Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    7:33:52 PM

  • heavy rain in punjab on 4 5 6  thunderstorms alert

    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ...

  • big incident in punjab

    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ...

  • pyramid e services big statement amidst controversy

    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ...

  • there is no shortage of sugar in the country

    ਅਸਮਾਨੀਂ ਚੜ੍ਹੇ ਖੰਡ ਦੇ ਭਾਅ, ਸ਼ੂਗਰ ਮਿੱਲਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਗੰਡਾਪੁਰ ਅਗਵਾ! ਪਾਕਿ ਫੌਜ ਖਿਲਾਫ ਦਿੱਤਾ ਸੀ ਭੜਕਾਊ ਭਾਸ਼ਣ

INTERNATIONAL News Punjabi(ਵਿਦੇਸ਼)

ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਗੰਡਾਪੁਰ ਅਗਵਾ! ਪਾਕਿ ਫੌਜ ਖਿਲਾਫ ਦਿੱਤਾ ਸੀ ਭੜਕਾਊ ਭਾਸ਼ਣ

  • Edited By Baljit Singh,
  • Updated: 11 Sep, 2024 04:39 PM
International
missing kpk cm gandapur back in peshawar
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ : ਪਾਕਿਸਤਾਨ ਦੇ ਅਸ਼ਾਂਤ ਸੂਬੇ ਖੈਬਰ-ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਅਚਾਨਕ ਰਹੱਸਮਈ ਹਾਲਾਤਾਂ 'ਚ ਲਾਪਤਾ ਹੋ ਗਏ ਹਨ। ਇਸ ਤੋਂ ਇਲਾਵਾ ਇਮਰਾਨ ਖਾਨ ਦੀ ਪਾਰਟੀ 'ਪਾਕਿਸਤਾਨ ਤਹਿਰੀਕ-ਏ-ਇਨਸਾਫ' (ਪੀਟੀਆਈ) ਦੇ ਕਈ ਨੇਤਾਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਜੇਲ੍ਹ ਵਿੱਚ ਹਨ। ਇਮਰਾਨ ਦੀ ਪਾਰਟੀ ਨੇ ਐਤਵਾਰ ਨੂੰ ਉਨ੍ਹਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਵੱਡੀ ਰੈਲੀ ਕੀਤੀ। ਇਸ ਰੈਲੀ ਵਿੱਚ ਗੰਡਾਪੁਰ ਨੇ ਇਮਰਾਨ ਖਾਨ ਨੂੰ ਧਮਕੀ ਭਰੇ ਢੰਗ ਨਾਲ ਰਿਹਾਅ ਕਰਨ ਦੀ ਗੱਲ ਕੀਤੀ ਸੀ। ਪਰ ਉਦੋਂ ਤੋਂ ਉਹ ਗਾਇਬ ਹੈ। ਇਮਰਾਨ ਖ਼ਾਨ ਨੂੰ ਜੇਲ੍ਹ 'ਚ ਰੱਖਣ ਲਈ ਸਿੱਧੇ ਤੌਰ 'ਤੇ ਫ਼ੌਜ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਅਲੀ ਅਮੀਨ ਗੰਡਾਪੁਰ ਵੱਲੋਂ ਇਮਰਾਨ ਨੂੰ ਜ਼ਬਰਦਸਤੀ ਰਿਹਾਅ ਕਰਨ ਦੀ ਧਮਕੀ ਫੌਜ ਨੂੰ ਸਿੱਧੀ ਚੁਣੌਤੀ ਸੀ, ਜਿਸ ਕਾਰਨ ਉਸ ਨੂੰ ਅਗਵਾ ਕਰ ਲਿਆ ਗਿਆ ਸੀ।

ਖੈਬਰ-ਪਖਤੂਨਖਵਾ ਦੇ ਸੂਚਨਾ ਸਲਾਹਕਾਰ ਬੈਰਿਸਟਰ ਮੁਹੰਮਦ ਅਲੀ ਸੈਫ ਨੇ ਦਾਅਵਾ ਕੀਤਾ ਕਿ ਗੰਡਾਪੁਰ ਲਾਪਤਾ ਹੈ ਅਤੇ ਕਈ ਘੰਟਿਆਂ ਤੋਂ ਉਨ੍ਹਾਂ ਨਾਲ ਸੰਪਰਕ ਨਹੀਂ ਹੋਇਆ ਸੀ। ਸੋਮਵਾਰ ਰਾਤ ਨੂੰ ਇਕ ਬਿਆਨ ਵਿੱਚ ਬੈਰਿਸਟਰ ਸੈਫ ਨੇ ਖੁਲਾਸਾ ਕੀਤਾ ਕਿ ਸੀਐਮ ਗੰਡਾਪੁਰ ਨਾਲ ਸੰਪਰਕ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਅਸਫਲ ਰਹੀਆਂ ਹਨ। ਉਨ੍ਹਾਂ ਦੇ ਫ਼ੋਨ ਬੰਦ ਸਨ। ਸੈਫ ਨੇ ਕਿਹਾ, 'ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਇਸਲਾਮਾਬਾਦ 'ਚ ਹਨ, ਪੇਸ਼ਾਵਰ 'ਚ ਨਹੀਂ। ਪਰ ਸਾਨੂੰ ਉਨ੍ਹਾਂ ਦੇ ਟਿਕਾਣੇ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ ਤੋਂ ਇਲਾਵਾ ਪੁਲਸ ਪੀਟੀਆਈ ਦੇ ਹੋਰ ਆਗੂਆਂ ਨੂੰ ਵੀ ਗ੍ਰਿਫ਼ਤਾਰ ਕਰ ਰਹੀ ਹੈ, ਜਿਸ ਵਿੱਚ ਪੀਟੀਆਈ ਦੇ ਚੇਅਰਮੈਨ ਗੌਹਰ ਅਲੀ ਖ਼ਾਨ ਅਤੇ ਸੰਸਦ ਮੈਂਬਰ ਸ਼ੇਰ ਅਫ਼ਜ਼ਲ ਮਾਰਵਤ ਦੀ ਗ੍ਰਿਫ਼ਤਾਰੀ ਵੀ ਸ਼ਾਮਲ ਹੈ।

ਅਲੀ ਅਮੀਨ ਗੰਡਾਪੁਰ ਨੇ ਭੜਕਾਊ ਬਿਆਨ ਦਿੱਤਾ ਸੀ, ਜਿਸ 'ਚ ਉਹ ਇਮਰਾਨ ਨੂੰ ਜ਼ਬਰਦਸਤੀ ਜੇਲ੍ਹ ਤੋਂ ਬਾਹਰ ਲਿਆਉਣ ਦੀ ਗੱਲ ਕਰ ਰਹੇ ਹਨ। ਉਸ ਨੇ ਕਿਹਾ ਸੀ, 'ਪਾਕਿਸਤਾਨੀਓ, ਸੁਣੋ, ਜੇਕਰ ਦੋ ਹਫ਼ਤਿਆਂ 'ਚ ਕਾਨੂੰਨ ਮੁਤਾਬਕ ਇਮਰਾਨ ਖ਼ਾਨ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਮੈਂ ਰੱਬ ਦੀ ਸੌਂਹ ਖਾਂਦਾ ਹਾਂ, ਅਸੀਂ ਖ਼ੁਦ ਉਨ੍ਹਾਂ ਨੂੰ ਰਿਹਾਅ ਕਰ ਦੇਵਾਂਗੇ।' ਉਸ ਨੇ ਭੀੜ ਨੂੰ ਕਿਹਾ, 'ਕੀ ਤੁਸੀਂ ਤਿਆਰ ਹੋ?' ਮੈਂ ਹੁਣ ਤੁਹਾਡੀ ਅਗਵਾਈ ਕਰਾਂਗਾ। ਮੈਂ ਪਹਿਲੀ ਗੋਲੀ ਖਾਵਾਂਗਾ। ਪਿੱਛੇ ਨਾ ਹਟੋ। ਜੇਕਰ ਅਸੀਂ ਹੁਣ ਪਿੱਛੇ ਹਟ ਗਏ ਤਾਂ ਸਾਨੂੰ ਅਜਿਹਾ ਮੌਕਾ ਦੁਬਾਰਾ ਨਹੀਂ ਮਿਲੇਗਾ। ਪਿਛਲੇ ਸਾਲ ਇਮਰਾਨ ਦੀ ਗ੍ਰਿਫਤਾਰੀ ਦੌਰਾਨ ਪਾਕਿਸਤਾਨ ਵਿੱਚ ਦੰਗੇ ਹੋਏ ਸਨ। ਅਜਿਹੇ 'ਚ ਗੰਡਾਪੁਰ ਦਾ ਇਹ ਭਾਸ਼ਣ ਹਿੰਸਾ ਫੈਲਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਨੇ ਉਸ ਨੂੰ ਗ੍ਰਿਫਤਾਰ ਕੀਤਾ ਹੈ। ਰਿਪੋਰਟ ਮੁਤਾਬਕ ਪੀਟੀਆਈ ਨੇਤਾ ਜ਼ੁਲਫੀ ਬੁਖਾਰੀ ਨੇ ਕਿਹਾ, 'ਮੁੱਖ ਮੰਤਰੀ ਸ਼ਾਮ 7 ਵਜੇ ਤੋਂ ਲਾਪਤਾ ਹਨ।

ਉਨ੍ਹਾਂ ਦੀ ਬਰਾਮਦਗੀ ਲਈ ਐਡਵੋਕੇਟ ਜਨਰਲ ਕੇਪੀਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਰਹੇ ਹਨ। ਇਸਲਾਮਾਬਾਦ ਪੁਲਸ ਅਤੇ ਖੁਫੀਆ ਏਜੰਸੀਆਂ ਨੇ ਉਸ ਨੂੰ ਅਗਵਾ ਕਰ ਲਿਆ ਹੈ। ਉਹ ਕਿਸੇ ਸਰਕਾਰੀ ਮੀਟਿੰਗ ਲਈ ਗਿਆ ਹੋਇਆ ਸੀ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮੌਜੂਦਾ ਮੁੱਖ ਮੰਤਰੀ ਨਾਲ ਇਸ ਤਰ੍ਹਾਂ ਦਾ ਵਿਵਹਾਰ ਕੀਤਾ ਗਿਆ ਹੈ।' ਦੂਜੇ ਪਾਸੇ, ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਦੇ ਭਰਾ ਨੇ ਮੰਗਲਵਾਰ ਨੂੰ ਦੱਸਿਆ ਕਿ ਉਨ੍ਹਾਂ ਨੇ ਆਪਣੇ ਭਰਾ ਨਾਲ ਸੰਪਰਕ ਕਾਇਮ ਕੀਤਾ ਹੈ, ਜੋ ਸੋਮਵਾਰ ਸ਼ਾਮ ਨੂੰ ਅਧਿਕਾਰਤ ਮੀਟਿੰਗ ਲਈ ਇਸਲਾਮਾਬਾਦ ਆਏ ਸਨ ਤੇ ਫਿਰ 'ਲਾਪਤਾ' ਹੋ ਗਿਆ। ਗੰਡਾਪੁਰ ਦੇ ਸਕੱਤਰ ਜ਼ਰਵਾਲੀ ਖਾਨ ਨੇ ਵੀ ਅਰਬੀ ਨਿਊਜ਼ ਨੂੰ ਦੱਸਿਆ ਕਿ ਮੁੱਖ ਮੰਤਰੀ ਪੇਸ਼ਾਵਰ ਵਿੱਚ ਹਨ। ਇਸ ਤੋਂ ਪਹਿਲਾਂ, ਪੀਟੀਆਈ ਦੇ ਬੁਲਾਰੇ ਜ਼ੁਲਫੀ ਬੁਖਾਰੀ ਨੇ ਕਿਹਾ ਸੀ ਕਿ ਗੰਡਾਪੁਰ ਸੋਮਵਾਰ ਸ਼ਾਮ 7 ਵਜੇ ਤੋਂ "ਲਾਪਤਾ" ਸੀ। ਉਸਨੇ ਟਵਿੱਟਰ 'ਤੇ ਲਿਖਿਆ, "ਹੁਣ ਇਸ ਗੱਲ ਦੀ ਪੁਸ਼ਟੀ ਹੋ ​​ਗਈ ਹੈ ਕਿ ਉਸਨੂੰ ਅਗਵਾ/ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤਾਜ਼ਾ ਕਾਰਵਾਈ ਤੋਂ ਬਾਅਦ ਲੋਕਤੰਤਰ ਦਾ ਕੋਈ ਤੱਤ ਨਹੀਂ ਬਚਿਆ ਹੈ।

  • Pakistan
  • Khyber Pakhtunkhwa
  • Abduction
  • Chief Minister
  • ਪਾਕਿਸਤਾਨ
  • ਖੈਬਰ ਪਖਤੂਨਖਵਾ
  • ਅਗਵਾ
  • ਮੁੱਖ ਮੰਤਰੀ

ਪਾਕਿਸਤਾਨ ਸਰਕਾਰ ਨੇ ਵਾਹਗਾ ਬਾਰਡਰ ਚੈੱਕ ਪੋਸਟ ਦੇ ਵਿਸਤਾਰ ਲਈ ਸ਼ੁਰੂ ਕੀਤਾ 'ਪ੍ਰੋਜੈਕਟ'

NEXT STORY

Stories You May Like

  • us army secretary driscoll resigns
    ਅਮਰੀਕੀ ਫੌਜ ਦੇ ਸਕੱਤਰ ‘ਡ੍ਰਿਸਕਾਲ’ ਨੇ ਦਿੱਤਾ ਅਸਤੀਫ਼ਾ
  • chief agriculture officer sternly reprimands
    ਖਾਦਾਂ ਦੇ ਨਿਰਧਾਰਤ ਰੇਟ ਤੋਂ ਵੱਧ ਵਸੂਲੀ ਕਰਨ ਵਾਲਿਆਂ ਨੂੰ ਮੁੱਖ ਖੇਤੀਬਾੜੀ ਅਫ਼ਸਰ ਦੀ ਸਖ਼ਤ ਤਾੜਨਾ, ਦਿੱਤੀ ਚਿਤਾਵਨੀ
  • karnataka  minister  mohan bhagwat  bjp  rss
    ਕਰਨਾਟਕ ਦੇ ਮੰਤਰੀ ਦਾ ਭਾਗਵਤ ’ਤੇ ਹਮਲਾ, ਪੁੱਛਿਆ-ਕੀ ਭਾਜਪਾ ਹੁਣ RSS ਤੋਂ ਵੀ ਵੱਡੀ?
  • hindu girl in pakistan
    ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ
  • court sentences former minister
    ਸ਼੍ਰੀਲੰਕਾ ਦੀ ਅਦਾਲਤ ਨੇ ਸਾਬਕਾ ਮੰਤਰੀ ਨੂੰ ਸੁਣਾਈ ਸਜ਼ਾ
  • shakti sharma creates history in the air force
    ਸ਼ਕਤੀ ਸ਼ਰਮਾ ਨੇ ਹਵਾਈ ਫੌਜ ’ਚ ਰਚਿਆ ਇਤਿਹਾਸ , ਬਣੀ ਮਹਿਲਾ ਏਅਰ ਵਾਈਸ ਮਾਰਸ਼ਲ
  • chatgpt and grok enter the us army
    ਅਮਰੀਕੀ ਫੌਜ 'ਚ ChatGPT ਅਤੇ Grok ਦੀ ਐਂਟਰੀ! ਸੁਰੱਖਿਅਤ ਪੋਰਟਲ ਕੀਤਾ ਲਾਂਚ
  • pargat singh  congress  kc venugopal
    ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ ਗਾਂਧੀ ਦੇ ਦੌਰੇ ਬਾਰੇ ਦਿੱਤਾ ਵੱਡਾ ਬਿਆਨ
  • heavy rain in punjab on 4 5 6  thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • china using african land
      ਅਫਰੀਕਾ ਨੂੰ ਟੈਸਟਿੰਗ ਗ੍ਰਾਊਂਡ ਬਣਾ ਰਿਹੈ ਚੀਨ ! ਹਾਈਟੈੱਕ ਹਥਿਆਰਾਂ ਦੇ ਪ੍ਰੀਖਣ...
    • joshua wong pleads guilty
      ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ
    • pakistan inflation
      ਪਾਕਿਸਤਾਨ 'ਚ ਮਹਿੰਗਾਈ ਨੇ ਤੋੜਿਆ ਲੱਕ ! ਕੇਂਦਰੀ ਬੈਂਕ ਲਈ ਵਿਆਜ ਦਰਾਂ 'ਚ...
    • panthic gathering
      ਜਰਮਨੀ ਦੇ ਗੁਰਦੁਆਰਾ ਸਾਹਿਬਾਨ ਦੀ ਅਹਿਮ ਪੰਥਕ ਇਕੱਤਰਤਾ 21 ਸਤੰਬਰ ਨੂੰ
    • narendra modi  sco  bishkek  prime minister
      SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ...
    • joint us sri lanka operation
      ਅਮਰੀਕਾ-ਸ਼੍ਰੀਲੰਕਾ ਦਾ ਸਾਂਝਾ ਆਪ੍ਰੇਸ਼ਨ: ਪਾਕਿਸਤਾਨ ਸਥਿਤ ਡਰੱਗ ਨੈੱਟਵਰਕ ਦਾ...
    • social media ban
      ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ Ban ! ਲਹਿੰਦੇ ਪੰਜਾਬ ਦੀ ਅਸੈਂਬਲੀ 'ਚ...
    • bus overturns
      ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ
    • fm sitharaman meets world bank chief ajay banga  discusses these issues
      FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ...
    • drones used in flood affected areas
      ਰਸਤੇ ਹੋਏ ਬੰਦ, ਨੇਪਾਲ 'ਚ ਡਰੋਨ ਜਰੀਏ ਘਰ ਪਹੁੰਚਾਈਆਂ ਜਾ ਰਹੀਆਂ ਲਾਸ਼ਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +