Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 13, 2026

    4:50:50 PM

  • sukhbir badal  shiromani akali dal  first list

    ਸੁਖਬੀਰ ਬਾਦਲ ਦਾ ਵੱਡਾ ਐਲਾਨ, ਪਹਿਲੀ ਸੂਚੀ ਐਲਾਨੀ

  • shiromani akali dal candidate

    ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ...

  • punjab congress appointments

    ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਚੋਣ ਲਈ...

  • amritpal singh granted bail

    ਜੇਲ੍ਹ 'ਚੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ, ਮਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਮੋਦੀ ਨੇ ਸੰਯੁਕਤ ਅਰਬ ਅਮੀਰਾਤ 'ਚ ਪੇਸ਼ ਕੀਤਾ ਰੁਪੇ ਕਾਰਡ

INTERNATIONAL News Punjabi(ਵਿਦੇਸ਼)

ਮੋਦੀ ਨੇ ਸੰਯੁਕਤ ਅਰਬ ਅਮੀਰਾਤ 'ਚ ਪੇਸ਼ ਕੀਤਾ ਰੁਪੇ ਕਾਰਡ

  • Updated: 24 Aug, 2019 04:11 PM
International
modi introduces rupee card in uae
  • Share
    • Facebook
    • Tumblr
    • Linkedin
    • Twitter
  • Comment

 

ਆਬੂਧਾਬੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਯੂ.ਏ.ਈ. (UAE) ਦੇ ਬਜ਼ਾਰ 'ਚ ਰੁਪੇ ਕਾਰਡ ਦੀ ਪੇਸ਼ਕਸ਼ ਕੀਤੀ ਹੈ ਤਾਂ ਜੋ ਇੱਥੇ ਬਹੁਤ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿਚ ਵੀ ਭਾਰਤ ਦੇ ਇਸ ਡਿਜੀਟਲ ਭੁਗਤਾਨ ਕਾਰਡ ਜ਼ਰੀਏ ਖਰੀਦਦਾਰੀ ਕੀਤੀ ਜਾ ਸਕੇ। ਸੰਯੁਕਤ ਅਰਬ ਅਮੀਰਾਤ ਪੱਛਮੀ ਏਸ਼ੀਆ ਦਾ ਪਹਿਲਾ ਦੇਸ਼ ਬਣ ਗਿਆ ਜਿਸਨੇ ਇਲੈਕਟ੍ਰਾਨਿਕ ਅਦਾਇਗੀ ਦੀ ਭਾਰਤੀ ਪ੍ਰਣਾਲੀ ਨੂੰ ਅਪਣਾਇਆ। ਭਾਰਤ ਨੇ ਇਸ ਤੋਂ ਪਹਿਲਾਂ ਸਿੰਗਾਪੁਰ ਅਤੇ ਭੂਟਾਨ ਵਿਚ ਰੁਪੈ ਕਾਰਡ ਦੀ ਸ਼ੁਰੂਆਤ ਕੀਤੀ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕੀਤਾ, 'ਭਾਰਤ ਅਤੇ ਯੂ.ਏ.ਈ. ਦੀਆਂ ਅਰਥਵਿਵਸਥਾਵਾਂ ਨੂੰ ਇਕ ਦੂਜੇ ਦੇ ਹੋਰ ਨੇੜੇ ਲਿਆਉਦੇਂ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ 'ਚ ਯੂ.ਏ.ਈ. ਵਿਚ ਅਧਿਕਾਰਕ ਤੌਰ 'ਤੇ ਰੁਪੇ ਕਾਰਡ ਨੂੰ ਪੇਸ਼ ਕੀਤਾ ਗਿਆ। ਖਾੜੀ ਦੇਸ਼ਾਂ ਵਿਚ ਯੂ.ਏ.ਈ. ਪਹਿਲਾ ਦੇਸ਼ ਹੈ ਜਿਸ ਨੇ ਇੰਡੀਅਨ ਰੁਪੇ ਕਾਰਡ ਨੂੰ ਅਪਣਾਇਆ ਹੈ। ਯੂ.ਏ.ਈ. ਦੀਆਂ ਕਈ ਕੰਪਨੀਆਂ ਨੇ ਰੂਪੇ ਦੀਆਂ ਅਦਾਇਗੀਆਂ ਨੂੰ ਸਵੀਕਾਰ ਕਰਨ ਦੀ ਗੱਲ ਕੀਤੀ ਹੈ। 

ਯੂ.ਏ.ਈ. 'ਚ ਭਾਰਤੀ ਰਾਜਦੂਤ ਨਵਦੀਪ ਸਿੰਘ ਸੂਰੀ ਨੇ ਇਸ ਤੋਂ ਪਹਿਲਾਂ ਹਫਤੇ ਦੇ ਸ਼ੁਰੂ ਵਿਚ ਕਿਹਾ, 'ਯੂ.ਏ.ਈ. ਇਸ ਖੇਤਰ ਦਾ ਸਭ ਤੋਂ ਵੱਡਾ ਅਤੇ ਆਕਰਸ਼ਕ ਕਾਰੋਬਾਰੀ ਕੇਂਦਰ ਹੈ। ਇਸ ਖੇਤਰ ਵਿਚ ਰਹਿੰਦੇ ਭਾਰਤੀ ਭਾਈਚਾਰੇ ਦੇ ਜ਼ਿਆਦਾਤਰ ਇੱਥੇ (ਯੂ.ਏ.ਈ.) 'ਚ ਰਹਿੰਦੇ ਹਨ, ਜ਼ਿਆਦਾਤਰ ਭਾਰਤੀ ਸੈਲਾਨੀ ਵੀ ਇਥੇ ਹੀ  ਆਉਂਦੇ ਹਨ ਅਤੇ ਵਪਾਰ ਦਾ ਬਹੁਤਾ ਹਿੱਸਾ ਭਾਰਤ ਨਾਲ ਹੈ। ਇਹ ਖੇਤਰ 'ਚ ਰੁਪੇ ਕਾਰਡਾਂ ਨੂੰ ਸਵੀਕਾਰ ਕਰਨ ਵਾਲਾ ਪਹਿਲਾ ਦੇਸ਼ ਬਣਨ ਦੇ ਨਾਲ ਸਾਨੂੰ ਉਮੀਦ ਹੈ ਕਿ ਇਸ ਨਾਲ ਸੈਰ-ਸਪਾਟਾ ਉਦਯੋਗ, ਕਾਰੋਬਾਰੀ ਅਤੇ ਹੋਰ ਕਈਆਂ ਨੂੰ ਲਾਭ ਮਿਲੇਗਾ।' ”ਸਾਲ 2018 ਵਿਚ ਦੋਵਾਂ ਦੇਸ਼ਾਂ ਦਾ ਦੁਵੱਲੇ ਵਪਾਰ ਲਗਭਗ 60 ਅਰਬ ਡਾਲਰ ਰਿਹਾ। ਮੋਦੀ ਫਰਾਂਸ, ਯੂ.ਏ.ਈ. ਅਤੇ ਬਹਿਰੀਨ ਦੇ ਤਿੰਨ ਦੇਸ਼ਾਂ ਦਾ ਦੌਰਾ ਕਰਨ ਲਈ ਸ਼ੁੱਕਰਵਾਰ ਨੂੰ ਪੈਰਿਸ ਤੋਂ ਇਥੇ ਪਹੁੰਚੇ ਸਨ।

  • Prime Minister Narendra Modi
  • Rupee Card
  • United Arab Emirates
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ
  • ਰੁਪੇ ਕਾਰਡ
  • ਸੰਯੁਕਤ ਅਰਬ ਅਮੀਰਾਤ

ਕੈਨੇਡਾ ਹੁਵੇਈ ਦੀ ਸੀ.ਈ.ਓ. ਮੇਂਗ ਵਾਂਝਾਊ ਨੂੰ ਰਿਹਾਅ ਕਰੇ : ਚੀਨ

NEXT STORY

Stories You May Like

  • iran  bahrain  us radar
    ਈਰਾਨ ਨੇ ਬਹਿਰੀਨ 'ਚ ਤਬਾਹ ਕੀਤਾ ਅਮਰੀਕੀ ਰਾਡਾਰ !
  • 2 iranians convicted of spying for tehran
    ਤਹਿਰਾਨ ਲਈ ਜਾਸੂਸੀ ਕਰਨ ਦੇ ਮਾਮਲੇ ’ਚ 2 ਈਰਾਨੀ ਦੋਸ਼ੀ ਕਰਾਰ
  • g7 countries issue strong warning over china
    G-7 ਦੇਸ਼ਾਂ ਵੱਲੋਂ ਤਾਈਵਾਨ ਦੇ ਪੂਰਬ 'ਚ ਚੀਨ ਦੀਆਂ ਵਧਦੀਆਂ ਗਤੀਵਿਧੀਆਂ 'ਤੇ ਸਖ਼ਤ ਚਿਤਾਵਨੀ
  • britain  pm burnham plan
    ਬ੍ਰਿਟੇਨ 'ਚ ਖਾਲਿਸਤਾਨੀ ਨੈੱਟਵਰਕ 'ਤੇ ਕਾਰਵਾਈ ਦੀ ਤਿਆਰੀ ! PM ਬਰਨਹੈਮ  ਨੇ ਬਣਾਇਆ ਪਲਾਨ
  • human rights situation in bangladesh is concerning
    ਬੰਗਲਾਦੇਸ਼ 'ਚ ਮਨੁੱਖੀ ਅਧਿਕਾਰਾਂ ਦੀ ਹਾਲਤ ਚਿੰਤਾਜਨਕ! ਆਸਟ੍ਰੇਲੀਆਈ ਸੰਸਥਾ DRPW ਦੀ ਰਿਪੋਰਟ 'ਚ ਮੋਬ ਲਿਚਿੰਗ
  • punjabi origin men held in canada
    ਕੈਨੇਡਾ 'ਚ ਪੰਜਾਬੀ ਮੂਲ ਦੇ 9 ਵਿਅਕਤੀ ਗ੍ਰਿਫ਼ਤਾਰ !  ਨਸ਼ਾ ਤਸਕਰੀ ਦੇ ਲੱਗੇ ਦੋਸ਼
  • pakistan is losing its trade with afghanistan and its route to central asia
    ਅਫਗਾਨਿਸਤਾਨ ਦਾ ਵਪਾਰ ਅਤੇ ਮੱਧ ਏਸ਼ੀਆ ਦਾ ਰਾਹ ਖੋ ਰਿਹਾ ਪਾਕਿਸਤਾਨ ! ਹੋਰ ਦੇਸ਼ਾਂ ਵਲ ਮੁੜੇ ਅਫਗਾਨ ਕਾਰੋਬਾਰੀ
  • protests pok  people  pakistani government
    POK 'ਚ ਹੋਏ ਵਿਰੋਧ ਪ੍ਰਦਰਸ਼ਨ ਮਗਰੋਂ ਲੋਕਾਂ ਦਾ ਪਾਕਿ ਸਰਕਾਰ ਤੇ ਫੌਜ ਤੋਂ ਟੁੱਟਿਆ ਵਿਸ਼ਵਾਸ
  • horrific accident on the phillaur national highway
    ਫਿਲੌਰ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ: ਟਰੈਕਟਰ-ਟਰਾਲੀ ਨਾਲ ਟਕਰਾਇਆ ਕੈਂਟਰ,...
  • haryana chief minister nayab singh saini visit jalandhar
    ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ...
  • shots fired in the air in front of the mayor at a dj party video viral jalandhar
    DJ ਪਾਰਟੀ 'ਚ ਮੇਅਰ ਦੇ ਸਾਹਮਣੇ ਹਵਾਈ ਫਾਇਰ! ਡੱਬ 'ਚ ਪਿਸਤੌਲਾਂ ਲਾਈ ਦਿਸੇ...
  • accident occurs near football chowk in jalandhar
    ਜਲੰਧਰ ਦੇ ਫੁੱਟਬਾਲ ਚੌਕ ਨੇੜੇ ਵਾਪਰਿਆ ਹਾਦਸਾ! ਤੇਜ਼ ਰਫ਼ਤਾਰ ਬੱਸ ਨੇ ਕਈ ਵਾਹਨਾਂ...
  • preliminary publication of the electoral roll in jalandhar
    ਜਲੰਧਰ 'ਚ ਵੋਟਰ ਸੂਚੀ ਦਾ ਮੁੱਢਲਾ ਪ੍ਰਕਾਸ਼ਨ, ਜ਼ਿਲ੍ਹੇ ’ਚ ਕੁੱਲ੍ਹ 15,25,450...
  • security stepped up in punjab strict orders issued to officials
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਅਧਿਕਾਰੀਆਂ ਨੂੰ ਜਾਰੀ ਕੀਤੇ ਗਏ ਸਖ਼ਤ ਹੁਕਮ
  • 2022 batch pcs officer tushita gulati charge as regional transport officer
    2022 ਬੈਚ ਦੀ PCS ਅਧਿਕਾਰੀ ਤੁਸ਼ਿਤਾ ਗੁਲਾਟੀ ਨੇ ਸੰਭਾਲਿਆ ਰਿਜਨਲ ਟਰਾਂਸਪੋਰਟ...
  • jalandhar punjab rain weather
    ਜਲੰਧਰ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ, ਠੰਢ ਨੇ ਫੜਿਆ ਜ਼ੋਰ
Trending
Ek Nazar
rs 50 lottery ticket makes a man a lakhpati wins a prize of rs 21 lakh

ਪੰਜਾਬ: 50 ਰੁਪਏ ਨੇ ਬਦਲੀ ਕਿਸਮਤ! ਬਣ ਗਿਆ ਲੱਖਪਤੀ, ਨਿਕਲਿਆ 21 ਲੱਖ ਦਾ ਇਨਾਮ

collision 6 vehicles suv catches fire

ਮੁੰਬਈ ਕੋਸਟਲ ਰੋਡ 'ਤੇ ਇਕ-ਇਕ ਕਰਕੇ ਆਪਸ 'ਚ ਟਕਰਾਏ 6 ਵਾਹਨ, SUV ਨੂੰ ਲੱਗੀ...

govinda and komal  s new photoshoot creates a stir

ਗੋਵਿੰਦਾ ਦੀਆਂ ਬਾਹਾਂ 'ਚ ਕੋਮਲ ਰਾਣੀ ! 'ਰੂਪਾ' ਦੇ ਪ੍ਰਮੋਸ਼ਨਲ ਫੋਟੋਸ਼ੂਟ ਨੇ...

chinese dissident

ਅਮਰੀਕਾ 'ਚ ਬੀਜਿੰਗ ਲਈ ਜਾਸੂਸੀ ਕਰਨ ਵਾਲਾ ਚੀਨੀ ਅਸੰਤੁਸ਼ਟ ਰਿਹਾਅ

passenger van plunges into river

PoK'ਚ ਦਰਿਆ 'ਚ ਡਿੱਗੀ ਯਾਤਰੀ ਵੈਨ ; 11 ਲੋਕਾਂ ਦੀ ਮੌਤ

new zealand sets india a target of 334 runs

IND vs NZ 4th ODI: ਨਿਊਜ਼ੀਲੈਂਡ ਨੇ ਭਾਰਤ ਅੱਗੇ ਰੱਖਿਆ 334 ਦੌੜਾਂ ਦਾ ਵੱਡਾ...

police operation in pakistan

ਪਾਕਿਸਤਾਨ 'ਚ ਮਾਰਿਆ ਗਿਆ ਵਾਂਟੇਡ ਅੱਤਵਾਦੀ ਕਮਾਂਡਰ

maserati luxury apartments

ਸਮੁੰਦਰ ਵਿਚਾਲੇ ਬਣਾਏ ਜਾ ਰਿਹੈ 'ਮਾਸੇਰਾਤੀ' ਦੇ ਲਗਜ਼ਰੀ ਅਪਾਰਟਮੈਂਟ, ਜਾਣੋ...

incident with passenger vehicle

ਨੇਪਾਲ 'ਚ ਡੂੰਘੀ ਖੱਡ'ਚ ਡਿੱਗਾ ਯਾਤਰੀ ਵਾਹਨ, 10 ਲੋਕਾਂ ਦੀ ਮੌਤ

tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indians in uae
      UAE 'ਚ ਭਿਆਨਕ ਸੜਕ ਹਾਦਸਾ,  ਮਾਰੇ ਗਏ ਤਿੰਨ ਭਾਰਤੀਆਂ 'ਚੋਂ ਦੋ ਜੁੜਵਾਂ ਭੈਣ-ਭਰਾ
    • chinese dissident
      ਅਮਰੀਕਾ 'ਚ ਬੀਜਿੰਗ ਲਈ ਜਾਸੂਸੀ ਕਰਨ ਵਾਲਾ ਚੀਨੀ ਅਸੰਤੁਸ਼ਟ ਰਿਹਾਅ
    • bought a 2bhk flat for just rs 154  know  the actual price of the property
      ਸਿਰਫ਼ 154 ਰੁਪਏ 'ਚ ਖ਼ਰੀਦ ਲਿਆ 2BHK ਫਲੈਟ, ਜਾਣੋ ਕਿੱਥੇ ਹੋਈ ਡੀਲ ਤੇ ਕਿੰਨੀ...
    • passenger van plunges into river
      PoK'ਚ ਦਰਿਆ 'ਚ ਡਿੱਗੀ ਯਾਤਰੀ ਵੈਨ ; 11 ਲੋਕਾਂ ਦੀ ਮੌਤ
    • birth tourism visa
      ਹੁਣ ਬਰਥ ਟੂਰਿਜ਼ਮ ਨਾਲ ਜੁੜੇ ਹਜ਼ਾਰਾਂ ਵੀਜ਼ਿਆਂ 'ਤੇ ਚੱਲੀ ਕੈਂਚੀ ! ਅਮਰੀਕਾ ਦੀ...
    • newlywed punjabi couple in new zealand
      ਨਿਊਜ਼ੀਲੈਂਡ 'ਚ ਪੰਜਾਬੀ ਨਵ-ਵਿਆਹੇ ਜੋੜੇ ਸਮੇਤ 3 ਜਣਿਆਂ ਦੀ ਮੌਤ
    • bangladesh surveillance chinese bloggers defaming  india
      ਬੰਗਲਾਦੇਸ਼ ਨੇ ਭਾਰਤ ਨੂੰ ਬਦਨਾਮ ਕਰਨ ਦੇ ਦੋਸ਼ੀ ਕਈ ਚੀਨੀ ਬਲੌਗਰਾਂ ’ਤੇ ਨਿਗਰਾਨੀ...
    • decree of taliban
      ਔਰਤਾਂ ਦਾ ਇਲਾਜ ਕਰਨ 'ਤੇ ਮਰਦ ਡਾਕਟਰਾਂ ਨੂੰ ਹੋਵੇਗੀ ਜੇਲ੍ਹ ! ਤਾਲਿਬਾਨ ਦਾ...
    • microsoft 365 and outlook down globally
      ਗਲੋਬਲ ਪੱਧਰ 'ਤੇ ਡਾਊਨ ਹੋਏ Microsoft 365 ਤੇ Outlook! ਯੂਜ਼ਰਸ ਹੋਏ...
    • xi jinping issues a stern warning to taiwan
      ਸ਼ੀ ਜਿਨਪਿੰਗ ਦੀ ਤਾਈਵਾਨ ਨੂੰ ਸਖ਼ਤ ਚੇਤਾਵਨੀ, ਕਿਹਾ- 'ਲੋੜ ਪੈਣ 'ਤੇ ਤਾਕਤ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +