Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    8:15:45 AM

  • assam shaken by early morning earthquake tremors

    ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬਿਆ ਅਸਾਮ,...

  • bathinda  drug addict  father daughter

    ਬਠਿੰਡਾ: ਨਸ਼ੇੜੀ ਪਿਓ ਤੋਂ ਪ੍ਰੇਸ਼ਾਨ ਧੀ ਨੇ ਚੁੱਕਿਆ...

  • no more petrol only ev bike taxis allowed

    ਹੁਣ ਪੈਟਰੋਲ ਨਹੀਂ, ਸਿਰਫ਼ EV ਬਾਈਕ ਟੈਕਸੀਆਂ...

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਉਮੀਦ ਨਾਲੋਂ ਵੀ ਵੱਧ ਬਿਹਤਰ ਰਿਹਾ ਪ੍ਰਧਾਨ ਮੰਤਰੀ ਮੋਦੀ ਦਾ ਅਮਰੀਕਾ ਦੌਰਾ : ਤਰਨਜੀਤ ਸੰਧੂ

INTERNATIONAL News Punjabi(ਵਿਦੇਸ਼)

ਉਮੀਦ ਨਾਲੋਂ ਵੀ ਵੱਧ ਬਿਹਤਰ ਰਿਹਾ ਪ੍ਰਧਾਨ ਮੰਤਰੀ ਮੋਦੀ ਦਾ ਅਮਰੀਕਾ ਦੌਰਾ : ਤਰਨਜੀਤ ਸੰਧੂ

  • Edited By Vandana,
  • Updated: 29 Jun, 2023 10:39 AM
United States of America
modi s us visit better than expected taranjit sandhu
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਇੰਟ.)-  ਭਾਰਤੀ ਰਾਜਦੂਤ ਤਰਨਜੀਤ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਮਰੀਕਾ ਦੌਰਾ ਉਮੀਦ ਨਾਲੋਂ ਵੱਧ ਬਿਹਤਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ਜੋ ਸਮਝੌਤੇ ਹੋਏ ਹਨ, ਉਹ ਭਾਰਤ ਦੀਆਂ ਸਰਹੱਦਾਂ, ਫੌਜ ਨੂੰ ਮਜ਼ਬੂਤ ਅਤੇ ਸਾਇੰਸ ਨੂੰ ਖੁਸ਼ਹਾਲ ਕਰਨਗੇ।

ਲੰਬੇ ਸਮੇਂ ਤੱਕ ਜਾਰੀ ਰਹੇਗੀ ਪਾਰਟਨਰਸ਼ਿਪ

ਮੀਡੀਆ ਨੂੰ ਦਿੱਤੀ ਇਕ ਇੰਟਰਵਿਊ ਵਿਚ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦੋਵਾਂ ਦੇਸ਼ਾਂ ਦਰਮਿਆਨ ਗੁੰਝਲਦਾਰ ਤਕਨੀਕਾਂ ਨੂੰ ਸੁਰੱਖਿਅਤ ਰੱਖਣ ਅਤੇ ਆਪਸ ਵਿਚ ਵੰਡਣ ਦਾ ਸਮਝੌਤਾ ਵੀ ਹੋਇਆ ਹੈ। ਇਸ ਦੇ ਨਾਲ ਹੀ ਇਨੀਸ਼ਿਏਟਿਵ ਆਨ ਕ੍ਰਿਟੀਕਲ ਐਂਡ ਇਮਰਜਿੰਗ ਟੈਕਨਾਲੋਜੀ ਦੀ ਸ਼ੁਰੂਆਤ ਵੀ ਕੀਤੀ ਗਈ ਹੈ। ਹਾਲਾਂਕਿ ਇਸ ਦੀ ਸ਼ੁਰੂਆਤ ਇਸ ਸਾਲ ਜਨਵਰੀ ਵਿਚ ਹੋ ਗਈ ਸੀ ਪਰ ਅਧਿਕਾਰਕ ਐਲਾਨ ਪੀ.ਐੱਮ. ਮੋਦੀ ਦੀ ਅਮਰੀਕਾ ਯਾਤਰਾ ਦੌਰਾਨ ਕੀਤਾ ਗਿਆ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਦੋਵੇਂ ਦੇਸ਼ ਚੋਣ ਸਾਲ ਵਿਚ ਦਾਖਲ ਹੋਣ ਵਾਲੇ ਹਨ ਅਤੇ ਇਹ ਆਉਣ ਵਾਲੇ ਸਮੇਂ ਵਿਚ ਕਾਇਮ ਰਹਿਣਗੇ ਕਿ ਨਹੀਂ , ਇਸ ’ਤੇ ਸੰਧੂ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਇੰਨੇ ਮਜ਼ਬੂਤ ਹਨ ਕਿ ਅਮਰੀਕਾ ਦੇ ਪਿਛਲੇ ਸ਼ਾਸਨ ਅਤੇ ਪ੍ਰਸ਼ਾਸਨ ਦੌਰਾਨ ਜੋ ਸਮਝੌਤੇ ਹੋਏ ਸਨ, ਉਹ ਵੀ ਕਾਇਮ ਹਨ। ਸੰਧੂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਇਹ ਪਾਰਟਨਰਸ਼ਿਪ ਜਾਰੀ ਰਹੇਗੀ।

ਪੜ੍ਹੋ ਇਹ ਅਹਿਮ ਖ਼ਬਰ-ਮਾਣ ਦੀ ਗੱਲ, ਅਮਰੀਕਾ ਦੀ ਧਰਤੀ 'ਤੇ ਬਾਬਾ ਸਾਹਿਬ ਅੰਬੇਡਕਰ ਦੇ ਨਾਂ 'ਤੇ ਰੱਖਿਆ ਗਿਆ 'ਚੌਰਾਹੇ' ਦਾ ਨਾਮ (ਤਸਵੀਰਾਂ)

ਭਵਿੱਖ ’ਚ ਵੀ ਜਾਰੀ ਰਹਿ ਸਕਦੇ ਹਨ ਰੱਖਿਆ ਸੌਦੇ

ਅਮਰੀਕਾ ਨੇ ਭਾਰਤ ਵਿਚ ਜੀ. ਈ. ਏਅਰੋਸਪੇਸ ਕੰਪਨੀ ਦੇ ਇੰਜਣ ਮੈਨਿਊਫੈਕਚਰਿੰਗ ਪਲਾਂਟ ਨੂੰ ਲਾਉਣ ਦਾ ਕਰਾਰ ਕੀਤਾ ਹੈ। ਭਾਵ ਫਾਈਟਰ ਜੈੱਟਸ ਦੇ ਇੰਜਣ ਦੇਸ਼ ਵਿਚ ਹੀ ਬਣਨਗੇ, ਇਸ ਵਿਚ ਭਾਰਤ ਤੋਂ ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ, ਜੀ. ਈ. ਏਅਰੋਸਪੇਸ ਦੀ ਮਦਦ ਕਰੇਗੀ। ਇਸ ਪਲਾਂਟ ਵਿਚ ਭਾਰਤੀ ਹਵਾਈ ਫੌਜ ਦੇ ਹਲਕੇ ਜੰਗੀ ਜਹਾਜ਼ ਤੇਜਸ ਦੇ ਮੇਕ-2 ਵੇਰੀਐਂਟ ਲਈ ਇੰਜਣ ਬਣਾਏ ਜਾਣਗੇ। ਸੰਧੂ ਨੇ ਇਸ ਤਰ੍ਹਾਂ ਦੇ ਭਵਿੱਖ ਵਿਚ ਰੱਖਿਆ ਸਮਝੌਤੇ ਹੋਣ ਦੀ ਵੀ ਉਮੀਦ ਪ੍ਰਗਟਾਈ ਹੈ। ਭਾਰਤੀ ਰਾਜਦੂਤ ਨੇ ਕਿਹਾ ਕਿ ਉਹ ਪਹਿਲਾਂ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਸਕਿਲ ਡਿਵੈਲਪਮੈਂਟ ਨੂੰ ਲੈ ਕੇ ਦੋਵੇਂ ਦੇਸ਼ ਪਹਿਲਾਂ ਤੋਂ ਹੀ ਕੰਮ ਕਰ ਰਹੇ ਹਨ। ਗੁੰਝਲਦਾਰ ਤਕਨੀਕਾਂ ਨੂੰ ਆਪਸ ਵਿਚ ਸਾਂਝਾ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਚੁੱਕੀ ਹੈ। ਦੋਵਾਂ ਦੇਸ਼ਾਂ ਦਰਮਿਆਨ ਵ੍ਹਾਈਟ ਹਾਊਸ ਵਿਚ ਇਸ ’ਤੇ ਚਰਚਾ ਹੋਈ ਹੈ, ਜਿਸ ਵਿਚ ਅਮਰੀਕਾ ਦੀਆਂ ਟਾਪ ਟੈੱਕ ਕੰਪਨੀਆਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ ਹੈ।

ਨੋਟ- ਇਸ ਖ਼ਬਰ ਬਾਰੇ ਕੁੁਮੈਂਟ ਕਰ ਦਿਓ ਰਾਏ।

  • Taranjit Sandhu
  • statement
  • Narendra Modi
  • US visit
  • ਤਰਨਜੀਤ ਸੰਧੂ
  • ਬਿਆਨ
  • ਨਰਿੰਦਰ ਮੋਦੀ
  • ਅਮਰੀਕਾ ਫੇਰੀ

ਪਾਕਿਸਤਾਨ ਦੀ ਜਨਤਾ PM ਨਰਿੰਦਰ ਮੋਦੀ ਦੀ ਹੋਈ ਮੁਰੀਦ

NEXT STORY

Stories You May Like

  • delhi  ndmc  taranjit singh sandhu  brics summit  cleanliness
    ਪੂਰੇ ਸਾਲ 'ਬ੍ਰਿਕਸ ਸੰਮੇਲਨ' ਵਾਂਗ ਉੱਚ ਪੱਧਰ ਦੀ ਸਫ਼ਾਈ ਬਣਾਏ ਰੱਖੇ NDMC : ਤਰਨਜੀਤ ਸੰਧੂ
  • pm albanese visit  us
    PM ਅਲਬਾਨੀਜ਼ ਦਾ ਅਮਰੀਕਾ ਦੌਰਾ ਪਿਆ ਫਿੱਕਾ, ਟਰੰਪ ਨਾਲ ਮੁਲਾਕਾਤ ਤੋਂ ਰਹੇ ਵਾਂਝੇ
  • punjab politics congress high command
    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
  • trade deal could contribute to  better  indo us ties
    'ਵਪਾਰ ਸਮਝੌਤਾ ਭਾਰਤ-ਅਮਰੀਕਾ ਸਬੰਧਾਂ ਨੂੰ ‘ਬਿਹਤਰ’ ਬਣਾਉਣ ’ਚ ਯੋਗਦਾਨ ਦੇ ਸਕਦੈ'
  • appeal dismissed in case related to prime minister modi degree
    ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀ ਨਾਲ ਜੁੜੇ ਮਾਮਲੇ ’ਚ ਅਪੀਲ ਖਾਰਿਜ
  • tony sandhu won  gold medal
    ਅਮਰੀਕਾ ’ਚ ਟੋਨੀ ਸੰਧੂ ਨੇ ਮੁੜ ਗੱਡੇ ਜਿੱਤ ਦੇ ਝੰਡੇ, ਓਲੰਪੀਆ ’ਚ ਦੂਜੀ ਵਾਰ ਜਿੱਤਿਆ ਗੋਲਡ ਮੈਡਲ
  • modi government  s two day brainstorming session for the cabinet begins
    ਮੋਦੀ ਸਰਕਾਰ ਦੇ ਮੰਤਰੀ ਮੰਡਲ ਦਾ 2 ਦਿਨਾ ਮੰਥਨ ਸੈਸ਼ਨ ਸ਼ੁਰੂ, ਸੁਧਾਰਾਂ 'ਤੇ ਹੋਵੇਗੀ ਚਰਚਾ
  • havoc caused by nor easter storm in the us
    ਅਮਰੀਕਾ 'ਚ Nor'easter ਤੂਫ਼ਾਨ ਦਾ ਕਹਿਰ: 400 ਤੋਂ ਵੱਧ ਫਲਾਈਟਾਂ ਰੱਦ, ਹਨ੍ਹੇਰੇ 'ਚ ਡੁੱਬੇ ਕਈ ਸ਼ਹਿਰ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • boats collide
      ਕਾਂਗੋ ਤੋਂ ਵੱਡੀ ਖ਼ਬਰ : ਦੋ ਕਿਸ਼ਤੀਆਂ ਦੀ ਜ਼ਬਰਦਸਤ ਟੱਕਰ, ਘੱਟੋ-ਘੱਟ 30 ਲੋਕਾਂ...
    • airstrikes against houthi
      ਯਮਨ 'ਚ ਹੂਤੀ ਬਾਗੀਆਂ ਵਿਰੁੱਧ ਹਵਾਈ ਹਮਲੇ ਜਾਰੀ
    • france protests
      ਮੰਗਲਵਾਰ ਨੂੰ ਵੀ ਜਾਰੀ ਰਹਿਣਗੇ ਪ੍ਰਦਰਸ਼ਨ ! ਫਰਾਂਸ 'ਚ ਹੋਰ ਖ਼ਰਾਬ ਹੋਏ ਹਾਲਾਤ
    • air strikes by ukraine
      ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ
    • raf fairford airbase
      ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ
    • lady fighters balochistan
      ਬਲੋਚਿਸਤਾਨ ਦੀ ਮਹਿਲਾ ਫਾਈਟਰਸ ਦਾ ਨਵਾਂ ਗਰੁੱਪ CPEC ਅਤੇ ਪਾਕਿਸਤਾਨੀ ਫ਼ੌਜ ਲਈ...
    • indian restaurant in uk
      ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...
    • prime minister sánchez elections
      ਸਪੇਨ ਦੇ ਪ੍ਰਧਾਨ ਮੰਤਰੀ ਸਾਂਚੇਜ਼ ਨੇ ਸਮੇਂ ਤੋਂ ਪਹਿਲਾਂ ਚੋਣਾਂ ਦਾ ਕਰ'ਤਾ ਐਲਾਨ
    • india  canada to kick off 5th round of trade talks october 5
      ਭਾਰਤ-ਕੈਨੇਡਾ ਵਿਚਾਲੇ CEPA ਵਾਰਤਾ ਦਾ 5ਵਾਂ ਗੇੜ ਅੱਜ ਤੋਂ ਸ਼ੁਰੂ
    • houthis in yemen
      ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +