ ਤੋਂ ਉੱਚੇ ਪੱਧਰ...
    • new delhi  red fort  terrorist attack  united nations  al qaeda
      ਲਾਲ ਕਿਲ੍ਹਾ ਧਮਾਕਾ ਮਾਮਲੇ 'ਚ 'ਅਲ ਕਾਇਦਾ' ਨੂੰ ਠਹਿਰਾਇਆ ਗਿਆ ਜ਼ਿੰਮੇਵਾਰ, 15...
    • close shops and malls
      Energy Crisis : ਰਾਤ 8 ਵਜੇ ਦੁਕਾਨਾਂ ਤੇ ਮਾਲ ਬੰਦ ਕਰਨ ਦੇ ਹੁਕਮ ਜਾਰੀ, ਗੁਆਂਢੀ...
    • eb 2 visa closed
      ਨਹੀਂ ਜਾਰੀ ਹੋਣਗੇ EB-2 ਵੀਜ਼ਾ ! ਗ੍ਰੀਨ ਕਾਰਡ ਲੈਣ ਦੇ ਚਾਹਵਾਨ ਭਾਰਤੀਆਂ ਨੂੰ...
    • pakistans federal debt reaches rs 83 6 trillion
      ਪਾਕਿਸਤਾਨ ਦਾ ਸੰਘੀ ਕਰਜ਼ਾ 83.6 ਟ੍ਰਿਲੀਅਨ ਰੁਪਏ ਤੱਕ ਪਹੁੰਚਿਆ, ਪਿਛਲੇ 4 ਸਾਲਾਂ...
    • 2 chinese ex officers arrested
      ਦੱਖਣੀ ਕੋਰੀਆ 'ਚ ਫੜੇ ਗਏ ਚੀਨ ਦੇ 2 ਸਾਬਕਾ ਫ਼ੌਜੀ ! ਜਾਸੂਸੀ ਕਰਨ ਦੇ ਲੱਗੇ ਦੋਸ਼
    • foreign arms manufacturers turn away from pakistan
      ਪਾਕਿਸਤਾਨ ਤੋਂ ਵਿਦੇਸ਼ੀ ਹਥਿਆਰ ਨਿਰਮਾਤਾਵਾਂ ਨੇ ਮੋੜਿਆ ਮੂੰਹ; ਹੁਣ ਸਿਰਫ਼ ਚੀਨ ਦਾ...
    • debate intensifies in bangladesh over import of pakistani vehicles
      ਕੂਟਨੀਤੀ ਜਾਂ ਗੁਣਵੱਤਾ? ਪਾਕਿਸਤਾਨੀ ਗੱਡੀਆਂ ਦੇ ਆਯਾਤ 'ਤੇ ਬੰਗਲਾਦੇਸ਼ ਵਿੱਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +