Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    1:50:51 PM

  • duty anganwadi worker highway

    ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ...

  • school  college  holiday

    ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ...

  • sounds of explosions

    ਮੁੜ ਧਮਾਕਿਆਂ ਨਾਲ ਦਹਿਲਿਆ ਸਾਊਦੀ ਅਰਬ ! ਦਹਿਸ਼ਤ ' ਚ...

  • police stopped channi as he was on his way to meet parvinder jhota s family

    ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਮੋਡੇਰਨਾ ਦਾ ਕੋਰੋਨਾ ਵਾਇਰਸ ਟੀਕਾ ਵੀ ਹੈ ਪ੍ਰਭਾਵਸ਼ਾਲੀ : ਐੱਫ. ਡੀ. ਏ.

INTERNATIONAL News Punjabi(ਵਿਦੇਸ਼)

ਮੋਡੇਰਨਾ ਦਾ ਕੋਰੋਨਾ ਵਾਇਰਸ ਟੀਕਾ ਵੀ ਹੈ ਪ੍ਰਭਾਵਸ਼ਾਲੀ : ਐੱਫ. ਡੀ. ਏ.

  • Updated: 16 Dec, 2020 10:53 AM
United States of America
moderna s corona virus vaccine
  • Share
    • Facebook
    • Tumblr
    • Linkedin
    • Twitter
  • Comment


ਫਰਿਜ਼ਨੋ, (ਗੁਰਿੰਦਰਜੀਤ ਨੀਟਾ ਮਾਛੀਕੇ)- ਕੋਰੋਨਾ ਵਾਇਰਸ ਟੀਕੇ ਦੇ ਮਾਮਲੇ ਵਿਚ ਕਈ ਕੰਪਨੀਆਂ ਪ੍ਰਭਾਵਸ਼ਾਲੀ ਤਰੀਕੇ ਨਾਲ ਟੀਕੇ ਨੂੰ ਬਣਾਉਣ  'ਚ ਲੱਗੀਆਂ ਹੋਈਆਂ ਹਨ। ਇਸ ਦੌਰਾਨ ਸਭ ਤੋਂ ਪਹਿਲਾਂ ਫਾਈਜ਼ਰ ਦੇ ਟੀਕੇ ਨੂੰ ਮਨਜੂਰੀ ਮਿਲਣ ਉਪਰੰਤ ਵਰਤੋਂ ਵਿਚ ਲਿਆਂਦਾ ਗਿਆ ਹੈ ਅਤੇ ਇਕ ਹੋਰ ਕੰਪਨੀ ਮੋਡੇਰਨਾ ਦਾ ਕੋਰੋਨਾ ਵਾਇਰਸ ਟੀਕਾ ਮਨਜ਼ੂਰੀ ਮਿਲਣ ਦੇ ਨੇੜੇ ਪਹੁੰਚਿਆ ਹੈ। ਇਸ ਸੰਬੰਧੀ ਮੰਗਲਵਾਰ ਨੂੰ ਜਾਰੀ ਕੀਤੇ ਗਏ ਦਸਤਾਵੇਜ਼ਾਂ ਅਨੁਸਾਰ, ਮੋਡੇਰਨਾ ਦਾ ਕੋਵਿਡ-19 ਟੀਕਾ ਬੀਮਾਰੀ ਦੀ ਰੋਕਥਾਮ ਲਈ 94 ਫ਼ੀਸਦੀ ਪ੍ਰਭਾਵਸ਼ਾਲੀ ਹੋਣ ਦੇ ਨਾਲ ਵਾਇਰਸ ਨੂੰ ਵੀ ਰੋਕ ਸਕਦਾ ਹੈ। ਇਸ ਟੀਕੇ ਸੰਬੰਧੀ ਖੋਜਾਂ ਦੇ ਮੱਦੇਨਜ਼ਰ ਇਸ ਹਫ਼ਤੇ ਦੇ ਅੰਤ ਤੱਕ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੁਆਰਾ ਇਸ ਦੀ ਐਮਰਜੈਂਸੀ ਵਰਤੋਂ ਦੇ ਅਧਿਕਾਰਾਂ ਲਈ ਮੋਹਰ ਲਗਾਈ ਜਾ ਸਕਦੀ ਹੈ, ਜਿਸ ਦਾ ਮਤਲਬ ਹੈ ਕਿ ਅਮਰੀਕਾ ਨੂੰ ਜਲਦੀ ਹੀ ਦੂਜੀ ਕੰਪਨੀ ਦੇ ਪ੍ਰਭਾਵਸ਼ਾਲੀ ਕੋਵਿਡ-19 ਟੀਕੇ ਮਿਲ ਸਕਦੇ ਹਨ।

ਮੋਡੇਰਨਾ ਟੀਕੇ ਦੀ ਉੱਚ ਕੁਸ਼ਲਤਾ ਮਾਹਿਰਾਂ ਵਲੋਂ 28 ਦਿਨਾਂ ਦੇ ਫਰਕ ਨਾਲ ਦਿੱਤੀਆਂ ਦੋ ਖੁਰਾਕਾਂ ਤੋਂ ਬਾਅਦ ਨੋਟ ਕੀਤੀ ਗਈ ਸੀ ਅਤੇ ਇਸ ਦੀ ਪ੍ਰਭਾਵਸ਼ੀਲਤਾ ਵੀ ਫਾਈਜ਼ਰ ਅਤੇ ਬਾਇਓਨਟੈਕ ਟੀਕੇ ਦੇ ਪੱਧਰ ਦੀ ਹੈ। ਜਦਕਿ ਸਬੂਤਾਂ ਅਨੁਸਾਰ ਮੋਡੇਰਨਾ ਟੀਕੇ ਦੀ ਸਿਰਫ ਇਕ ਖੁਰਾਕ ਵਾਇਰਸ ਦੇ ਫੈਲਣ ਨੂੰ ਰੋਕ ਸਕਦੀ ਹੈ ਪਰ ਫਿਰ ਵੀ ਇਹ ਉਮੀਦ ਕੀਤੀ ਜਾਂਦੀ ਹੈ ਕਿ ਰੈਗੂਲੇਟਰਾਂ ਨੂੰ ਵੱਧ ਸੁਰੱਖਿਆ ਲਈ ਟੀਕੇ ਦੀਆਂ ਦੋ ਖੁਰਾਕਾਂ ਦੀ ਜ਼ਰੂਰਤ ਹੋਵੇਗੀ। 

ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਮੋਡੇਰਨਾ ਟੀਕੇ ਦੀ ਪ੍ਰਵਾਨਗੀ ਦਾ ਰਾਸਤਾ ਵੀ ਫਾਈਜ਼ਰ ਦੇ ਵਾਂਗ ਹੋਵੇਗਾ ਅਤੇ ਇਸ ਦਾ ਅਧਿਕਾਰ ਸ਼ੁੱਕਰਵਾਰ ਤੱਕ ਮਿਲ ਸਕਦਾ ਹੈ । ਜਦਕਿ ਆਪ੍ਰੇਸ਼ਨ ਰੈਪ ਸਪੀਡ ਅਧਿਕਾਰੀ ਪਹਿਲਾਂ ਹੀ ਮੋਡੇਰਨਾ ਟੀਕੇ ਦੀ ਵਿਆਪਕ ਵੰਡ ਲਈ ਯੋਜਨਾ ਬਣਾ ਰਹੇ ਹਨ। ਇਸ ਸੰਸਥਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਆਰਮੀ ਜਨਰਲ ਗੁਸਤਾਵੇ ਪਰਨਾ ਅਨੁਸਾਰ ਜੇ ਐੱਫ. ਡੀ. ਏ. ਵਲੋਂ ਮੋਡੇਰਨਾ ਟੀਕੇ ਨੂੰ ਪ੍ਰਵਾਨਗੀ ਮਿਲਦੀ ਹੈ ਤਾਂ ਲਗਭਗ 6 ਮਿਲੀਅਨ ਖੁਰਾਕਾਂ ਨੂੰ ਦੇਸ਼ ਭਰ ਵਿਚ 3,285 ਸਥਾਨਾਂ 'ਤੇ ਭੇਜਿਆ ਜਾਵੇਗਾ।

  • Moderna
  • corona virus
  • vaccine
  • ਮੋਡੇਰਨਾ
  • ਕੋਰੋਨਾ ਵਾਇਰਸ
  • ਟੀਕਾ

ਆਸਟ੍ਰੇਲੀਆ : 262 ਫੁੱਟ ਉੱਚੇ ਪਹਾੜ ਦੀ ਚੋਟੀ ਤੋਂ ਡਿੱਗੀ ਭਾਰਤੀ ਮੂਲ ਦੀ ਬੀਬੀ, ਹੋਈ ਮੌਤ

NEXT STORY

Stories You May Like

  • important news regarding the employee s d a
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ
  • tehri  s stellar performance in state level kho kho
    ਰਾਜ ਪੱਧਰੀ ਖੋ-ਖੋ ਮੁਕਾਬਲੇ ਵਿੱਚ ਟਿਹਰੀ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ
  • man dies after injecting drugs
    ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਵਿਅਕਤੀ ਦੀ ਮੌਤ
  • elon musk furious over starlink delay in india
    ਭਾਰਤ ਵਿਚ ਸਟਾਰਲਿੰਕ ਦੀ ਦੇਰੀ ’ਤੇ ਭੜਕੇ ਐਲਨ ਮਸਕ, ਬੋਲੇ ‘ਬੇਹੱਦ ਪ੍ਰਭਾਵਸ਼ਾਲੀ ਕਾਰੋਬਾਰੀ’ ਪਾ ਰਹੇ ਨੇ ਅੜਿੱਕਾ!
  • accused absconding in theft case arrested  2 leds and 1 ac recovered
    ਚੋਰੀ ਦੇ ਮਾਮਲੇ ’ਚ ਫ਼ਰਾਰ ਮੁਲਜ਼ਮ ਗ੍ਰਿਫ਼ਤਾਰ, 2 ਐੱਲ. ਈ. ਡੀ. ਤੇ 1 ਏ. ਸੀ. ਬਰਾਮਦ
  • nangal boy gets death sentence in saudi arabia
    ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ ਸਜ਼ਾ-ਏ-ਮੌਤ! ਬਜ਼ੁਰਗ ਮਾਂ ਦਾ ਹੈ ਇਕਲੌਤਾ ਸਹਾਰਾ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • riasi cisf jawan
    ਰਿਆਸੀ ’ਚ ਸੀ. ਆਈ. ਐੱਸ. ਐੱਫ. ਜਵਾਨ ਨੂੰ ਲੱਗੀ ਗੋਲੀ, ਜੰਮੂ ’ਚ ਤੋੜਿਆ ਦਮ
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
Trending
Ek Nazar
launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bank of america fined 1 2 billion faces serious charges
      ਬੈਂਕ ਆਫ਼ ਅਮਰੀਕਾ ਨੂੰ ਲੱਗਾ 1.2 ਅਰਬ ਡਾਲਰ ਦਾ ਜੁਰਮਾਨਾ, ਲੱਗੇ ਗੰਭੀਰ ਦੋਸ਼
    • billionaires fleeing uk
      UK ਤੋਂ ਭੱਜ ਰਹੇ ਅਰਬਪਤੀ  ! ਹੁਣ ਇਨ੍ਹਾਂ ਦੇਸ਼ਾਂ ਦਾ ਵਧਾਉਣਗੇ ਖਜ਼ਾਨਾ,  ਦੇਸ਼...
    • robot arrested on charges of molesting a minor girl
      ਨਾਬਾਲਗ ਕੁੜੀ ਨਾਲ ਛੇੜਛਾੜ ਦੇ ਦੋਸ਼ 'ਚ ਰੋਬੋਟ ਗ੍ਰਿਫਤਾਰ ! ਜਾਣੋ ਕੀ ਹੈ ਪੂਰਾ...
    • pope leo xiv
      ਪੋਪ ਲਿਓ XIV ਨੂੰ ਹੋਇਆ ਕੈਂਸਰ ! ਹਟਾਇਆ ਗਿਆ ਸੱਜੇ ਫੇਫੜੇ ਦਾ ਹੇਠਲਾ ਹਿੱਸਾ
    • openai meeting room recording device engineer arrested
      OpenAI ਦੇ ਮੀਟਿੰਗ ਰੂਮ 'ਚ ਰਿਕਾਰਡਿੰਗ ਡਿਵਾਇਸ ਮਿਲਣ ਮਗਰੋਂ ਇਕ ਇੰਜੀਨੀਅਰ...
    • fresh advisory for indians
      'ਵੀਡੀਓ ਪੋਸਟ ਨਾ ਕਰੋ, ਘਰਾਂ ਦੇ ਅੰਦਰ ਰਹੋ' ! ਸਾਊਦੀ ਅਰਬ 'ਚ ਭਾਰਤੀਆਂ ਲਈ ਨਵੀਂ...
    • oil company aramco
      ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ 'ਅਰਾਮਕੋ' 'ਤੇ ਮਿਜ਼ਾਈਲ ਹਮਲਾ ! ਲੱਗੀ ਅੱਗ
    • india  s stern reply to china  facts cannot be changed by denial
      ਚੀਨ ਨੂੰ ਭਾਰਤ ਦਾ ਕਰਾਰਾ ਜਵਾਬ, ਕਿਹਾ- ਇਨਕਾਰ ਨਾਲ ਨਹੀਂ ਬਦਲੇ ਜਾ ਸਕਦੇ ਤੱਥ
    • russian attack on rivne university
      ਰਿਵਨੇ ਯੂਨੀਵਰਸਿਟੀ ’ਤੇ ਰੂਸੀ ਹਮਲਾ, 4 ਦੀ ਮੌਤ ਅਤੇ ਦਰਜਨਾਂ ਜ਼ਖ਼ਮੀ
    • ranjit singh masuta honored on the 20th foundation day of langenthal gurdwara
      ਸਵਿਟਜ਼ਰਲੈਂਡ: ਲਾਂਗੇਨਥਾਲ ਗੁਰਦੁਆਰੇ ਦੇ 20ਵੇਂ ਸਥਾਪਨਾ ਦਿਵਸ 'ਤੇ ਰਣਜੀਤ ਸਿੰਘ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +